ਐਂਟਰਟੇਨਮੈਂਟ ਡੈਸਕ : 50 ਸਾਲ ਦੀ ਉਮਰ ਨੂੰ ਪਾਰ ਕਰ ਚੁੱਕੀ ਭਾਗਿਆਸ਼੍ਰੀ ਅੱਜ ਵੀ ਆਪਣੀ ਖੂਬਸੂਰਤੀ ਅਤੇ ਫਿਟਨੈੱਸ ਨਾਲ ਅੱਜ ਦੀਆਂ ਅਦਾਕਾਰਾਂ ਨੂੰ ਸਖਤ ਟੱਕਰ ਦਿੰਦੀ ਹੈ।
ਉਸ ਨੇ ਸਾੜ੍ਹੀ ਦੀਆਂ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾ ’ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਇਕ ਫੈਨ ਨੇ ਲਿਖਿਆ-‘ਬਹੁਤ ਖੂਬਸੂਰਤ ਮੈਮ’।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸੰਨੀ ਦਿਓਲ ਤੇ ਦਿਲਜੀਤ ਦੋਸਾਂਝ ਦੀ 'ਬਾਰਡਰ 2' ਦੀ ਸ਼ੂਟਿੰਗ ਸ਼ੁਰੂ, ਪਹਿਲੀ ਝਲਕ ਵਾਇਰਲ
NEXT STORY