Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 24, 2025

    3:05:40 PM

  • guru sahib s martyrdom inspires us to be fearless inderjit kaur mann

    ਗੁਰੂ ਸਾਹਿਬ ਦੀ ਸ਼ਹੀਦੀ ਸਾਨੂੰ ਨਿਰਭਉ ਬਣਨ ਦੀ...

  • ashwani sharma spoke in the special session

    ਵਿਸ਼ੇਸ਼ ਇਜਲਾਸ 'ਚ ਬੋਲੇ ਅਸ਼ਵਨੀ ਸ਼ਰਮਾ-ਪੰਜਾਬ ਦੇ...

  • pm modi expresses grief over dharmendra s demise

    'ਭਾਰਤੀ ਸਿਨੇਮਾ ਦੇ ਇਕ ਯੁੱਗ ਦਾ ਹੋ ਗਿਆ...

  • your whatsapp got hacked

    ਕੋਈ ਪੜ੍ਹ ਰਿਹੈ ਤੁਹਾਡੀ WhatsApp ਨਿੱਜੀ ਚੈਟ?...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • 51ਵੇਂ ਭਾਰਤੀ ਕੌਮਾਂਤਰੀ ਫ਼ਿਲਮ ਫੈਸਟੀਵਲ ਦਾ ਹੋਇਆ ਆਗਾਜ਼, ਜਾਣੋ ਇਸ ਵਾਰ ਕੀ ਹੈ ਖ਼ਾਸ

ENTERTAINMENT News Punjabi(ਤੜਕਾ ਪੰਜਾਬੀ)

51ਵੇਂ ਭਾਰਤੀ ਕੌਮਾਂਤਰੀ ਫ਼ਿਲਮ ਫੈਸਟੀਵਲ ਦਾ ਹੋਇਆ ਆਗਾਜ਼, ਜਾਣੋ ਇਸ ਵਾਰ ਕੀ ਹੈ ਖ਼ਾਸ

  • Edited By Sunita,
  • Updated: 16 Jan, 2021 01:42 PM
New Delhi
international film festival of india 2020 iffi to host its 51st
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਗੋਆ 'ਚ ਹੋਣ ਵਾਲੇ ਭਾਰਤੀ ਕੌਮਾਂਤਰੀ ਫ਼ਿਲਮ ਫੈਸਟੀਵਲ (IFFI) ਦਾ ਆਗਾਜ਼ ਹੋ ਚੁੱਕਾ ਹੈ। ਇਹ 51ਵਾਂ ਭਾਰਤੀ ਕੌਮਾਂਤਰੀ ਫ਼ਿਲਮ ਫੈਸਟੀਵਲ ਹੈ। ਇਸ ਵਾਰ ਫ਼ਿਲਮ ਫੈਸਟੀਵਾਲ ਗੋਆ ਦੇ ਪਣਜੀ 'ਚ ਡਾ. ਸ਼ਿਆਮਪ੍ਰਸਾਦ ਮੁਖਰਜੀ ਸਟੇਡੀਅਮ 'ਚ ਕਰਵਾਇਆ ਜਾ ਰਿਹਾ ਹੈ। ਭਾਰਤੀ ਕੌਮਾਂਤਰੀ ਫ਼ਿਲਮ ਫੈਸਟੀਵਲ 16 ਜਨਵਰੀ ਤੋਂ 24 ਜਨਵਰੀ ਤਕ ਜਾਰੀ ਰਹੇਗਾ। ਇਸ ਵਾਰ ਦੁਨੀਆ ਭਰ ਤੋਂ 224 ਫ਼ਿਲਮਾਂ ਨੂੰ ਇਸ ਫੈਸਟੀਵਾਲ 'ਚ ਹਿੱਸਾ ਲੈਣ ਲਈ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਗੋਆ ਪੁੱਜੇ। ਉਨ੍ਹਾਂ ਨੇ ਕਲਾ ਤੇ ਸੰਸਕ੍ਰਿਤੀ ਦੇ ਪੱਖੋਂ ਇਸ ਪ੍ਰੋਗਰਾਮ ਨੂੰ ਕਾਫ਼ੀ ਮਹੱਤਵਪੂਰਨ ਦੱਸਿਆ ਹੈ। 

The Opening Ceremony is about to begin in a few hours. Here is an exclusive glimpse of the stage set at #IFFI51’s venue

Stay Tuned!!#IFFI51@satija_amit @Chatty111Prasad @PIB_India @MIB_India pic.twitter.com/YhEwjSHezJ

— International Film Festival of India (@IFFIGoa) January 16, 2021


ਕੇਂਦਰੀ ਮੰਤਰੀ ਨੇ ਕਿਹਾ ਕਿ ਪਹਿਲਾਂ ਦੇ ਮੁਕਾਬਲੇ ਇਸ ਵਾਰ ਭਾਰਤੀ ਕੌਮਾਂਤਰੀ ਫ਼ਿਲਮ ਫੈਸਟੀਵਲ ਪਹਿਲਾਂ ਨਾਲੋਂ ਖ਼ਾਸ ਹੈ। ਕੋਵਿਡ-19 ਦੀ ਵਜ੍ਹਾ ਨਾਲ ਪਹਿਲੀ ਵਾਰ ਹਾਈਬ੍ਰਿਡ ਪ੍ਰਬੰਧ ਹੋ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਫ਼ਿਲਮ ਫੈਸਟੀਵਲ ਦੇ ਹਾਈਬ੍ਰਿਡ ਹੋਣ ਦੀ ਵਜ੍ਹਾ ਨਾਲ ਲੋਕ ਇਸ ਨੂੰ ਆਨਲਾਈਨ ਵੀ ਦੇਖ ਸਕਦੇ ਹਨ। ਫੈਸਟੀਵਲ 'ਚ ਹਰ ਤਰ੍ਹਾਂ ਦੀ ਫ਼ਿਲਮ ਦਾ ਪ੍ਰਦਰਸ਼ਨ ਹੋਵੇਗਾ। ਨਾਲ ਹੀ ਦੂਰਦਰਸ਼ਨ ਤੇ ਬਾਕੀ ਚੈਨਲਾਂ ਸਮੇਤ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮ 'ਤੇ ਪ੍ਰਸਾਰਣ ਕੀਤਾ ਜਾਵੇਗਾ। ਇੰਨਾ ਹੀ ਨਹੀਂ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਥੀਏਟਰ 'ਚ ਕੋਵਿਡ-19 ਦੇ ਪ੍ਰੋਟੋਕਾਲ ਦੀ ਸਖ਼ੀਤ ਨਾਲ ਪਾਲਣਾ ਹੋਵੇਗੀ। ਇਹ ਕਲਾ ਤੇ ਸੰਸਕ੍ਰਿਤੀ ਦੀ ਦ੍ਰਿਸ਼ਤੀ ਤੋਂ ਮਹੱਤਵਪੂਰਨ 51ਵਾਂ ਭਾਰਤੀ ਕੌਮਾਂਤਰੀ ਫ਼ਿਲਮ ਫੈਸਟੀਵਲ ਹੈ। ਹਰ ਵਾਰ 16 ਨਵੰਬਰ ਤੋਂ 24 ਨਵੰਬਰ ਤਕ ਇਹ ਕਰਵਾਇਆ ਜਾਂਦਾ ਹੈ ਪਰ ਕੋਵਿਡ ਕਾਰਨ ਇਸ ਨੂੰ ਮੁਲਤਵੀ ਕਰਕੇ ਇਸ ਵਾਰ ਜਨਵਰੀ 'ਚ ਕੀਤਾ ਹੈ।

This Year At #IFFI51, Mr. Vittorio Storaro, Italian Cinematographer Will Be Honoured With The Prestigious Lifetime Achievement Award.

He Has Received Three Academy Awards For Best Cinematography And Is One Of Three Living Persons Who Has Won The Award Three Times.#IFFI51 pic.twitter.com/OuaLcvExDr

— International Film Festival of India (@IFFIGoa) January 15, 2021

ਦੱਸ ਦੇਈਏ ਕਿ 51ਵੇਂ ਭਾਰਤੀ ਕੌਮਾਂਤਰੀ ਫ਼ਿਲਮ ਫੈਸਟੀਵਲ ਨੇ ਇਸ ਵਾਰ ਦੇ 'ਕੰਟਰੀ ਇਨ ਫੋਕਸ' ਖੰਡ ਦੇ ਤੌਰ 'ਤੇ ਗੁਆਂਢੀ ਮੁਲਕ ਬੰਗਲਾਦੇਸ਼ ਨੂੰ ਚੁਣਿਆ ਹੈ। 'ਕੰਟਰੀ ਇਨ ਫੋਕਸ' ਸਬੰਧੰਤ ਦੇਸ਼ ਦੀ ਸਿਨੇਮਾਈ ਸਰਬੋਤਮਤਾ ਤੇ ਯੋਗਦਾਨ ਨੂੰ ਮਾਨਤਾ ਦਿੰਦਾ ਹੈ। 

The Red carpet is all set to welcome guests at the Opening Ceremony of #IFFI51.

Stay Tuned for all the updates from the event today!!#IFFI51@satija_amit @Chatty111Prasad @PIB_India pic.twitter.com/wjY0uqjzSs

— International Film Festival of India (@IFFIGoa) January 16, 2021


ਦੱਸਣਯੋਗ ਹੈ ਕਿ ਭਾਰਤੀ ਕੌਮਾਂਤਰੀ ਫ਼ਿਲਮ ਫੈਸਟੀਵਾਲ ਏਸ਼ੀਆ ਦੇ ਸਭ ਤੋਂ ਖ਼ਾਸ ਫ਼ਿਲਮ ਸਮਾਗਮਾਂ 'ਚੋਂ ਇਕ ਹੈ। ਇਸ ਦੀ ਸ਼ੁਰੂਆਤ ਸਾਲ 1952 'ਚ ਕੀਤੀ ਗਈ ਸੀ। ਇਹ ਫੈਸਟੀਵਲ ਹਰ ਸਾਲ ਗੋਆ 'ਚ ਹੁੰਦਾ ਹੈ। ਇਸ ਫੈਸਟੀਵਲ ਦਾ ਮਕਸਦ ਸਾਰੀ ਦੁਨੀਆ ਦੇ ਸਿਨੇਮਾ ਲਈ ਬਰਾਬਰ ਮੰਚ ਮੁਹੱਈਆ ਕਰਵਾਉਣਾ ਹੈ। ਇਸ ਫੈਸਟੀਵਾਲ ਦਾ ਸੰਚਾਲਨ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਤਹਿਤ ਅਤੇ ਗੋਆ ਸਰਕਾਰ ਦੇ ਸਹਿਯੋਗ ਨਾਲ ਕੀਤਾ ਗਿਆ ਹੈ। ਭਾਰਤੀ ਕੌਮਾਂਤਰੀ ਫ਼ਿਲਮ ਫੈਸਟੀਵਾਲ ਰਾਹੀਂ ਦੁਨੀਆ ਭਰ ਦੇ ਸਿਨੇਮਾ ਨੂੰ ਆਪਣੇ ਫ਼ਿਲਮ ਕਲਾ ਦਾ ਪ੍ਰਦਰਸ਼ਨ ਕਰਨ ਲਈ ਪਲੇਟਫਾਰਮ ਮਿਲਦਾ ਹੈ।

 

  • International Film Festival of India 2021
  • IFFI
  • Goa
  • Opening Ceremony
  • Dr. Shyama Prasad Mukherjee Indoor Stadium

ਅਭਿਨਵ ਸ਼ੁਕਲਾ ਲਈ ਫੁੱਟ-ਫੁੱਟ ਕੇ ਰੋਈ ਰਾਖੀ ਸਾਵੰਤ, ਹੱਥ 'ਤੇ ਚਾਕੂ ਨਾਲ ਨਾਂ ਲਿਖਣ ਦੀ ਦਿੱਤੀ ਧਮਕੀ

NEXT STORY

Stories You May Like

  • case against director vikram bhatt
    ਕਾਨੂੰਨੀ ਪਚੜੇ 'ਚ ਫਸੇ ਫ਼ਿਲਮ ਨਿਰਦੇਸ਼ਕ ਵਿਕਰਮ ਭੱਟ, FIR ਹੋਈ ਦਰਜ ! ਜਾਣੋ ਕੀ ਹੈ ਪੂਰਾ ਮਾਮਲਾ
  • touchwood  wood  evil eye  people
    Touch Wood ; ਕੀ ਲੱਕੜ ਨੂੰ ਛੂਹਣ ਨਾਲ ਸੱਚਮੁੱਚ ਨਹੀਂ ਲੱਗਦੀ ਬੁਰੀ ਨਜ਼ਰ ? ਜਾਣੋ ਕੀ ਹੈ ਇਸ ਪਿੱਛੇ ਦਾ ਤਰਕ
  • dharmendra last post
    ਮੌਤ ਦੀ ਅਫਵਾਹ ਤੋਂ ਬਾਅਦ ਤੇਜ਼ੀ ਨਾਲ ਵਾਇਰਲ ਹੋਈ ਧਰਮਿੰਦਰ ਦੀ ਆਖਰੀ ਪੋਸਟ, ਜਾਣੋ ਕੀ ਹੈ ਖ਼ਾਸ
  • winter  insects  disappearing  scientists  weather
    ਆਖ਼ਿਰ ਸਰਦੀਆਂ 'ਚ ਗ਼ਾਇਬ ਕਿਉਂ ਹੋ ਜਾਂਦੇ ਹਨ ਕੀੜੇ ਮਕੌੜੇ ? ਜਾਣੋ ਕੀ ਹੈ ਇਸ ਪਿੱਛੇ ਦਾ ਅਸਲ ਕਾਰਨ
  • children  silver  auspicious  inauspicious  astrology
    ਬੱਚਿਆਂ ਲਈ ਚਾਂਦੀ ਸ਼ੁੱਭ ਹੈ ਜਾਂ ਅਸ਼ੁੱਭ ? ਜਾਣੋ ਕੀ ਹੈ ਮਾਹਿਰਾਂ ਦਾ ਕਹਿਣਾ
  • does rum really keep the body warm in winter
    ਕੀ ਸੱਚਮੁੱਚ ਸਰਦੀਆਂ 'ਚ ਸਰੀਰ ਨੂੰ ਗਰਮ ਰੱਖਦੀ ਹੈ ਰਮ? ਜਾਣੋ ਕੀ ਕਹਿੰਦੇ ਹਨ ਮਾਹਿਰ
  • bride feet rice pot wedding
    ਗ੍ਰਹਿ ਪ੍ਰਵੇਸ਼ ਦੌਰਾਨ ਲਾੜੀ ਪੈਰ ਨਾਲ ਕਿਉਂ ਸੁੱਟਦੀ ਹੈ ਚੌਲਾਂ ਦਾ ਕਲਸ਼? ਜਾਣੋ ਇਸ ਪਰੰਪਰਾ ਦਾ ਰਹੱਸ
  • rss banned 3 times  mohan bhagwat
    'ਸੰਘ ’ਤੇ 3 ਵਾਰ ਲਾਈ ਗਈ ਪਾਬੰਦੀ, ਫਿਰ ਮਿਲੀ ਇਸ ਨੂੰ ਮਾਨਤਾ', ਭਾਗਵਤ ਦਾ ਵੱਡਾ ਬਿਆਨ
  • big forecast from the meteorological department in punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਦਸੰਬਰ ਦੀ ਸ਼ੁਰੂਆਤ 'ਚ...
  • punjab  s air has become toxic air quality index 400 above
    ਪੰਜਾਬ ਦੀ ਆਬੋ ਹਵਾ ਹੋਈ ਜ਼ਹਿਰੀਲੀ! 400 ਤੋਂ ਪਾਰ ਪੁੱਜਾ AQI,ਵੱਧਣ ਲੱਗੀਆਂ...
  • funeral of girl murdered after rape held in jalandhar
    ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਹੋਇਆ ਅੰਤਿਮ ਸੰਸਕਾਰ, ਰੋਂਦੀ...
  • big encounter in punjab gunfight between gangster and police
    ਪੰਜਾਬ 'ਚ ਵੱਡਾ ਐਨਕਾਊਂਟਰ! ਗੈਂਗਸਟਰ ਤੇ ਪੁਲਸ ਵਿਚਾਲੇ ਚੱਲੀਆਂ ਗੋਲ਼ੀਆਂ, ਕੰਬਿਆ...
  • rain in punjab
    ਪੰਜਾਬ 'ਚ ਮੌਸਮ ਵਿਭਾਗ ਨੇ ਮੀਂਹ ਬਾਰੇ ਦਿੱਤੀ ਅਹਿਮ ਜਾਣਕਾਰੀ, 27 ਤਰੀਖ ਤੱਕ...
  • big action rape and murder case of a girl in jalandhar asi mangat ram suspended
    ਜਲੰਧਰ 'ਚ ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਹੋਏ ਕਤਲ ਮਾਮਲੇ 'ਚ ਵੱਡਾ ਐਕਸ਼ਨ! ASI...
  • many street lights in smart city jalandhar are damaged
    ਸਮਾਰਟ ਸਿਟੀ ਜਲੰਧਰ ਦੀਆਂ ਕਈ ਸਟਰੀਟ ਲਾਈਟਾਂ ਖ਼ਰਾਬ, ਜਨਤਾ ਨੂੰ ਆ ਰਹੀ ਵੱਡੀ...
  • selling paratha tea and maggi should be careful strict orders issued
    Punjab: ਪਰਾਂਠੇ, ਚਾਹ ਤੇ ਮੈਗੀ ਵੇਚਣ ਵਾਲੇ ਰਹਿਣ ਸਾਵਧਾਨ! ਸਖ਼ਤ ਹੁਕਮ ਹੋਏ ਜਾਰੀ
Trending
Ek Nazar
mobile phone no recharge youth death

ਮੋਬਾਇਲ ਰਿਚਾਰਜ ਨਾ ਹੋਣ 'ਤੇ ਮੁੰਡੇ ਨੇ ਜੋ ਕੀਤਾ, ਕਿਸੇ ਨੂੰ ਨਾ ਹੋਇਆ ਯਕੀਨ,...

ruckus breaks out in hotel during ring ceremony in jalandhar

ਜਲੰਧਰ ਵਿਖੇ ਰਿੰਗ ਸੈਰੇਮਨੀ ਦੌਰਾਨ ਹੋਟਲ ’ਚ ਪੈ ਗਿਆ ਭੜਥੂ! ਹੋਇਆ ਕੁਝ ਅਜਿਹਾ ਜਿਸ...

traffic arrangements for 350th shaheedi shatabdi celebrations

ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸੰਗਤ ਦੀ ਸਹੂਲਤ ਲਈ ਸੁਚਾਰੂ ਟ੍ਰੈਫਿਕ ਵਿਵਸਥਾ ਦੇ...

good news for gurdaspur residents

ਗੁਰਦਾਸਪੁਰ ਵਾਸੀਆਂ ਲਈ ਖ਼ੁਸ਼ਖ਼ਬਰੀ, ਕਈ ਵੱਡੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ,...

a leopard was spotted in the fields of gujjar katrala village in mukerian

ਪੰਜਾਬ ਦੇ ਇਸ ਇਲਾਕੇ 'ਚ ਤੇਂਦੂਏ ਨੇ ਪਾਇਆ ਭੜਥੂ! ਲੋਕਾਂ ਦੇ ਸੂਤੇ ਗਏ ਸਾਹ,...

several restrictions imposed in gurdaspur district

ਗੁਰਦਾਸਪੁਰ ਜ਼ਿਲ੍ਹੇ ਅੰਦਰ ਲੱਗੀਆਂ ਕਈ ਪਾਬੰਦੀਆਂ, 19 ਜਨਵਰੀ ਤੱਕ ਹੁਕਮ ਜਾਰੀ

young man was held hostage stripped and beaten in bhopal

ਸ਼ਰਮਸਾਰ ਕਰਨ ਵਾਲੀ ਘਟਨਾ! ਮੁੰਡੇ ਨੂੰ ਬੰਨ੍ਹ ਕਰ 'ਤਾ ਪੂਰਾ ਨੰ.* ਤੇ ਫਿਰ ਧੌਣ 'ਤੇ...

big revelation in the raid on a famous aggarwal vaishno dhaba jalandhar

ਜਲੰਧਰ ਦੇ ਮਸ਼ਹੂਰ ਢਾਬੇ 'ਤੇ ਹੋਈ ਰੇਡ ਦੇ ਮਾਮਲੇ 'ਚ ਖੁੱਲ੍ਹਣ ਲੱਗੀਆਂ ਪਰਤਾਂ,...

earthquake of magnitude 5 2 jolts pakistan

ਪਾਕਿਸਤਾਨ 'ਚ ਲੱਗੇ ਤੇਜ਼ ਭੂਚਾਲ ਦੇ ਝਟਕੇ, 5.2 ਰਹੀ ਤੀਬਰਤਾ

new facts come to light in the case of gst raid on a famous dhaba in jalandhar

ਜਲੰਧਰ ਦੇ ਮਸ਼ਹੂਰ ਢਾਬੇ 'ਤੇ ਕੀਤੀ ਗਈ GST ਰੇਡ ਦੇ ਮਾਮਲੇ 'ਚ ਨਵੇਂ ਤੱਥ ਆਏ...

police take major action in jalandhar in case suicide of boy

ਜਲੰਧਰ 'ਚ ਨੌਜਵਾਨ ਦੀ ਖ਼ੁਦਕੁਸ਼ੀ ਮਾਮਲੇ 'ਚ ਪੁਲਸ ਦਾ ਵੱਡਾ ਐਕਸ਼ਨ! ਮੰਗੇਤਰ ਤੋਂ...

donating a kidney to your boss and getting fired in return

ਮਹਿਲਾ ਨੇ Kidney ਦੇ ਕੇ ਬਚਾਈ Boss ਦੀ ਜਾਨ, ਕੰਪਨੀ ਨੇ ਅਜੀਬ ਕਾਰਨ ਦੱਸ ਕੱਢ'ਤੀ...

excise department warns marriage palace and banquet hall owners

ਆਬਕਾਰੀ ਵਿਭਾਗ ਦੀ ਮੈਰਿਜ ਪੈਲੇਸ ਤੇ ਬੈਂਕੁਇਟ ਹਾਲ ਮਾਲਕਾਂ ਨੂੰ ਚਿਤਾਵਨੀ

police still haven  t found any clues about the innocent  s killers

ਅਜੇ ਤੱਕ ਮਾਸੂਮ ਦੇ ਕਾਤਲਾਂ ਦਾ ਸੁਰਾਗ ਨਹੀਂ ਲੱਭ ਸਕੀ ਪੁਲਸ! ਪਰਿਵਾਰ ਨਹੀਂ ਕਰ...

gst raid on jalandhar s agarwal vaishno dhaba 12 hours cash rs 3 crore seized

ਜਲੰਧਰ ਦੇ ਮਸ਼ਹੂਰ ਢਾਬੇ 'ਤੇ 12 ਘੰਟੇ ਚੱਲੀ GST ਦੀ ਰੇਡ! 3 ਕਰੋੜ ਦਾ ਕੈਸ਼ ਤੇ...

australian prisoner sues for his human right to eat vegemite

ਕਤਲ ਦੇ ਦੋਸ਼ੀ ਕੈਦੀ ਨੇ ਜੇਲ੍ਹ 'ਤੇ ਹੀ ਕਰ'ਤਾ ਕੇਸ! ਕੀਤੀ ਅਜੀਬੋ-ਗਰੀਬ ਮੰਗ

action taken against those who give rooms without identity cards

ਹੋਟਲ ਚਲਾਉਣ ਵਾਲੇ ਲੈਣ ਸਬਕ! ਨਹੀਂ ਤਾਂ ਹੋਵੇਗੀ ਵੱਡੀ ਕਾਰਵਾਈ

brutality with a girl

ਕੁੜੀ ਨਾਲ ਹੈਵਾਨੀਅਤ, ਪਿੰਡ ਦੇ ਨੌਜਵਾਨ ਨੇ ਟੱਪੀਆਂ ਹੱਦਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • actor dies movie
      ਫਿਲਮ ਇੰਡਸਟਰੀ ਤੋਂ ਆਈ ਮੰਗਭਾਗੀ ਖ਼ਬਰ, ਨਹੀਂ ਰਹੇ ਮਸ਼ਹੂਰ ਅਦਾਕਾਰ
    • veteran actor dharmendra health
      ਦਿੱਗਜ ਅਦਾਕਾਰ ਧਰਮਿੰਦਰ ਦੀ ਫਿਰ ਵਿਗੜੀ ਸਿਹਤ, ਘਰ ਦੇ ਬਾਹਰ ਨਜ਼ਰ ਆਈ ਐਂਬੂਲੈਂਸ
    • director jaspal singh sandhu vadh 2 at iffi 2025
      IFFI 2025 'ਚ ਵਧ 2 ਲਈ ਦਰਸ਼ਕਾਂ ਦੀ ਮਿਲੀ ਪ੍ਰਸ਼ੰਸਾ 'ਤੇ ਨਿਰਦੇਸ਼ਕ ਜਸਪਾਲ ਨੇ...
    • makers releases new poster of   ekis   in dharmendra  s voice
      ਮੇਕਅਰਸ ਨੇ ਧਰਮਿੰਦਰ ਦੀ ਆਵਾਜ਼ 'ਚ ਰਿਲੀਜ਼ ਕੀਤਾ 'ਇੱਕੀਸ' ਦਾ ਨਵਾਂ ਪੋਸਟਰ
    • 32 singers receive legal notices
      ਚੋਣ ਪ੍ਰਚਾਰ ਦੌਰਾਨ 'ਆਪੱਤੀਜਨਕ ਗੀਤਾਂ' ਲਈ 32 ਗਾਇਕਾਂ ਨੂੰ ਮਿਲੇ ਕਾਨੂੰਨੀ ਨੋਟਿਸ
    • shraddha kapoor injured health update
      ਹੁਣ ਕਿਵੇਂ ਹੈ ਜ਼ਖਮੀ ਸ਼ਰਧਾ ਕਪੂਰ ਦੀ ਤਬੀਅਤ? ਅਦਾਕਾਰਾ ਨੇ ਖੁਦ ਦਿੱਤੀ ਹੈਲਥ...
    • mika singh to be seen in wedding special of   mana ke hum yaar nahin
      'ਮਾਨਾ ਕੇ ਹਮ ਯਾਰ ਨਹੀਂ' ਦੇ ਸ਼ਾਦੀ ਸਪੈਸ਼ਲ 'ਚ ਨਜ਼ਰ ਆਉਣਗੇ ਮੀਕਾ ਸਿੰਘ
    • pakistan richest hindu woman sangeeta
      ਪਾਕਿਸਤਾਨ ਦੀ ਸਭ ਤੋਂ ਅਮੀਰ ਹਿੰਦੂ ਔਰਤ ਇਕ ਮਸ਼ਹੂਰ ਅਭਿਨੇਤਰੀ , ਜਿਸ ਨੇ 120...
    •   vadh 2   is a very sensitive and different kind of film  sanjay mishra
      'ਵਧ 2' ਬਹੁਤ ਸੰਵੇਦਨਸ਼ੀਲ ਅਤੇ ਵੱਖਰੀ ਤਰ੍ਹਾਂ ਦੀ ਫਿਲਮ ਹੈ : ਸੰਜੇ ਮਿਸ਼ਰਾ
    • terrorist attacks  shahrukh khan  tribute  soldiers
      ਅੱਤਵਾਦੀ ਹਮਲਿਆਂ 'ਚ ਜਾਨ ਗੁਆਉਣ ਵਾਲੇ ਲੋਕਾਂ ਨੂੰ ਸ਼ਾਹਰੁਖ ਖਾਨ ਨੇ ਦਿੱਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +