Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    3:53:07 PM

  • stock market buoyed by hopes of peace in west asia and fall in crude oil prices

    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਤੇ ਕੱਚੇ ਤੇਲ...

  • two best friends die in road accident in punjab

    ਕਹਿਰ ਓ ਰੱਬਾ! ਪੰਜਾਬ 'ਚ ਸੜਕ ਹਾਦਸੇ ਦੌਰਾਨ 2...

  • explosion during practice session at the loc

    LoC 'ਤੇ ਸਿਖਲਾਈ ਸੈਸ਼ਨ ਦੌਰਾਨ ਧਮਾਕਾ! 2 ਫੌਜੀ ਜ਼ਖਮੀ

  • temporary migrants in australia

    ਆਸਟ੍ਰੇਲੀਆ 'ਚ ਅਸਥਾਈ ਪ੍ਰਵਾਸੀਆਂ ਦੀ ਗਿਣਤੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਨਵਾਜ਼ੂਦੀਨ ਦੀ OTT ਤੋਂ ਤੌਬਾ, ਕੀ ਹੁਣ ਵੈੱਬ ਸੀਰੀਜ਼ ’ਚ ਨਹੀਂ ਆਉਣਗੇ ਨਜ਼ਰ?

ENTERTAINMENT News Punjabi(ਤੜਕਾ ਪੰਜਾਬੀ)

ਨਵਾਜ਼ੂਦੀਨ ਦੀ OTT ਤੋਂ ਤੌਬਾ, ਕੀ ਹੁਣ ਵੈੱਬ ਸੀਰੀਜ਼ ’ਚ ਨਹੀਂ ਆਉਣਗੇ ਨਜ਼ਰ?

  • Author Rahul Singh,
  • Updated: 01 Nov, 2021 02:18 PM
Mumbai
is nawazuddin siddiqui quiting ott
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਬਾਰੇ ਖ਼ਬਰਾਂ ਹਨ ਕਿ ਨਵਾਜ਼ੂਦੀਨ ਸਿੱਦੀਕੀ OTT ਪਲੇਟਫਾਰਮ ਨੂੰ ਛੱਡਣ ਦੀ ਯੋਜਨਾ ਬਣਾ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਅਦਾਕਾਰ OTT ਪਲੇਟਫਾਰਮ ਤੋਂ ਸੰਨਿਆਸ ਲੈ ਰਹੇ ਹਨ। ਸਾਲ 2018 ’ਚ ਨਵਾਜ਼ੂਦੀਨ ਸਿੱਦੀਕੀ ਨੇ ਨੈੱਟਫਲਿਕਸ ਦੀ ਵੈੱਬ ਸੀਰੀਜ਼ ‘ਸੈਕਰੇਡ ਗੇਮਜ਼’ ਨਾਲ OTT ਪਲੇਟਫਾਰਮ ’ਤੇ ਡੈਬਿਊ ਕਰਨ ਦੀ ਯੋਜਨਾ ਬਣਾਈ ਸੀ। ਇਸ ਵੈੱਬ ਸੀਰੀਜ਼ ’ਚ ਨਵਾਜ਼ੂਦੀਨ ਦੀ ਅਦਾਕਾਰੀ ਨੂੰ ਖ਼ੂਬ ਪਸੰਦ ਕੀਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਬੇਹੱਦ ਮਜ਼ੇਦਾਰ ਰਿਹੈ ਐਸ਼ਵਰਿਆ ਦਾ ਮਾਡਲਿੰਗ ਤੇ ਫ਼ਿਲਮਾਂ ’ਚ ਆਉਣ ਦਾ ਸਫਰ, ਜਾਣੋ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

ਨਵਾਜ਼ੂਦੀਨ ਸਿੱਦੀਕੀ ਦੀ ‘ਸੈਕਰੇਡ ਗੇਮਜ਼’ ਦੋ ਭਾਗਾਂ ’ਚ ਰਿਲੀਜ਼ ਹੋਈ ਸੀ। ਇਸ ਵੈੱਬ ਸੀਰੀਜ਼ ਤੋਂ ਇਲਾਵਾ ਅਦਾਕਾਰ ‘ਸੀਰੀਅਸ ਮੈਨ’, ‘ਰਾਤ ਅਕੇਲੀ ਹੈ’ ਤੇ ‘ਘੂਮਕੇਤੂ’ ’ਚ ਵੀ ਨਜ਼ਰ ਆ ਚੁੱਕੇ ਹਨ। ਨਵਾਜ਼ੂਦੀਨ ਸਿੱਦੀਕੀ ਨੇ ਇਨ੍ਹਾਂ ਸਾਰੀਆਂ ਸੀਰੀਜ਼ ’ਚ ਸ਼ਾਨਦਾਰ ਅਦਾਕਾਰੀ ਕਰਕੇ ਲੋਕਾਂ ਦੇ ਦਿਲਾਂ ’ਤੇ ਰਾਜ ਕੀਤਾ ਪਰ ਇਸ ਦੌਰਾਨ ਜੋ ਖ਼ਬਰ ਆ ਰਹੀ ਹੈ, ਉਸ ਨੂੰ ਜਾਣ ਕੇ ਨਵਾਜ਼ੂਦੀਨ ਸਿੱਦੀਕੀ ਦੇ ਪ੍ਰਸ਼ੰਸਕ ਜ਼ਰੂਰ ਹੈਰਾਨ ਰਹਿ ਜਾਣਗੇ।

ਨਵਾਜ਼ੂਦੀਨ ਸਿੱਦੀਕੀ ਨੇ ਹਾਲ ਹੀ ’ਚ ਇਕ ਇੰਟਰਵਿਊ ’ਚ OTT ਨੂੰ ਹਮੇਸ਼ਾ ਲਈ ਅਲਵਿਦਾ ਕਹਿਣ ਦੇ ਫ਼ੈਸਲੇ ਬਾਰੇ ਗੱਲ ਕੀਤੀ। ਮੀਡੀਆ ਰਿਪੋਰਟਾਂ ਮੁਤਾਬਕ ਨਵਾਜ਼ ਨੂੰ ਲੱਗਦਾ ਹੈ ਕਿ ਡਿਜੀਟਲ ਪਲੇਟਫਾਰਮ ਦਾ ਕੰਟੈਂਟ ਦਿਨ-ਬ-ਦਿਨ ਖਰਾਬ ਹੁੰਦਾ ਜਾ ਰਿਹਾ ਹੈ। OTT ’ਤੇ ਪਹਿਲਾਂ ਵਾਂਗ ਸ਼ਕਤੀਸ਼ਾਲੀ ਕੰਟੈਂਟ ਨਹੀਂ ਦਿਖਾਈ ਜਾ ਰਹੀ ਹੈ। ਮੇਕਰਜ਼ ਹੁਣ ਪੁਰਾਣੀ ਸੀਰੀਜ਼ ਦਾ ਸੀਕੁਅਲ ਬਣਾ ਕੇ ਦਰਸ਼ਕਾਂ ਦੇ ਸਾਹਮਣੇ ਪੇਸ਼ ਕਰ ਰਹੇ ਹਨ, ਜਿਸ ’ਚ ਦਿਖਾਉਣ ਵਰਗਾ ਕੁਝ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ : ਸਿਧਾਰਥ ਨੂੰ ਲੈ ਕੇ ਟਰੋਲ ਹੋਈ ਸ਼ਹਿਨਾਜ਼, ਟਵਿੱਟਰ 'ਤੇ #StopUsingSidharthShukla ਹੋ ਰਿਹਾ ਟਰੈਂਡ

ਰਿਪੋਰਟ ’ਚ ਇਹ ਵੀ ਕਿਹਾ ਗਿਆ ਹੈ ਕਿ ਨਵਾਜ਼ੂਦੀਨ ਨੇ ਜਦੋਂ ਪਹਿਲੀ ਵਾਰ ‘ਸੈਕਰੇਡ ਗੇਮਜ਼’ ’ਚ ਕੰਮ ਕੀਤਾ ਸੀ ਤਾਂ ਉਹ ਇਸ ਸੀਰੀਜ਼ ਨੂੰ ਲੈ ਕੇ ਕਾਫੀ ਉਤਸ਼ਾਹਿਤ ਸਨ ਤੇ ਉਨ੍ਹਾਂ ਨੇ ਇਸ ਨੂੰ ਚੁਣੌਤੀ ਵਜੋਂ ਲਿਆ ਸੀ। ਨਵੀਂ ਪ੍ਰਤਿਭਾ ਨੂੰ ਮੌਕਾ ਮਿਲ ਰਿਹਾ ਸੀ, ਜਿਸ ਨਾਲ ਨਵਾਜ਼ ਖੁਸ਼ ਸਨ ਪਰ ਹੁਣ ਅਜਿਹੀਆਂ ਚੀਜ਼ਾਂ ਦੇਖਣ ਨੂੰ ਨਹੀਂ ਮਿਲ ਰਹੀਆਂ। ਨਵਾਜ਼ ਮੁਤਾਬਕ ਹੁਣ OTT ਸ਼ੋਅਜ਼ ਨਾਲ ਜੂਝਣਾ ਬਹੁਤ ਮੁਸ਼ਕਿਲ ਹੈ। ਅਜਿਹੀ ਸਥਿਤੀ ’ਚ ਉਹ ਅਜਿਹੀ ਸਮੱਗਰੀ ਦਾ ਹਿੱਸਾ ਨਹੀਂ ਬਣਨਾ ਚਾਹੁੰਦੇ। ਇਹ ਵੀ ਹੋ ਸਕਦਾ ਹੈ ਕਿ ਨਵਾਜ਼ ਨੇ ਇਨ੍ਹਾਂ ਕਾਰਨਾਂ ਕਰਕੇ ਵੈੱਬ ਸੀਰੀਜ਼ ਨੂੰ ਅਲਵਿਦਾ ਕਹਿ ਦਿੱਤਾ ਹੋਵੇ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Nawazuddin Siddiqui
  • OTT
  • Web Series
  • Netflix
  • Content

ਗਿੱਪੀ ਗਰੇਵਾਲ ਦੇ ਪੁੱਤਰ ਏਕਮ ਨੇ ਪਾਈਆਂ ਸ਼ਿੰਦੇ ਗਰੇਵਾਲ ਨੂੰ ਭਾਜੜਾਂ (ਵੀਡੀਓ)

NEXT STORY

Stories You May Like

  • fardeen khan  s new innings on ott
    ਫ਼ਰਦੀਨ ਖ਼ਾਨ ਦੀ OTT ’ਤੇ ਨਵੀਂ ਪਾਰੀ, ਪੀਰੀਅਡ ਡਰਾਮਾ ਸੀਰੀਜ਼ ‘ਕੋਕੇ’ ’ਚ ਆਉਣਗੇ ਨਜ਼ਰ
  • dacoit  ek prem katha   also available on ott
    OTT 'ਤੇ ਵੀ ਛਾਈ 'ਡਕੈਤ: ਏਕ ਪ੍ਰੇਮ ਕਥਾ', ਪ੍ਰਾਈਮ ਵੀਡੀਓ 'ਤੇ ਬਣੀ ਨੰਬਰ-1 ਫਿਲਮ
  • yograj singh speaks on the web series controversy
    "ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ ਸੀਰੀਜ਼ ਵਿਵਾਦ 'ਤੇ ਬੋਲੇ ਯੋਗਰਾਜ...
  • lic preparing to enter fintech business
    ਫਿਨਟੈਕ ਕਾਰੋਬਾਰ ’ਚ ਉਤਰਨ ਦੀ ਤਿਆਰੀ ’ਚ LIC, ਰਣਨੀਤਕ ਨਿਵੇਸ਼ ’ਤੇ ਵੀ ਨਜ਼ਰ
  • relief from expensive petrol e85 fuel will soon be available in india
    ਮਹਿੰਗੇ ਪੈਟਰੋਲ ਤੋਂ ਮਿਲੇਗੀ ਰਾਹਤ! ਭਾਰਤ 'ਚ ਜਲਦ ਵਿਕੇਗਾ E85 ਫਿਊਲ, ਜਾਣੋ ਕੀ ਹੋਵੇਗੀ ਖ਼ਾਸੀਅਤ
  • thukra ke mera pyaar   season 2 trailer released
    ਵੈੱਬ ਸੀਰੀਜ਼ "ਠੁਕਰਾ ਕੇ ਮੇਰਾ ਪਿਆਰ" ਸੀਜ਼ਨ 2 ਦਾ ਟ੍ਰੇਲਰ ਰਿਲੀਜ਼; 19 ਜੂਨ ਨੂੰ ਹੋਵੇਗਾ ਪ੍ਰੀਮੀਅਰ
  • capital gains tax will no longer be levied on government bonds
    ਵਿਦੇਸ਼ੀ ਨਿਵੇਸ਼ਕਾਂ ਲਈ ਵੱਡੀ ਖ਼ੁਸ਼ਖ਼ਬਰੀ: ਸਰਕਾਰੀ ਬਾਂਡਾਂ 'ਤੇ ਹੁਣ ਨਹੀਂ ਲੱਗੇਗਾ ਕੈਪੀਟਲ ਗੇਨ ਟੈਕਸ
  • airtel users   lottery
    Airtel ਯੂਜ਼ਰਸ ਦੀ ਲੱਗੀ ਲਾਟਰੀ ! ਹੁਣ ਇਕੋ ਪਲਾਨ 'ਚ ਮਿਲੇਗਾ ਅਨਲਿਮਿਟਿਡ ਇੰਟਰਨੈੱਟ ਤੇ OTT ਦਾ ਮੁਫਤ ਸਬਸਕ੍ਰਿਪਸ਼ਨ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • pre monsoon in jalandhar
    ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
  • a massive fire broke out in a godown located in jp nagar  jalandhar
    ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
  • big administrative reshuffle in punjab 4 ias and 30 pcs officers transferred
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
  • did the corporation bow its knees before the colonizers
    ਕਾਲੋਨਾਈਜ਼ਰਾਂ ਅੱਗੇ ਨਿਗਮ ਨੇ ਟੇਕੇ ਗੋਡੇ? ਕਰੋੜਾਂ ਦੀ ਵਸੂਲੀ ਦਾ ਮਾਮਲਾ ਠੰਡੇ...
  • eci director general paid obeisance at sri harmandir sahib
    ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
Trending
Ek Nazar
lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • nine women have accused this famous actor of harassment
      ਫ੍ਰੈਂਚ ਅਦਾਕਾਰ 'ਤੇ 9 ਔਰਤਾਂ ਨੇ ਲਗਾਏ ਜਿਨਸੀ ਸ਼ੋਸ਼ਣ ਦੇ ਗੰਭੀਰ ਇਲਜ਼ਾਮ, ਅਦਾਲਤ...
    • farah khan and riteish will take over the reins of the show instead of kangana
      ਸ਼ੋਅ ‘ਲਾਕਅੱਪ’ ਨੂੰ ਲੈ ਕੇ ਵੱਡਾ ਟਵਿਸਟ ! ਕੰਗਨਾ ਦੀ ਜਗ੍ਹਾ ਫ਼ਰਾਹ ਖਾਨ ਤੇ ਰਿਤੇਸ਼...
    • women  s commission summons famous comedian and web developer
      ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਤੇ ਵੈੱਬ ਡਿਵੈਲਪਰ ਨੂੰ ਕੀਤਾ ਤਲਬ, ਜਾਣੋ...
    • money laundering case  judge recuses himself from hearing jacqueline  s plea
      ਮਨੀ ਲਾਂਡਰਿੰਗ ਮਾਮਲਾ: ਜੱਜ ਨੇ ਜੈਕਲੀਨ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਖੁਦ ਨੂੰ...
    • spider man  brand new day   to release a day early in india on july 30
      ਭਾਰਤ 'ਚ 30 ਜੁਲਾਈ ਨੂੰ ਰਿਲੀਜ਼ ਹੋਵੇਗੀ ਫਿਲਮ 'ਸਪਾਈਡਰ-ਮੈਨ: ਬ੍ਰੈਂਡ ਨਿਊ ਡੇ'
    • veer pahariya shares beautiful photos from his kashmir vacation on social media
      ਵੀਰ ਪਹਾੜੀਆ ਨੇ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਕਸ਼ਮੀਰ ਵੈਕੇਸ਼ਨ ਦੀਆਂ...
    • nikita rawal to appear in reality show   maa hai na
      ਰਿਐਲਿਟੀ ਸ਼ੋਅ, "ਮਾਂ ਹੈ ਨਾ" 'ਚ ਨਜ਼ਰ ਆਵੇਗੀ ਨਿਕਿਤਾ ਰਾਵਲ, ਸ਼ਿਲਪਾ ਸ਼ੈੱਟੀ...
    • sidhu moosewala s father balkaur singh gets emotional on his birthday
      'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...
    • aamir khan and gauri spratt walk hand in hand at airport ahead of july wedding
      ਵਿਆਹ ਦੀਆਂ ਖਬਰਾਂ ਵਿਚਾਲੇ ਪ੍ਰੇਮਿਕਾ ਗੌਰੀ ਸਪ੍ਰੈਟ ਨਾਲ ਨਜ਼ਰ ਆਏ ਆਮਿਰ ਖਾਨ
    • governor   trending on bookmyshow  audience excitement builds ahead of release
      BookMyShow 'ਤੇ ਟ੍ਰੈਂਡ ਕਰ ਰਹੀ 'ਗਵਰਨਰ', ਰਿਲੀਜ਼ ਤੋਂ ਪਹਿਲਾਂ ਹੀ ਵਧਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +