Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    5:16:12 PM

  • cp gurpreet singh bhullar action mode  visits several police stations

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ...

  • milk  price  increase  december 1

    5 ਰੁਪਏ ਤੱਕ ਮਹਿੰਗਾ ਹੋ ਗਿਆ ਦੁੱਧ ! 'ਸੁਧਾ' ਨੇ...

  • sheikh hasina statement

    ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ...

  • shops in this district of punjab will remain closed for 2 days

    ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Live Show 'ਚ ਗਰਮਾਇਆ ਮਾਹੌਲ ; ਰੈਪਰ ਨੇ ਬੋਤਲ ਸੁੱਟਣ ਵਾਲੇ ਨੌਜਵਾਨ 'ਤੇ ਸੁੱਟਿਆ ਥੁੱਕ ! (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

Live Show 'ਚ ਗਰਮਾਇਆ ਮਾਹੌਲ ; ਰੈਪਰ ਨੇ ਬੋਤਲ ਸੁੱਟਣ ਵਾਲੇ ਨੌਜਵਾਨ 'ਤੇ ਸੁੱਟਿਆ ਥੁੱਕ ! (ਵੀਡੀਓ)

  • Edited By Cherry,
  • Updated: 30 Mar, 2026 10:35 AM
Entertainment
indian rapper spits at fan
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : 'ਬਰਗਦ' ਅਤੇ 'ਮਹਾਰਾਣੀ' ਵਰਗੇ ਗੀਤਾਂ ਨਾਲ ਪ੍ਰਸਿੱਧੀ ਖੱਟਣ ਵਾਲੇ ਮਸ਼ਹੂਰ ਭਾਰਤੀ ਰੈਪਰ ਅਤੇ ਕੰਟੈਂਟ ਕ੍ਰਿਏਟਰ ਅਰਪਿਤ ਬਾਲਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਪਰ ਇਸ ਵਾਰ ਚਰਚਾ ਉਨ੍ਹਾਂ ਦੇ ਕਿਸੇ ਗੀਤ ਦੀ ਨਹੀਂ, ਸਗੋਂ ਹੈਦਰਾਬਾਦ ਵਿੱਚ ਇੱਕ ਲਾਈਵ ਸ਼ੋਅ ਦੌਰਾਨ ਹੋਏ ਵਿਵਾਦ ਦੀ ਹੋ ਰਹੀ ਹੈ। 28 ਮਾਰਚ ਨੂੰ ਹੈਦਰਾਬਾਦ ਦੇ 'ਕਿੰਗਡਮ ਕਲੱਬ ਐਂਡ ਕਿਚਨ' ਵਿੱਚ ਆਯੋਜਿਤ ਇਸ ਕੰਸਰਟ ਵਿੱਚ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਇੱਕ ਦਰਸ਼ਕ ਨੇ ਸਟੇਜ ਵੱਲ ਬੋਤਲ ਸੁੱਟ ਦਿੱਤੀ।

ਇਹ ਵੀ ਪੜ੍ਹੋ: ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਕਾਮੇਡੀਅਨ ਐਲੇਕਸ, ਇੰਡਸਟਰੀ 'ਚ ਪਸਰਿਆ ਮਾਤਮ

PunjabKesari

ਕੀ ਹੈ ਪੂਰਾ ਮਾਮਲਾ?

ਜਾਣਕਾਰੀ ਮੁਤਾਬਕ ਅਰਪਿਤ ਬਾਲਾ ਸਟੇਜ 'ਤੇ ਆਪਣੀ ਪਰਫਾਰਮੈਂਸ ਦੇ ਰਹੇ ਸਨ ਕਿ ਅਚਾਨਕ ਭੀੜ ਵਿੱਚੋਂ ਕਿਸੇ ਨੇ ਉਨ੍ਹਾਂ ਵੱਲ ਬੋਤਲ ਸੁੱਟੀ। ਇਸ ਹਰਕਤ ਨੇ ਗਾਇਕ ਨੂੰ ਬੇਹੱਦ ਗੁੱਸੇ ਵਿੱਚ ਲਿਆ ਦਿੱਤਾ। ਵਾਇਰਲ ਹੋ ਰਹੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਅਰਪਿਤ ਨੇ ਤੁਰੰਤ ਗਾਉਣਾ ਬੰਦ ਕਰ ਦਿੱਤਾ ਅਤੇ ਉਸ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ। ਜਿਵੇਂ ਹੀ ਸ਼ੱਕੀ ਵਿਅਕਤੀ ਦੀ ਪਛਾਣ ਹੋਈ, ਅਰਪਿਤ ਬਾਲਾ ਨੇ ਆਪਾ ਗੁਆ ਦਿੱਤਾ। ਗੁੱਸੇ ਵਿੱਚ ਆਏ ਗਾਇਕ ਨੇ ਉਸ ਵਿਅਕਤੀ ਵੱਲ ਥੁੱਕਿਆ ਅਤੇ ਬੋਤਲ ਵਾਪਸ ਉਸ ਵੱਲ ਵਗਾਹ ਮਾਰੀ। ਇੰਨਾ ਹੀ ਨਹੀਂ, ਉਨ੍ਹਾਂ ਨੇ ਸੁਰੱਖਿਆ ਕਰਮੀਆਂ ਨੂੰ ਹੁਕਮ ਦਿੱਤਾ ਕਿ ਉਸ ਵਿਅਕਤੀ ਨੂੰ ਤੁਰੰਤ ਕਲੱਬ ਤੋਂ ਬਾਹਰ ਕੱਢਿਆ ਜਾਵੇ। ਜਿੱਥੇ ਕੁਝ ਦਰਸ਼ਕ ਇਸ ਕਾਰਵਾਈ 'ਤੇ ਤਾੜੀਆਂ ਵਜਾ ਰਹੇ ਸਨ, ਉੱਥੇ ਹੀ ਕਈ ਲੋਕ ਗਾਇਕ ਦੇ ਅਜਿਹੇ ਵਤੀਰੇ ਨੂੰ ਦੇਖ ਕੇ ਹੈਰਾਨ ਰਹਿ ਗਏ।

ਇਹ ਵੀ ਪੜ੍ਹੋ: 14 ਦਿਨਾਂ 'ਚ ਘਟਿਆ 4 ਕਿੱਲੋ ਭਾਰ, ਮਸ਼ਹੂਰ ਅਦਾਕਾਰਾ ਦੀ ਹਸਪਤਾਲ ਤੋਂ ਤਸਵੀਰ ਆਈ ਸਾਹਮਣੇ

 
 
 
 
 
View this post on Instagram
 
 
 
 
 
 
 
 
 
 
 

A post shared by Controversy (@instalafda)

ਦਰਸ਼ਕਾਂ ਨੂੰ ਦਿੱਤੀ ਸਖ਼ਤ ਚੇਤਾਵਨੀ

ਘਟਨਾ ਤੋਂ ਬਾਅਦ ਅਰਪਿਤ ਨੇ ਸ਼ੋਅ ਦੁਬਾਰਾ ਸ਼ੁਰੂ ਕਰਨ ਤੋਂ ਪਹਿਲਾਂ ਦਰਸ਼ਕਾਂ ਨੂੰ ਸਖ਼ਤ ਲਹਿਜੇ ਵਿੱਚ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਕਲਾਕਾਰਾਂ ਨਾਲ ਅਜਿਹਾ ਗਲਤ ਵਿਵਹਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੋਸ਼ਲ ਮੀਡੀਆ 'ਤੇ ਇਸ ਘਟਨਾ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਤੇ ਲੋਕਾਂ ਦੀਆਂ ਮਿਲੀਆਂ-ਜੁਲੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਕੁਝ ਲੋਕ ਅਰਪਿਤ ਦੇ ਗੁੱਸੇ ਨੂੰ ਜਾਇਜ਼ ਠਹਿਰਾ ਰਹੇ ਹਨ, ਜਦਕਿ ਕੁਝ ਦਾ ਕਹਿਣਾ ਹੈ ਕਿ ਇੱਕ ਕਲਾਕਾਰ ਨੂੰ ਆਪਣੀ ਮਰਿਆਦਾ ਨਹੀਂ ਭੁੱਲਣੀ ਚਾਹੀਦੀ।

ਇਹ ਵੀ ਪੜ੍ਹੋ: ਸ਼ਰਮਨਾਕ ! ਸਬੰਧ ਬਣਾਉਣ ਤੋਂ ਕੀਤਾ ਇਨਕਾਰ ਤਾਂ TV ਅਦਾਕਾਰ ਨੇ ਚਾਕੂ ਨਾਲ ਵਿੰਨ੍ਹ 'ਤੀ ਨੌਕਰਾਣੀ

ਕੌਣ ਹੈ ਅਰਪਿਤ ਬਾਲਾ?

ਦੱਸ ਦੇਈਏ ਕਿ ਅਰਪਿਤ ਬਾਲਾ ਇੱਕ ਸੁਤੰਤਰ ਕਲਾਕਾਰ, ਰੈਪਰ ਅਤੇ 'ਫੂਸੀ ਗੈਂਗ' (Foosie Gang) ਦੇ ਸਹਿ-ਸੰਸਥਾਪਕ ਹਨ। ਉਹ ਯੂਟਿਊਬ 'ਤੇ ਆਪਣੇ ਕਾਮੇਡੀ ਸਕੈਚ ਅਤੇ ਦੇਸੀ ਹਿੱਪ-ਹੌਪ ਗੀਤਾਂ ਲਈ ਨੌਜਵਾਨਾਂ ਵਿੱਚ ਕਾਫੀ ਮਕਬੂਲ ਹਨ।

ਇਹ ਵੀ ਪੜ੍ਹੋ: IPL 2026: ਜਿੱਤ ਮਗਰੋਂ ਵਿਰਾਟ ਕੋਹਲੀ ਨੇ ਸਟੇਡੀਅਮ 'ਚ ਹੀ ਪਤਨੀ ਅਨੁਸ਼ਕਾ 'ਤੇ ਲੁਟਾਇਆ ਪਿਆਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Indian rapper
  • comedian
  • content creator
  • Arpit Bala
  • Hyderabad concert

‘ਰੱਬ ਦਾ ਰੇਡੀਓ-3’ ਦਾ ਮਿਊਜ਼ਿਕ ਬਣਿਆ ਸਰੋਤਿਆਂ ਦੀ ਪਹਿਲੀ ਪਸੰਦ, ਹਰ ਗੀਤ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

NEXT STORY

Stories You May Like

  • restaurant  roti  spit  viral video  hotel employee  arrested
    ਰੋਟੀ 'ਤੇ 'ਥੁੱਕਣ' ਦਾ ਵੀਡੀਓ ਵਾਇਰਲ, ਹੋਟਲ ਕਰਮਚਾਰੀ ਗ੍ਰਿਫ਼ਤਾਰ
  • neighbor strikes woman 17 times with a hammer
    ਕੂੜਾ ਸੁੱਟਣ ਤੋਂ ਰੋਕਣ 'ਤੇ ਗੁਆਂਢੀ ਨੇ ਔਰਤ ’ਤੇ ਹਥੌੜੇ ਨਾਲ ਕੀਤੇ 17 ਵਾਰ, ਸਿਰ ਫਟਿਆ
  • drone hits dhurandar fame singer in the face during a live performance
    ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ, ਵੀਡੀਓ ਆਈ ਸਾਹਮਣੇ
  • young women  preferences  embroidered suits
    ਮੁਟਿਆਰਾਂ ਤੇ ਔਰਤਾਂ ਦੀ ਪਸੰਦ ਬਣੇ ਕਢਾਈ ਵਾਲੇ ਸੂਟ
  • air force  air show  aircraft  spectators  program
    ਹਵਾਈ ਫ਼ੌਜ ਦੇ ਜਹਾਜ਼ਾਂ ਨੇ ਦਿਖਾਏ ਸ਼ਾਨਦਾਰ ਕਰਤੱਬ, ਹਜ਼ਾਰਾਂ ਦਰਸ਼ਕ ਹੋਏ ਮੰਤਰਮੁਗਧ
  • heroin  3 foreign made pistols  and live rounds recovered near the border
    ਸਰਹੱਦ ਨੇੜਿਓਂ ਹੈਰੋਇਨ ਤੇ 3 ਵਿਦੇਸ਼ੀ ਪਿਸਤੌਲ ਸਮੇਤ ਜ਼ਿੰਦਾ ਰੌਂਦ ਬਰਾਮਦ
  • gutkha  plastic bottles  money deposit return scheme
    ਪਾਣੀ ਦੀ ਬੋਤਲ, ਗੁਟਖਾ-ਖੈਨੀ ਦੇ ਖਾਲੀ ਪੈਕਟ ਮੋੜੋ ਤੇ ਕਮਾਓ ਪੈਸੇ; ਦਿੱਲੀ ਸਰਕਾਰ ਸ਼ੁਰੂ ਕਰੇਗੀ ਇਹ ਨਵੀਂ ਸਕੀਮ
  • patiala  votes  workers
    ਪਟਿਆਲਾ 'ਚ ਵੋਟਾਂ ਦੌਰਾਨ ਪੈ ਗਿਆ ਭੜਥੂ, ਮਾਹੌਲ ਤਣਾਅਪੂਰਨ
  • cp gurpreet singh bhullar action mode  visits several police stations
    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ...
  • strict action by jalandhar police
    ਜਲੰਧਰ ਪੁਲਸ ਦੀ ਸਖ਼ਤੀ, ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਮਾੜੇ ਅਨਸਰਾਂ ਦੇ...
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
Trending
Ek Nazar
pushpa fame director cried after watching the film lost the bet of rs 1 crore

ਫਿਲਮ ਵੇਖਦੇ ਹੀ ਰੋ ਪਿਆ 'ਪੁਸ਼ਪਾ' ਫੇਮ ਡਾਇਰੈਕਟਰ ! ਹਾਰ ਗਿਆ 1 ਕਰੋੜ ਦੀ ਸ਼ਰਤ,...

famous singer passes away in america

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕ ਦਾ ਅਮਰੀਕਾ 'ਚ ਹੋਇਆ ਦਿਹਾਂਤ

voting begins in spain

ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...

building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

Daily Horoscope
    Previous Next
    • ਤੜਕਾ ਪੰਜਾਬੀ ਦੀਆਂ ਖਬਰਾਂ
    • famous tv industry couple shares good news
      TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents
    • supreme court refuses immediate hearing against the film   ramayana
      ‘ਰਾਮਾਇਣ’ ਫਿਲਮ ਵਿਰੁੱਧ ਤੁਰੰਤ ਸੁਣਵਾਈ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ
    • trailer for the film  pyade  released
      ਜਿੰਮੀ ਸ਼ੇਰਗਿੱਲ ਅਤੇ ਪ੍ਰਨੂਤਨ ਬਹਿਲ ਦੀ ਫਿਲਮ "ਪਿਆਦੇ" ਦਾ ਟ੍ਰੇਲਰ ਰਿਲੀਜ਼
    • drone hits dhurandar fame singer in the face during a live performance
      ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...
    • famous punjabi actress shares good news
      ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !
    • diljit dosanjh responds to bomb threat at mumbai concert
      'ਭਾਵੇਂ ਬੰਬ ਸੁੱਟ ਦਿਓ, ਮੇਰੇ ਦਿਲ ’ਚ...'; ਮੁੰਬਈ ਕੰਸਰਟ 'ਚ ਧਮਕੀ 'ਤੇ ਦਿਲਜੀਤ...
    • wasted 15 years of my life due to drinking
      ਸ਼ਰਾਬ ਪੀਣ ਕਾਰਨ ਜ਼ਿੰਦਗੀ ਦੇ 15 ਸਾਲ ਬਰਬਾਦ ਕੀਤੇ: ਜਾਵੇਦ ਅਖ਼ਤਰ
    • shah rukh  s legal team denies sending notice to influencer over viral reel
      ਅਨੰਤ ਅੰਬਾਨੀ ਤੇ ਸਦਗੁਰੂ ਨਾਲ ਜੁੜਿਆ ਰੀਲ ਮਾਮਲਾ, ਸ਼ਾਹਰੁਖ ਦੀ ਟੀਮ ਨੇ ਨੋਟਿਸ...
    • vishal chaturvedi train sequence hanuman ansh
      1.5 ਕਰੋੜ ਦੀ ਥਾਂ ਮਹਿਜ਼ 11.5 ਲੱਖ ਰੁਪਏ ’ਚ ਤਿਆਰ ਕੀਤਾ ‘ਹਨੂੰਮਾਨ ਅੰਸ਼’ ਦਾ...
    • actor nagarjuna  participates  union minister g kishan reddy padayatra
      ਅਦਾਕਾਰ ਨਾਗਾਰਜੁਨ ਨੇ ਕੇਂਦਰੀ ਮੰਤਰੀ ਕਿਸ਼ਨ ਰੈੱਡੀ ਦੀ ਨਸ਼ਾ ਵਿਰੋਧੀ ਪੈਦਲ ਯਾਤਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +