Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    1:29:45 PM

  • gurpreet kaur mann bikram majithia notice

    ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ...

  • punjab police in controversy employee slaps boy in jalandhar

    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ...

  • driving license  traffic rules violation  government

    ਟਰੈਫਿਕ ਉਲੰਘਣਾ ’ਤੇ ਲਾਗੂ ਹੋਣ ਜਾ ਰਿਹਾ ਨਵਾਂ...

  • farmers   protest continues for the fourth day in chandigarh

    ਚੰਡੀਗੜ੍ਹ 'ਚ ਚੌਥੇ ਦਿਨ ਵੀ ਕਿਸਾਨਾਂ ਦਾ ਧਰਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਵਿੱਕੀ ਕੌਸ਼ਲ ਨੂੰ ਬਾਈਕ 'ਤੇ ਸਾਰਾ ਅਲੀ ਖ਼ਾਨ ਨੂੰ ਘੁਮਾਉਣਾ ਪੈ ਗਿਆ ਮਹਿੰਗਾ, ਜਾਣੋ ਕਿਵੇਂ

ENTERTAINMENT News Punjabi(ਤੜਕਾ ਪੰਜਾਬੀ)

ਵਿੱਕੀ ਕੌਸ਼ਲ ਨੂੰ ਬਾਈਕ 'ਤੇ ਸਾਰਾ ਅਲੀ ਖ਼ਾਨ ਨੂੰ ਘੁਮਾਉਣਾ ਪੈ ਗਿਆ ਮਹਿੰਗਾ, ਜਾਣੋ ਕਿਵੇਂ

  • Edited By Sunita,
  • Updated: 02 Jan, 2022 12:01 PM
New Delhi
indore man lodges complaint over illegal use of his number
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਅਦਾਕਾਰਾ ਸਾਰਾ ਅਲੀ ਖ਼ਾਨ ਫ਼ਿਲਮ 'ਲੁਕਾ ਛਿੱਪੀ 2' ਦੀ ਸ਼ੂਟਿੰਗ 'ਚ ਬਿਜ਼ੀ ਹਨ। ਬੀਤੇ ਦਿਨੀਂ ਇਸ ਫ਼ਿਲਮ ਦੀ ਸ਼ੂਟਿੰਗ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ, ਜਿਸ 'ਚ ਵਿੱਕੀ ਕੌਸ਼ਲ ਬਾਈਕ ਚਲਾਉਂਦੇ ਹੋਏ ਨਜ਼ਰ ਆਏ ਸਨ। ਉਥੇ ਹੀ ਉਨ੍ਹਾਂ ਦੀ ਬਾਈਕ ਪਿੱਛੇ ਸਾਰਾ ਅਲੀ ਖ਼ਾਨ ਬੈਠੀ ਹੋਈ ਸੀ। ਵਿੱਕੀ ਕੌਸ਼ਲ ਅਤੇ ਸਾਰਾ ਅਲੀ ਖ਼ਾਨ ਦੀਆਂ ਇਹ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਹੁਣ ਅਦਾਕਾਰ ਅਤੇ ਫ਼ਿਲਮ ਦੀ ਯੂਨਿਟ ਖ਼ਿਲਾਫ਼ ਸ਼ਿਕਾਇਤ ਦਰਜ ਹੋ ਗਈ ਹੈ।

We received a complaint, will see whether number plate was misused. Action to be taken as per provisions in Motor Vehicle Act. If film unit is in Indore, will try probing them:Rajendra Soni,SI,Banganga on an allegedly fake no. plate used in a movie sequence by actor Vicky Kaushal pic.twitter.com/laCIBbEWML

— ANI (@ANI) January 1, 2022

ਦਰਅਸਲ, ਇੰਦੌਰ ਦੇ ਰਹਿਣ ਵਾਲੇ ਜੈ ਸਿੰਘ ਯਾਦਵ ਨੇ ਦੋਸ਼ ਲਗਾਇਆ ਹੈ ਕਿ ਬਾਈਕ 'ਤੇ ਜਿਸ ਨੰਬਰ ਪਲੇਟ 'ਤੇ ਵਿੱਕੀ ਕੌਸ਼ਲ ਅਤੇ ਸਾਰਾ ਅਲੀ ਖ਼ਾਨ ਨਜ਼ਰ ਆ ਰਹੇ ਹਨ, ਉਹ ਉਸ ਦੀ ਨਹੀਂ ਸਗੋ ਕਿਸੇ ਹੋਰ ਗੱਡੀ ਦੀ ਨੰਬਰ ਪਲੇਟ ਹੈ। ਫ਼ਿਲਮ ਨਿਰਮਾਤਾ ਨੇ ਜੈ ਸਿੰਘ ਯਾਦਵ ਦੇ ਵਾਹਨ ਦਾ ਨੰਬਰ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਵਰਤਿਆ ਹੈ, ਜੋ ਕਿ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਇਸ ਕਾਰਨ ਜੈ ਸਿੰਘ ਯਾਦਵ ਨੇ ਵਿੱਕੀ ਕੌਸ਼ਲ ਅਤੇ ਫ਼ਿਲਮ ਦੀ ਯੂਨਿਟ ਦੇ ਖ਼ਿਲਾਫ਼ ਪੁਲਸ 'ਚ ਸ਼ਿਕਾਇਤ ਦਰਜ ਕਰਵਾਈ ਹੈ।

ਨਿਊਜ਼ ਏਜੰਸੀ ਏ. ਐੱਨ. ਆਈ. ਦੀ ਖ਼ਬਰ ਮੁਤਾਬਕ ਜੈ ਸਿੰਘ ਯਾਦਵ ਨੇ ਬਾਂਗੰਗਾ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਾਉਂਦੇ ਹੋਏ ਆਪਣੀ ਸ਼ਿਕਾਇਤ 'ਚ ਕਿਹਾ, ''ਫ਼ਿਲਮ ਸੀਕਵੈਂਸ 'ਚ ਵਰਤੀ ਗਈ ਗੱਡੀ ਦਾ ਨੰਬਰ ਮੇਰਾ ਹੈ। ਮੈਨੂੰ ਨਹੀਂ ਪਤਾ ਕਿ ਫਿਲਮ ਯੂਨਿਟ ਨੂੰ ਇਸ ਬਾਰੇ ਪਤਾ ਹੈ ਜਾਂ ਨਹੀਂ ਪਰ ਇਹ ਗੈਰ-ਕਾਨੂੰਨੀ ਹੈ। ਉਹ ਬਿਨਾਂ ਇਜਾਜ਼ਤ ਮੇਰੀ ਨੰਬਰ ਪਲੇਟ ਦੀ ਵਰਤੋਂ ਨਹੀਂ ਕਰ ਸਕਦਾ। ਸਟੇਸ਼ਨ ਨੂੰ ਮੰਗ ਪੱਤਰ ਦਿੱਤਾ ਹੈ। ਮਾਮਲੇ 'ਚ ਕਾਰਵਾਈ ਕੀਤੀ ਜਾਵੇ।''

PunjabKesari

ਦੱਸ ਦਈਏ ਕਿ ਇਸ ਪੂਰੇ ਮਾਮਲੇ 'ਚ ਬਾਂਗੰਗਾ ਦੇ ਐੱਸ. ਆਈ. ਰਾਜੇਂਦਰ ਸੋਨੀ ਨੇ ਕਿਹਾ, ''ਸਾਨੂੰ ਸ਼ਿਕਾਇਤ ਮਿਲੀ ਹੈ। ਅਸੀਂ ਦੇਖਾਂਗੇ ਕਿ ਕਿਹੜੀ ਨੰਬਰ ਪਲੇਟ ਦੀ ਗੈਰ-ਕਾਨੂੰਨੀ ਵਰਤੋਂ ਕੀਤੀ ਗਈ ਸੀ। ਮੋਟਰ ਵਹੀਕਲ ਐਕਟ ਦੀਆਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ। ਜੇਕਰ ਫ਼ਿਲਮ ਦੀ ਯੂਨਿਟ ਇੰਦੌਰ 'ਚ ਹੈ ਤਾਂ ਅਸੀਂ ਉਨ੍ਹਾਂ ਦੀ ਜਾਂਚ ਕਰਨ ਦੀ ਕੋਸ਼ਿਸ਼ ਕਰਾਂਗੇ। 

PunjabKesari
ਦੱਸਣਯੋਗ ਹੈ ਕਿ ਸ਼ਿਕਾਇਤਕਰਤਾ ਜੈ ਸਿੰਘ ਯਾਦਵ ਨੇ ਸ਼ਿਕਾਇਤ 'ਚ ਆਪਣੇ ਲਾਇਸੈਂਸ ਦੀ ਕਾਪੀ ਸਮੇਤ ਹੋਰ ਸਾਰੇ ਦਸਤਾਵੇਜ਼ ਜਮ੍ਹਾਂ ਕਰਵਾਏ ਹਨ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Indore
  • Man Lodges
  • Complaint
  • Number Plate
  • Vicky Kaushal
  • Sara Ali Khan
  • Upcoming Project
  • Jai Singh Yadav
  • Motorcycle

ਬਾਲੀਵੁੱਡ ’ਚ ਕੋਰੋਨਾ ਨੇ ਪਸਾਰੇ ਪੈਰ, ਅਦਾਕਾਰਾ ਮ੍ਰਿਣਾਲ ਠਾਕੁਰ ਕੋਰੋਨਾ ਪਾਜ਼ੇਟਿਵ

NEXT STORY

Stories You May Like

  • now you can file complaints against tax officials online how
    ਹੁਣ ਟੈਕਸ ਅਧਿਕਾਰੀਆਂ ਵਿਰੁੱਧ ਔਨਲਾਈਨ ਦਰਜ ਕਰ ਸਕਦੇ ਹੋ ਸ਼ਿਕਾਇਤਾਂ, ਜਾਣੋ ਕਿਵੇਂ
  • ai is weighing heavily on meta
    Meta 'ਤੇ AI ਪੈ ਰਿਹੈ ਭਾਰੀ ! ਯੂਜ਼ਰਸ ਨੂੰ ਭਰਨਾ ਪੈ ਸਕਦੈ ਵੱਡਾ ਹਰਜਾਨਾ
  • ben stokes creates history
    ਬੈਨ ਸਟੋਕਸ ਨੇ ਤੋੜ'ਤੇ ਸਾਰੇ ਰਿਕਾਰਡ ! ਬਣ ਗਿਆ ਲੀਗ ਦਾ ਸਭ ਤੋਂ ਮਹਿੰਗਾ ਖਿਡਾਰੀ, ਇਸ ਟੀਮ ਨੇ ਕੀਤਾ ਸਾਈਨ
  • police raid office of pakistani sikh anchor
    ਪਾਕਿਸਤਾਨ ਦੇ ਸਿੱਖ ਐਂਕਰ ਦੇ ਦਫ਼ਤਰ ’ਤੇ ਪੁਲਸ ਨੇ ਮਾਰਿਆ ਛਾਪਾ, ਇਮਰਾਨ ਖ਼ਾਨ ਦੀ ਖ਼ਬਰ ਚਲਾਉਣ ’ਤੇ ਕਾਰਵਾਈ
  • bike  water  rain  dupattas  family  video
    ਇਨਸਾਨੀਅਤ ਦੀ ਮਿਸਾਲ ; ਬਾਈਕ ਦੇ ਸਹਾਰੇ ਲਟਕ ਰਹੀ ਸੀ ਨੌਜਵਾਨ ਦੀ ਜਾਨ, ਚੂੜੇ ਵਾਲੀ ਕੁੜੀ ਨੇ...
  • canara bank changes atm rules cash withdrawals become expensive
    Canara Bank ਨੇ ਬਦਲੇ ATM ਦੇ ਨਿਯਮ, ਨਕਦੀ ਕਢਵਾਉਣਾ ਹੋਇਆ ਮਹਿੰਗਾ, ਜਾਣੋ ਨਵੇਂ ਚਾਰਜ
  • people are getting crushed by the vehicles of this company
    ਇਸ ਕੰਪਨੀ ਦੀਆਂ ਗੱਡੀਆਂ ਨੂੰ ਟੁੱਟ ਕੇ ਪੈ ਗਏ ਲੋਕ ! 31 ਦਿਨਾਂ 'ਚ ਵੇਚ 'ਤੇ 2,19,220 ਤੋਂ ਵੱਧ ਵਾਹਨ
  • cement prices likely to increase drastically
    ਘਰ ਬਣਾਉਣਾ ਹੋਵੇਗਾ ਮਹਿੰਗਾ, ਸੀਮਿੰਟ ਦੀਆਂ ਕੀਮਤਾਂ 'ਚ ਭਾਰੀ ਵਾਧੇ ਦੀ ਸੰਭਾਵਨਾ
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
Trending
Ek Nazar
mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • hanuman ansh   to release worldwide on september 11
      "ਹਨੂਮਾਨ ਅੰਸ਼" 11 ਸਤੰਬਰ ਨੂੰ ਦੁਨੀਆ ਭਰ 'ਚ ਹੋਵੇਗੀ ਰਿਲੀਜ਼
    • protest started against swara bhaskar after jauhar statement
      'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...
    • rani padmavati was not called a coward swara bhaskar
      ਰਾਣੀ ਪਦਮਾਵਤੀ ਨੂੰ ਡਰਪੋਕ ਨਹੀਂ ਕਿਹਾ : ਸਵਰਾ ਭਾਸਕਰ
    • peppy track   jhoomo   from   don  t be shy   released
      "ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼
    • akshay oberoi buys his dream farmhouse in karjat
      ਅਕਸ਼ੈ ਓਬਰਾਏ ਨੇ ਕਰਜਤ 'ਚ ਬਣਾਇਆ ਆਪਣਾ ਡਰੀਮ ਫਾਰਮਹਾਊਸ
    • vishal chaturvedi begins work on sequel to  hanuman ansh
      ਵਿਸ਼ਾਲ ਚਤੁਰਵੇਦੀ ਨੇ "ਹਨੂਮਾਨ ਅੰਸ਼" ਦੇ ਸੀਕਵਲ 'ਤੇ ਕੰਮ ਕੀਤਾ ਸ਼ੁਰੂ
    • parvathy thiruvothu   voice debut   kareena kapoor  character  malayalam daayra
      "ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ...
    • trailer of  om ka hari  released
      ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼
    • singer resham singh anmol joins farmers protest
      ਕਿਸਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਏ ਗਾਇਕ ਰੇਸ਼ਮ ਸਿੰਘ ਅਨਮੋਲ ! ਬੀਬੀਆਂ ਦੀ ਕੀਤੀ...
    • punjabi singer baljit singh
      ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +