Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    2:02:14 AM

  • bjp national president nitin nabin reaches jalandhar video

    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ,...

  • big accident in phillaur swing suddenly broke during the fair

    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ...

  • netanyahu orders ceasefire in southern lebanon

    ਤਹਿਰਾਨ ਦੇ ਐਲਾਨ ਮਗਰੋਂ ਘਬਰਾਇਆ ਇਜ਼ਰਾਈਲ!...

  • firing at chawla mobile point in jalandhar shop s glass shattered

    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਏ ਇੰਦਰਜੀਤ ਨਿੱਕੂ, ਤਸਵੀਰ ਸਾਂਝੀ ਕਰ ਆਖੀ ਇਹ ਗੱਲ

ENTERTAINMENT News Punjabi(ਤੜਕਾ ਪੰਜਾਬੀ)

ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਏ ਇੰਦਰਜੀਤ ਨਿੱਕੂ, ਤਸਵੀਰ ਸਾਂਝੀ ਕਰ ਆਖੀ ਇਹ ਗੱਲ

  • Edited By Sunita,
  • Updated: 10 Nov, 2022 04:52 PM
Jalandhar
inderjit nikku sidhu moosewala
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਬੀਤ ਚੁੱਕੇ ਹਨ ਪਰ ਉਨ੍ਹਾਂ ਦੇ ਚਾਹੁਣ ਵਾਲੇ ਆਪਣੇ ਦਿਲਾਂ 'ਚੋਂ ਉਸ ਨੂੰ ਅੱਜ ਵੀ ਨਹੀਂ ਕੱਢ ਸਕੇ। ਪੰਜਾਬੀ ਸੰਗੀਤ ਜਗਤ ਤੇ ਕਲਾਕਾਰ ਵੀ ਮੂਸੇਵਾਲਾ ਦੀ ਮੌਤ ਦੇ ਸਦਮੇ ਨੂੰ ਭੁਲਾ ਨਹੀਂ ਸਕੇ। ਹਰ ਰੋਜ਼ ਕਲਾਕਾਰ ਸਿੱਧੂ ਦੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੇ ਉਨ੍ਹਾਂ ਨੂੰ ਯਾਦ ਕਰਦੇ ਹਨ। ਹੁਣ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਮੂਸੇਵਾਲਾ ਦੀ ਤਸਵੀਰ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਮੂਸੇਵਾਲਾ ਨੂੰ ਯਾਦ ਕਰਦਿਆਂ ਭਾਵੁਕ ਨੋਟ ਵੀ ਲਿਖਿਆ ਹੈ। ਨਿੱਕੂ ਨੇ ਕੈਪਸ਼ਨ ਲਿਖਿਆ, ''ਛੋਟੀ ਜਿਹੀ ਉਮਰ 'ਚ ਕਿੰਨਾ ਕੁੱਝ ਗਾ ਗਿਆ ਤੇ ਹਾਲੇ ਹੋਰ ਕਿੰਨਾ ਕੁੱਝ ਗਾਉਣਾ ਸੀ ਤੂੰ ਭਰਾ। ਤੈਨੂੰ ਸਰੀਰਕ ਤੌਰ 'ਤੇ ਤਾਂ ਜ਼ਰੂਰ ਮਾਰ ਦਿੱਤਾ ਪਰ ਤੂੰ ਤੇ ਤੇਰੀ ਸੋਚ ਤੇਰੇ ਗਾਣਿਆਂ ਰਾਹੀਂ ਹਮੇਸ਼ਾ ਅਮਰ ਰਹੇਗੀ।''

ਦੱਸ ਦਈਏ ਕਿ ਮੂਸੇਵਾਲਾ ਲਈ ਭਾਵੁਕ ਨੋਟ ਲਿਖਦਿਆਂ ਇੰਦਰਜੀਤ ਨਿੱਕੂ ਨੇ ਉਨ੍ਹਾਂ ਦੇ ਧਾਰਮਿਕ ਗੀਤ 'ਵਾਰ' ਦਾ ਯੂਟਿਊਬ ਲਿੰਕ ਵੀ ਸ਼ੇਅਰ ਕੀਤਾ। ਮੂਸੇਵਾਲਾ ਦਾ ਇਹ ਧਾਰਮਿਕ ਗੀਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਰਿਲੀਜ਼ ਹੋਇਆ ਸੀ। ਇਸ ਤੋਂ ਬਾਅਦ ਪੰਜਾਬੀ ਇੰਡਸਟਰੀ ਤੇ ਮੂਸੇਵਾਲਾ ਦੇ ਫ਼ੈਨਜ਼ ਉਨ੍ਹਾਂ ਨੂੰ ਯਾਦ ਕਰ ਭਾਵੁਕ ਹੋ ਰਹੇ ਹਨ। 

PunjabKesari

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ 5 ਮਹੀਨੇ ਬਾਅਦ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦਾ ਗੀਤ 'ਐੱਸ. ਵਾਈ. ਐੱਲ' ਜੂਨ 'ਚ ਰਿਲੀਜ਼ ਹੋਇਆ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਜਾਣਕਾਰੀ ਦਿੱਤੀ ਸੀ ਕਿ ਮੂਸੇਵਾਲਾ ਦੇ ਕੋਈ 50-60 ਗਾਣੇ ਰਿਲੀਜ਼ ਲਈ ਪੈਂਡਿੰਗ ਪਏ ਹਨ। ਉਨ੍ਹਾਂ ਦੇ ਗਾਣੇ ਹਰ 6 ਮਹੀਨੇ ਬਾਅਦ ਰਿਲੀਜ਼ ਕੀਤੇ ਜਾਣਗੇ ਤਾਂ ਕਿ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਉਹ ਕਈ ਸਾਲਾਂ ਤੱਕ ਜ਼ਿੰਦਾ ਰਹਿ ਸਕਣ।


ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ਰਾਹੀਂ ਸ਼ੇਅਰ ਕਰੋ।

  • Sidhu Moosewala
  • Inderjit Nikku
  • Insagram
  • Viral
  • Vaar Song

40 ਦਿਨਾਂ ’ਚ ‘ਕਾਂਤਾਰਾ’ ਨੇ ਦੁਨੀਆ ਭਰ ’ਚ ਕਮਾਏ 350 ਕਰੋੜ ਰੁਪਏ

NEXT STORY

Stories You May Like

  • sushant singh rajput s sister shweta gets emotional on his death anniversary
    ਸੁਸ਼ਾਂਤ ਸਿੰਘ ਰਾਜਪੂਤ ਦੀ ਬਰਸੀ ਮੌਕੇ ਭਾਵੁਕ ਹੋਈ ਭੈਣ ਸ਼ਵੇਤਾ ! 'ਰਾਮ' ਦੇ ਰੂਪ 'ਚ ਤਸਵੀਰ ਸ਼ੇਅਰ ਕਰ ਦਿੱਤੀ ਸ਼ਰਧਾਂਜਲੀ
  • banks will not be able to mislead customers rbi issues new rules
    ਹੁਣ ਖ਼ਾਤਾਧਾਰਕਾਂ ਨੂੰ ਪਾਲਸੀ ਜਾਂ ਯੋਜਨਾ ਖ਼ਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਬੈਂਕ, RBI ਨੇ ਜਾਰੀ ਕੀਤੇ ਨਵੇਂ ਨਿਯਮ
  • these things kept in the yard can make you poor
    ਵਿਹੜੇ 'ਚ ਰੱਖੀਆਂ ਇਹ ਚੀਜ਼ਾਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ ! ਤੁਰੰਤ ਕਰ ਲਓ ਇਹ ਕੰਮ
  • person looks like baby
    ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ
  • badshah s wife isha rikhi shares first official husband wife pic
    ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ ਸਾਂਝੀ ਕੀਤੀ ਰੋਮਾਂਟਿਕ ਤਸਵੀਰ
  • famous actress became mother at the age of 38
    38 ਸਾਲ ਦੀ ਉਮਰ 'ਚ ਮਾਂ ਬਣੀ ਮਸ਼ਹੂਰ ਅਦਾਕਾਰਾ !  ਪੋਸਟ ਸਾਂਝੀ ਕਰ ਦਿੱਤੀ Good News
  • cockroach janta party punjab
    ਪੰਜਾਬ ਆਉਂਦਿਆਂ ਹੀ ਕਾਕਰੋਚ ਜਨਤਾ ਪਾਰਟੀ ਦੇ ਮੁਖੀ ਦਾ ਪਹਿਲਾ ਬਿਆਨ, ਧਰਨੇ ਤੋਂ ਪਹਿਲਾਂ ਆਖੀ ਇਹ ਗੱਲ
  • h 1b visa fee
    ਅਮਰੀਕਾ ਜਾਣ ਦੇ ਚਾਹਵਾਨ ਪੰਜਾਬੀਆਂ ਨੂੰ ਵੱਡਾ ਝਟਕਾ! ਟਰੰਪ ਸਰਕਾਰ ਨੇ ਕਰ'ਤਾ ਇਹ ਐਲਾਨ
  • bjp national president nitin nabin reaches jalandhar video
    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ, ਕੱਢਿਆ ਵਿਸ਼ਾਲ ਰੋਡ ਸ਼ੋਅ (ਵੀਡੀਓ)
  • big accident in phillaur swing suddenly broke during the fair
    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ ਟੁੱਟ ਗਿਆ ਝੂਲਾ
  • serious allegations against the police
    ਚਾਵਲਾ ਮੋਬਾਈਲ ਹਾਊਸ 'ਤੇ ਫਾਇਰਿੰਗ ਮਾਮਲੇ 'ਚ ਪੁਲਸ 'ਤੇ ਲੱਗੇ ਗੰਭੀਰ ਇਲਜ਼ਾਮ
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26...
  • yellow alert for thunderstorm in punjab
    ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ...
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • ed summons chief general manager of punjab small industries
    ਜਲੰਧਰ ED ਵੱਲੋਂ ਪੰਜਾਬ ਲਘੂ ਉਦਯੋਗਾਂ ਦੇ CJM ਤਲਬ, ਸੰਜੀਵ ਅਰੋੜਾ ਨਾਲ ਜੁੜਿਆ ਹੈ...
Trending
Ek Nazar
gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • mother gets emotional on late singer rajveer jawanda  s birthday
      'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...
    • ab hoga hisab   is an emotional drama set in the backof punjab
      ਪੰਜਾਬ ਦੀ ਪਿੱਠਭੂਮੀ ’ਤੇ ਰਚਿਆ ਗਿਆ ਇਮੋਸ਼ਨਲ ਡਰਾਮਾ ਹੈ ‘ਅਬ ਹੋਗਾ ਹਿਸਾਬ’
    • shooting for jacqueline  s first full fledged horror film to begin this month
      ਜੈਕਲੀਨ ਫਰਨਾਂਡੀਜ਼ ਦੀ ਪਹਿਲੀ ਹਾਰਰ ਫਿਲਮ ਦੀ ਸ਼ੂਟਿੰਗ ਇਸ ਮਹੀਨੇ ਹੋਵੇਗੀ ਸ਼ੁਰੂ
    • teaser of   batwara 1947   released
      ਸੰਨੀ ਦਿਓਲ ਦੀ ਫਿਲਮ 'ਬਟਵਾਰਾ 1947' ਦਾ ਟੀਜ਼ਰ ਰਿਲੀਜ਼
    • poster released for kajal aggarwal and shreyas talpade s  the india story
      ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ ਫਿਲਮ 'ਦਿ ਇੰਡੀਆ ਸਟੋਰੀ' ਦਾ ਪੋਸਟਰ ਜਾਰੀ
    • ram charan  s   peddi   grosses over  400 crore at the box office
      ਰਾਮ ਚਰਨ ਦੀ "ਪੈਡੀ" ਦਾ ਬਾਕਸ ਆਫਿਸ ਕਬਜ਼ਾ, ਦੁਨੀਆ ਭਰ 'ਚ ਕੀਤੀ ₹400 ਕਰੋੜ ਤੋਂ...
    • hyderabad court summons allu arjun in sandhya theatre stampede case
      ਥੀਏਟਰ ਭਾਜੜ ਮਾਮਲਾ: ਅਦਾਲਤ ਨੇ ਅੱਲੂ ਅਰਜੁਨ ਤੇ ਹੋਰਾਂ ਨੂੰ ਜਾਰੇ ਕੀਤਾ ਸੰਮਨ
    • bhairavam   to have its world television premiere on zee cinema
      ਜ਼ੀ ਸਿਨੇਮਾ 'ਤੇ ਹੋਵੇਗਾ ਫਿਲਮ 'ਭੈਰਵਮ' ਵਰਲਡ ਟੈਲੀਵਿਜ਼ਨ ਪ੍ਰੀਮੀਅਰ
    • song shoot wrapped up for rashmika mandanna s film  mysaa
      ਰਸ਼ਮਿਕਾ ਮੰਦਾਨਾ ਦੀ ਫਿਲਮ 'ਮਾਈਸਾ' ਦੇ ਗਾਣੇ ਦੀ ਸ਼ੂਟਿੰਗ ਪੂਰੀ
    • los angeles declares january 6th as diljit dosanjh day
      ਛਾ ਗਿਆ ਦੋਸਾਂਝਾਵਾਲਾ ! 6 ਜਨਵਰੀ ਨੂੰ ਲਾਸ ਏਂਜਲਸ ਨੇ ਐਲਾਨਿਆ 'Diljit Dosanjh...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +