Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:31:02 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • 22 ਜੁਲਾਈ ਨੂੰ ਇਸ ਖ਼ਾਸ ਅੰਦਾਜ਼ 'ਚ ਫ਼ਿਲਮੀ ਸਿਤਾਰੇ ਸੁਸ਼ਾਂਤ ਸਿੰਘ ਰਾਜਪੂਤ ਨੂੰ ਦੇਣਗੇ ਸ਼ਰਧਾਂਜਲੀ

ENTERTAINMENT News Punjabi(ਤੜਕਾ ਪੰਜਾਬੀ)

22 ਜੁਲਾਈ ਨੂੰ ਇਸ ਖ਼ਾਸ ਅੰਦਾਜ਼ 'ਚ ਫ਼ਿਲਮੀ ਸਿਤਾਰੇ ਸੁਸ਼ਾਂਤ ਸਿੰਘ ਰਾਜਪੂਤ ਨੂੰ ਦੇਣਗੇ ਸ਼ਰਧਾਂਜਲੀ

  • Edited By Sunita,
  • Updated: 21 Jul, 2020 11:23 AM
Jalandhar
including ar rahman  will give sushant singh rajput a musical tribute
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦਿਹਾਂਤ ਨੂੰ ਇੱਕ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ। ਸੁਸ਼ਾਂਤ ਦੀ ਮੌਤ 'ਤੇ ਅੱਜ ਵੀ ਯਕੀਨ ਕਰਨਾ ਉਸ ਦੇ ਪ੍ਰਸ਼ੰਸਕਾਂ ਤੇ ਪਰਿਵਾਰ ਲਈ ਕਾਫ਼ੀ ਔਖਾ ਹੋ ਰਿਹਾ ਹੈ। ਪ੍ਰਸ਼ੰਸਕ ਅਤੇ ਕੁਝ ਬਾਲੀਵੁੱਡ ਸਿਤਾਰੇ ਲਗਾਤਾਰ ਸੁਸ਼ਾਂਤ ਖ਼ੁਦਕੁਸ਼ੀ ਮਾਮਲੇ ਦੀ ਸੀ. ਬੀ. ਆਈ. ਜਾਂਚ ਦੀ ਮੰਗ ਕਰ ਰਹੇ ਹਨ। ਹੁਣ ਤਕ ਇਸ ਕੇਸ 'ਚ ਦੋ ਦਰਜਨ ਤੋਂ ਵੱਧ ਲੋਕਾਂ ਕੋਲੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਉੱਥੇ ਹੀ ਅਜੇ ਵੀ ਕਈ ਲੋਕਾਂ ਤੋਂ ਪੁੱਛਗਿੱਛ ਜਾਰੀ ਹੈ। ਸੁਸ਼ਾਂਤ ਦੇ ਪ੍ਰਸ਼ੰਸਕਾਂ ਨੂੰ ਹੁਣ ਉਸ ਦੀ ਆਖ਼ਰੀ ਫ਼ਿਲਮ 'ਦਿਲ ਬੇਚਾਰਾ' ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਇਹ ਫ਼ਿਲਮ 24 ਜੁਲਾਈ ਨੂੰ ਓਟੀਟੀ ਪਲੇਟਫਾਰਮ 'ਤੇ ਰਿਲੀਜ਼ ਹੋਵੇਗੀ। ਇਸ ਦੌਰਾਨ ਸੁਸ਼ਾਂਤ ਸਿੰਘ ਨੂੰ ਸੰਗਤੀਕ ਸ਼ਰਧਾਂਜਲੀ ਦੇਣ ਦੀ ਤਿਆਰੀ ਚੱਲ ਰਹੀ ਹੈ।

 
 
 
 
 
View this post on Instagram
 
 
 
 
 
 
 
 
 

Music has the power to make us relive every single memory. In loving memory of my Manny. Come and catch us live on 22nd July, 2020 at @disneyplushotstarvip and @sonymusicindia and be a part of a magical musical retreat with the best of the best in music. Thank you @arrahman Sir for thinking of this, and doing this. 🤍 This is our small and humble tribute, to the best there will ever be - our beloved Sushant Singh Rajput. 🙏 #SushantSinghRajput @castingchhabra @arrahman @amitabhbhattacharyaofficial @mohitchauhanofficial @shreyaghoshal @arijitsingh @sashasublime @jonitamusic @hridaygattani @sunidhichauhan5 @foxstarhindi #DilBechara

A post shared by Sanjana Sanghi | Kizie Basu (@sanjanasanghi96) on Jul 20, 2020 at 4:41am PDT

ਸੁਸ਼ਾਂਤ ਸਿੰਘ ਰਾਜਪੂਤ ਦੇ ਪ੍ਰਸ਼ੰਸਕਾਂ ਅਤੇ ਬਾਲੀਵੁੱਡ ਸਿਤਾਰਿਆਂ ਵੱਲੋਂ ਉਸ ਨੂੰ ਭੁੱਲਣਾ ਕਾਫ਼ੀ ਔਖਾ ਹੈ। ਉਥੇ ਹੀ 22 ਜੁਲਾਈ ਨੂੰ ਦੁਪਹਿਰ 12 ਵਜੇ ਸੁਸ਼ਾਂਤ ਰਾਜਪੂਤ ਨੂੰ ਸੰਗੀਤਕ ਸ਼ਰਧਾਂਜਲੀ ਦੇਣ ਲਈ ਡਿਜ਼ਨੀ ਹੌਟਸਟਾਰ ਅਤੇ ਸੋਨੀ ਮਿਊਜ਼ਿਕ ਇੰਡੀਆ ਨੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਹੈ। ਇਸ ਪ੍ਰੋਗਰਾਮ 'ਚ ਇੰਡਸਟਰੀ ਦੇ ਕਈ ਦਿੱਗਜ ਕਲਾਕਾਰ ਹਿੱਸਾ ਲੈ ਰਹੇ ਹਨ। ਇਸ ਪ੍ਰੋਗਰਾਮ 'ਚ ਆਸਕਰ ਐਵਾਰਡ ਜੇਤੂ ਮਿਊਜ਼ਿਕ ਕੰਪੋਜਰ ਤੇ ਡਾਇਰੈਕਟਰ ਏ ਆਰ ਰਹਿਮਾਨ ਸਮੇਤ ਸ਼੍ਰੇਆ ਘੋਸ਼ਾਲ, ਅਰਜਿਤ ਸਿੰਘ, ਮੋਹਿਤ ਚੌਹਾਨ, ਸੁਨਿਧੀ ਚੌਹਾਨ, ਜੋਨਿਟਾ ਆਦਿ ਭਾਗ ਲੈਣਗੇ।

 
 
 
 
 
View this post on Instagram
 
 
 
 
 
 
 
 
 

Aao filmon ke, be-adab gaane gaate hain. Heroine-Hero - aaj hum tum ban jaate hain? Khul Ke Jeene Ka, Tareeka Tumhe Sikhate Hain. - 🖊 🎧 🎶 @amitabhbhattacharyaofficial @arijitsingh @sashasublime @arrahman @castingchhabra @swastikamukherjee13 Some of the most precious little moments, that I will cherish for a lifetime, from a dreamy few days of filming in Paris while creating #KhulKeJeeneKa for you all. #ThinkingOfYou #SushantSinghRajput

A post shared by Sanjana Sanghi | Kizie Basu (@sanjanasanghi96) on Jul 20, 2020 at 12:35pm PDT

ਦੱਸ ਦੇਈਏ ਕਿ ਸੁਸ਼ਾਂਤ ਦੀ ਫ਼ਿਲਮ 'ਦਿਲ ਬੇਚਾਰਾ' ਦੇ ਗਾਣੇ 'ਤਾਰੇ ਗਿਣ' ਨੂੰ ਸ਼੍ਰੇਆ ਘੋਸ਼ਾਲ ਤੇ ਮੋਹਿਤ ਚੌਹਾਨ ਨੇ ਗਾਇਆ ਹੈ, ਜਦੋਂਕਿ 'ਮਸਖ਼ਰੀ' ਨੂੰ ਸੁਨਿਧੀ ਚੌਹਾਨ ਨੇ ਗਾਇਆ ਹੈ। ਹਾਲ ਹੀ 'ਚ ਬਾਲੀਵੁੱਡ ਦੀ ਮਸ਼ਹੂਰ ਕਲਾਕਾਰ ਨੇਹਾ ਕੱਕੜ ਨੇ ਵੀ ਸੁਸ਼ਾਂਤ ਸਿੰਘ ਜੀ ਯਾਦ 'ਚ ਉਸ ਨੂੰ ਸੰਗਤੀਕ ਸ਼ਰਧਾਂਜਲੀ ਦਿੱਤੀ ਸੀ। ਉਨ੍ਹਾਂ ਨੇ ਸੁਸ਼ਾਂਤ ਸਿੰਘ ਦੀ ਫ਼ਿਲਮ 'ਕੇਦਾਰਨਾਥ' ਦਾ ਗਾਣਾ 'ਜਾਨ ਨਿਸਾਰ' ਆਪਣੀ ਆਵਾਜ਼ 'ਚ ਗਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਹੀ ਨਹੀਂ ਨੇਹਾ ਨੇ ਇਸ ਗਾਣੇ ਨੂੰ ਆਪਣੇ ਯੂਟਿਊਬ ਚੈਨਲ 'ਤੇ ਵੀ ਸਾਂਝਾ ਕੀਤਾ ਹੈ।

  • AR Rahman
  • Sushant Singh Rajput
  • Musical Tribute
  • July 22
  • Shreya Ghoshal
  • Arijit Singh
  • Mohit Chauhan
  • Sunidhi Chauhan
  • Shasha Tirupati
  • Jonita
  • Hriday Gattani

ਅਦਾਕਾਰ ਪ੍ਰਤੀਕ ਕੋਰੋਨਾ ਪਾਜ਼ੇਟਿਵ, ਪਤਨੀ ਨਾਲ ਘਰ 'ਚ ਹੋਏ ਆਈਸੋਲੇਟ

NEXT STORY

Stories You May Like

  • gold and silver prices fell   prices of 24 22 18 carats
    ਨਰਾਤਿਆਂ 'ਚ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ 24-22-18 ਕੈਰੇਟ ਦੇ ਭਾਅ
  • people will not let aap enter villages after the election code of conduct
    ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ‘ਆਪ’ ਨੂੰ ਪਿੰਡਾਂ ’ਚ ਵੜਨ ਨਹੀਂ ਦੇਣਗੇ ਲੋਕ : ਕੇਵਲ ਸਿੰਘ ਢਿੱਲੋਂ
  • narendra modi  mahatma gandhi  tribute
    PM ਮੋਦੀ ਮਹਾਤਮਾ ਗਾਂਧੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • the fourth cultural event of the vishwa doaba rajput sabha italy
    ਅਮਿੱਟ ਪੈੜਾਂ ਛੱਡਦਾ ਯਾਦਗਾਰੀ ਹੋ ਨਿੱਬੜਿਆ ਵਿਸ਼ਵ ਦੁਆਬਾ ਰਾਜਪੂਤ ਸਭਾ ਇਟਲੀ ਦਾ ਚੌਥਾ ਸੱਭਿਆਚਾਰਕ ਸਮਾਗਮ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • sail and nmdc directed to find mining assets abroad
    ਸੇਲ ਅਤੇ NMDC ਨੂੰ ਵਿਦੇਸ਼ਾਂ ’ਚ ਮਾਈਨਿੰਗ ਜਾਇਦਾਦਾਂ ਲੱਭਣ ਦੇ ਨਿਰਦੇਸ਼
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • posters of the film   pehla pyaar dusri baar
      ਫਿਲਮ ‘ਪਹਿਲਾ ਪਿਆਰ ਦੂਸਰੀ ਬਾਰ’ ਦੇ ਪੋਸਟਰਾਂ ਨੇ ਵਧਾਈ ਦਰਸ਼ਕਾਂ ਦੀ ਐਕਸਾਈਟਮੈਂਟ
    • trailer for the film  nakhrewali  released
      ਫਿਲਮ ‘ਨਖਰੇਵਾਲੀ’ ਦਾ ਟ੍ਰੇਲਰ ਰਿਲੀਜ਼
    • raza murad react to imran khan being asked to leave india
      "ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...
    • supreme court grants relief to rajpal yadav in cheque bounce case
      ਚੈੱਕ ਬਾਊਂਸ ਮਾਮਲੇ ’ਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ, ਹੇਠਲੀ ਅਦਾਲਤ...
    • after nana patekar  now this veteran artist has suffered a heart attack
      ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...
    • thaapi   producer amanpreet singh sets a unique precedent for promotion
      ਫ਼ਿਲਮ ਲਈ ਜਨੂੰਨ ਤੇ ਕਬੱਡੀ ਖਿਡਾਰਣਾਂ ਲਈ ਜਜ਼ਬਾ : ‘ਥਾਪੀ’ ਦੇ ਨਿਰਮਾਤਾ...
    • dhanush and mammootty to appear together for the first time in   om  chapter 1
      ਧਨੁਸ਼ ਅਤੇ ਮਮੂਟੀ ਪਹਿਲੀ ਵਾਰ ਆਉਣਗੇ ਇਕੱਠੇ: 'ਓਮ: ਚੈਪਟਰ 1' 20 ਨਵੰਬਰ ਨੂੰ...
    • imran khan to approach bombay high court
      28 ਅਕਤੂਬਰ ਦੀ ਡੈੱਡਲਾਈਨ! ਭਾਰਤ ਛੱਡਣ ਦੇ ਹੁਕਮਾਂ ਖ਼ਿਲਾਫ਼ ਹਾਈ ਕੋਰਟ ਦਾ ਰੁੱਖ...
    • celebratory atmosphere in tamil nadu as rajinikanth  s   jailer 2   hits theaters
      ਰਜਨੀਕਾਂਤ ਦੀ "ਜੇਲਰ 2" ਦੇ ਸਿਨੇਮਾਘਰਾਂ 'ਚ ਰਿਲੀਜ਼ ਹੁੰਦੇ ਹੀ ਤਾਮਿਲਨਾਡੂ 'ਚ...
    • anupam kher expresses displeasure over use of abusive language against pm modi
      PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +