Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 19, 2026

    11:19:12 AM

  • human rights council sends complaint on traffic jam caused by aap s program

    ਸਿਵਲ ਹਸਪਤਾਲ ਨੇੜੇ 'ਆਪ' ਦੇ ਪ੍ਰੋਗਰਾਮ ਕਾਰਨ ਲੱਗੇ...

  • avtar henry statement on jalandhar road block

    'ਆਪ' ਵੱਲੋਂ ਜਲੰਧਰ ਦੀ ਮੁੱਖ ਸੜਕ ਜਾਮ ਕਰਨ 'ਤੇ...

  • former punjab cabinet minister manoranjan kalia statement

    4 ਸਾਲ ਵਪਾਰੀਆਂ ਦੀ ਯਾਦ ਨਹੀਂ ਆਈ, ਹੁਣ ਮੁੱਖ ਸੜਕ...

  • special trains will run on these days

    ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੀ 10 ਸਾਲ ਛੋਟੇ ਐਕਟਰ ਨੂੰ ਡੇਟ ਕਰ ਰਹੀ ਹੈ ਸ਼ਵੇਤਾ ਤਿਵਾੜੀ ? ਫਹਿਮਾਨ ਖ਼ਾਨ ਨੇ ਤੋੜੀ ਚੁੱਪੀ

ENTERTAINMENT News Punjabi(ਤੜਕਾ ਪੰਜਾਬੀ)

ਕੀ 10 ਸਾਲ ਛੋਟੇ ਐਕਟਰ ਨੂੰ ਡੇਟ ਕਰ ਰਹੀ ਹੈ ਸ਼ਵੇਤਾ ਤਿਵਾੜੀ ? ਫਹਿਮਾਨ ਖ਼ਾਨ ਨੇ ਤੋੜੀ ਚੁੱਪੀ

  • Edited By Priyanka,
  • Updated: 20 Jul, 2024 12:53 PM
Mumbai
is shweta tiwari dating an actor 10 years younger to her
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਟੀ.ਵੀ. ਦੀ ਬੇਹੱਦ ਖੂਬਸੂਰਤ ਅਦਾਕਾਰਾ ਸ਼ਵੇਤਾ ਤਿਵਾਰੀ ਇੱਕ ਵਾਰ ਫਿਰ ਆਪਣੀ ਲਵ ਲਾਈਫ ਨੂੰ ਲੈ ਕੇ ਸੁਰਖੀਆਂ 'ਚ ਹੈ। 2 ਬੱਚਿਆਂ ਦੀ ਮਾਂ ਅਤੇ ਤਲਾਕਸ਼ੁਦਾ ਅਦਾਕਾਰਾ ਦਾ ਨਾਂ 33 ਸਾਲਾ ਅਦਾਕਾਰ ਫਹਿਮਾਨ ਖ਼ਾਨ ਨਾਲ ਕਾਫੀ ਜੁੜਿਆ ਹੋਇਆ ਹੈ। ਹੁਣ ਫਹਿਮਾਨ ਨੇ ਇਨ੍ਹਾਂ ਖਬਰਾਂ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਇਨ੍ਹਾਂ ਖਬਰਾਂ ਨੂੰ ਸਿਰੇ ਤੋਂ ਖਾਰਜ ਕਰਦੇ ਹੋਏ ਇਸ ਨੂੰ ਸਭ ਤੋਂ ਵੱਧ ਬਕਵਾਸ ਦੱਸਿਆ ਹੈ।

ਇਹ ਖ਼ਬਰ ਵੀ ਪੜ੍ਹੋ -Natasa-Hardik ਦਾ ਟੁੱਟਿਆ ਰਿਸ਼ਤਾ ਤਾਂ ਇਸ ਸਾਬਕਾ ਕਪਲ ਦਾ ਹੋਇਆ ਪੈਚਅੱਪ, ਵੀਡੀਓ ਵਾਇਰਲ

ਤੁਹਾਨੂੰ ਦੱਸ ਦੇਈਏ ਕਿ ਫਹਿਮਾਨ ਖ਼ਾਨ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ 'ਕਿਆ ਕੁਸੂਰ ਹੈ ਅਮਲ ਕਾ' 'ਚ ਸਹਾਇਕ ਭੂਮਿਕਾ ਨਾਲ ਕੀਤੀ ਸੀ। ਇਸ ਤੋਂ ਬਾਅਦ ਉਸ ਨੇ 'ਮੇਰੇ ਡੈਡ ਕੀ ਦੁਲਹਨ' ਅਤੇ 'ਅਪਨਾ ਟਾਈਮ ਵੀ ਆਏਗਾ' ਵਰਗੇ ਹਿੱਟ ਸ਼ੋਅਜ਼ 'ਚ ਕੰਮ ਕੀਤਾ। ਉਹ ਸਟਾਰ ਪਲੱਸ ਦੇ ਸਭ ਤੋਂ ਮਸ਼ਹੂਰ ਸ਼ੋਅ ਇਮਲੀ ਦਾ ਵੀ ਹਿੱਸਾ ਰਹਿ ਚੁੱਕੇ ਹਨ। ਇਸ ਸ਼ੋਅ 'ਚ ਉਨ੍ਹਾਂ ਨੇ ਦਰਸ਼ਕਾਂ 'ਚ ਇਕ ਵੱਖਰੀ ਪਛਾਣ ਬਣਾਈ। ਹਾਲਾਂਕਿ ਨਿੱਜੀ ਜ਼ਿੰਦਗੀ 'ਚ ਉਨ੍ਹਾਂ ਦਾ ਨਾਂ ਅਦਾਕਾਰਾ ਸ਼ਵੇਤਾ ਤਿਵਾਰੀ ਨਾਲ ਕਾਫੀ ਜੋੜਿਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ -ਟ੍ਰੋਲਿੰਗ ਤੋਂ ਪਰੇਸ਼ਾਨ ਹੋ ਕੇ ਪਾਇਲ ਮਲਿਕ ਨੇ ਅਰਮਾਨ ਤੋਂ ਤਲਾਕ ਲੈਣ ਦਾ ਕੀਤਾ ਫੈਸਲਾ

ਅਦਾਕਾਰ ਨੇ ਸ਼ਵੇਤਾ ਨਾਲ 'ਮੇਰੇ ਡੈਡ ਕੀ ਦੁਲਹਨ' 'ਚ ਕੰਮ ਕੀਤਾ ਸੀ। ਉਹ ਪਹਿਲੀ ਵਾਰ ਇਸ ਸੈੱਟ 'ਤੇ ਮਿਲੇ ਸਨ। ਇਸ ਸੈੱਟ 'ਤੇ ਦੋਵਾਂ ਵਿਚਾਲੇ ਪਿਆਰ ਦੀਆਂ ਅਫਵਾਹਾਂ ਸਨ। ਹੁਣ ਸਿਧਾਰਥ ਕੰਨਨ ਨਾਲ ਗੱਲਬਾਤ 'ਚ ਫਹਿਮਾਨ ਨੇ ਸ਼ਵੇਤਾ ਨਾਲ ਆਪਣੀ ਬਾਂਡਿੰਗ ਬਾਰੇ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਅਤੇ ਸ਼ਵੇਤਾ ਨੂੰ ਲੈ ਕੇ ਲਗਾਈਆਂ ਜਾ ਰਹੀਆਂ ਅਟਕਲਾਂ ਨੂੰ ਵੀ ਖਾਰਜ ਕਰ ਦਿੱਤਾ। ਅਦਾਕਾਰ ਨੇ ਜਵਾਬ ਦਿੱਤਾ, 'ਅਸੀਂ ਜਾਣਦੇ ਹਾਂ ਕਿ ਅਸੀਂ ਕਿਵੇਂ ਜੁੜੇ ਸੀ, ਅਸੀਂ ਕਿਵੇਂ ਇਕੱਠੇ ਰਹਿੰਦੇ ਸੀ ਅਤੇ ਸਾਡਾ ਰਿਸ਼ਤਾ ਕਿਹੋ ਜਿਹਾ ਸੀ। ਜੇ ਕੁਝ ਛੁਪਾਉਣਾ ਹੁੰਦਾ, ਤਾਂ ਕੋਈ ਸਮੱਸਿਆ ਹੁੰਦੀ। ਜਦੋਂ ਤੁਸੀਂ ਅਸਲ 'ਚ ਕਿਸੇ ਰਿਸ਼ਤੇ 'ਚ ਹੁੰਦੇ ਹੋ ਅਤੇ ਲੋਕ ਧਿਆਨ ਦਿੰਦੇ ਹਨ ਤਾਂ ਤੁਸੀਂ ਥੋੜਾ ਸੁਚੇਤ ਹੋ ਜਾਂਦੇ ਹੋ । ਪਰ ਜੇ ਅਜਿਹਾ ਕੁਝ ਨਹੀਂ ਹੈ, ਤਾਂ ਤੁਹਾਨੂੰ ਸੁਚੇਤ ਹੋਣ ਦੀ ਲੋੜ ਨਹੀਂ ਹੈ।
 

  • Tv Actress
  • Shweta Tiwari
  • Dating
  • An Actor
  • Fehman Khan

ਗਾਇਕਾ ਕੌਰ ਬੀ ਨੇ ਭਰਾ ਨੂੰ ਖ਼ਾਸ ਅੰਦਾਜ਼ 'ਚ ਕੀਤਾ ਬਰਥਡੇ ਵਿਸ਼, ਲਿਖਿਆ- ਇੱਕੋ ਹੱਥ ਮੇਰੇ ਸਿਰ 'ਤੇ ਕਰੋੜਾਂ ਵਰਗਾ

NEXT STORY

Stories You May Like

  • rbi increases collateral free loan limit from rs 10 lakh
    RBI ਨੇ ਛੋਟੇ ਕਾਰੋਬਾਰੀਆਂ ਨੂੰ ਦਿੱਤੀ ਵੱਡੀ ਰਾਹਤ, 10 ਲੱਖ ਤੋਂ ਵਧਾਈ ਕੋਲੈਟਰਲ-ਫਰੀ ਲੋਨ ਸੀਮਾ
  • 10 samosa in 10 rupees
    10 ਰੁਪਏ ਵਿੱਚ 10 ਸਮੋਸੇ...25 ਸਾਲ ਪੁਰਾਣਾ ਆਈਡੀਆ ਲਗਾ ਕੇ ਰੇਹੜੀ ਵਾਲਾ ਬਣਿਆ ਸਟਾਰ, ਰੋਜ਼ਾਨਾ 5,000 ਦੀ ਕਮਾਈ!
  • prakash raj clears the air on prabhas  s   spirit
    'Spirit' ਤੋਂ ਬਾਹਰ ਹੋਣ ਦੀਆਂ ਖ਼ਬਰਾਂ ਮਹਿਜ਼ ਅਫ਼ਵਾਹ, ਪ੍ਰਕਾਸ਼ ਰਾਜ ਨੇ ਤੋੜੀ ਚੁੱਪੀ
  • 10 people arrested with drugs
    ਨਸ਼ੇ ਵਾਲੇ ਪਦਾਰਥਾਂ ਸਣੇ 10 ਵਿਅਕਤੀ ਕਾਬੂ
  • sanam re  celebrates 10 years of release
    ਪੁਲਕਿਤ ਸਮਰਾਟ ਤੇ ਯਾਮੀ ਗੌਤਮ ਦੀ ਫ਼ਿਲਮ 'ਸਨਮ ਰੇ' ਦੀ ਰਿਲੀਜ਼ ਨੂੰ ਹੋਏ 10 ਸਾਲ
  • munich expert companies from 10 countries form trusted tech alliance
    ਮਿਊਨਿਖ ’ਚ ਹੋਇਆ ਵੱਡਾ ਐਲਾਨ, 10 ਦੇਸ਼ਾਂ ਦੀਆਂ ਮਹਾਰਥੀ ਕੰਪਨੀਆਂ ਨੇ ਬਣਾਇਆ ‘ਟਰਸਟਡ ਟੈੱਕ ਅਲਾਇੰਸ’
  • big blow to ms dhoni from high court
    MS ਧੋਨੀ ਨੂੰ ਹਾਈ ਕੋਰਟ ਦਾ ਵੱਡਾ ਝਟਕਾ: 10 ਲੱਖ ਰੁਪਏ ਜਮ੍ਹਾ ਕਰਾਉਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ
  • central government  smart city  10 years  project
    10 ਸਾਲਾਂ 'ਚ ਸਿਰਫ਼ 31 ਸ਼ਹਿਰ ਬਣੇ 'ਸਮਾਰਟ' ! ਲੁਧਿਆਣਾ ਸਣੇ ਦੇਸ਼ ਦੇ ਕਈ ਸ਼ਹਿਰ ਹਾਲੇ ਵੀ ਉਡੀਕ 'ਚ
  • human rights council sends complaint on traffic jam caused by aap s program
    ਸਿਵਲ ਹਸਪਤਾਲ ਨੇੜੇ 'ਆਪ' ਦੇ ਪ੍ਰੋਗਰਾਮ ਕਾਰਨ ਲੱਗੇ ਜਾਮ ’ਤੇ ਹਿਊਮਨ ਰਾਈਟਸ ਕੌਂਸਲ...
  • avtar henry statement on jalandhar road block
    'ਆਪ' ਵੱਲੋਂ ਜਲੰਧਰ ਦੀ ਮੁੱਖ ਸੜਕ ਜਾਮ ਕਰਨ 'ਤੇ ਭੜਕੇ ਅਵਤਾਰ ਹੈਨਰੀ, ਦੋਸ਼ੀਆਂ...
  • former punjab cabinet minister manoranjan kalia statement
    4 ਸਾਲ ਵਪਾਰੀਆਂ ਦੀ ਯਾਦ ਨਹੀਂ ਆਈ, ਹੁਣ ਮੁੱਖ ਸੜਕ ਰੋਕ ਕੇ ਕਰ ਰਹੇ ਹਨ ਮੀਟਿੰਗ :...
  • weather is changing rapidly in punjab
    ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ ਤੱਕ ਜਾਣੋ WEATHER UPDATE
  • punjab bjp vice president dr  subhash sharma
    ਸਰਪੰਚ ਦੇ ਕਤਲ ਨੇ ਫਿਰ ਖੋਲ੍ਹੀ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਪੋਲ : ਡਾ. ਸੁਭਾਸ਼...
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • dsp patti  sho sarhali  suspended
    'ਆਪ' ਸਰਪੰਚ ਕਤਲ ਮਾਮਲੇ 'ਚ ਵੱਡੀ ਕਾਰਵਾਈ: DSP ਪੱਟੀ ਤੇ SHO ਸਰਹਾਲੀ ਸਸਪੈਂਡ
  • jalandhar civil hospital traffic jam due to aap government program
    ਜਲੰਧਰ ਸਿਵਲ ਹਸਪਤਾਲ ਨੇੜੇ 'ਆਪ' ਸਰਕਾਰ ਦੇ ਪ੍ਰੋਗਰਾਮ ਕਾਰਨ ਲੱਗਾ ਜਾਮ; ਕਮਿਸ਼ਨਰ...
Trending
Ek Nazar
ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • mischief revealed ayesha khan s fate
      'ਸ਼ਰਾਰਤ' ਨੇ ਖੋਲ੍ਹ'ਤੀ ਆਇਸ਼ਾ ਖ਼ਾਨ ਦੀ ਕਿਸਮਤ ! ਧੁਰੰਦਰ ਮਗਰੋਂ ਹੁਣ ਅਕਸ਼ੈ ਦੀ...
    • delhi police gangster bobby kabutar arrested
      ਮੂਸੇਵਾਲਾ ਕਤਲਕਾਂਡ 'ਚ ਰੇਕੀ ਕਰਨ ਵਾਲਾ 'ਬੌਬੀ ਕਬੂਤਰ' ਗ੍ਰਿਫ਼ਤਾਰ
    • nikki tamboli and arbaaz patel  s relationship
      ਨਿੱਕੀ ਤੰਬੋਲੀ ਅਤੇ ਅਰਬਾਜ਼ ਪਟੇਲ ਦੇ ਰਿਸ਼ਤੇ 'ਚ ਆਈ ਦਰਾਰ? ਪਰਿਵਾਰ ਦੇ ਖ਼ਿਲਾਫ਼...
    • amitabh bachchan shared his heartfelt feelings
      ਅਮਿਤਾਭ ਬੱਚਨ ਨੇ ਸਾਂਝੇ ਕੀਤੇ ਦਿਲ ਦੇ ਜਜ਼ਬਾਤ : 'ਘੱਟ ਸਾਧਨਾਂ ਦੀ ਖੁਸ਼ੀ ਅਮੀਰੀ...
    • governor yadav s big problems
      ਰਾਜਪਾਲ ਯਾਦਵ ਦੀਆਂ ਵਧੀਆਂ ਮੁਸ਼ਕਲਾਂ! 30 ਦਿਨਾਂ ਬਾਅਦ ਫਿਰ ਜਾਣਾ ਪਵੇਗਾ ਜੇਲ੍ਹ
    • sherlyn chopra  s statement blew everyone  s minds
      ਬਾਲੀਵੁੱਡ ਦਾ 'ਕਾਲਾ ਸੱਚ'? ਸ਼ਰਲਿਨ ਚੋਪੜਾ ਦੇ ਇਕ ਬਿਆਨ ਨੇ ਉਡਾਏ ਸਨ ਸਭ ਦੇ...
    • sunita ahuja govinda condition
      "ਜੇਕਰ ਉਹ ਸੁਧਰ ਜਾਣ ਅਤੇ...।" ਸੁਨੀਤਾ ਅਹੁਜਾ ਨੇ ਪਤੀ ਗੋਵਿੰਦਾ ਨਾਲ ਰਹਿਣ ਲਈ...
    • sonam bajwa takes a big decision regarding fitness
      "ਮੈਂ ਕੱਲ੍ਹ ਹੀ ਫੈਸਲਾ ਕੀਤਾ ਸੀ ਕਿ ਮੈਂ...'' ਸੋਨਮ ਬਾਜਵਾ ਨੇ ਫਿਟਨੈੱਸ ਨੂੰ...
    • salim khan s health deteriorates
      ਸਲੀਮ ਖਾਨ ਦੀ ਸਿਹਤ ਵਿਗੜੀ; ਹਸਪਤਾਲ ਦੇ ਬਾਹਰ ਵਧੀ ਸੁਰੱਖਿਆ, ਮਿਲਣ ਪਹੁੰਚ ਰਹੇ ਨੇ...
    • sidharth malhotra s father passes away
      ਸਿਧਾਰਥ ਮਲਹੋਤਰਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ: ਪਿਤਾ ਦਾ ਦੇਹਾਂਤ, ਲੰਬੇ ਸਮੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +