Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    6:47:12 PM

  • sbi changes atm rules  charges will be levied on cash withdrawals

    SBI ਨੇ ATM ਨਿਯਮਾਂ ਵਿੱਚ ਬਦਲਾਅ ਕੀਤਾ, ਨਕਦੀ...

  • shocking incident in tarn taran

    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ...

  • assembly elections akali dal candidate

    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ...

  • rahul gandhi raises questions over cec controversy

    'ਵੋਟ ਚੋਰੀ ਕਾਰਨ ਲੋਕਤੰਤਰ ਹੋਇਆ ਕਮਜ਼ੋਰ', CEC...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਮਨੀ ਲਾਂਡਰਿੰਗ ਮਾਮਲੇ 'ਚ ਸੁਣਵਾਈ ਲਈ ਪਟਿਆਲਾ ਹਾਊਸ ਕੋਰਟ ਪਹੁੰਚੀ ਜੈਕਲੀਨ ਫਰਨਾਂਡੀਜ਼

ENTERTAINMENT News Punjabi(ਤੜਕਾ ਪੰਜਾਬੀ)

ਮਨੀ ਲਾਂਡਰਿੰਗ ਮਾਮਲੇ 'ਚ ਸੁਣਵਾਈ ਲਈ ਪਟਿਆਲਾ ਹਾਊਸ ਕੋਰਟ ਪਹੁੰਚੀ ਜੈਕਲੀਨ ਫਰਨਾਂਡੀਜ਼

  • Edited By Sunita,
  • Updated: 24 Nov, 2022 12:56 PM
Mumbai
jacqueline fernandez money laundering case
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਦੀ ਸੁਣਵਾਈ ਲਈ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚੀ ਹੈ, ਜਿੱਥੇ ਅੱਜ ਈ. ਡੀ. ਵੱਲੋਂ ਦਾਖ਼ਲ ਚਾਰਜਸ਼ੀਟ 'ਚ ਲਾਏ ਦੋਸ਼ਾਂ 'ਤੇ ਅਦਾਲਤ 'ਚ ਜ਼ਬਰਦਸਤ ਬਹਿਸ ਹੋਵੇਗੀ। ਇਸ ਮਾਮਲੇ ਦਾ ਮੁੱਖ ਦੋਸ਼ੀ ਸੁਕੇਸ਼ ਚੰਦਰਸ਼ੇਖਰ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਹੈ। ਇਸ ਦੇ ਨਾਲ ਹੀ ਪੁਲਸ ਵੱਲੋਂ ਇਸ ਮਾਮਲੇ 'ਚ ਸਹਿ-ਦੋਸ਼ੀ ਬਣਾਈ ਗਈ ਜੈਕਲੀਨ ਨੂੰ ਅਦਾਲਤ ਨੇ ਸ਼ਰਤੀਆ ਜ਼ਮਾਨਤ ਦੇ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਸਟੇਜ਼ ਸ਼ੋਅ ਦੌਰਾਨ ਗੈਰੀ ਸੰਧੂ ਨੇ ਕੀਤੀ ਜੈਸਮੀਨ ਸੈਂਡਲਾਸ 'ਤੇ ਟਿੱਪਣੀ, ਸ਼ਰੇਆਮ ਆਖ ਦਿੱਤੀ ਇਹ ਗੱਲ (ਵੀਡੀਓ)

ਖ਼ਾਸ ਹਿਦਾਇਤਾਂ 'ਤੇ ਜੈਕਲੀਨ ਨੂੰ ਮਿਲੀ ਸੀ ਜ਼ਮਾਨਤ 
ਦੱਸ ਦਈਏ ਕਿ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਮਨੀ ਲਾਂਡਰਿੰਗ ਮਾਮਲੇ 'ਚ ਜੈਕਲੀਨ ਫਰਨਾਂਡੀਜ਼ ਦੀ ਜ਼ਮਾਨਤ ਪਟੀਸ਼ਨ 'ਤੇ 15 ਨਵੰਬਰ ਨੂੰ ਸੁਣਵਾਈ ਹੋਈ ਸੀ। ਇਸ ਲੰਬੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਜੈਕਲੀਨ ਦੇ ਹੱਕ 'ਚ ਫ਼ੈਸਲਾ ਸੁਣਾਇਆ ਸੀ। ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਨੇ ਜੈਕਲੀਨ ਫਰਨਾਂਡੀਜ਼ ਨੂੰ 50,000 ਰੁਪਏ ਦੇ ਨਿੱਜੀ ਮੁਚੱਲਕੇ ਅਤੇ ਇੰਨੀ ਹੀ ਰਕਮ ਦੀ ਇੱਕ ਜ਼ਮਾਨਤ ਦੇਣ 'ਤੇ ਰਾਹਤ ਦਿੱਤੀ। ਜੈਕਲੀਨ ਫਰਨਾਂਡੀਜ਼ ਨੂੰ ਜ਼ਮਾਨਤ ਦਿੰਦੇ ਹੋਏ ਅਦਾਲਤ ਨੇ ਇਹ ਵੀ ਕਿਹਾ ਕਿ ਉਹ ਅਦਾਲਤ ਤੋਂ ਹੁਕਮ ਲੈ ਕੇ ਕੁਝ ਦਿਨਾਂ ਲਈ ਦੇਸ਼ ਤੋਂ ਬਾਹਰ ਜਾ ਸਕਦੀ ਹੈ ਪਰ ਉਹ ਕਿਸੇ ਵੀ ਹਾਲਤ 'ਚ ਦੇਸ਼ ਨਹੀਂ ਛੱਡ ਸਕਦੀ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਦੇ ਨਵੇਂ ਗੀਤ ‘ਮੇਰਾ ਨਾਂ’ ਦਾ ਐਲਾਨ, ਸਟੀਲ ਬੈਂਗਲਜ਼ ਨੇ ਸਾਂਝੀ ਕੀਤੀ ਡਿਟੇਲ

ਈ. ਡੀ. ਨੇ ਜ਼ਮਾਨਤ ਦਾ ਕਿਉਂ ਕੀਤਾ ਸੀ ਵਿਰੋਧ?
ਈ. ਡੀ. ਨੇ ਜੈਕਲੀਨ ਫਰਨਾਂਡੀਜ਼ ਦੀ ਜ਼ਮਾਨਤ ਦਾ ਇਹ ਕਹਿੰਦੇ ਹੋਏ ਵਿਰੋਧ ਕੀਤਾ ਸੀ ਕਿ ਜੈਕਲੀਨ ਨੇ ਮਜ਼ੇ ਲਈ 7.14 ਕਰੋੜ ਰੁਪਏ ਖਰਚ ਕੀਤੇ। ਉਨ੍ਹਾਂ ਨੇ ਬਚਣ ਦੀ ਪੂਰੀ ਕੋਸ਼ਿਸ਼ ਕੀਤੀ ਕਿਉਂਕਿ ਉਨ੍ਹਾਂ ਕੋਲ ਕਾਫ਼ੀ ਪੈਸਾ ਹੈ। ਸੁਣਵਾਈ ਦੌਰਾਨ ਅਦਾਲਤ ਨੇ ਕੇਂਦਰੀ ਏਜੰਸੀ 'ਤੇ ਸਵਾਲ ਉਠਾਏ, ਜਿਸ ਨੇ ਮਾਮਲੇ ਦੀ ਜਾਂਚ ਦੌਰਾਨ ਜੈਕਲੀਨ ਫਰਨਾਂਡੀਜ਼ ਨੂੰ ਗ੍ਰਿਫ਼ਤਾਰ ਨਾ ਕਰਨ ਦਾ ਫ਼ੈਸਲਾ ਕੀਤਾ ਸੀ। ਵਿਸ਼ੇਸ਼ ਜੱਜ ਨੇ ਕਿਹਾ ਸੀ, "ਤੁਸੀਂ (ਈਡੀ) ਐਲ. ਓ. ਸੀ. ਜਾਰੀ ਕਰਨ ਦੇ ਬਾਵਜੂਦ ਜਾਂਚ ਦੌਰਾਨ ਹੁਣ ਤੱਕ ਜੈਕਲੀਨ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ? ਹੋਰ ਦੋਸ਼ੀ ਜੇਲ੍ਹ 'ਚ ਹਨ। ਤੁਸੀਂ ਵੱਖੋ-ਵੱਖ ਮਾਪਦੰਡ ਕਿਉਂ ਰੱਖ ਰਹੇ ਹੋ?  ਕਿਸੇ ਦੋਸ਼ੀ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਕਾਰਨ ਹੋਣੇ ਚਾਹੀਦੇ ਹਨ।"

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਬਾਰੇ ਲਾਈਵ ਸ਼ੋਅ ’ਚ ਬੋਲਿਆ ਗੈਰੀ ਸੰਧੂ, ਕਿਹਾ– ‘ਜਾਂਦਾ-ਜਾਂਦਾ ਸਾਰਿਆਂ ਦਾ ਕੰਮ ਠੱਪ ਕਰਾ ਗਿਆ’

ਜਾਣੋ ਕੀ ਹੈ ਮਾਮਲਾ 
ਜਬਰਨ ਵਸੂਲੀ ਅਤੇ ਮਨੀ ਲਾਂਡਰਿੰਗ ਮਾਮਲੇ ਦਾ ਮੁੱਖ ਦੋਸ਼ੀ ਸੁਕੇਸ਼ ਚੰਦਰਸ਼ੇਖਰ ਇਸ ਸਮੇਂ ਜੇਲ੍ਹ 'ਚ ਬੰਦ ਹੈ। ਦੋਸ਼ ਹੈ ਕਿ ਉਸ ਨੇ ਪ੍ਰਭਾਵਸ਼ਾਲੀ ਲੋਕਾਂ ਸਮੇਤ ਕਈ ਲੋਕਾਂ ਨਾਲ ਠੱਗੀ ਮਾਰੀ ਹੈ। ਇਸ 'ਚ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਸ਼ਿਵਿੰਦਰ ਮੋਹਨ ਸਿੰਘ ਦੀ ਪਤਨੀ ਅਦਿਤੀ ਸਿੰਘ ਵੀ ਸ਼ਾਮਲ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 17 ਅਗਸਤ ਨੂੰ ਦਾਇਰ ਆਪਣੀ ਚਾਰਜਸ਼ੀਟ 'ਚ ਜੈਕਲੀਨ ਫਰਨਾਂਡੀਜ਼ ਨੂੰ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ 'ਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਈ. ਡੀ. ਮੁਤਾਬਕ, ਫਰਨਾਂਡੀਜ਼ ਅਤੇ ਨੋਰਾ ਫਤੇਹੀ ਨੇ ਚੰਦਰਸ਼ੇਖਰ ਤੋਂ ਮਹਿੰਗੀਆਂ ਕਾਰਾਂ ਅਤੇ ਹੋਰ ਕਈ ਤੋਹਫ਼ੇ ਲਏ ਸਨ।

 

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Jacqueline Fernandez
  • Money Laundering Case
  • Delhi Court
  • Sukesh Chandrasekhar

100 ਕਰੋੜ ਦੀ ਕਲੈਕਸ਼ਨ ਤੋਂ ਇਕ ਕਦਮ ਦੂਰ ‘ਦ੍ਰਿਸ਼ਯਮ 2’, ਹੁਣ ਤਕ ਕਮਾ ਲਏ ਇੰਨੇ ਕਰੋੜ

NEXT STORY

Stories You May Like

  • ed to question middleman krishnu in money laundering case
    ਮਨੀ ਲਾਂਡਰਿੰਗ ਮਾਮਲੇ ’ਚ ED ਹੁਣ ਵਿਚੋਲੀਏ ਕ੍ਰਿਸ਼ਨੂ ਤੋਂ ਕਰੇਗੀ ਪੁੱਛਗਿੱਛ
  • charges framed  lalu  tejashwi  rabri devi
    IRCTC ਮਨੀ ਲਾਂਡਰਿੰਗ ਮਾਮਲਾ; ਲਾਲੂ, ਤੇਜਸਵੀ, ਰਾਬੜੀ ਦੇਵੀ ਸਮੇਤ 9 ਖਿਲਾਫ ਦੋਸ਼ ਤੈਅ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ ਹੋਵੇਗੀ ਹੈਰਾਨੀ
  • supreme court  cauvery water sharing  petition  hearing
    ਕਾਵੇਰੀ ਜਲ ਵੰਡ ਨਾਲ ਜੁੜੀ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
  • patiala municipal corporation elections  supreme court
    ਪਟਿਆਲਾ ਨਿਗਮ ਚੋਣਾਂ ਬਾਰੇ 28 ਨੂੰ ਆ ਸਕਦੈ ਸੁਪਰੀਮ ਕੋਰਟ ਦਾ ਸੁਪਰੀਮ ਫੈਸਲਾ
  • amitabh jhunjhunwala
    ਮਨੀ ਲਾਂਡਰਿੰਗ ਮਾਮਲਾ ; ਅਨਿਲ ਅੰਬਾਨੀ ਗਰੁੱਪ ਦੇ ਸਾਬਕਾ ਅਧਿਕਾਰੀ ਅਮਿਤਾਭ ਨੂੰ ਮਿਲੀ ਜ਼ਮਾਨਤ
  • delhi  voter list petition  supreme court
    ਦਿੱਲੀ SIR: ਵੋਟਰ ਸੂਚੀ 'ਚੋਂ ਨਾਮ ਹਟਾਉਣ ਸੰਬੰਧੀ ਪਟੀਸ਼ਨ 'ਤੇ 21 ਸਤੰਬਰ ਨੂੰ ਸੁਣਵਾਈ ਕਰੇਗਾ ਸੁਪਰੀਮ ਕੋਰਟ
  • hearing in national herald case set for october 12
    ਨੈਸ਼ਨਲ ਹੈਰਾਲਡ ਮਾਮਲੇ ’ਚ 12 ਅਕਤੂਬਰ ਨੂੰ ਹੋਵੇਗੀ ਸੁਣਵਾਈ
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • kartik aaryan visits lalbaugcha raja with national award
      ਰਾਸ਼ਟਰੀ ਪੁਰਸਕਾਰ ਲੈ ਕੇ ਲਾਲਬਾਗਚਾ ਰਾਜਾ ਦੇ ਦਰਬਾਰ ਪਹੁੰਚੇ ਕਾਰਤਿਕ ਆਰੀਅਨ
    • learned from neena gupta do what you love  sandeepa dhar
      ਨੀਨਾ ਗੁਪਤਾ ਤੋਂ ਸਿੱਖਿਆ-ਜੋ ਪਸੰਦ ਹੈ ਕਰੋ, ਆਪਣਾ ਰਸਤਾ ਖ਼ੁਦ ਬਣਾਓ : ਸੰਦੀਪਾ ਧਰ
    • famous actor  s health deteriorates  admitted to the icu
      ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...
    • the star cast of   tut paini english ne   arrives at jag bani  s office
      ਜਗ ਬਾਣੀ’ ਦੇ ਵਿਹੜੇ ਪਹੁੰਚੀ ‘ਟੁੱਟ ਪੈਣੀ ਇੰਗਲਿਸ਼ ਨੇ’ ਦੀ ਸਟਾਰਕਾਸਟ ; ਕਿਹਾ-...
    • rs 200 crore extortion case  court rejects plea to name jacqueline as an accused
      200 ਕਰੋੜ ਦੀ ਵਸੂਲੀ ਦਾ ਮਾਮਲਾ; ਜੈਕਲੀਨ ਨੂੰ ਮੁਲਜ਼ਮ ਬਣਾਉਣ ਦੀ ਮੰਗ ਅਦਾਲਤ ਨੇ...
    • one night stand with shah rukh khan govinda s wife sunita
      ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...
    • president droupadi murmu advertisement artist
      'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..!...
    • big blow to malayalam cinema
      ਮਲਿਆਲਮ ਸਿਨੇਮਾ ਨੂੰ ਵੱਡਾ ਝਟਕਾ: ਮਸ਼ਹੂਰ ਅਭਿਨੇਤਰੀ ਦਾ 85 ਸਾਲ ਦੀ ਉਮਰ 'ਚ...
    • national film awards kartik and mammootty named best actors
      National Film Awards:  ਕਾਰਤਿਕ ਤੇ ਮਮੂਟੀ ਬਣੇ ਬੈਸਟ ਐਕਟਰ, ਅਨੰਤ ਨਾਗ ਨੂੰ...
    • veer pahariya s romantic charm shine in the  prem keetanu  trailer
      'ਪ੍ਰੇਮ ਕੀਟਾਨੂ' ਦੇ ਟ੍ਰੇਲਰ 'ਚ ਦਿਸਿਆ ਵੀਰ ਪਹਾੜੀਆ ਦਾ ਕਾਮਿਕ ਅੰਦਾਜ਼ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +