Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    9:37:45 PM

  • two cousins   from faridkot district die after car falls into canal

    ਕਾਰ ਨਹਿਰ ’ਚ ਡਿੱਗਣ ਕਾਰਨ ਦੋ ਚਚੇਰੇ ਭਰਾਵਾਂ ਦੀ...

  • big news union minister ravneet bittu resigned

    ਵੱਡੀ ਖਬਰ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ...

  • big decision of the government in the paper leak case

    ਪੇਪਰ ਲੀਕ ਮਾਮਲੇ 'ਚ ਸਰਕਾਰ ਦਾ ਵੱਡਾ ਫੈਸਲਾ ! NTA...

  • cjp jp nadda meeting dharmendra pradhan compensation

    CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਰਾਜਪਾਲ ਯਾਦਵ ਦੀ ਬਰਬਾਦੀ ਦੀ ਇਨਸਾਈਡ ਸਟੋਰੀ; ਇੱਕ ਗਲਤ ਫੈਸਲਾ ਤੇ ਜਾਣਾ ਪਿਆ ਜੇਲ੍ਹ

ENTERTAINMENT News Punjabi(ਤੜਕਾ ਪੰਜਾਬੀ)

ਰਾਜਪਾਲ ਯਾਦਵ ਦੀ ਬਰਬਾਦੀ ਦੀ ਇਨਸਾਈਡ ਸਟੋਰੀ; ਇੱਕ ਗਲਤ ਫੈਸਲਾ ਤੇ ਜਾਣਾ ਪਿਆ ਜੇਲ੍ਹ

  • Edited By Cherry,
  • Updated: 12 Feb, 2026 05:28 PM
Entertainment
inside story of rajpal yadav s downfall
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਫਿਲਮੀ ਪਰਦੇ 'ਤੇ ਆਪਣੀ ਅਦਾਕਾਰੀ ਨਾਲ ਸਭ ਦੇ ਢਿੱਡੀਂ ਪੀੜਾਂ ਪਾਉਣ ਵਾਲੇ ਰਾਜਪਾਲ ਯਾਦਵ ਪਿਛਲੇ ਕੁਝ ਸਮੇਂ ਤੋਂ ਆਪਣੀ ਨਿੱਜੀ ਜ਼ਿੰਦਗੀ ਅਤੇ ਕਾਨੂੰਨੀ ਮੁਸੀਬਤਾਂ ਕਾਰਨ ਚਰਚਾ ਵਿੱਚ ਹਨ। ਕਦੇ ਫਿਲਮਾਂ ਦੀ ਸ਼ਾਨ ਰਹਿਣ ਵਾਲੇ ਯਾਦਵ ਆਖਿਰ ਕਿਵੇਂ ਕਰਜ਼ੇ ਦੇ ਬੋਝ ਹੇਠ ਦਬ ਗਏ ਅਤੇ ਉਨ੍ਹਾਂ ਨੂੰ ਕਿਉਂ ਜੇਲ੍ਹ ਜਾਣ ਪਿਆ, ਆਓ ਜਾਣਦੇ ਹਾਂ ਪੂਰੀ ਕਹਾਣੀ।

ਇਹ ਵੀ ਪੜ੍ਹੋ: 'ਇਕ ਕੁੜੀ' ਤੋਂ ਬਾਅਦ ਮੁੜ ਪਰਦੇ 'ਤੇ ਛਾਏਗੀ ਸ਼ਹਿਨਾਜ਼ ਗਿੱਲ ! ਨਵੀਂ ਫ਼ਿਲਮ ਦਾ ਪੋਸਟਰ ਹੋਇਆ ਰਿਲੀਜ਼

1. ਕਿਉਂ ਪਈ ਪੈਸਿਆਂ ਦੀ ਲੋੜ?

ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਸਾਲ 2010 ਵਿੱਚ ਸ਼ੁਰੂ ਹੋਈਆਂ। ਇੱਕ ਸਫਲ ਅਦਾਕਾਰ ਹੋਣ ਦੇ ਬਾਵਜੂਦ ਉਹ ਨਿਰਦੇਸ਼ਨ (Direction) ਦੇ ਖੇਤਰ ਵਿੱਚ ਹੱਥ ਅਜ਼ਮਾਉਣਾ ਚਾਹੁੰਦੇ ਸਨ। ਉਨ੍ਹਾਂ ਨੇ ਆਪਣੀ ਫਿਲਮ 'ਅਤਾ ਪਤਾ ਲਾਪਤਾ' ਬਣਾਉਣ ਦਾ ਫੈਸਲਾ ਕੀਤਾ। ਇਸ ਫਿਲਮ ਦੇ ਨਿਰਮਾਣ ਲਈ ਉਨ੍ਹਾਂ ਨੂੰ ਵੱਡੀ ਰਕਮ ਦੀ ਲੋੜ ਸੀ, ਜਿਸ ਲਈ ਉਨ੍ਹਾਂ ਨੇ ਦਿੱਲੀ ਦੇ ਇੱਕ ਕਾਰੋਬਾਰੀ ਤੋਂ 5 ਕਰੋੜ ਰੁਪਏ ਦਾ ਕਰਜ਼ਾ ਲਿਆ। ਉਮੀਦ ਸੀ ਕਿ ਫਿਲਮ ਸੁਪਰਹਿੱਟ ਹੋਵੇਗੀ ਅਤੇ ਉਹ ਕਰਜ਼ਾ ਮੋੜ ਦੇਣਗੇ, ਪਰ ਫਿਲਮ ਬਾਕਸ ਆਫਿਸ 'ਤੇ ਬੁਰੀ ਤਰ੍ਹਾਂ ਫਲਾਪ ਹੋ ਗਈ।

ਇਹ ਵੀ ਪੜ੍ਹੋ: ਵੱਡੀ ਖਬਰ ; ਰਾਜਪਾਲ ਯਾਦਵ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ! ਹਾਲੇ ਜੇਲ੍ਹ 'ਚ ਹੀ ਰਹਿਣਗੇ ਕਾਮੇਡੀ ਕਿੰਗ

2. ਕਿਉਂ ਨਹੀਂ ਵਾਪਸ ਕਰ ਸਕੇ ਕਰਜ਼ਾ?

ਕਰਜ਼ਾ ਨਾ ਮੋੜ ਸਕਣ ਪਿੱਛੇ ਕਈ ਵੱਡੇ ਕਾਰਨ ਰਹੇ:

ਵਿਆਜ ਦਾ ਜਾਲ: 5 ਕਰੋੜ ਦਾ ਮੂਲ ਧਨ ਸਮੇਂ ਸਿਰ ਨਾ ਮੋੜਨ ਕਾਰਨ ਵਿਆਜ ਸਮੇਤ ਇਹ ਰਕਮ 11 ਕਰੋੜ ਤੋਂ ਵੀ ਉੱਪਰ ਚਲੀ ਗਈ।

ਚੈੱਕ ਬਾਊਂਸ ਕੇਸ: ਜਦੋਂ ਉਨ੍ਹਾਂ ਨੇ ਕਰਜ਼ਾ ਚੁਕਾਉਣ ਲਈ ਚੈੱਕ ਦਿੱਤੇ, ਤਾਂ ਉਹ ਬੈਂਕ ਵਿੱਚ ਬਾਊਂਸ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਹੋ ਗਈ।

ਆਮਦਨ ਵਿੱਚ ਕਮੀ: ਵਿਵਾਦਾਂ ਕਾਰਨ ਫਿਲਮੀ ਪ੍ਰੋਜੈਕਟ ਘਟ ਗਏ, ਜਿਸ ਕਾਰਨ ਉਹ ਇੰਨੀ ਵੱਡੀ ਰਕਮ ਇਕੱਠੀ ਨਹੀਂ ਕਰ ਸਕੇ।

ਗਲਤ ਹਲਫਨਾਮੇ: ਜਦੋਂ ਮਾਮਲਾ ਅਦਾਲਤ ਪਹੁੰਚਿਆ, ਤਾਂ ਰਾਜਪਾਲ ਯਾਦਵ 'ਤੇ ਅਦਾਲਤ ਨੂੰ ਗੁੰਮਰਾਹ ਕਰਨ ਅਤੇ ਝੂਠੇ ਹਲਫਨਾਮੇ (Affidavits) ਦਾਇਰ ਕਰਨ ਦੇ ਦੋਸ਼ ਲੱਗੇ।

ਇਹ ਵੀ ਪੜ੍ਹੋ: ਵਿਵਾਦਾਂ 'ਚ ਘਿਰੀ ਫ਼ਿਲਮ 'Ghuskhore Pandat', SC ਨੇ ਕਿਹਾ- "ਜਦ ਤੱਕ ਨਾਂ ਨਹੀਂ ਬਦਲੋਗੇ, ਰਿਲੀਜ਼ ਨਹੀਂ ਹੋਵੇਗੀ"

3. ਕਦੋਂ-ਕਦੋਂ ਗਏ ਜੇਲ੍ਹ?

ਰਾਜਪਾਲ ਯਾਦਵ ਨੂੰ ਇਸ ਮਾਮਲੇ ਵਿੱਚ ਇੱਕ ਵਾਰ ਨਹੀਂ ਬਲਕਿ ਦੋ ਵਾਰ ਜੇਲ੍ਹ ਜਾਣਾ ਪਿਆ:

2013 ਵਿੱਚ: ਅਦਾਲਤ ਨੂੰ ਗੁੰਮਰਾਹ ਕਰਨ ਦੇ ਦੋਸ਼ ਵਿੱਚ ਉਨ੍ਹਾਂ ਨੂੰ 10 ਦਿਨਾਂ ਲਈ ਜੇਲ੍ਹ ਭੇਜਿਆ ਗਿਆ ਸੀ।

2018 ਵਿੱਚ: ਦਿੱਲੀ ਹਾਈ ਕੋਰਟ ਨੇ ਕਰਜ਼ਾ ਨਾ ਮੋੜਨ ਦੇ ਮਾਮਲੇ ਵਿੱਚ ਸਖ਼ਤ ਰੁਖ ਅਖਤਿਆਰ ਕਰਦਿਆਂ ਉਨ੍ਹਾਂ ਨੂੰ 3 ਮਹੀਨਿਆਂ ਦੀ ਕੈਦ ਦੀ ਸਜ਼ਾ ਸੁਣਾਈ। ਉਨ੍ਹਾਂ ਨੇ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਆਪਣੀ ਸਜ਼ਾ ਕੱਟੀ।

5 ਫਰਵਰੀ 2026: ਕਰਜ਼ੇ ਦੇ ਪੁਰਾਣੇ ਬਕਾਏ ਅਤੇ ਕਾਨੂੰਨੀ ਵਚਨਬੱਧਤਾਵਾਂ ਨੂੰ ਪੂਰਾ ਨਾ ਕਰਨ ਕਰਕੇ, ਉਨ੍ਹਾਂ ਨੇ ਮੁੜ ਅਦਾਲਤ ਵਿੱਚ ਆਤਮ-ਸਮਰਪਣ ਕਰ ਦਿੱਤਾ ਹੈ ਅਤੇ ਉਹ ਹੁਣ ਦਿਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ। 

ਇਹ ਵੀ ਪੜ੍ਹੋ: "ਕਪਿਲ ਸ਼ਰਮਾ ਨੇ ਖੁਦ ਚਲਵਾਈਆਂ ਆਪਣੇ ਕੈਫੇ 'ਤੇ ਗੋਲੀਆਂ?" ਰਾਖੀ ਸਾਵੰਤ ਨੇ ਕੀਤੇ ਹੈਰਾਨੀਜਨਕ ਦਾਅਵੇ

ਕਲਾਕਾਰਾਂ ਨੇ ਵਧਾਇਆ ਮਦਦ ਦਾ ਹੱਥ

ਅਦਾਕਾਰ ਸੋਨੂੰ ਸੂਦ, ਗੁਰਮੀਤ ਚੌਧਰੀ, ਸੰਗੀਤਕਾਰ ਰਾਓ ਯਾਦਵ ਇੰਦਰਜੀਤ, ਮੀਕਾ ਸਿੰਘ ਅਤੇ ਗੁਰੂ ਰੰਧਾਵਾ ਸਮੇਤ ਫਿਲਮ ਇੰਡਸਟਰੀ ਦੇ ਹੋਰ ਵੀ ਕਈ ਕਲਾਕਾਰਾਂ ਨੇ ਪਰਿਵਾਰ ਨੂੰ ਵਿੱਤੀ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ ਅਤੇ ਦੂਜਿਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ। ਇੱਥੇ ਦੱਸਣਯੋਗ ਹੈ ਕਿ ਜੇਲ੍ਹ ਦੀ ਸਜ਼ਾ ਕੱਟ ਰਹੇ ਅਦਾਕਾਰ ਰਾਜਪਾਲ ਯਾਦਵ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਈ ਸੁਣਵਾਈ ਤੋਂ ਬਾਅਦ ਅਦਾਲਤ ਨੇ ਮਾਮਲੇ ਨੂੰ 16 ਫਰਵਰੀ 2026 (ਸੋਮਵਾਰ) ਤੱਕ ਮੁਲਤਵੀ ਕਰ ਦਿੱਤਾ ਹੈ। ਉਦੋਂ ਤੱਕ ਰਾਜਪਾਲ ਯਾਦਵ ਨੂੰ ਤਿਹਾੜ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ। ਅਦਾਲਤ ਨੇ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਪੱਖ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਹੁਣ ਸਭ ਦੀਆਂ ਨਜ਼ਰਾਂ ਸੋਮਵਾਰ ਦੀ ਸੁਣਵਾਈ 'ਤੇ ਹਨ, ਜਿੱਥੇ ਅਦਾਲਤ ਤੈਅ ਕਰੇਗੀ ਕਿ ਅਦਾਕਾਰ ਨੂੰ ਜ਼ਮਾਨਤ ਮਿਲੇਗੀ ਜਾਂ ਨਹੀਂ।

ਇਹ ਵੀ ਪੜ੍ਹੋ: ਜੇਲ੍ਹ ਗਏ ਮਸ਼ਹੂਰ ਕਾਮੇਡੀ ਅਦਾਕਾਰ ਰਾਜਪਾਲ ਯਾਦਵ ਦੀ ਪਤਨੀ ਦਾ ਸਾਹਮਣੇ ਆਇਆ ਪਹਿਲਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 

  • Rajpal Yadav
  • jail
  • Loan

'ਇਕ ਕੁੜੀ' ਤੋਂ ਬਾਅਦ ਮੁੜ ਪਰਦੇ 'ਤੇ ਛਾਏਗੀ ਸ਼ਹਿਨਾਜ਼ ਗਿੱਲ ! ਨਵੀਂ ਫ਼ਿਲਮ ਦਾ ਪੋਸਟਰ ਹੋਇਆ ਰਿਲੀਜ਼

NEXT STORY

Stories You May Like

  • amritsar jail project udaan inaugurated by governor kataria
    ਰਾਜਪਾਲ ਕਟਾਰੀਆ ਵੱਲੋਂ ਅੰਮ੍ਰਿਤਸਰ ਜੇਲ੍ਹ 'ਚ 'ਪ੍ਰੋਜੈਕਟ ਉਡਾਨ' ਦਾ ਉਦਘਾਟਨ, ਮਹਿਲਾ ਕੈਦੀਆਂ ਨੂੰ ਮਿਲੇਗੀ ਸਹੂਲਤ
  • central jail punjab jail medical officer
    ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ ਜਾਣ ਉਡਣਗੇ ਹੋਸ਼
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • boy lodged in kapurthala modern jail dies under suspicious circumstances
    ਕਪੂਰਥਲਾ ਮਾਡਰਨ ਜੇਲ੍ਹ 'ਚ ਬੰਦ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਕੀਤਾ ਹੰਗਾਮਾ
  • amit shah  jammu kashmir  lieutenant governor  chief minister  floods
    ਅਮਿਤ ਸ਼ਾਹ ਨੇ J&K ਦੇ ਉਪ ਰਾਜਪਾਲ ਤੇ CM ਨਾਲ ਗੱਲ ਕਰ ਕੇ ਹੜ੍ਹ ਦੀ ਸਥਿਤੀ ਦੀ ਲਈ ਜਾਣਕਾਰੀ
  • trailer released for kajal aggarwal and shreyas talpade s  the india story
    ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ "ਦਿ ਇੰਡੀਆ ਸਟੋਰੀ" ਦਾ ਟ੍ਰੇਲਰ ਰਿਲੀਜ਼
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
Trending
Ek Nazar
cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shreyas talpade and kajal aggarwal urge audiences to watch   the india story
      ਸ਼੍ਰੇਅਸ ਤਲਪੜੇ ਤੇ ਕਾਜਲ ਅਗਰਵਾਲ ਨੇ ਦਰਸ਼ਕਾਂ ਨੂੰ ਕੀਤੀ ਫਿਲਮ "ਦਿ ਇੰਡੀਆ...
    • famous actress  s claim creates stir
      'ਮੈਂ ਵੀ ਡਰੱਗਜ਼ ਲਿਆ ਹੈ, ਪਾਰਟੀਆਂ 'ਚ ਹੁੰਦੀ ਹੈ ਨਸ਼ੇ ਦੀ ਖੁੱਲ੍ਹ ਕੇ...
    • famous couple from the industry is going to separate after 20 years of marriage
      ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...
    • mumbai girl student protest stopping police vehicle
      ਵਿਦਿਆਰਥੀਆਂ ਦੇ ਹੱਕ 'ਚ ਆਈ ਸ਼ੇਰਨੀ! ਰੋਕ 'ਤਾ ਪੁਲਸ ਦਾ ਕਾਫ਼ਲਾ, ਵੀਡੀਓ ਹੋਈ ਵਾਇਰਲ
    • when faith becomes superstition  that  s where the problem starts  annu kapoor
      ਜਦੋਂ ਵਿਸ਼ਵਾਸ ਅੰਧਵਿਸ਼ਵਾਸ ਬਣ ਜਾਵੇ, ਉੱਥੋਂ ਹੀ ਸਮੱਸਿਆ ਸ਼ੁਰੂ ਹੁੰਦੀ ਹੈ :...
    • salman khans appeal to students and sonam wangchuk
      ‘ਬੱਸ ਬਹੁਤ ਹੋ ਗਿਆ, ਹੁਣ ਘਰ ਪਰਤ ਜਾਓ’, ਵਿਦਿਆਰਥੀਆਂ ਤੇ ਸੋਨਮ ਵਾਂਗਚੁਕ ਨੂੰ...
    • hombale films extends birthday wishes to suriya  shares special post
      ਹੋਮਬਲੇ ਫਿਲਮਜ਼ ਨੇ ਅਦਾਕਾਰ ਸੂਰੀਆ ਨੂੰ ਖਾਸ ਅੰਦਾਜ਼ 'ਚ ਦਿੱਤੀਆਂ ਜਨਮਦਿਨ ਦੀਆਂ...
    • veteran actress supports cjp
      ਦਿੱਗਜ ਪੰਜਾਬੀ ਅਦਾਕਾਰਾ ਨੇ CJP ਨੂੰ ਦਿੱਤਾ ਸਮਰਥਨ, ਜੰਤਰ-ਮੰਤਰ ਪਹੁੰਚ ਪ੍ਰੋਟੈਸਟ...
    • nagabandham   to stream on prime video starting july 24
      'ਨਾਗਬੰਧਮ' 24 ਜੁਲਾਈ ਤੋਂ ਪ੍ਰਾਈਮ ਵੀਡੀਓ 'ਤੇ ਹੋਵੇਗੀ ਸਟ੍ਰੀਮ
    • hollywood actor john cusack supports cjp protest
      ਹਾਲੀਵੁੱਡ ਅਦਾਕਾਰ ਜੌਨ ਕੁਸੈਕ ਨੇ CJP ਵਿਰੋਧ ਪ੍ਰਦਰਸ਼ਨ ਦਾ ਕੀਤਾ ਸਮਰਥਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +