Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    12:47:55 PM

  • announcement made in punjab regarding may 20

    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • tax war between banks and customs gold imports fell after 30 years

    ਬੈਂਕਾਂ ਅਤੇ ਕਸਟਮ ਵਿਭਾਗ ਵਿਚਾਲੇ ਟੈਕਸ ਦੀ 'ਜੰਗ':...

  • donald trump on iran

    'ਪਹਿਲਾਂ ਇਜ਼ਰਾਈਲ 'ਤੇ ਪਰਮਾਣੂ ਬੰਬ ਸੁੱਟੇਗਾ ਇਰਾਨ,...

  • gold became cheaper  silver  s luster increased

    ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਦੀ ਚਮਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਗਲੇ ਸਾਲ ਰਿਲੀਜ਼ ਹੋਵੇਗੀ ਇਰਫਾਨ ਖ਼ਾਨ ਦੀ ਆਖ਼ਰੀ ਫ਼ਿਲਮ 'ਦਿ ਸੌਂਗ ਆਫ਼ ਸਕਾਰਪੀਅਨਜ਼'

ENTERTAINMENT News Punjabi(ਤੜਕਾ ਪੰਜਾਬੀ)

ਅਗਲੇ ਸਾਲ ਰਿਲੀਜ਼ ਹੋਵੇਗੀ ਇਰਫਾਨ ਖ਼ਾਨ ਦੀ ਆਖ਼ਰੀ ਫ਼ਿਲਮ 'ਦਿ ਸੌਂਗ ਆਫ਼ ਸਕਾਰਪੀਅਨਜ਼'

  • Edited By Sunita,
  • Updated: 30 Dec, 2020 11:00 AM
Mumbai
irrfan khan  s last film the song of scorpions to release next year
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਮਰਹੂਮ ਬਾਲੀਵੁੱਡ ਅਦਾਕਾਰ ਇਰਫਾਨ ਖ਼ਾਨ ਇਸ ਸਾਲ ਕੋਰੋਨਾ ਕਾਲ ਦੌਰਾਨ ਆਪਣੇ ਦਰਸ਼ਕਾਂ ਤੋਂ ਹਮੇਸ਼ਾਂ ਲਈ ਅਲਵਿਦਾ ਕਹਿ ਗਏ ਸੀ। ਭਾਵੇਂ ਇਰਫਾਨ ਅੱਜ ਇਸ ਦੁਨੀਆ 'ਚ ਨਹੀਂ ਪਰ ਆਪਣੀਆਂ ਫ਼ਿਲਮਾਂ ਜ਼ਰੀਏ ਅਤੇ ਜ਼ਬਰਦਸਤ ਪ੍ਰਦਰਸ਼ਨ ਕਾਰਨ ਹਮੇਸ਼ਾ ਯਾਦ ਰੱਖੇ ਜਾਣਗੇ। ਅਦਾਕਾਰ ਇਰਫਾਨ ਖ਼ਾਨ ਦੀ ਆਖ਼ਰੀ ਫ਼ਿਲਮ 'ਦਿ ਸੌਂਗ ਆਫ ਸਕਾਰਪੀਅਨਜ਼' (The Song Of Scorpions) ਦਾ ਸ਼ਾਨਦਾਰ ਪੋਸਟਰ ਮੇਕਰਸ ਵੱਲੋਂ ਦਰਸ਼ਕਾਂ ਲਈ ਰਿਲੀਜ਼ ਕੀਤਾ ਗਿਆ ਹੈ। ਪੋਸਟਰ 'ਚ ਇਰਫਾਨ ਖ਼ਾਨ ਨੂੰ ਦੇਖਣ ਤੋਂ ਬਾਅਦ ਇੰਝ ਲੱਗਦਾ ਹੈ ਜਿਵੇਂ ਉਹ ਕਿਸੇ ਰਸਤੇ ਦੀ ਤਲਾਸ਼ 'ਚ ਹੋਣ। ਪੋਸਟਰ ਰਿਲੀਜ਼ ਕਰਦਿਆਂ ਇਸ ਫ਼ਿਲਮ ਦੇ ਮੇਕਰਸ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਇਹ ਫ਼ਿਲਮ 2021 'ਚ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।

IRRFAN'S LAST MOVIE... #Irrfan's last film - #TheSongOfScorpions - to release in 2021... Directed by Anup Singh... Presented by Panorama Spotlight and 70mm Talkies. pic.twitter.com/RHJzxNYbXl

— taran adarsh (@taran_adarsh) December 28, 2020

'ਦਿ ਸੌਂਗ ਆਫ਼ ਸਕਾਰਪੀਅਨਜ਼' ਫ਼ਿਲਮ ਨੂੰ ਵੱਡੇ ਪਰਦੇ 'ਤੇ ਲਿਆਉਣ ਲਈ ਫ਼ਿਲਮ ਦੇ ਮੇਕਰਸ ਪੂਰੀ ਤਰਾਂ ਤਿਆਰ ਹਨ। ਮਰਹੂਮ ਦਿੱਗਜ ਅਦਾਕਾਰ ਇਰਫਾਨ ਖ਼ਾਨ ਦੀ ਇਹ ਆਖ਼ਰੀ ਫ਼ਿਲਮ ਹੈ। ਅਦਾਕਾਰ ਇਰਫਾਨ ਖ਼ਾਨ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਆਖਰੀ ਵਾਰ ਵੱਡੇ ਪਰਦੇ 'ਤੇ ਦੇਖਣ ਲਈ ਮੇਕਰਸ ਦਰਸ਼ਕਾਂ ਨੂੰ ਸੁਨਹਿਰੀ ਮੌਕਾ ਦੇ ਰਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Babil (@babil.i.k)

ਅਗਲੇ ਸਾਲ ਰਿਲੀਜ਼ ਹੋਏਗੀ ਇਰਫਾਨ ਖ਼ਾਨ ਦੀ ਆਖ਼ਰੀ ਫ਼ਿਲਮ
ਅਨੂਪ ਸਿੰਘ ਵਲੋਂ ਨਿਰਦੇਸ਼ਿਤ 'ਦਿ ਸੌਂਗ ਆਫ਼ ਸਕਾਰਪੀਅਨਜ਼' ਇਕ ਪਾਵਰਫੁੱਲ ਡਰਾਮਾ ਫ਼ਿਲਮ ਹੈ। ਇਸ ਫ਼ਿਲਮ ਦੀ ਕਹਾਣੀ 4 ਨੌਜਵਾਨ ਆਦਿਵਾਸੀ ਔਰਤਾਂ ਦੇ ਦੁਆਲੇ ਘੁੰਮਦੀ ਹੈ। ਇਸ ਫ਼ਿਲਮ 'ਚ ਮਰਹੂਮ ਅਦਾਕਾਰ ਇਰਫਾਨ ਖ਼ਾਨ ਲੀਡ ਕਿਰਦਾਰ 'ਚ ਨਜ਼ਰ ਆਉਣਗੇ ਤੇ ਉਨ੍ਹਾਂ ਨਾਲ ਲੀਡ 'ਚ ਇਰਾਨੀਅਨ ਅਦਾਕਾਰਾ Golshifteh Farahani ਹੋਵੇਗੀ। ਮੇਕਰਸ ਦਾ ਕਹਿਣਾ ਹੈ, 'ਦਿ ਸੌਂਗ ਆਫ਼ ਸਕੌਰਪੀਅਨਜ਼' ਇੱਕ ਸਪੈਸ਼ਲ ਸਟੋਰੀ ਹੈ ਤੇ ਇਰਫਾਨ ਖ਼ਾਨ ਦੀ ਆਖ਼ਰੀ ਪਰਫਾਰਮੈਂਸ ਨੂੰ ਪੇਸ਼ ਕਰਨਾ ਸਾਡੇ ਲਈ ਇਕ ਬਹੁਤ ਵੱਡਾ ਸਨਮਾਨ ਹੈ। ਇੰਡੀਅਨ ਤੇ ਵਿਦੇਸ਼ੀ ਸਿਨੇਮਾ ਨੇ ਇਰਫਾਨ ਖ਼ਾਨ ਦੀ ਅਦਾਕਾਰੀ ਦਾ ਬਹੁਤ ਅਨੰਦ ਲਿਆ ਹੈ। ਸਾਨੂੰ ਖੁਸ਼ੀ ਹੈ ਕਿ ਅਸੀਂ ਉਨ੍ਹਾਂ ਦੀ ਆਖ਼ਰੀ ਫ਼ਿਲਮ ਨੂੰ ਪੇਸ਼ ਕਰ ਰਹੇ ਹਾਂ।"

PunjabKesari

 

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।

  • Irrfan Khan
  • Last Film
  • The Song Of Scorpions
  • Release Next Year
  • Golshifteh Farahani
  • Bollywood Celebrity

ਉਰਮਿਲਾ ਮਾਤੋਂਡਕਰ ਦਾ ਕੰਗਨਾ ਰਣੌਤ ਨੂੰ ਵਿਅੰਗ- ਭੈਣ ਡਿੱਗੀ ਸੀ ਕਦੇ ਸਿਰ ਦੇ ਭਾਰ ?

NEXT STORY

Stories You May Like

  • kajal and shreyas talpade s film  the india story  to release on july 24
    ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ ਫਿਲਮ "ਦਿ ਇੰਡੀਆ ਸਟੋਰੀ" 24 ਜੁਲਾਈ ਨੂੰ ਹੋਵੇਗੀ ਰਿਲੀਜ਼
  • prashanth neel  jr ntr  s film postponed to june 2027
    ਜੂਨੀਅਰ NTR ਦੀ ਫਿਲਮ ਦੀ ਰਿਲੀਜ਼ ਡੇਟ ਅੱਗੇ ਵਧੀ, ਹੁਣ 2027 'ਚ ਹੋਵੇਗੀ ਰਿਲੀਜ਼
  • indian government bans documentary series lawrence of punjab
    ਵੱਡੀ ਖ਼ਬਰ: ਰਿਲੀਜ਼ ਨਹੀਂ ਹੋਵੇਗੀ 'Lawrence Of Punjab', ਭਾਰਤ ਸਰਕਾਰ ਨੇ ਲਗਾਈ ਰੋਕ
  • manoj bajpayee  s character poster
    ਫਿਲਮ "ਗਵਰਨਰ: ਦਿ ਸਾਈਲੈਂਟ ਸੇਵੀਅਰ" ਤੋਂ ਮਨੋਜ ਬਾਜਪਾਈ ਦਾ ਕਰੈਕਟ ਪੋਸਟਰ ਰਿਲੀਜ਼
  • dhurandhar   will be released in japan on july 10  2026
    ਜਾਪਾਨ 'ਚ 10 ਜੁਲਾਈ 2026 ਨੂੰ ਰਿਲੀਜ਼ ਹੋਵੇਗੀ 'ਧੁਰੰਦਰ'
  • prashanth neel  jr ntr  s film postponed to june 2027  first glimpse on may 20
    ਜੂਨੀਅਰ NTR ਦੇ ਪ੍ਰਸ਼ੰਸਕਾਂ ਲਈ ਦੂਹਰੀ ਖੁਸ਼ੀ ! ਜਨਮਦਿਨ 'ਤੇ ਰਿਲੀਜ਼ ਹੋਵੇਗੀ ਫਿਲਮ 'NTRNeel' ਦੀ ਪਹਿਲੀ ਝਲਕ
  • trailer of the film   kara   released  dhanush looks stunning
    ਫ਼ਿਲਮ ‘ਕਾਰਾ’ ਦਾ ਟ੍ਰੇਲਰ ਰਿਲੀਜ਼, ਦਮਦਾਰ ਅੰਦਾਜ਼ ’ਚ ਨਜ਼ਰ ਆਏ ਧਨੁਸ਼
  • bobby deol starrer   bandar   to release on june 5
    ਇੰਤਜ਼ਾਰ ਹੋਇਆ ਖਤਮ ! ਬੌਬੀ ਦਿਓਲ ਸਟਾਰਰ "ਬੰਦਰ" ਇਸ ਦਿਨ ਹੋਵੇਗੀ ਰਿਲੀਜ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • newborn deadbaby  s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
Trending
Ek Nazar
diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • prime video releases trailer for upcoming series   lukkhe
      ਪ੍ਰਾਈਮ ਵੀਡੀਓ ਨੇ ਆਪਣੀ ਆਉਣ ਵਾਲੀ ਸੀਰੀਜ਼ 'Lukkhe' ਦਾ ਟ੍ਰੇਲਰ ਕੀਤਾ ਜਾਰੀ
    •   raaka   distribution rights fetching record breaking prices
      ਦੀਪਿਕਾ ਤੇ ਅੱਲੂ ਅਰਜੁਨ ਦੀ ਜੋੜੀ ਦਾ ਕਮਾਲ; ‘ਰਾਕਾ’ ਦੇ ਡਿਸਟ੍ਰੀਬਿਊਸ਼ਨ ਰਾਈਟਸ...
    • ranbir kapoor and neetu singh were seen together
      ਮਾਂ-ਬੇਟੇ ਦੀ ਖ਼ਾਸ ਬਾਂਡਿੰਗ ਆਈ ਨਜ਼ਰ, ਇਕੱਠੇ ਦਿਸੇ ਰਣਬੀਰ ਕਪੂਰ ਤੇ ਨੀਤੂ ਸਿੰਘ
    • ashutosh gowariker appointed festival director of the 57th iffi
      ਆਸ਼ੂਤੋਸ਼ ਗੋਵਾਰੀਕਰ 57ਵੇਂ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦੇ ਫੈਸਟੀਵਲ...
    • high court junks fir against shekhar suman  bharati singh
      ਹਾਈ ਕੋਰਟ ਵੱਲੋਂ ਸ਼ੇਖਰ ਸੁਮਨ ਤੇ ਭਾਰਤੀ ਸਿੰਘ ਨੂੰ ਵੱਡੀ ਰਾਹਤ; 2010 ਦੇ ਪੁਰਾਣੇ...
    • i miss him a lot hema malini remembers dharmendra
      "ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...
    • deep personal connection to the story of the film   ek din    aamir khan
      ਆਮਿਰ ਖਾਨ ਦਾ ਖੁਲਾਸਾ, ਫਿਲਮ "ਏਕ ਦਿਨ" ਦੀ ਕਹਾਣੀ ਨਾਲ ਹੈ ਡੂੰਘਾ ਸਬੰਧ !
    • famous singer passes away
      ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ
    • bollywood actress palak tiwari paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ...
    • hollywood film   the devil wears prada 2   screening held for stars
      ਹਾਲੀਵੁੱਡ ਫਿਲਮ ‘ਦਿ ਡੇਵਿਲ ਵੀਅਰਜ਼ ਪ੍ਰਾਡਾ-2’ ਦੀ ਸਿਤਾਰਿਆਂ ਲਈ ਰੱਖੀ ਗਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +