ਮੁੰਬਈ (ਬਿਊਰੋ) - ਮੁੰਬਈ ਵਿਚ ਆਯੋਜਿਤ ਇੰਟਰਨੈਸ਼ਨਲ ਇੰਡੀਅਨ ਫਿਲਮ ਅਕੈਡਮੀ ਐਵਾਰਡਜ਼ (ਆਈਫਾ) ਦੀ ਪ੍ਰੈਸ ਕਾਨਫਰੰਸ ਵਿਚ ਸ਼ਾਹਰੁਖ ਖ਼ਾਨ, ਕਾਰਤਿਕ ਆਰੀਅਨ ਅਤੇ ਨੋਰਾ ਫਤੇਹੀ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸਿਤਾਰਿਆਂ ਨੇ ਐਵਾਰਡ ਸਮਾਗਮ ਬਾਰੇ ਗੱਲਬਾਤ ਕੀਤੀ।
ਇਹ ਖ਼ਬਰ ਵੀ ਪੜ੍ਹੋ - ਕੈਂਸਰ ਨੇ ਹਿਨਾ ਖ਼ਾਨ ਦਾ ਕੀਤਾ ਅਜਿਹਾ ਹਾਲ, ਤਸਵੀਰਾਂ ਵੇਖ ਫੈਨਜ਼ ਵੀ ਹੋ ਗਏ ਪਰੇਸ਼ਾਨ
ਇੰਟਰਨੈਸ਼ਨਲ ਇੰਡੀਅਨ ਫ਼ਿਲਮ ਅਕੈਡਮੀ ਐਵਾਰਡਜ਼ (ਆਈਫਾ) ਦਾ 25ਵਾਂ ਐਡੀਸ਼ਨ ਪਿੰਕ ਸਿਟੀ ਜੈਪੁਰ ਵਿਚ ਹੋਣ ਜਾ ਰਿਹਾ ਹੈ। 8 ਅਤੇ 9 ਮਾਰਚ ਨੂੰ ਹੋਣ ਵਾਲੇ ਇਸ ਪ੍ਰੋਗਰਾਮ ’ਚ ਸਿਤਾਰਿਆਂ ਦੀ ਬਿਹਤਰੀਨ ਪ੍ਰਫਾਰਮੈਂਸ ਦੇਖਣ ਨੂੰ ਮਿਲੇਗੀ। ਇਸ ਦੇ ਨਾਲ ਹੀ ਪ੍ਰੋਗਰਾਮ ਵਿਚ ਕਈ ਉੱਭਰ ਰਹੀਆਂ ਪ੍ਰਤਿਭਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
‘ਦੇਵਾ’ ਦੀ ਸਕ੍ਰਿਪਟ ਨੂੰ ਲੈ ਕੇ ਵੱਡਾ ਖੁਲਾਸਾ, ਕਾਸਟ ਨੂੰ ਦਿਖਾਈ ਗਈ ਸਕ੍ਰਿਪਟ ’ਚੋਂ ਮਿਸਿੰਗ ਸੀ ਕਲਾਈਮੈਕਸ ਸੀਨ
NEXT STORY