Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    6:11:09 PM

  • hailstorms in punjab

    ਪੰਜਾਬ ਦੇ ਇਸ ਇਲਾਕੇ ਵਿਚ ਪੈ ਗਏ ਮੋਟੇ-ਮੋਟੇ ਗੜ੍ਹੇ,...

  • big accident in punjab

    ਪੰਜਾਬ "ਚ ਵੱਡਾ ਹਾਦਸਾ, ਡਿਵਾਈਡਰ ਨਾਲ ਟਕਰਾ ਦੂਜੇ...

  • bjp office attacked by 15 to 20 unidentified persons

    ਪੰਜਾਬ: 15 ਤੋਂ 20 ਅਣਪਛਾਤੇ ਵਿਅਕਤੀਆਂ ਵੱਲੋਂ...

  • rules for sitting in buses will change changes at toll plazas

    ਹੁਣ ਬੱਸਾਂ 'ਚ ਸੀਟ ਬੈਲਟ ਲਗਾਉਣੀ ਹੋਵੇਗੀ ਲਾਜ਼ਮੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ ਖ਼ੂਬਸੂਰਤੀ ਦਾ ਮਿਲਾਪ

ENTERTAINMENT News Punjabi(ਤੜਕਾ ਪੰਜਾਬੀ)

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ ਖ਼ੂਬਸੂਰਤੀ ਦਾ ਮਿਲਾਪ

  • Author Rahul Singh,
  • Updated: 19 Mar, 2026 01:56 PM
Jalandhar
ishqan de lekhe a beautiful blend of love emotions and cinematic excellence
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਪੰਜਾਬੀ ਫਿਲਮ ਇੰਡਸਟਰੀ ’ਚ ਇਕ ਵਾਰ ਫਿਰ ਜਜ਼ਬਾਤਾਂ ਨਾਲ ਭਰਪੂਰ ਸਿਨੇਮਾ ਦੀ ਲਹਿਰ ਦੇਖਣ ਨੂੰ ਮਿਲੀ ਹੈ। ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਦਰਸ਼ਕਾਂ ਦੇ ਦਿਲਾਂ ’ਚ ਖ਼ਾਸ ਥਾਂ ਬਣਾਉਣ ’ਚ ਕਾਮਯਾਬ ਰਹੀ ਹੈ। ਪਿਆਰ, ਦਰਦ ਤੇ ਰੂਹਾਨੀਅਤ ਨਾਲ ਭਰਪੂਰ ਇਸ ਫ਼ਿਲਮ ਨੇ ਸਿਨੇਮਾ ਪ੍ਰੇਮੀਆਂ ਨੂੰ ਇਕ ਵੱਖਰਾ ਤਜਰਬਾ ਦਿੱਤਾ ਹੈ। ਗੁਰਨਾਮ ਭੁੱਲਰ ਨਾਲ ਫ਼ਿਲਮ ’ਚ ਅਦਾਕਾਰਾ ਈਸ਼ਾ ਮਾਲਵੀਆ ਵੀ ਮੁੱਖ ਭੂਮਿਕਾ ਨਿਭਾਅ ਰਹੀ ਹੈ। ‘ਇਸ਼ਕਾਂ ਦੇ ਲੇਖੇ’ ਫ਼ਿਲਮ 6 ਮਾਰਚ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋ ਚੁੱਕੀ ਹੈ ਤੇ ਰਿਲੀਜ਼ ਤੋਂ ਬਾਅਦ ਦਰਸ਼ਕਾਂ ਵਲੋਂ ਇਸ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਕਹਾਣੀ ਨੇ ਬੰਨ੍ਹਿਆ ਦਰਸ਼ਕਾਂ ਨੂੰ
ਫ਼ਿਲਮ ਦੀ ਕਹਾਣੀ ਸਿਰਫ਼ ਇਕ ਆਮ ਲਵ ਸਟੋਰੀ ਨਹੀਂ, ਸਗੋਂ ਪਿਆਰ ਦੇ ਅਸਲ ਮਤਲਬ ਨੂੰ ਸਮਝਾਉਂਦੀ ਇਕ ਗਹਿਰੀ ਯਾਤਰਾ ਹੈ। ਇਹ ਦਰਸਾਉਂਦੀ ਹੈ ਕਿ ਪਿਆਰ ਸਿਰਫ਼ ਮਿਲਾਪ ਨਹੀਂ, ਸਗੋਂ ਤਿਆਗ, ਸਬਰ ਤੇ ਰੱਬ ਨਾਲ ਜੋੜ ਦਾ ਨਾਮ ਵੀ ਹੈ। ‘ਇਸ਼ਕਾਂ ਦੇ ਲੇਖੇ’ ਫ਼ਿਲਮ ਦੀ ਕਹਾਣੀ ਰੋਮਾਂਸ ਤੇ ਜਜ਼ਬਾਤਾਂ ਨਾਲ ਭਰਪੂਰ ਹੈ। ਇਸ ’ਚ ਪਿਆਰ ਦੇ ਰਿਸ਼ਤੇ ਨੂੰ ਇਕ ਨਵੀਂ ਪਰਿਭਾਸ਼ਾ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਫ਼ਿਲਮ ਦੇ ਕਈ ਦ੍ਰਿਸ਼ ਅਜਿਹੇ ਹਨ, ਜੋ ਦਰਸ਼ਕਾਂ ਨੂੰ ਭਾਵੁਕ ਕਰ ਦਿੰਦੇ ਹਨ ਤੇ ਕਈ ਪਲਾਂ ’ਚ ਦਰਸ਼ਕਾਂ ਦੀਆਂ ਅੱਖਾਂ ਵੀ ਨਮ ਹੋ ਜਾਂਦੀਆਂ ਹਨ।

ਗੁਰਨਾਮ ਭੁੱਲਰ ਦੇ ਕਰੀਅਰ ਲਈ ਮੋੜ
ਇਹ ਫ਼ਿਲਮ ਗੁਰਨਾਮ ਭੁੱਲਰ ਦੇ ਕਰੀਅਰ ’ਚ ਇਕ ਮਹੱਤਵਪੂਰਨ ਮੋੜ ਸਾਬਿਤ ਹੋ ਰਹੀ ਹੈ। ਇਸ ਨਾਲ ਉਨ੍ਹਾਂ ਨੇ ਇਕ ਗਾਇਕ ਤੋਂ ਇਲਾਵਾ ਇਕ ਗੰਭੀਰ ਅਦਾਕਾਰ ਵਜੋਂ ਆਪਣੀ ਪਛਾਣ ਹੋਰ ਮਜ਼ਬੂਤ ਕੀਤੀ ਹੈ। ਗੁਰਨਾਮ ਨੇ ਹਰ ਫ਼ਿਲਮ ’ਚ ਕੁਝ ਵੱਖਰਾ ਕਰਨ ਦੀ ਕੋਸ਼ਿਸ਼ ਕੀਤੀ ਹੈ ਤੇ ਉਨ੍ਹਾਂ ਦੀ ਇਹ ਕੋਸ਼ਿਸ਼ ਤੇ ਸ਼ਿੱਦਤ ‘ਇਸ਼ਕਾਂ ਦੇ ਲੇਖੇ’ ਫ਼ਿਲਮ ’ਚ ਵੀ ਨਜ਼ਰ ਆ ਰਹੀ ਹੈ। 
ਫ਼ਿਲਮ ’ਚ ਰਾਣਾ ਰਣਬੀਰ, ਮਿੰਟੂ ਕੱਪਾ, ਬਲਵਿੰਦਰ ਬੁਲਟ, ਗੁਰਲੀਨ ਚੋਪੜਾ, ਗੁਰਪ੍ਰੀਤ ਰੰਧਾਵਾ, ਜਸਬੀਰ ਗਿੱਲ, ਮੋਹਨੀ ਤੂਰ, ਬਾਬਰ ਖ਼ਾਨ, ਕਵੀ ਸਿੰਘ, ਸ਼ਨਾਇਆ ਖੰਨਾ, ਮਨਿੰਦਰ ਵੇਲੀ, ਅਰਸ਼ਦੀਪ ਕੌਰ ਭੱਟੀ, ਡੈਵੀ ਸਿੰਘ, ਸਿਰਤ ਪ੍ਰੀਤ, ਰੰਗ ਹਰਜਿੰਦਰ, ਪੁਸ਼ਪਕ ਚੌਂਟਾ, ਹੇਜ਼ਲ ਸਪਰਾ ਤੇ ਅਰਸ਼ਦੀਪ ਸਿੰਘ ਗਿੱਲ ਵੀ ਅਹਿਮ ਕਿਰਦਾਰਾਂ ’ਚ ਨਜ਼ਰ ਆ ਰਹੇ ਹਨ।

ਐਗਜ਼ੀਕਿਊਟਿਵ ਪ੍ਰੋਡਿਊਸਰ ਦਾ ਯੋਗਦਾਨ
ਇਸ ਪ੍ਰੋਜੈਕਟ ਨੂੰ ਹਕੀਕਤ ਬਣਾਉਣ ਦਾ ਕਰੈਡਿਟ ਐਗਜ਼ਿਕਿਊਟਿਵ ਪ੍ਰੋਡਿਊਸਰ ਜਸਵਿੰਦਰ ਲੇਹਰੀ ਨੂੰ ਵੀ ਜਾਂਦਾ ਹੈ। ਉਨ੍ਹਾਂ ਦੇ ਯਤਨਾਂ ਤੇ ਦ੍ਰਿਸ਼ਟੀਕੋਣ ਨਾਲ ਇਹ ਫ਼ਿਲਮ ਸੰਭਵ ਹੋ ਸਕੀ ਹੈ। ਇਸ ਫ਼ਿਲਮ ਨੂੰ ਗੁਰਨਾਮ ਭੁੱਲਰ ਨੇ ਪ੍ਰੋਡਿਊਸ ਕੀਤਾ ਹੈ।

ਬਿਹਤਰੀਨ ਐਕਜ਼ੀਕਿਊਸ਼ਨ ਤੇ ਡਾਇਰੈਕਸ਼ਨ
ਫ਼ਿਲਮ ਦੀ ਪੇਸ਼ਕਾਰੀ ਤੇ ਡਾਇਰੈਕਸ਼ਨ ਕਾਬਿਲ-ਏ-ਤਾਰੀਫ਼ ਹੈ। ਹਰ ਸੀਨ ਨੂੰ ਸੁਚੱਜੇ ਢੰਗ ਨਾਲ ਤਿਆਰ ਕੀਤਾ ਗਿਆ ਹੈ, ਜਿਥੇ ਸਿਨੇਮਾਟੋਗ੍ਰਾਫੀ ਤੇ ਲੋਕੇਸ਼ਨ ਕਹਾਣੀ ਦੇ ਜਜ਼ਬਾਤਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾਉਂਦੇ ਹਨ। ‘ਇਸ਼ਕਾਂ ਦੇ ਲੇਖੇ’ ਫ਼ਿਲਮ ਦਾ ਨਿਰਦੇਸ਼ਨ ਮਨਵੀਰ ਬਰਾੜ ਨੇ ਕੀਤਾ ਹੈ, ਜਦਕਿ ਇਸ ਦੀ ਕਹਾਣੀ, ਸਕ੍ਰੀਨਪਲੇ ਤੇ ਡਾਇਲਾਗ ਜੱਸੀ ਲੋਹਕਾ ਵਲੋਂ ਲਿਖੇ ਗਏ ਹਨ।

ਦਿਲ ਨੂੰ ਛੂਹਣ ਵਾਲੇ ਜਜ਼ਬਾਤ
ਫ਼ਿਲਮ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਜਜ਼ਬਾਤ ਹਨ। ਦਰਦ, ਉਮੀਦ ਤੇ ਪਿਆਰ ਦੇ ਵੱਖ-ਵੱਖ ਰੰਗ ਦਰਸ਼ਕਾਂ ਨੂੰ ਅੰਦਰ ਤੱਕ ਪ੍ਰਭਾਵਿਤ ਕਰਦੇ ਹਨ। ਕਈ ਦ੍ਰਿਸ਼ ਦਰਸ਼ਕਾਂ ਨੂੰ ਸੋਚਣ ’ਤੇ ਮਜਬੂਰ ਕਰਦੇ ਹਨ।

ਬਾਕਸ ਆਫਿਸ ’ਤੇ ਵੀ ਕਾਮਯਾਬੀ
‘ਇਸ਼ਕਾਂ ਦੇ ਲੇਖੇ’ ਨੂੰ ਦਰਸ਼ਕਾਂ ਵਲੋਂ ਭਰਪੂਰ ਪਿਆਰ ਮਿਲਿਆ ਹੈ। ਫ਼ਿਲਮ ਨੇ ਨਾ ਸਿਰਫ਼ ਬਾਕਸ ਆਫਿਸ ’ਤੇ ਆਪਣਾ ਅਸਰ ਛੱਡਿਆ, ਸਗੋਂ ਲੋਕਾਂ ਦੇ ਦਿਲਾਂ ’ਚ ਵੀ ਖ਼ਾਸ ਥਾਂ ਬਣਾਈ ਹੈ।

ਨਤੀਜਾ
ਕੁਲ ਮਿਲਾ ਕੇ ‘ਇਸ਼ਕਾਂ ਦੇ ਲੇਖੇ’ ਇਕ ਅਜਿਹੀ ਫ਼ਿਲਮ ਹੈ, ਜੋ ਸਿਰਫ਼ ਮਨੋਰੰਜਨ ਹੀ ਨਹੀਂ ਕਰਦੀ, ਸਗੋਂ ਦਰਸ਼ਕਾਂ ਦੇ ਦਿਲਾਂ ’ਚ ਗਹਿਰਾ ਅਸਰ ਛੱਡਦੀ ਹੈ। ਇਹ ਫ਼ਿਲਮ ਪਿਆਰ ਦੀ ਇਕ ਨਵੀਂ ਪਰਿਭਾਸ਼ਾ ਪੇਸ਼ ਕਰਦੀ ਹੈ ਤੇ ਲੰਮੇ ਸਮੇਂ ਤੱਕ ਯਾਦ ਰਹਿਣ ਵਾਲੀ ਕਹਾਣੀ ਦਿੰਦੀ ਹੈ।

  • Gurnam Bhullar
  • Isha Malviya
  • Ishqan De Lekhe
  • Punjabi Movie

ਸੁਪਰਹੀਰੋ ਦਾ ਕਿਰਦਾਰ ਨਿਭਾਏਗੀ ਅਦਾ ਸ਼ਰਮਾ

NEXT STORY

Stories You May Like

  • foreign brands eye india  s luxury market  ralph lauren lanvin  s new strategy
    ਭਾਰਤ ਦੇ ਲਗਜ਼ਰੀ ਬਾਜ਼ਾਰ ’ਤੇ ਵਿਦੇਸ਼ੀ ਬ੍ਰਾਂਡਾਂ ਦੀ ਨਜ਼ਰ, ਰਾਲਫ ਲੌਰੇਨ-ਲੈਨਵਿਨ ਦੀ ਨਵੀਂ ਰਣਨੀਤੀ
  • women  long frock suit  indian dress
    ਔਰਤਾਂ ਦੀ ਖ਼ੂਬਸੂਰਤੀ ਨੂੰ ਚਾਰ ਚੰਨ ਲਗਾ ਰਹੇ ਲਾਂਗ ਫ਼ਰਾਕ ਸੂਟ
  • ed raid in punjab
    ਮੁਅੱਤਲ ਡੀ.ਆਈ.ਜੀ. ਹਰਚਰਨ ਭੁੱਲਰ ਮਾਮਲੇ 'ਚ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਦੇ ਦਫ਼ਤਰ ’ਚ ED ਦੀ ਰੇਡ
  • big news related to the suspended dig bhullar case
    ਮੁਅੱਤਲ DIG ਭੁੱਲਰ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਹੁਣ ED ਨੇ ਕੀਤੀ ਛਾਪੇਮਾਰੀ
  • young man caught in honey trap
    ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ ਆਇਆ ਸਾਹਮਣੇ ਤਾਂ...
  • mother  retirement  son  note  car  video goes viral
    ਮਾਂ ਦੀ ਰਿਟਾਇਰਮੈਂਟ 'ਤੇ ਪੁੱਤ ਨੇ ਇੰਝ ਦਿਖਾਇਆ ਪਿਆਰ ! ਨੋਟਾਂ 'ਚ ਜੜ'ਤੀ ਕਾਰ
  • suspension orders punjab village panchayat
    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ ਕਾਰਵਾਈ
  • pyre  human head  boy  arrested  police  cctv
    ਇਕਤਰਫ਼ੇ ਪਿਆਰ 'ਚ ਅੰਨ੍ਹਾ ਹੋ ਗਿਆ ਨੌਜਵਾਨ ! ਬਾਬੇ ਦੇ ਕਹਿਣ 'ਤੇ ਬਲ਼ਦੀ ਚਿਖ਼ਾ 'ਚੋਂ ਕੱਢ ਲਿਆਇਆ ਸਿਰ, ਫ਼ਿਰ...
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
Trending
Ek Nazar
nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor passes away
      ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਭਿਆਨਕ ਹਾਦਸੇ 'ਚ ਗਈ ਜਾਨ, ਸਾਊਥ ਇੰਡਸਟਰੀ 'ਚ...
    • kubbra sait pays obeisance at the golden temple
      ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਕੁਬਰਾ ਸੈਤ ​​
    • darshan raval releases his new song   only mine
      ਦਰਸ਼ਨ ਰਾਵਲ ਦਾ ਨਵਾਂ ਗਾਣਾ "ਓਨਲੀ ਮਾਈਨ" ਰਿਲੀਜ਼
    • helly shah enters the popular series   gullak 5
      ਮਸ਼ਹੂਰ ਸੀਰੀਜ਼ 'ਗੁਲੱਕ 5' 'ਚ ਹੋਈ ਹੈਲੀ ਸ਼ਾਹ ਦੀ ਐਂਟਰੀ
    • nora fatehi to perform at fifa world cup 2026 opening ceremony
      FIFA World Cup 2026 ਦੇ ਉਦਘਾਟਨ ਸਮਾਰੋਹ 'ਚ ਪੇਸ਼ਕਾਰੀ ਦੇਵੇਗੀ ਨੋਰਾ ਫਤੇਹੀ
    • disha patani  s action avatar    the portal of force   trailer released
      ਦਿਸ਼ਾ ਪਟਾਨੀ ਦਾ ਐਕਸ਼ਨ ਅਵਤਾਰ, 'ਦਿ ਪੋਰਟਲ ਆਫ਼ ਫੋਰਸ' ਦਾ ਟ੍ਰੇਲਰ ਰਿਲੀਜ਼
    • kamal haasan  r  madhavan  and others congratulate vijay
      ਕਮਲ ਹਾਸਨ, ਆਰ. ਮਾਧਵਨ, ਅਤੇ ਹੋਰਾਂ ਨੇ ਥਾਲਾਪਤੀ ਵਿਜੇ ਨੂੰ ਮੁੱਖ ਮੰਤਰੀ ਬਣਨ...
    • famous youtuber receives threat
      'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...
    • diljit dosanjh again denies reports of entering politics
      "ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...
    • bollywood actress controversy
      ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +