Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    4:51:38 PM

  • amritsar police commissioner gurpreet singh bhullar on leave

    ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ...

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • stock market closes   sensex falls 455 points  investors lose rs 45 000 crore

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

  • petrol  diesel price reduced

    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 40 ਮਜ਼ਦੂਰਾਂ ਨੇ 1800 ਘੰਟਿਆਂ 'ਚ ਤਿਆਰ ਕੀਤੀ ਸੀ ਕੈਟਰੀਨਾ ਦੀ ਸਾੜ੍ਹੀ, ਤਸਵੀਰਾਂ ਵੇਖ ਹੋਵੋਗੇ ਹੈਰਾਨ

ENTERTAINMENT News Punjabi(ਤੜਕਾ ਪੰਜਾਬੀ)

40 ਮਜ਼ਦੂਰਾਂ ਨੇ 1800 ਘੰਟਿਆਂ 'ਚ ਤਿਆਰ ਕੀਤੀ ਸੀ ਕੈਟਰੀਨਾ ਦੀ ਸਾੜ੍ਹੀ, ਤਸਵੀਰਾਂ ਵੇਖ ਹੋਵੋਗੇ ਹੈਰਾਨ

  • Edited By Sunita,
  • Updated: 16 Dec, 2021 10:53 AM
Mumbai
it took 1800 hours and 40 artisans to design katrina kaif  s pre
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਹਾਲ ਹੀ 'ਚ ਕੈਟਰੀਨਾ ਕੈਫ ਨੇ ਇਕ ਫੋਟੋਸ਼ੂਟ ਕਰਵਾਇਆ ਸੀ, ਜਿਸ ਦੀ ਚਰਚਾ ਹਰ ਪਾਸੇ ਹੋ ਰਹੀ ਹੈ। ਦਰਅਸਲ, ਕੈਟਰੀਨਾ ਆਪਣੀ ਮਾਂ ਅਤੇ ਬ੍ਰਿਟਿਸ਼ ਵਿਰਾਸਤ ਦਾ ਸਨਮਾਨ ਕਰਨ ਲਈ ਫੁੱਲਾਂ ਵਾਲੇ ਪਹਿਰਾਵੇ 'ਚ ਦਿਖਾਈ ਦਿੱਤੀ, ਜਿਸ ਨਾਲ ਉਸ ਨੇ ਇੱਕ ਪਰਦਾ ਵੀ ਚੁੱਕਿਆ ਹੋਇਆ ਸੀ। ਕੈਟਰੀਨਾ ਨੇ ਆਪਣੇ ਹੱਥ 'ਚ ਫੁੱਲਾਂ ਦਾ ਗੁਲਦਸਤਾ ਵੀ ਲਿਆ ਹੋਇਆ ਸੀ। ਇਨ੍ਹਾਂ ਤਸਵੀਰਾਂ ਨੂੰ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਵੀ ਸਾਂਝਾ ਕੀਤਾ ਹੈ। 

PunjabKesari

ਦੱਸ ਦਈਏ ਕਿ ਲੋਕ ਕੈਟਰੀਨਾ ਤੇ ਵਿੱਕੀ ਕੌਸ਼ਲ ਦੇ ਪ੍ਰੀ-ਵੈਡਿੰਗ ਸ਼ੂਟ ਦੀ ਖੂਬ ਤਾਰੀਫ਼ ਕਰ ਰਹੇ ਹਨ। ਪ੍ਰੀ-ਵੈਂਡਿੰਗ ਸ਼ੂਟ ਦੌਰਾਨ ਉਸ ਨੇ ਕ੍ਰਿਸ਼ਚੀਅਨ ਵੈਡਿੰਗ ਦੇ ਚਿੱਟੇ ਗਾਊਨ ਦੀ ਬਜਾਏ ਖੂਬਸੂਰਤ ਸਾੜ੍ਹੀ ਪਹਿਨੀ ਸੀ, ਜਿਸ ਨੂੰ ਸਬਿਆਸਾਚੀ ਨੇ ਡਿਜ਼ਾਈਨ ਕੀਤਾ ਸੀ।

PunjabKesari

ਖ਼ਬਰਾਂ ਮੁਤਾਬਕ, ਇਸ ਖ਼ੂਬਸੂਰਤ ਸਾੜ੍ਹੀ ਨੂੰ 40 ਕਾਰੀਗਰਾਂ ਨੇ 1800 ਘੰਟੇ ਤੋਂ ਜ਼ਿਆਦਾ ਸਮਾਂ ਲਗਾ ਕੇ ਤਿਆਰ ਕੀਤਾ। ਕੈਟਰੀਨਾ ਦੀ ਸਾੜ੍ਹੀ ਹੀ ਨਹੀਂ ਸਗੋਂ ਉਸ ਦੀ ਸਟੇਟਮੈਂਟ ਜਿਊਲਰੀ ਵੀ ਸਬਿਆਸਾਚੀ ਨੇ ਡਿਜ਼ਾਈਨ ਕੀਤੀ ਸੀ।

PunjabKesari

ਕੈਟਰੀਨਾ ਦੀਆਂ ਇਹ ਤਸਵੀਰਾਂ ਸਬਿਆਸਾਚੀ ਨੇ ਆਪਣੇ ਇੰਸਟਾਗ੍ਰਾਮ 'ਤੇ ਵੀ ਸ਼ੇਅਰ ਕੀਤੀਆਂ ਹਨ। ਕੈਟਰੀਨਾ ਨੇ ਕ੍ਰਿਸ਼ਚੀਅਨ ਲੁੱਕ ਨੂੰ ਨਵੇਂ ਤਰੀਕੇ ਨਾਲ ਪੇਸ਼ ਕੀਤਾ। ਉਸ ਨੇ ਇੱਕ ਪੇਸਟਲ ਟੂਲੇ ਸਾੜ੍ਹੀ ਰੰਗ ਦੀ ਸਾੜ੍ਹੀ ਪਹਿਨੀ ਸੀ, ਜੋ ਅੰਗਰੇਜ਼ੀ ਫੁੱਲਾਂ ਦੀ ਕਢਾਈ ਦੇ ਨਾਲ ਰਤਨ ਦੀ ਵਰਤੋਂ ਕਰਕੇ ਬਣਾਈ ਗਈ ਹੈ। 

PunjabKesari

ਖ਼ਬਰਾਂ ਮੁਤਾਬਕ ਇਸ ਖੂਬਸੂਰਤ ਸਾੜ੍ਹੀ ਨੂੰ ਬੰਗਾਲ ਦੇ ਕਾਰੀਗਰਾਂ ਨੇ ਬਣਾਇਆ ਹੈ। ਵਿੱਕੀ ਕੌਸ਼ਲ ਆਪਣੀ ਪ੍ਰੇਮਿਕਾ ਨਾਲ ਗੁਲਾਬੀ ਰੰਗ ਦੇ ਬੰਦ ਗਰਦਨ ਦੇ ਕੁੜਤੇ 'ਚ ਮੇਰਿਨੋ ਉੱਨ 'ਚ ਟਰਾਊਜ਼ਰ ਨਾਲ ਬਹੁਤ ਖ਼ੂਬਸੂਰਤ ਦਿਖ 'ਚ ਨਜ਼ਰ ਆਏ। ਇਹ ਵੀ ਸਬਿਆਸਾਜੀ ਵੱਲੋਂ ਤਿਆਰ ਕੀਤਾ ਗਿਆ ਸੀ। ਜ਼ਾਹਰ ਹੈ ਕਿ ਕੈਟਰੀਨਾ ਕੈਫ ਨੇ ਆਪਣੇ ਪ੍ਰੀ-ਵੈਡਿੰਗ ਸ਼ੂਟ 'ਚ ਇਸ ਖ਼ੂਬਸੂਰਤ ਸਾੜ੍ਹੀ ਨੂੰ ਪਹਿਨ ਕੇ ਇਕ ਨਵਾਂ ਰੁਝਾਨ ਕਾਇਮ ਕੀਤਾ ਹੈ।

PunjabKesari

ਦੱਸਣਯੋਗ ਹੈ ਕਿ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ 9 ਦਸੰਬਰ 2021 ਨੂੰ ਵਿਆਹ ਦੇ ਬੰਧਨ 'ਚ ਬੱਝੇ ਹਨ। ਆਪਣੇ ਵਿਆਹ ਵਾਲੇ ਦਿਨ ਕੈਟਰੀਨਾ ਕੈਫ ਨੇ ਸਬਿਆਸਾਚੀ ਮੁਖਰਜੀ ਦੇ ਕਲੈਕਸ਼ਨ ਤੋਂ ਲਾਲ ਲਹਿੰਗਾ ਅਤੇ ਸ਼ਾਨਦਾਰ ਗਹਿਣੇ ਪਹਿਨੇ ਸਨ, ਜਿਸ 'ਚ ਉਹ ਬਹੁਤ ਖ਼ੂਬਸੂਰਤ ਲੱਗ ਰਹੀ ਸੀ।
PunjabKesari

  • Vicky Kaushal
  • Katrina Kaif
  • 1800 Hours
  • 40 Artisans
  • Royal Pre Wedding Shoot
  • Sabyasachi

ਮਾਂ ਮਹੀਪ ਕਪੂਰ ਤੋਂ ਬਾਅਦ ਧੀ ਸ਼ਨਾਇਆ ਵੀ ਹੋਈ ਕੋਰੋਨਾ ਪਾਜ਼ੇਟਿਵ

NEXT STORY

Stories You May Like

  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • legal end to 40 year old bofors scam case
    ਬੋਫੋਰਸ ਘੁਟਾਲੇ ਦੇ 40 ਸਾਲ ਪੁਰਾਣੇ ਕੇਸ ਦਾ ਕਾਨੂੰਨੀ ਅੰਤ, ਸੁਪਰੀਮ ਕੋਰਟ ਨੇ ਖਾਰਜ ਕੀਤੀ ਆਖਰੀ ਅਪੀਲ
  • punjab alarm bell for 40 thousand electricity consumers
    ਪੰਜਾਬ : 40 ਹਜ਼ਾਰ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, ਕੁਨੈਕਸ਼ਨ ਕੱਟਣ ਦੀ...
  • saree  matching blouse  royal look
    ਸਾੜ੍ਹੀ ਵਿਦ ਮੈਚਿੰਗ ਬਲਾਊਜ਼ ਔਰਤਾਂ ਨੂੰ ਦੇ ਰਹੇ ਰਾਇਲ ਲੁੱਕ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • 40 years imprisonment for sexually abusing two minor girls
    ਦੋ ਨਾਬਾਲਗ ਕੁੜੀਆਂ ਦਾ ਸੈਕਸ ਸ਼ੋਸ਼ਣ ਕਰਨ ਵਾਲੇ ਨੂੰ 40 ਸਾਲ ਦੀ ਕੈਦ
  • wife of famous actor demands rs 40 lakh as maintenance allowance
    ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ ਅਦਾਲਤ ਨੇ ਸੁਣਾਇਆ ਅਹਿਮ ਫੈਸਲਾ
  • the family was shocked to see the condition of the crematorium
    ਹੈਂ ਇਸ ਤਰ੍ਹਾਂ ਹੋਇਆ ਸਸਕਾਰ! ਸ਼ਮਸ਼ਾਨ ਘਾਟ ਦੀ ਹਾਲਤ ਵੇਖ ਪਰਿਵਾਰ ਦੇ ਉੱਡੇ ਹੋਸ਼, ਮਜ਼ਬੂਰੀ 'ਚ...
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • worked 24 hour shifts for   kbc    amitabh bachchan
      ‘ਕੇ.ਬੀ.ਸੀ.’ ਲਈ 24 ਘੰਟੇ ਦੀ ਸ਼ਿਫਟ ’ਚ ਕੰਮ ਕੀਤਾ : ਅਮਿਤਾਭ ਬੱਚਨ
    • nani and raghav juyal featured in the teaser of the film   the paradise
      ਫਿਲਮ ‘ਦਿ ਪੈਰਾਡਾਈਜ਼’ ਦੇ ਟੀਜ਼ਰ ’ਚ ਛਾਏ ਨਾਨੀ ਤੇ ਰਾਘਵ ਜੁਯਾਲ
    • veteran actress usha nadkarni
      ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...
    • i wish pm modi was a dictator       rupali ganguly  s statement creates a stir
      'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ
    • kamal sadanah birthday incident
      20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...
    • aryabhatt ka zero   will show the untold emotions of father and son
      ‘ਜ਼ੀਰੋ’ ਦੇ ਬਹਾਨੇ ਪਿਓ-ਪੁੱਤਰ ਦੇ ਅਣਕਹੇ ਜਜ਼ਬਾਤ ਦਿਖਾਏਗੀ ‘ਆਰੀਆਭੱਟ ਕਾ ਜ਼ੀਰੋ’
    • spider man created a storm at the box office
      ‘ਸਪਾਈਡਰ-ਮੈਨ’ ਨੇ ਮਚਾਇਆ ਬਾਕਸ ਆਫਿਸ ’ਤੇ ਤੂਫ਼ਾਨ, 6 ਦਿਨਾਂ ’ਚ ਕੀਤੀ 9,500...
    • comedian chandan prabhakars revelation kapil was rejected
      ਕਮੇਡੀਅਨ ਚੰਦਨ ਪ੍ਰਭਾਕਰ ਦਾ ਖੁਲਾਸਾ ! 'ਲਾਫਟਰ ਚੈਲੇਂਜ' 'ਚੋਂ ਰਿਜੈਕਟ ਹੋ ਗਏ...
    • salman reveals in new  bigg boss 20  teaser  every contestant to get  vardaan
      'ਬਿੱਗ ਬੌਸ 20' ਦੇ ਨਵੇਂ ਟੀਜ਼ਰ 'ਚ ਸਲਮਾਨ ਖਾਨ ਦਾ ਖੁਲਾਸਾ, ਹਰ ਪ੍ਰਤੀਯੋਗੀ...
    • mini mathur wins the trophy of reality show   alliance
      ਮਿਨੀ ਮਾਥੁਰ ਨੇ ਜਿੱਤੀ ਰਿਐਲਿਟੀ ਸ਼ੋਅ 'ਅਲਾਇੰਸ' ਦੀ ਟਰਾਫੀ; ਮਿਲਿਆ 50 ਲੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +