Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    6:26:51 PM

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • sukhbir singh badal narendra modi meeting

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ...

  • social media ludhiana girl video goes viral

    ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 52 ਲੱਖ ਦਾ ਘੋੜਾ, 80 ਲੱਖ ਦੇ ਬੈਗ ਤੇ 9 ਲੱਖ ਦੀ ਬਿੱਲੀ, ਜੈਕਲੀਨ ਨੂੰ ਮਹਾਠੱਗ ਸੁਕੇਸ਼ ਤੋਂ ਮਿਲੇ ਇਹ ਮਹਿੰਗੇ ਤੋਹਫ਼ੇ

ENTERTAINMENT News Punjabi(ਤੜਕਾ ਪੰਜਾਬੀ)

52 ਲੱਖ ਦਾ ਘੋੜਾ, 80 ਲੱਖ ਦੇ ਬੈਗ ਤੇ 9 ਲੱਖ ਦੀ ਬਿੱਲੀ, ਜੈਕਲੀਨ ਨੂੰ ਮਹਾਠੱਗ ਸੁਕੇਸ਼ ਤੋਂ ਮਿਲੇ ਇਹ ਮਹਿੰਗੇ ਤੋਹਫ਼ੇ

  • Edited By Sunita,
  • Updated: 18 Aug, 2022 12:33 PM
Mumbai
jacqueline fernandez was gifted horse  cat by conman sukesh
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਤ ਮਾਮਲੇ 'ਚ ਮੁਲਜ਼ਮ ਬਣਾਇਆ ਹੈ। ਜੈਕਲੀਨ ਨੂੰ ਕਰੀਬ 215 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਵੀ ਦੋਸ਼ੀ ਬਣਾਇਆ ਗਿਆ ਹੈ। 

ਹਾਲ ਹੀ 'ਚ ਜੈਕਲੀਨ ਫਰਨਾਂਡੀਜ਼ ਦੀਆਂ ਕੁਝ ਤਸਵੀਰਾਂ ਸੁਕੇਸ਼ ਚੰਦਰਸ਼ੇਖਰ ਨਾਲ ਵਾਇਰਲ ਹੋਈਆਂ ਸਨ, ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਨੇ ਇਨ੍ਹਾਂ ਦੋਹਾਂ ਸ਼ਬਦਾਂ ਦਾ ਸਭ ਤੋਂ ਜ਼ਿਆਦਾ ਇਸਤੇਮਾਲ ਕੀਤਾ। ਹਾਲਾਂਕਿ ਇਹ ਦੋਵੇਂ ਸ਼ਬਦ ਨਵੇਂ ਨਹੀਂ ਹਨ ਪਰ ਫਿਰ ਵੀ ਚਰਚਾ 'ਚ ਆਉਣ ਕਾਰਨ ਕਈ ਲੋਕਾਂ ਲਈ ਨਵੇਂ ਹਨ। ਅਸਲ 'ਚ ਕਿਹਾ ਜਾਂਦਾ ਹੈ ਕਿ ਜਦੋਂ ਕੋਈ ਔਰਤ ਪਿਆਰ ਦੀ ਬਜਾਏ ਕਿਸੇ ਦੀ ਜਾਇਦਾਦ ਲਈ ਰਿਸ਼ਤੇ 'ਚ ਆਉਂਦੀ ਹੈ ਤਾਂ ਉਸ ਨੂੰ ਗੋਲਡ ਡਿਗਰ ਕਿਹਾ ਜਾਂਦਾ ਹੈ। ਇਸ ਦੇ ਨਾਲ ਹੀ ਸ਼ੂਗਰ ਡੈਡੀ ਸ਼ਬਦ ਵੀ ਬਹੁਤ ਪੁਰਾਣਾ ਹੈ। ਇਸ 'ਚ ਡੈਡੀ ਵਰਗਾ ਕੁਝ ਵੀ ਨਹੀਂ ਹੈ ਅਤੇ ਇਹ ਰਿਸ਼ਤੇ ਲਈ ਵਰਤਿਆ ਜਾਂਦਾ ਹੈ। ਜਦੋਂ ਇੱਕ ਜਵਾਨ ਕੁੜੀ ਦਾ ਇੱਕ ਬਹੁਤ ਹੀ ਅਮੀਰ ਅਤੇ ਬੁੱਢੇ ਆਦਮੀ ਨਾਲ ਰਿਸ਼ਤਾ ਬਣ ਜਾਂਦਾ ਹੈ। ਇਹ ਵੀ ਕਿਹਾ ਜਾਂਦਾ ਹੈ ਕਿ ਇਹ ਰਿਸ਼ਤਾ ਰਸਮੀ ਨਹੀਂ ਹੈ, ਸਿਰਫ਼ ਇੱਕ-ਦੂਜੇ ਦੀਆਂ ਲੋੜਾਂ 'ਤੇ ਅਧਾਰਤ ਹੈ। ਸ੍ਰੀਲੰਕਾ 'ਚ ਜਨਮੀ ਜੈਕਲੀਨ ਫਰਨਾਂਡੀਜ਼ ਪਿਛਲੇ ਕਾਫ਼ੀ ਸਮੇਂ ਤੋਂ ਮੁਸ਼ਕਿਲਾਂ 'ਚ ਘਿਰੀ ਹੋਈ ਹੈ। 

PunjabKesari

ਦੱਸ ਦਈਏ ਕਿ ਸਾਲ 2017 ਤੋਂ ਜੇਲ 'ਚ ਬੰਦ ਸੁਕੇਸ਼ ਪਿਛਲੇ ਸਾਲ ਜ਼ਮਾਨਤ 'ਤੇ ਬਾਹਰ ਆਇਆ ਸੀ ਅਤੇ ਇਸ ਦੌਰਾਨ ਜੈਕਲੀਨ ਨਾਲ ਲਈ ਗਈ ਉਸ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਸੀ। ਇਸ ਤੋਂ ਬਾਅਦ ਈ. ਡੀ. ਨੇ ਜੈਕਲੀਨ 'ਤੇ ਸ਼ਿਕੰਜਾ ਕੱਸ ਦਿੱਤਾ ਸੀ। ਇਸ ਦੇ ਨਾਲ ਹੀ ਈ. ਡੀ. ਦੀ ਪੁੱਛਗਿੱਛ ਦੌਰਾਨ ਜੈਕਲੀਨ ਨੇ ਪਿਛਲੇ ਸਾਲ ਅਕਤੂਬਰ 'ਚ ਦੱਸਿਆ ਸੀ ਕਿ ਸੁਕੇਸ਼ ਨੇ 52 ਲੱਖ ਰੁਪਏ ਦੀ ਕੀਮਤ ਦਾ ਇੱਕ ਅਰਬੀ ਘੋੜਾ ਅਤੇ ਤਿੰਨ ਪਰਸ਼ੀਅਨ ਬਿੱਲੀਆਂ ਤੋਹਫ਼ੇ ਵਜੋਂ ਦਿੱਤੀਆਂ ਸਨ। ਇੱਕ ਬਿੱਲੀ ਦੀ ਕੀਮਤ ਕਰੀਬ 9 ਲੱਖ ਰੁਪਏ ਹੈ। ਇਸ ਤੋਂ ਇਲਾਵਾ 15 ਹੀਰੇ ਦੇ ਝੁਮਕੇ, ਕਈ ਰੰਗਾਂ ਦੇ ਬੇਸ਼ਕੀਮਤੀ ਪੱਥਰਾਂ ਨਾਲ ਜੜੇ ਬ੍ਰੈਸਲੇਟ ਅਤੇ ਹੋ ਹਰਮੀਸ ਕੰਪਨੀ ਦੇ ਬ੍ਰੈਸਲੇਟ ਮਿਲੇ ਸਨ। ਬੈਗ, ਜਿਮ ਵਿਅਰ, ਮਹਿੰਗੇ ਜੂਤੇ ਅਕੇ ਰੋਲੈਕਸ ਦੀਆਂ ਘੜੀਆਂ ਵੀ ਦਿੱਤੀਆਂ ਸਨ। 

PunjabKesari

ਦੱਸਣਯੋਗ ਹੈ ਕਿ ਸੁਕੇਸ਼ ਨੇ ਜੈਕਲੀਨ ਤਕ ਤੋਹਫ਼ੇ ਪਹੁੰਚਾਉਣ ਲਈ ਆਪਣੀ ਸਹਿਯੋਗੀ ਪਿੰਕੀ ਇਰਾਨੀ ਦੀ ਵਰਤੋਂ ਕੀਤੀ ਸੀ। ਇਸ ਦੇ ਨਾਲ ਈ. ਡੀ. ਨੇ ਜੈਕਲੀਨ ਦੀ 7.27 ਕਰੋੜ ਰੁਪਏ ਦੀ ਜਾਇਦਾਦ ਅਤੇ 15 ਲੱਖ ਰੁਪਏ ਨਕਦ ਜ਼ਬਤ ਕਰ ਲਏ ਸਨ।

PunjabKesari

ਮਨੀ ਲਾਂਡਰਿੰਗ ਮਾਮਲੇ 'ਚ ਨਾਂ ਆਉਣ ਤੋਂ ਬਾਅਦ ਜੈਕਲੀਨ ਸੋਸ਼ਲ ਮੀਡੀਆ 'ਤੇ ਖੁਦ ਨੂੰ ਮਜ਼ਬੂਤ ​​ਬਣੇ ਰਹਿਣਾ ਸਿਖਾ ਰਹੀ ਹੈ। ਉਸ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਚ ਲਿਖਿਆ, "ਪਿਆਰੇ, ਮੈਂ ਸਾਰੀਆਂ ਚੰਗੀਆਂ ਚੀਜ਼ਾਂ ਦੀ ਹੱਕਦਾਰ ਹਾਂ, ਮੈਂ ਆਪਣੇ ਆਪ ਨੂੰ ਸਵੀਕਾਰ ਕਰਦੀ ਹਾਂ ਜਿਵੇਂ ਮੈਂ ਹਾਂ ਅਤੇ ਮੈਂ ਬਹੁਤ ਸ਼ਕਤੀਸ਼ਾਲੀ ਹਾਂ। ਸਭ ਕੁਝ ਠੀਕ ਹੋ ਜਾਵੇਗਾ। ਮੈਂ ਬਹੁਤ ਮਜ਼ਬੂਤ ​​ਹਾਂ ਅਤੇ ਮੈਂ ਆਪਣੇ ਸਾਰੇ ਟੀਚਿਆਂ ਅਤੇ ਸੁਫਨਿਆਂ ਨੂੰ ਪ੍ਰਾਪਤ ਕਰਨ ਦੇ ਯੋਗ ਹੋਵਾਂਗੀ। ਹਾਂ ਮੈਂ ਕਰ ਸਕਦੀ ਹਾਂ।"

  • Jacqueline Fernandez
  • Sukesh Chandrashekar
  • Advaita Kala
  • Horse
  • Cat
  • Gifts

ਵਿਵੇਕ ਅਗਨੀਹੋਤਰੀ ਨੇ ਕਰੀਨਾ ਦੀ ਪੋਸਟ ’ਤੇ ਦਿੱਤੀ ਪ੍ਰਤੀਕਿਰਿਆ, ਕਿਹਾ- ‘ਕੋਈ ਵੀ ਘੱਟ ਬਜਟ...’

NEXT STORY

Stories You May Like

  • 1 60 lakh govindas 10 lakh insurance scheme dahi handi
    1.60 ਲੱਖ ਗੋਵਿੰਦਿਆਂ ਲਈ 10 ਲੱਖ ਦਾ ਬੀਮਾ! ਦਹੀਂ ਹਾਂਡੀ 'ਤੇ ਮਹਾਰਾਸ਼ਟਰ ਸਰਕਾਰ ਦਾ ਵੱਡਾ ਐਲਾਨ
  • fraud case
    ਸਿੰਘਾਪੁਰ ਵਿਖੇ ਵਰਕ ਵੀਜ਼ਾ ’ਤੇ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ
  • farmers cheated of rs 35 lakh
    ਖੇਤੀਬਾੜੀ ਸੰਦਾਂ ’ਤੇ 80 ਫ਼ੀਸਦੀ ਸਬਸਿਡੀ ਦਾ ਝਾਂਸਾ ਦੇ ਕੇ ਕਿਸਾਨਾਂ ਨਾਲ 35 ਲੱਖ ਦੀ ਠੱਗੀ
  • maruti targets sales of 9 lakh cng vehicles in current fiscal year
    ਮਾਰੂਤੀ ਸੁਜ਼ੂਕੀ ਨੇ ਮੌਜੂਦਾ ਵਿੱਤੀ ਸਾਲ 'ਚ 9 ਲੱਖ CNG ਵਾਹਨ ਵੇਚਣ ਦਾ ਰੱਖਿਆ ਟੀਚਾ
  • muzaffarnagar  50 lakhs  kanwariya
    ਮੁਜ਼ੱਫਰਨਗਰ ਤੋਂ ਲੰਘੇ 50 ਲੱਖ ਤੋਂ ਵੱਧ ਕਾਂਵੜੀਏ, 4 ਕਰੋੜ ਸ਼ਰਧਾਲੂਆਂ ਦੇ ਆਉਣ ਦੀ ਉਮੀਦ
  • visa fraud  ielts center  rs 16 lakhs duped
    ਵੀਜ਼ਾ ਲਵਾਉਣ ਦੇ ਨਾਂ ’ਤੇ 16.50 ਲੱਖ ਦੀ ਠੱਗੀ, ਆਈਲੈੱਟਸ ਸੈਂਟਰ ਦੇ ਮਾਲਕ ’ਤੇ ਮਾਮਲਾ ਦਰਜ
  • assam floods
    ਅਸਾਮ 'ਚ ਹੜ੍ਹ ਦਾ ਕਹਿਰ ਜਾਰੀ, 97 ਹੋਈ ਮਰਨ ਵਾਲਿਆਂ ਦੀ ਗਿਣਤੀ, 1.68 ਲੱਖ ਤੋਂ ਵੱਧ ਲੋਕ ਪ੍ਰਭਾਵਿਤ
  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • huma  s film   bayaan   to be screened at the indian film festival of melbourne
      ਇੰਡੀਅਨ ਫਿਲਮ ਫੈਸਟੀਵਲ ਮੈਲਬੌਰਨ 'ਚ ਦਿਖਾਈ ਜਾਵੇਗੀ ਹੁਮਾ ਕੁਰੈਸ਼ੀ ਦੀ ਫਿਲਮ...
    • kangana ranaut targets rahul gandhi for silence on jharkhand students agitation
      'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...
    • kiara advani ranks among india  s top 5 most valuable female celebrity brands
      ਭਾਰਤ ਦੀਆਂ ਟੌਪ-5 ਮੋਸਟ ਵੈਲਿਊਏਬਲ ਫੀਮੇਲ ਬ੍ਰਾਂਡਜ਼ 'ਚ ਸ਼ਾਮਲ ਹੋਈ ਕਿਆਰਾ...
    • worked 24 hour shifts for   kbc    amitabh bachchan
      ‘ਕੇ.ਬੀ.ਸੀ.’ ਲਈ 24 ਘੰਟੇ ਦੀ ਸ਼ਿਫਟ ’ਚ ਕੰਮ ਕੀਤਾ : ਅਮਿਤਾਭ ਬੱਚਨ
    • nani and raghav juyal featured in the teaser of the film   the paradise
      ਫਿਲਮ ‘ਦਿ ਪੈਰਾਡਾਈਜ਼’ ਦੇ ਟੀਜ਼ਰ ’ਚ ਛਾਏ ਨਾਨੀ ਤੇ ਰਾਘਵ ਜੁਯਾਲ
    • veteran actress usha nadkarni
      ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...
    • i wish pm modi was a dictator       rupali ganguly  s statement creates a stir
      'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ
    • kamal sadanah birthday incident
      20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...
    • aryabhatt ka zero   will show the untold emotions of father and son
      ‘ਜ਼ੀਰੋ’ ਦੇ ਬਹਾਨੇ ਪਿਓ-ਪੁੱਤਰ ਦੇ ਅਣਕਹੇ ਜਜ਼ਬਾਤ ਦਿਖਾਏਗੀ ‘ਆਰੀਆਭੱਟ ਕਾ ਜ਼ੀਰੋ’
    • spider man created a storm at the box office
      ‘ਸਪਾਈਡਰ-ਮੈਨ’ ਨੇ ਮਚਾਇਆ ਬਾਕਸ ਆਫਿਸ ’ਤੇ ਤੂਫ਼ਾਨ, 6 ਦਿਨਾਂ ’ਚ ਕੀਤੀ 9,500...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +