ਮੁੰਬਈ (ਬਿਊਰੋ): ਇੰਡੀਅਨ ਪ੍ਰੀਮੀਅਰ ਲੀਗ (IPL 2024) ਦਾ ਫਾਈਨਲ ਅੱਜ ਐਤਵਾਰ ਨੂੰ ਹੋਣ ਜਾ ਰਿਹਾ ਹੈ। ਇਹ ਫਾਈਨਲ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਸਨਰਾਈਜ਼ਰਸ ਹੈਦਰਾਬਾਦ (KKR vs SRH) ਵਿਚਾਲੇ ਸ਼ਾਮ 7 ਵਜੇ ਤੋਂ ਬਾਅਦ ਖੇਡਿਆ ਜਾਵੇਗਾ। ਅਜਿਹੇ 'ਚ ਕ੍ਰਿਕਟ ਪ੍ਰੰਸ਼ਸਕ ਕੁਝ ਘੰਟੇ ਪਹਿਲਾਂ ਹੀ ਸਟੇਡੀਅਮ 'ਚ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਬਾਲੀਵੁੱਡ ਦੇ ਕਿੰਗ ਸ਼ਾਹਰੁਖ ਖ਼ਾਨ ਵੀ ਮੈਚ ਦੇਖਣ ਲਈ ਚੇੱਨਈ ਲਈ ਰਵਾਨਾ ਹੋ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬਣ ਬਣੀ ਜਾਨ੍ਹਵੀ ਕਪੂਰ, ਗੁੱਤ 'ਚ ਪਰਾਂਦਾ ਤੇ ਪੰਜਾਬੀ ਸੂਟ 'ਚ ਦਿੱਤੇ ਖੂਬਸੂਰਤ ਪੋਜ਼
ਦੱਸਣਯੋਗ ਹੈ ਕਿ ਸ਼ਾਹਰੁਖ ਖ਼ਾਨ ਦੋ ਦਿਨ ਅਹਿਮਦਾਬਾਦ ਦੇ ਹਸਪਤਾਲ 'ਚ ਭਰਤੀ ਰਹਿਣ ਤੋਂ ਬਾਅਦ 23 ਮਈ ਨੂੰ ਮੁੰਬਈ ਪਰਤੇ ਸਨ। ਅਜਿਹੇ 'ਚ ਹੁਣ ਸਿਰਫ 2-3 ਦਿਨ ਘਰ 'ਚ ਆਰਾਮ ਕਰਨ ਤੋਂ ਬਾਅਦ ਉਹ ਦੁਬਾਰਾ ਮੈਚ ਦੇਖਣ ਲਈ ਰਵਾਨਾ ਹੋ ਗਏ ਹਨ। ਅਦਾਕਾਰ ਐਤਵਾਰ ਦੁਪਹਿਰ ਨੂੰ ਆਪਣੇ ਪਰਿਵਾਰ ਨਾਲ ਚੇੱਨਈ ਲਈ ਰਵਾਨਾ ਹੋਏ ਹਨ। ਖ਼ਾਨ ਪਰਿਵਾਰ ਆਪਣੀ ਟੀਮ ਕੋਲਕਾਤਾ ਨਾਈਟ ਰਾਈਡਰਜ਼ ਨੂੰ ਚੀਅਰਜ਼ ਕਰਨ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਤਲਾਕ ਦੀਆਂ ਖ਼ਬਰਾਂ ਵਿਚਾਲੇ ਨਤਾਸ਼ਾ ਸਟੈਨਕੋਵਿਚ ਨੇ ਕੀਤਾ ਕਰੁਣਾਲ ਪੰਡਯਾ ਦੀ ਪੋਸਟ 'ਤੇ ਕੁਮੈਂਟ
NEXT STORY