Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    9:15:48 PM

  • team india won the asian champions trophy

    Team India ਨੇ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ,...

  • ed raid punjab mla

    ਪੰਜਾਬ ਦੀ MLA ਦੇ ਘਰ ED ਦੀ ਰੇਡ ਖ਼ਤਮ! ਵਰਕਰਾਂ ਨੇ...

  • the centre has changed passport and visa rules

    ਕੇਂਦਰ ਨੇ ਪਾਸਪੋਰਟ ਤੇ ਵੀਜ਼ਾ ਨਿਯਮਾਂ 'ਚ ਕੀਤਾ...

  • lakha sidhana mohanjit sheron

    ਜੇਲ੍ਹ ਤੋਂ ਰਿਹਾਅ ਹੋਏ ਲੱਖਾ ਸਿਧਾਣਾ ਤੇ ਮੋਹਨਜੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਦਾ ਮਨਮੋਹਕ ਗੀਤ ‘ਜਾਨ ਵਾਰ ਦਾ’ ਹੋਇਆ ਰਿਲੀਜ਼ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਦਾ ਮਨਮੋਹਕ ਗੀਤ ‘ਜਾਨ ਵਾਰ ਦਾ’ ਹੋਇਆ ਰਿਲੀਜ਼ (ਵੀਡੀਓ)

  • Author Rahul Singh,
  • Updated: 28 Jun, 2022 12:31 PM
Chandigarh
jaan war da song out now
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਦੇ ਬੇਸਬਰੀ ਨਾਲ ਉਡੀਕੇ ਜਾ ਰਹੇ ਟਰੇਲਰ ਤੇ ਟਾਈਟਲ ਟਰੈਕ ਦੇ ਰਿਲੀਜ਼ ਹੋਣ ਤੋਂ ਬਾਅਦ ਹੁਣ ਇਕ ਹੋਰ ਗੀਤ ‘ਜਾਨ ਵਾਰ ਦਾ’ ਰਿਲੀਜ਼ ਕੀਤਾ ਗਿਆ ਹੈ, ਜੋ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ। ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਦੀ ਜਿਥੇ ਦਿੱਖ ਬਾਕਮਾਲ ਹੈ, ਉਥੇ ਹੀ ਕੈਮਿਸਟਰੀ ਵੀ ਗੀਤ ’ਚ ਸ਼ਾਨਦਾਰ ਨਜ਼ਰ ਆ ਰਹੀ ਹੈ। ਇਸ ਗੀਤ ਨੂੰ ਗੁਰਨਾਮ ਭੁੱਲਰ ਨੇ ਆਪਣੀ ਸੁਰੀਲੀ ਆਵਾਜ਼ ’ਚ ਗਾਇਆ, ਲਿਖਿਆ ਤੇ ਕੰਪੋਜ਼ ਕੀਤਾ ਹੈ। ਗੀਤ ਨੂੰ ਮਿਊਜ਼ਿਕ ਦਾਊਦ ਵਲੋਂ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਵਿਧਾਨ ਸਭਾ ’ਚ ਸੁਖਪਾਲ ਖਹਿਰਾ ਨੇ ਚੁੱਕਿਆ ਸਿੱਧੂ ਮੂਸੇ ਵਾਲਾ ਦੇ ‘ਐੱਸ. ਵਾਈ. ਐੱਲ.’ ਗੀਤ ਬੈਨ ਹੋਣ ਦਾ ਮੁੱਦਾ

ਫ਼ਿਲਮ ਦਰਸ਼ਕਾਂ ਨੂੰ ਪਿਆਰ, ਰੋਮਾਂਚ ਤੇ ਬਹੁਤ ਸਾਰੀਆਂ ਮਜ਼ੇਦਾਰ ਉਲਝਣਾਂ ਦੀਆਂ ਮਿਸ਼ਰਿਤ ਭਾਵਨਾਵਾਂ ’ਚ ਵਹਾਏਗੀ। ਕਹਾਣੀ 90 ਦੇ ਦਹਾਕੇ ਦੇ ਸੱਭਿਆਚਾਰ ਤੇ ਕਦਰਾਂ-ਕੀਮਤਾਂ ਨੂੰ ਦਰਸਾਉਂਦੀ ਹੈ, ਜਦੋਂ ਮਾਪਿਆਂ ਨਾਲ ਰਿਸ਼ਤੇ ਜਾਂ ਵਿਆਹ ਬਾਰੇ ਗੱਲ ਕਰਨਾ ਆਸਾਨ ਨਹੀਂ ਸੀ ਪਰ ਜਦੋਂ ਗੁਰਨਾਮ ਦੀ ਥਾਂ ਜੱਸ ਬਾਜਵਾ ਦਾ ਰਿਸ਼ਤਾ ਆ ਜਾਵੇਗਾ ਤੇ ਗੱਲ ਹਿੰਡ ਭੰਨਣ ਦੀ ਆ ਜਾਏਗੀ ਤਾਂ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕੌਣ ਕਿਸ ਦੇ ਪਿੰਡ ਨੂੰ ਆਪਣੇ ਸਹੁਰਿਆਂ ਪਿੰਡ ਬਣਾਉਂਦਾ ਹੈ ਜਾਂ ਹਿੰਡ ਛੱਡ ਕੇ ਪਿਆਰ ਮੁਕੰਮਲ ਹੁੰਦਾ ਹੈ। ਇਹ ਗੀਤ ਯਕੀਨੀ ਤੌਰ ’ਤੇ ਹੁਣ ਤੱਕ ਦੇ ਸਭ ਤੋਂ ਵਧੀਆ ਰੋਮਾਂਟਿਕ ਗੀਤਾਂ ’ਚੋਂ ਇਕ ਹੋਵੇਗਾ।

ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਦੋਵੇਂ ਪੰਜਾਬੀ ਸਿਨੇਮਾ ਦੇ ਚਮਕਦੇ ਸਿਤਾਰੇ ਹਨ, ਜੋ ਲਗਾਤਾਰ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ। ‘ਸਹੁਰਿਆਂ ਦਾ ਪਿੰਡ ਆ ਗਿਆ’ ’ਚ ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਹੁਣ ਪ੍ਰਸ਼ੰਸਕ ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਨੂੰ ਇਕੱਠੇ ਦੇਖਣ ਲਈ ਉਤਸ਼ਾਹਿਤ ਹਨ। ਇਸ ਦੇ ਨਾਲ ਹੀ ਜੱਸ ਬਾਜਵਾ, ਜੈਸਮੀਨ ਬਾਜਵਾ, ਸ਼ਿਵਿਕਾ ਦੀਵਾਨ ਤੇ ਹਰਦੀਪ ਗਿੱਲ ਵੀ ਫ਼ਿਲਮ ’ਚ ਅਹਿਮ ਭੂਮਿਕਾ ਨਿਭਾਉਣਗੇ।

ਇਹ ਫ਼ਿਲਮ ਅੰਬਰਦੀਪ ਸਿੰਘ ਵਲੋਂ ਲਿਖੀ ਗਈ ਹੈ ਤੇ ਸ਼ਿਤਿਜ ਚੌਧਰੀ ਵਲੋਂ ਨਿਰਦੇਸ਼ਿਤ ਹੈ, ਜੋ ਕਿ ਸ਼੍ਰੀ ਨਰੋਤਮ ਜੀ ਫ਼ਿਲਮ ਪ੍ਰੋਡਕਸ਼ਨ, ਨਿਊ ਏਰਾ ਫ਼ਿਲਮਜ਼ ਤੇ ਬਾਲੀਵੁੱਡ ਹਾਈਟਸ ਦੇ ਸਹਿਯੋਗ ਨਾਲ ਜ਼ੀ ਸਟੂਡੀਓਜ਼ ਵਲੋਂ ਪੇਸ਼ ਕੀਤੀ ਗਈ ਹੈ। ਫ਼ਿਲਮ 8 ਜੁਲਾਈ, 2022 ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Jaan War Daa
  • Gurnam Bhullar
  • Sargun Mehta
  • Sohreyan Da Pind Aa Gaya

ਵਿਧਾਨ ਸਭਾ ’ਚ ਸੁਖਪਾਲ ਖਹਿਰਾ ਨੇ ਚੁੱਕਿਆ ਸਿੱਧੂ ਮੂਸੇ ਵਾਲਾ ਦੇ ‘ਐੱਸ. ਵਾਈ. ਐੱਲ.’ ਗੀਤ ਬੈਨ ਹੋਣ ਦਾ ਮੁੱਦਾ

NEXT STORY

Stories You May Like

  • airtel  s big bombshell
    Airtel ਦਾ ਵੱਡਾ ਧਮਾਕਾ ! ਹੁਣ ਵਾਰ-ਵਾਰ ਰੀਚਾਰਜ ਦੀ ਝੰਜਟ ਖ਼ਤਮ, ਆ ਗਿਆ ਸਾਲ ਭਰ ਚੱਲਣ ਵਾਲਾ ਸਸਤਾ ਪਲਾਨ
  • sukhbir badal  s big statement amid alliance talks
    ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸੁਖਬੀਰ ਬਾਦਲ ਦਾ ਆ ਗਿਆ ਵੱਡਾ ਬਿਆਨ (ਵੀਡੀਓ)
  • daljit singh s last rites were performed in village bhamme kalan
    ਦਲਜੀਤ ਸਿੰਘ ਦਾ ਪਿੰਡ ਭੰਮੇ ਕਲਾਂ ਵਿਖੇ ਹੋਇਆ ਅੰਤਿਮ ਸਸਕਾਰ, ਭੈਣ ਨੇ ਅਰਥੀ ਨੂੰ ਦਿੱਤਾ ਮੋਢਾ, ਮਾਹੌਲ ਗਮਗੀਣ (ਵੀਡੀਓ)
  • postal department  s revenue exceeds rs 4 000 crore
    ਡਾਕ ਵਿਭਾਗ ਦਾ ਮਾਲੀਆ ਪਹਿਲੀ ਵਾਰ ਲਗਾਤਾਰ 2 ਤਿਮਾਹੀਆਂ ’ਚ 4,000 ਕਰੋੜ ਰੁਪਏ ਤੋਂ ਵੱਧ : ਸਿੰਧੀਆ
  • the fear of the law has vanished from the minds of criminals in punjab
    ਪੰਜਾਬ ’ਚ ਅਪਰਾਧੀਆਂ ਦੇ ਮਨੋਂ ਕਾਨੂੰਨ ਦਾ ਡਰ ਚੁੱਕਿਆ ਗਿਆ : ਰਜਨੀਸ਼ ਧੀਮਾਨ
  • jio ipo subscribed 5 6 times  total demand reaches rs 3 73 lakh crore
    5.6 ਗੁਣਾ ਸਬਸਕ੍ਰਾਈਬ ਹੋਇਆ ਜੀਓ ਦਾ IPO, 3.73 ਲੱਖ ਕਰੋੜ ਰੁਪਏ ਪਹੁੰਚੀ ਕੁਲ ਮੰਗ
  • mcx  s net profit more than doubles to rs 455 crore
    MCX ਦਾ ਸ਼ੁੱਧ ਲਾਭ ਦੁੱਗਣਾ ਤੋਂ ਵੱਧ ਹੋ ਕੇ 455 ਕਰੋੜ ਰੁਪਏ ਹੋਇਆ
  • jai hind    a patriotic song from the film   matrabhumi    has been released
    ਫਿਲਮ ‘ਮਾਤ੍ਰਭੂਮੀ’ ਦਾ ਦੇਸ਼ਭਗਤੀ ਗਾਣਾ ‘ਜੈ ਹਿੰਦ’ ਹੋਇਆ ਰਿਲੀਜ਼
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
Trending
Ek Nazar
sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • teaser of kaali kheti
      ਜ਼ਮੀਨ ਹੀ ਬਣ ਗਈ ਡਰ ਦੀ ਵਜ੍ਹਾ ! ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਦੀ ‘ਕਾਲੀ ਖੇਤੀ’ ਦਾ...
    • balkaur singh  s major statement regarding his meeting with rahul gandhi
      ਰਾਹੁਲ ਗਾਂਧੀ ਨਾਲ ਮੁਲਾਕਾਤ 'ਤੇ ਬਲਕੌਰ ਸਿੰਘ ਦਾ ਵੱਡਾ ਬਿਆਨ (ਵੀਡੀਓ)
    • after tiger and tushar  now this actor has received a threat
      ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...
    • big b reveals jaya bachchan called him lambu ji after marriage
      ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...
    • first song from    mysaa      o  mysaa re    released
      "ਮਾਇਸਾ" ਦਾ ਪਹਿਲਾ ਗਾਣਾ "ਓ ਮਇਸਾ ਰੇ," ਰਿਲੀਜ਼ ਹੋਇਆ; ਰਸ਼ਮਿਕਾ ਮੰਦਾਨਾ ਦੇ...
    • tu mil jaye  shah rukh khan king  record views
      ਸ਼ਾਹਰੁਖ ਖਾਨ ਦੀ "ਕਿੰਗ" ਦੇ ਗਾਣੇ "ਤੂ ਮਿਲ ਜਾਏ" ਨੇ ਬਣਾਇਆ ਰਿਕਾਰਡ, 24 ਘੰਟਿਆਂ...
    • vishal chaturvedi  successful debut directors hanuman ansh
      "ਹਨੂੰਮਾਨ ਅੰਸ਼" ਦੀ ਸਫਲਤਾ ਦੇ ਨਾਲ ਸਫਲ ਡੈਬਿਊ ਨਿਰਦੇਸ਼ਕਾਂ ਦੀ ਸੂਚੀ 'ਚ ਸ਼ਾਮਲ...
    • festival of dhanteras is special for rashmika mandanna
      ਰਸ਼ਮਿਕਾ ਮੰਦਾਨਾ ਲਈ ਖਾਸ ਹੈ ਧਨਤੇਰਸ ਦਾ ਤਿਉਹਾਰ, ਸਾਂਝੇ ਕੀਤੇ ਜਜ਼ਬਾਤ
    • raha cameo in ramayana
      2000 ਕਰੋੜੀ ਫ਼ਿਲਮ ਨਾਲ ਹੋਵੇਗਾ ਰਣਬੀਰ-ਆਲੀਆ ਦੀ ਧੀ ਦਾ ਡੈਬਿਊ ! ਵੱਡੇ ਪਰਦੇ 'ਤੇ...
    • famous singer loses battle against breast cancer
      ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +