Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 13, 2025

    4:22:25 PM

  • how much will you have to spend to buy 10 grams of gold

    ਪਹੁੰਚ ਤੋਂ ਦੂਰ ਹੋਇਆ ਸੋਨਾ, 10 ਗ੍ਰਾਮ Gold...

  • vigilance department takes major action in punjab summons je and sdo

    ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ...

  • strict action energy minister took strict action je suspended

    Strict Action: ਊਰਜਾ ਮੰਤਰੀ ਦੀ ਸਖ਼ਤ ਕਾਰਵਾਈ, JE...

  • cm mann s wife gurpreet kaur campaigning for ludhiana by election

    ਸੰਜੀਵ ਅਰੋੜਾ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼, CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਅਕਸ਼ੈ ਕੁਮਾਰ ਦੀ ਫ਼ਿਲਮ 'ਮਿਸ਼ਨ ਰਾਣੀਗੰਜ' ਦਿਖਾਵੇਗੀ 1989 ਦਾ ਕੋਲਾ ਹਾਦਸਾ

ENTERTAINMENT News Punjabi(ਤੜਕਾ ਪੰਜਾਬੀ)

ਅਕਸ਼ੈ ਕੁਮਾਰ ਦੀ ਫ਼ਿਲਮ 'ਮਿਸ਼ਨ ਰਾਣੀਗੰਜ' ਦਿਖਾਵੇਗੀ 1989 ਦਾ ਕੋਲਾ ਹਾਦਸਾ

  • Edited By Sunita,
  • Updated: 23 Sep, 2023 01:53 PM
New Delhi
indian actor akshay kumar mission raniganj trailer
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਬਾਲੀਵੁੱਡ ਅਕਸ਼ੈ ਕੁਮਾਰ ਹੁਣ ਆਪਣੇ ਪ੍ਰਸ਼ੰਸਕਾਂ ਦੇ ਸਾਹਮਣੇ 'ਮਿਸ਼ਨ ਰਾਣੀਗੰਜ' ਦੀ ਸੱਚਾਈ ਦਿਖਾਉਂਦੇ ਨਜ਼ਰ ਆਉਣਗੇ। ਅਦਾਕਾਰ ਫ਼ਿਲਮ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਹੈ। ਫ਼ਿਲਮ ਦੀ ਕਹਾਣੀ 1989 ਦੇ ਪਿਛੋਕੜ 'ਤੇ ਆਧਾਰਿਤ ਹੈ, ਜਿਸ ਦੀ ਕਹਾਣੀ ਰਾਣੀਗੰਜ ਦੇ ਮਹੱਤਵਪੂਰਨ ਬਚਾਅ ਮਿਸ਼ਨ ਦੇ ਆਲੇ-ਦੁਆਲੇ ਘੁੰਮਦੀ ਹੈ। ਫ਼ਿਲਮ ਦਾ ਟਰੇਲਰ ਦੇਖਣ ਲਈ ਪ੍ਰਸ਼ੰਸਕ ਕਾਫ਼ੀ ਉਤਸ਼ਾਹਿਤ ਹਨ ਅਤੇ ਉਨ੍ਹਾਂ ਦਾ ਇੰਤਜ਼ਾਰ ਕੁਝ ਹੀ ਦਿਨਾਂ 'ਚ ਖ਼ਤਮ ਹੋਣ ਵਾਲਾ ਹੈ।

'ਮਿਸ਼ਨ ਰਾਣੀਗੰਜ' ਕੋਲਾ ਹਾਦਸੇ 'ਤੇ ਆਧਾਰਿਤ ਹੈ
ਟੀਨੂੰ ਸੁਰੇਸ਼ ਦੇਸਾਈ ਦੇ ਨਿਰਦੇਸ਼ਨ ਹੇਠ ਬਣੀ ਅਕਸ਼ੈ ਕੁਮਾਰ ਦੀ ਫ਼ਿਲਮ 'ਮਿਸ਼ਨ ਰਾਜੀਗੰਜ' ਕੋਲੇ ਦੀ ਖਾਨ ਹਾਦਸੇ 'ਤੇ ਆਧਾਰਿਤ ਕਹਾਣੀ ਹੈ, ਜਿਸ ਨੇ ਦੇਸ਼ ਅਤੇ ਦੁਨੀਆ ਨੂੰ ਹੈਰਾਨ ਕਰ ਦਿੱਤਾ ਸੀ। ਫ਼ਿਲਮ 'ਚ 1989 'ਚ ਵਾਪਰਿਆ 'ਕੋਲਾ ਹਾਦਸਾ' ਦਿਖਾਇਆ ਜਾਵੇਗਾ। ਇਸ 'ਚ ਅਕਸ਼ੈ ਕੁਮਾਰ ਜਸਵੰਤ ਸਿੰਘ ਗਿੱਲ ਦੇ ਕਿਰਦਾਰ 'ਚ ਨਜ਼ਰ ਆਉਣਗੇ। ਇਸ ਦੇ ਨਾਲ ਹੀ ਪਰਿਣੀਤੀ ਚੋਪੜਾ ਉਨ੍ਹਾਂ ਦੀ ਪਤਨੀ ਦੀ ਭੂਮਿਕਾ 'ਚ ਹੈ। ਦੋਹਾਂ ਦੀ ਬੇਜੋੜ ਜੋੜੀ 'ਕੇਸਰੀ' 'ਚ ਵੱਡੇ ਪਰਦੇ 'ਤੇ ਨਜ਼ਰ ਆ ਚੁੱਕੀ ਹੈ।

ਇਹ ਖ਼ਬਰ ਵੀ ਪੜ੍ਹੋ : ਰੈਪਰ ਡੀਨੋ ਜੇਮਸ ਨੇ ਸ਼ੁੱਭ ਦੇ ਸਮਰਥਨ ’ਚ ਕੀਤੀ ਪੋਸਟ, ਕੁਝ ਹੀ ਮਿੰਟਾਂ ’ਚ ਕੀਤੀ ਡਿਲੀਟ ਤੇ ਮੰਗੀ ਮੁਆਫ਼ੀ

ਕਦੋਂ ਆਵੇਗਾ ਫ਼ਿਲਮ ਦਾ ਟਰੇਲਰ
ਅਕਸ਼ੈ ਕੁਮਾਰ ਨੇ ਸ਼ਨੀਵਾਰ ਨੂੰ ਟਵਿੱਟਰ 'ਤੇ ਫ਼ਿਲਮ ਦਾ ਇਕ ਛੋਟਾ ਵੀਡੀਓ ਸ਼ੇਅਰ ਕੀਤਾ। ਉਸ ਨੇ ਲਿਖਿਆ, "ਇੱਕ ਆਦਮੀ ਜਿਸ ਨੇ ਮੁਸ਼ਕਿਲਾਂ ਨੂੰ ਟਾਲਿਆ।" ਸੋਮਵਾਰ, 25 ਸਤੰਬਰ ਨੂੰ ਰਿਲੀਜ਼ ਹੋ ਰਹੀ ਹੈ। 6 ਅਕਤੂਬਰ ਨੂੰ ਭਾਰਤ ਦੇ ਅਸਲੀ ਹੀਰੋ ਦੀ ਕਹਾਣੀ ਦੇਖੋ।

One man defied the odds in 1989!#MissionRaniganjTrailer out on Monday, 25th September.

Watch the story of Bharat’s true hero with #MissionRaniganj in cinemas on 6th October! pic.twitter.com/tqWKtVYtKG

— Akshay Kumar (@akshaykumar) September 23, 2023

ਕਈ ਵਾਰ ਬਦਲਿਆ ਗਿਆ ਫ਼ਿਲਮ ਦਾ ਨਾਂ 
ਅਕਸ਼ੈ ਕੁਮਾਰ ਅਤੇ ਪਰਿਣੀਤੀ ਚੋਪੜਾ ਦੀ ਇਸ ਫ਼ਿਲਮ ਦਾ ਨਾਂ ਫਾਈਨਲ ਹੋਣ ਤੋਂ ਬਾਅਦ ਵੀ ਕਈ ਵਾਰ ਬਦਲਿਆ ਗਿਆ ਸੀ। ਪਹਿਲਾਂ ਇਹ ਫ਼ਿਲਮ 'ਕੈਪਸੂਲ ਗਿੱਲ' ਦੇ ਨਾਂ ਨਾਲ ਰਿਲੀਜ਼ ਹੋਣੀ ਸੀ। ਬਾਅਦ 'ਚ ਇਸ ਨੂੰ 'ਦਿ ਗ੍ਰੇਟ ਇੰਡੀਅਨ ਰੈਸਕਿਊ' 'ਚ ਬਦਲ ਦਿੱਤਾ ਗਿਆ। ਫਿਰ ਇਸ ਦਾ ਨਾਂ ਵੀ ਬਦਲ ਕੇ 'ਮਿਸ਼ਨ ਰਾਣੀਗੰਜ: ਮਹਾਨ ਭਾਰਤ ਬਚਾਓ' ਕਰ ਦਿੱਤਾ ਗਿਆ। ਇਹ ਫ਼ਿਲਮ 6 ਅਕਤੂਬਰ ਨੂੰ ਰਿਲੀਜ਼ ਹੋ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਇੰਤਜ਼ਾਰ ਖ਼ਤਮ! ਇਸ ਦਿਨ ਰਿਲੀਜ਼ ਹੋਵੇਗੀ ਦਿਲਜੀਤ ਦੋਸਾਂਝ ਦੀ ਐਲਬਮ Ghost

1989 ਦਾ ਹਾਦਸਾ ਕੀ ਸੀ?
'ਮਿਸ਼ਨ ਰਾਣੀਗੰਜ' ਨੂੰ ਵਾਸੂ ਭਗਵਾਨੀ, ਜੈਕੀ ਭਗਨਾਨੀ, ਦੀਪਸ਼ਿਖਾ ਦੇਸ਼ਮੁਖ ਅਤੇ ਅਜੇ ਕਪੂਰ ਨੇ ਪ੍ਰੋਡਿਊਸ ਕੀਤਾ ਹੈ। 1989 'ਚ ਪੱਛਮੀ ਬੰਗਾਲ ਦੇ ਰਾਣੀਗੰਜ 'ਚ ਕੋਲਾ ਹਾਦਸੇ ਦੀ ਇਹ ਘਟਨਾ ‘ਕਾਲੇ ਪਾਣੀ’ ਵਾਂਗ ਸਾਬਤ ਹੋਈ। 1989 'ਚ ਇੱਕ ਰਾਤ, ਖਾਨ 'ਚ ਕੰਮ ਕਰਦੇ ਸਮੇਂ, ਮਜ਼ਦੂਰਾਂ ਨੇ ਦੇਖਿਆ ਕਿ ਇੱਕ ਧਮਾਕਾ ਹੋਇਆ ਹੈ, ਜਿਸ ਨਾਲ ਕੋਲੇ ਦੀ ਖਾਨ ਦੀ ਸਤ੍ਹਾ 'ਚ ਤਰੇੜਾਂ ਆ ਗਈਆਂ ਹਨ। ਉਸ ਧਮਾਕੇ ਨਾਲ ਪੂਰੀ ਖਾਨ ਹਿੱਲ ਗਈ।

ਦਰਾੜ ਕਾਰਨ ਪਾਣੀ ਦਾ ਤੇਜ਼ ਵਹਾਅ ਅੰਦਰ ਆ ਗਿਆ। ਵਹਾਅ ਇੰਨਾ ਜ਼ਿਆਦਾ ਸੀ ਕਿ ਅੰਦਰ ਫਸੇ ਕੁਝ ਮਜ਼ਦੂਰਾਂ ਦੀ ਮੌਤ ਹੋ ਗਈ, ਜੋ ਲਿਫਟ ਦੇ ਨੇੜੇ ਸਨ, ਉਹ ਕਿਸੇ ਤਰ੍ਹਾਂ ਬਚ ਗਏ ਪਰ ਅੰਦਰ 65 ਹੋਰ ਮਜ਼ਦੂਰ ਫਸੇ ਹੋਏ ਸਨ। ਪਾਣੀ ਦਾ ਵਹਾਅ ਵਧਦਾ ਜਾ ਰਿਹਾ ਸੀ ਅਤੇ ਉੱਥੇ ਫਸੇ ਲੋਕਾਂ ਦੀ ਆਸ ਟੁੱਟਦੀ ਜਾ ਰਹੀ ਸੀ। ਉਦੋਂ ਇਕ ਮੁਲਾਜ਼ਮ ਜਸਵੰਤ ਸਿੰਘ ਗਿੱਲ ਸੀ, ਜਿਸ ਨੇ ਹਿੰਮਤ ਨਹੀਂ ਹਾਰੀ। ਉਸ ਨੇ ਕੋਲੇ ਦੀ ਖਾਨ 'ਚੋਂ 65 ਫਸੇ ਮਜ਼ਦੂਰਾਂ ਨੂੰ ਬਚਾਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Indian Actor
  • Akshay Kumar
  • Mission Raniganj
  • Trailer

KBC 'ਚ ਇਹ ਮੁਕਾਬਲੇਬਾਜ਼ ਜਿੱਤਣ ਹੀ ਵਾਲਾ ਸੀ 7 ਕਰੋੜ, ਅਜਿਹਾ ਵੇਖ ਅਮਿਤਾਭ ਵੀ ਰਹਿ ਗਏ ਹੈਰਾਨ

NEXT STORY

Stories You May Like

  • akshay kumar reached the cinema to take reviews of housefull 5 from the audience
    'ਕਿਲਰ ਮਾਸਕ' ਪਹਿਨ ਅਕਸ਼ੈ ਕੁਮਾਰ ਨੇ ਲਿਆ 'ਹਾਊਸਫੁੱਲ 5' ਦਾ ਰਿਵਿਊ, ਦਰਸ਼ਕਾਂ ਨੂੰ ਜ਼ਰਾ ਵੀ ਨਾ ਲੱਗੀ ਭਣਕ
  • akshay kumar niece is ready bollywood debut
    ਬਾਲੀਵੁੱਡ ਡੈਬਿਊ ਲਈ ਤਿਆਰ ਅਕਸ਼ੈ ਕੁਮਾਰ ਦੀ ਭਾਣਜੀ, ਅਖਬਾਰ 'ਚ ਤਸਵੀਰ ਦੇਖ ਅਦਾਕਾਰ ਨੇ ਆਖੀ ਇਹ ਗੱਲ
  • famous actor  s horrific car accident  father died on the spot
    ਮਸ਼ਹੂਰ ਅਦਾਕਾਰ ਦਾ ਭਿਆਨਕ ਕਾਰ ਹਾਦਸਾ: ਪਿਤਾ ਦੀ ਮੌਕੇ 'ਤੇ ਹੋਈ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ?
  • ahmedabad plane crash ramesh save life
    ਜਹਾਜ਼ ਹਾਦਸਾ: ਆਖ਼ਰ ਕਿੱਥੇ ਹੁੰਦੀ ਹੈ ਸੀਟ 11A, ਜਿਸ ਨੇ ਰਮੇਸ਼ ਦੀ ਬਚਾਈ ਜਾਨ?
  • ahmedabad  air india  plane crash
    ਜਹਾਜ਼ ਹਾਦਸਾ: ਕਿਸੇ ਦੇ ਵੀ ਬਚਣ ਦੀ ਨਹੀਂ ਉਮੀਦ, 242 ਲੋਕਾਂ ਦੀ ਮੌਤ ਦਾ ਖ਼ਦਸ਼ਾ
  • accident  punjab  police
    ਪੰਜਾਬ ਵਿਚ ਭਿਆਨਕ ਹਾਦਸਾ, ਔਰਤ ਸਮੇਤ ਤਿੰਨ ਦੀ ਮੌਤ
  • big breaking  road accident in bathinda
    Big Breaking! ਦੇਰ ਸ਼ਾਮ ਵਾਪਰਿਆ ਸੜਕੀ ਹਾਦਸਾ, ਦੋ ਔਰਤਾਂ ਸਣੇ ਤਿੰਨ ਦੀ ਦਰਦਨਾਕ ਮੌਤ
  • major accident  bus carrying students collides with a trailer
    ਵੱਡਾ ਹਾਦਸਾ: ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਬੱਸ ਦੀ ਟਰਾਲੇ ਨਾਲ ਟੱਕਰ, 15 ਲੋਕਾਂ ਦੀ ਮੌਤ
  • vigilance department takes major action in punjab summons je and sdo
    ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....
  • will have to wait for a new face for the post of bjp national president
    ਭਾਜਪਾ ਦੇ ਕੌਮੀ ਪ੍ਰਧਾਨ ਦੇ ਅਹੁਦੇ ’ਤੇ ਨਵੇਂ ਚਿਹਰੇ ਲਈ ਅਜੇ ਹੋਰ ਕਰਨੀ ਪਵੇਗੀ...
  • 119 smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 103ਵੇਂ ਦਿਨ ਨਸ਼ਿਆਂ ਸਣੇ 119 ਸਮੱਗਲਰ ਕਾਬੂ
  • american company boeing s planes are proving to be flying coffins
    ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼
  • punjab government s 3 year ban imposed on biotech company due to poor supply
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਘਟੀਆ ਸਪਲਾਈ ਕਾਰਨ ਬਾਇਓਟੈੱਕ ਕੰਪਨੀ ’ਤੇ ਲਾਈ 3...
  • bibi jagir kaur expresses grief over air india plane crash
    ਏਅਰ ਇੰਡੀਆ ਜਹਾਜ਼ ਦੇ ਹਾਦਸਾਗ੍ਰਸ਼ਤ ਹੋਣ 'ਤੇ ਬੀਬੀ ਜਗੀਰ ਕੌਰ ਪ੍ਰਗਟਾਇਆ ਦੁੱਖ
  • asi was caught taking a bribe
    ASI ਨੂੰ ਲੈ ਬੈਠੀ 2000 ਰੁਪਏ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ
  • dilkusha market in jalandhar to remain closed from june 19 to 22
    19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...
Trending
Ek Nazar
pakistan condemns israeli attacks on iran

ਪਾਕਿਸਤਾਨ ਨੇ ਈਰਾਨ 'ਤੇ ਇਜ਼ਰਾਈਲੀ ਹਮਲਿਆਂ ਦੀ ਕੀਤੀ ਨਿੰਦਾ

vigilance department takes major action in punjab summons je and sdo

ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....

trump hopes to bring iran back to negotiating table

Trump ਨੂੰ ਅਜੇ ਵੀ ਈਰਾਨ ਦੇ "ਗੱਲਬਾਤ ਦੀ ਮੇਜ਼ 'ਤੇ ਵਾਪਸ ਆਉਣ ਦੀ ਉਮੀਦ"

explosion in apartment block in australia

ਆਸਟ੍ਰੇਲੀਆ 'ਚ ਅਪਾਰਟਮੈਂਟ ਬਲਾਕ 'ਚ ਧਮਾਕਾ, ਦੋ ਲੋਕ ਜ਼ਖਮੀ

cases filed against trump  burden on lawyers

Trump ਵਿਰੁੱਧ 400 ਕੇਸ ਦਾਇਰ, ਵਕੀਲਾਂ 'ਤੇ ਵਧਿਆ ਬੋਝ

power supply will be cut off for 2 days

ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

people of dozens of villages will get great facilities

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ...

bride received gold bars cash and 100 cats as dowry

ਲਾੜੀ ਨੂੰ ਦਾਜ 'ਚ ਮਿਲੀਆਂ ਸੋਨੇ ਦੀਆਂ ਇੱਟਾਂ, ਕੈਸ਼ ਅਤੇ 100 ਬਿੱਲੀਆਂ; ਹਰ ਪਾਸੇ...

big news for students of punjab amid holidays

ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ...

important news for bharat gas agency consumers

ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...

rescues 40 refugees

ਭੂਮੱਧ ਸਾਗਰ 'ਚ ਫਸੇ ਬਚਾਏ ਗਏ 40 ਸ਼ਰਨਾਰਥੀ

request trump administration to stop raids against immigrants

ਟਰੰਪ ਪ੍ਰਸ਼ਾਸਨ ਨੂੰ ਪ੍ਰਵਾਸੀਆਂ ਵਿਰੁੱਧ ਛਾਪੇਮਾਰੀ ਬੰਦ ਕਰਨ ਦੀ ਬੇਨਤੀ

dilkusha market in jalandhar to remain closed from june 19 to 22

19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...

people died due to floods

ਹੜ੍ਹ ਕਾਰਨ 57 ਲੋਕਾਂ ਦੀ ਮੌਤ, ਲਾਪਤਾ ਲੋਕਾਂ ਦੀ ਭਾਲ ਜਾਰੀ

meteorological department warns in punjab

ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ

flash floods wreak havoc

ਹੜ੍ਹ ਨੇ ਮਚਾਈ ਤਬਾਹੀ; ਘਰ, ਖੇਤ ਅਤੇ ਪਸ਼ੂ ਪ੍ਰਭਾਵਿਤ

transgender community continues to face discrimination

ਟਰਾਂਸਜੈਂਡਰ ਭਾਈਚਾਰਾ ਵਿਤਕਰੇ ਦਾ ਸ਼ਿਕਾਰ

punjabi man dies in england

ਇੰਗਲੈਂਡ 'ਚ ਪੰਜਾਬੀ ਵਿਅਕਤੀ ਦੀ ਹੋਈ ਮੌਤ, ਪਿੰਡ ਪੁੱਜੀ ਲਾਸ਼ ਨੂੰ ਵੇਖ ਧਾਹਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਤੜਕਾ ਪੰਜਾਬੀ ਦੀਆਂ ਖਬਰਾਂ
    • actress karisma kapoor s husband dies tragically while playing
      ਅਦਾਕਾਰਾ ਕਰਿਸ਼ਮਾ ਕਪੂਰ ਦੇ Ex Husband ਦੀ ਖੇਡਦੇ-ਖੇਡਦੇ ਹੋਈ ਦਰਦਨਾਕ ਮੌਤ, ਜਾਣੋ...
    • kuberaa pre release event postponed ahmedabad plane crash
      ਪਲੇਨ ਕ੍ਰੈਸ਼ ਤੋਂ ਬਾਅਦ  ਮੁਅੱਤਲ ਹੋਇਆ ਕੁਬੇਰਾ ਦਾ ਪ੍ਰੀ-ਰਿਲੀਜ਼ ਇਵੈਂਟ
    • karisma kapoor s ex husband sanjay kapoor dies last tweet goes viral
      ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਸੰਜੇ ਕਪੂਰ ਦਾ ਹੋਇਆ ਦਿਹਾਂਤ, ਆਖ਼ਰੀ ਟਵੀਟ ਹੋ...
    • karisma kapoor ex husband businessman sanjay kapoor died
      ਕਰਿਸ਼ਮਾ ਦੇ ਸਾਬਕਾ ਪਤੀ ਸੰਜੇ ਨੂੰ ਪਹਿਲਾਂ ਹੀ ਹੋ ਗਿਆ ਸੀ ਮੌਤ ਦਾ ਅਹਿਸਾਸ? ਆਖਰੀ...
    • when sunjay kapur had asked karisma kapoor to spend a night with his friend
      ਜਦੋਂ ਸੰਜੇ ਕਪੂਰ ਨੇ ਹਨੀਮੂਨ 'ਤੇ ਕਰਿਸ਼ਮਾ ਕਪੂਰ ਦਾ ਕੀਤਾ ਸੀ ਸੌਦਾ, ਦੋਸਤਾਂ ਨਾਲ...
    • ahmedabad plane crash vikrant massey and payal ghosh suffered a big shock
      ਅਦਾਕਾਰ ਵਿਕਰਾਂਤ ਮੈਸੀ ਤੇ ਅਦਾਕਾਰਾ ਪਾਇਲ ਘੋਸ਼ ਨੂੰ ਲੱਗਾ ਵੱਡਾ ਸਦਮਾ, ਪਲੇਨ...
    • dev kharoud and baani sandhu  s film   dakuaan da munda 3   released in cinemas
      ਸਿਨੇਮਾਘਰਾਂ ’ਚ ਰਿਲੀਜ਼ ਹੋਈ ਦੇਵ ਖਰੌੜ ਤੇ ਬਾਣੀ ਸੰਧੂ ਦੀ ਫਿਲਮ ‘ਡਾਕੂਆਂ ਦਾ...
    • bollywood actor vikrant massey  s cousin dies in plane crash
      ਜਹਾਜ਼ ਹਾਦਸੇ 'ਚ ਬਾਲੀਵੁੱਡ ਅਦਾਕਾਰ ਵਿਕਰਾਂਤ ਮੈਸੀ ਦੇ ਚਚੇਰੇ ਭਰਾ ਦੀ ਮੌਤ
    • this famous bollywood actress s husband passed away
      ਇਸ ਮਸ਼ਹੂਰ ਬਾਲੀਵੁੱਡ ਅਦਾਕਾਰਾ ਦੇ ਪਤੀ ਦਾ ਹੋਇਆ ਦਿਹਾਂਤ
    • salman khan cancel special event ahmedabad plane crash
      ਪਲੇਨ ਕ੍ਰੈਸ਼ ਨਾਲ ਸਦਮੇ 'ਚ ਸਲਮਾਨ ਖਾਨ, ਕੈਂਸਿਲ ਕੀਤਾ ਖਾਸ ਇਵੈਂਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +