Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 31, 2026

    1:25:17 PM

  • major action in the davinder natt suicide case in bathinda

    ਬਠਿੰਡਾ 'ਚ ਦਵਿੰਦਰ ਨੱਤ ਖ਼ੁਦਕੁਸ਼ੀ ਮਾਮਲੇ 'ਚ ਵੱਡੀ...

  • electricity prices hike

    1 ਅਪ੍ਰੈਲ ਤੋਂ ਮਹਿੰਗੀ ਹੋ ਜਾਏਗੀ ਬਿਜਲੀ ! ਇਰਾਨ...

  • painful death of punjab police sub inspector

    ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦੀ ਦਰਦਨਾਕ ਮੌਤ

  • court decision life imprisonment

    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ’ਚ ਹਾਈਕੋਰਟ ਪਹੁੰਚੀ ਜੈਕਲੀਨ ਫਰਨਾਂਡੀਜ਼, ਕੀਤੀ ਇਹ ਅਪੀਲ

ENTERTAINMENT News Punjabi(ਤੜਕਾ ਪੰਜਾਬੀ)

200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ’ਚ ਹਾਈਕੋਰਟ ਪਹੁੰਚੀ ਜੈਕਲੀਨ ਫਰਨਾਂਡੀਜ਼, ਕੀਤੀ ਇਹ ਅਪੀਲ

  • Author Rahul Singh,
  • Updated: 19 Dec, 2023 04:29 PM
Mumbai
jacqueline reached the high court in the money laundering case
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਜੈਕਲੀਨ ਫਰਨਾਂਡੀਜ਼ ਬਾਲੀਵੁੱਡ ਦੀ ਬਹੁਤ ਮਸ਼ਹੂਰ ਅਦਾਕਾਰਾ ਹੈ। ਜੈਕਲੀਨ ਨੇ ‘ਮਰਡਰ 2’ ਤੇ ‘ਕਿੱਕ’ ਸਮੇਤ ਕਈ ਬਾਲੀਵੁੱਡ ਫ਼ਿਲਮਾਂ ’ਚ ਆਪਣੀ ਦਮਦਾਰ ਅਦਾਕਾਰੀ ਨਾਲ ਖ਼ਾਸ ਪਛਾਣ ਬਣਾਈ ਹੈ। ਹਾਲਾਂਕਿ ਜੈਕਲੀਨ ਸੁਕੇਸ਼ ਚੰਦਰਸ਼ੇਖਰ ਮਨੀ ਲਾਂਡਰਿੰਗ ਮਾਮਲੇ ’ਚ ਆਪਣਾ ਦਾ ਨਾਂ ਜੁੜਨ ਤੋਂ ਬਾਅਦ ਸੁਰਖ਼ੀਆਂ ’ਚ ਹੈ। ਇਸ ਮਾਮਲੇ ’ਚ ਉਸ ਨੂੰ ਕਈ ਵਾਰ ਅਦਾਲਤ ’ਚ ਸੰਮਨ ਵੀ ਦਿੱਤੇ ਜਾ ਚੁੱਕੇ ਹਨ। ਇਸ ਮਾਮਲੇ ’ਚ ਉਸ ਦੇ ਖ਼ਿਲਾਫ਼ ਇਕ ਐੱਫ. ਆਈ. ਆਰ. ਤੇ ਸਪਲੀਮੈਂਟਰੀ ਚਾਰਜਸ਼ੀਟ ਵੀ ਦਾਇਰ ਕੀਤੀ ਗਈ ਸੀ। ਹੁਣ ਅਦਾਕਾਰਾ ਨੇ ਆਪਣੇ ਖ਼ਿਲਾਫ਼ ਦਾਇਰ ਚਾਰਜਸ਼ੀਟ ਤੇ ਐੱਫ. ਆਈ. ਆਰ. ਨੂੰ ਰੱਦ ਕਰਨ ਲਈ ਅਦਾਲਤ ਤੱਕ ਪਹੁੰਚ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਲੋਕ ਸਭਾ ਚੋਣ ਲੜੇਗੀ ਕੰਗਨਾ ਰਣੌਤ, ਪਿਤਾ ਨੇ ਕਿਹਾ– ‘ਭਾਜਪਾ ਜਿਥੋਂ ਟਿਕਟ ਦੇਵੇਗੀ, ਧੀ ਚੋਣ ਲੜਨ ਲਈ ਤਿਆਰ’

ਜੈਕਲੀਨ ਫਰਨਾਂਡੀਜ਼ ਨੇ ਅਦਾਲਤ ਤੱਕ ਕੀਤੀ ਪਹੁੰਚ
ਏ. ਐੱਨ. ਆਈ. ਦੀ ਇਕ ਰਿਪੋਰਟ ’ਚ ਕਿਹਾ ਗਿਆ ਹੈ ਕਿ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੇ ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਉਸ ਦੇ ਖ਼ਿਲਾਫ਼ ਦਾਇਰ ਐੱਫ. ਆਈ. ਆਰ. ਤੇ ਚਾਰਜਸ਼ੀਟ ਨੂੰ ਰੱਦ ਕਰਨ ਲਈ ਦਿੱਲੀ ਹਾਈ ਕੋਰਟ ’ਚ ਪਹੁੰਚ ਕੀਤੀ ਹੈ। ਰਿਪੋਰਟ ਅਨੁਸਾਰ ਅਦਾਕਾਰਾ ਨੇ ਆਪਣੀ ਪਟੀਸ਼ਨ ’ਚ ਕਿਹਾ ਹੈ ਕਿ ਈ. ਡੀ. ਵਲੋਂ ਮੁਹੱਈਆ ਕਰਵਾਏ ਗਏ ਸਬੂਤ ਇਸ ਗੱਲ ਦੇ ਸਬੂਤ ਵਜੋਂ ਕੰਮ ਕਰਨਗੇ ਕਿ ਪਟੀਸ਼ਨਕਰਤਾ ਬੇਕਸੂਰ ਹੈ ਤੇ ਉਹ ਸੁਕੇਸ਼ ਦਾ ਨਿਸ਼ਾਨਾ ਬਣ ਗਈ ਹੈ।

ਜੈਕਲੀਨ ਨੇ ਦਾਅਵਾ ਕੀਤਾ ਕਿ ਮਨੀ ਲਾਂਡਰਿੰਗ ਮਾਮਲੇ ’ਚ ਉਸ ਦੀ ਕੋਈ ਸ਼ਮੂਲੀਅਤ ਨਹੀਂ ਹੈ। ਅਦਾਕਾਰਾ ਨੇ ਇਹ ਵੀ ਕਿਹਾ ਹੈ ਕਿ ਸੁਕੇਸ਼ ਚੰਦਰਸ਼ੇਖਰ ਨੇ ਉਸ ਨਾਲ ਧੋਖਾ ਕੀਤਾ ਹੈ। ਇਸ ਤੋਂ ਇਲਾਵਾ ਰਿਪੋਰਟਾਂ ਇਹ ਵੀ ਜ਼ਾਹਿਰ ਕਰਦੀਆਂ ਹਨ ਕਿ ਅਦਾਕਾਰਾ ਨੇ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੀ ਏਜੰਸੀ ਨੇ ਪਟੀਸ਼ਨਕਰਤਾ ਨੂੰ ਦੋਸ਼ੀ ਕਰਾਰ ਦਿੰਦਿਆਂ ਪੱਖਪਾਤ ਕੀਤਾ ਹੈ।

ਈ. ਡੀ. ਨੇ ਜੈਕਲੀਨ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਕੀਤੀ ਸੀ ਦਾਇਰ
ਤੁਹਾਨੂੰ ਦੱਸ ਦੇਈਏ ਕਿ ਈ. ਡੀ. ਨੇ 17 ਅਗਸਤ, 2022 ਨੂੰ ਜੈਕਲੀਨ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ। ਚਾਰਜਸ਼ੀਟ ਮੁਤਾਬਕ ਜੈਕਲੀਨ ਨੇ ਮਾਮਲੇ ਦੇ ਮੁੱਖ ਦੋਸ਼ੀ ਸੁਕੇਸ਼ ਤੋਂ ਮਹਿੰਗੇ ਤੋਹਫ਼ੇ ਲਏ ਸਨ। ਇਨ੍ਹਾਂ ਤੋਹਫ਼ਿਆਂ ਦੀ ਕੀਮਤ 71 ਲੱਖ ਰੁਪਏ ਦੱਸੀ ਜਾ ਰਹੀ ਹੈ। ਬਾਅਦ ’ਚ ਈ. ਡੀ. ਨੇ ਅਦਾਕਾਰਾ ਦੀ 7 ਕਰੋੜ ਰੁਪਏ ਦੀ ਜਾਇਦਾਦ ਵੀ ਜ਼ਬਤ ਕਰ ਲਈ ਸੀ।

ਜੈਕਲੀਨ ਦੀਆਂ ਫ਼ਿਲਮਾਂ
ਜੈਕਲੀਨ ਨੇ ਸਾਲ 2009 ’ਚ ਫ਼ਿਲਮ ‘ਅਲਾਦੀਨ’ ਨਾਲ ਡੈਬਿਊ ਕੀਤਾ ਸੀ ਤੇ ਇਸ ਤੋਂ ਬਾਅਦ ਉਸ ਨੇ ‘ਕਿੱਕ’, ‘ਮਰਡਰ 2’, ‘ਏ ਜੈਂਟਲਮੈਨ’ ਵਰਗੀਆਂ ਕਈ ਫ਼ਿਲਮਾਂ ’ਚ ਕੰਮ ਕੀਤਾ। ਉਹ ‘ਅਟੈਕ’, ‘ਰਾਮ ਸੇਤੂ’, ‘ਸਰਕਸ’ ਤੇ ‘ਬੱਚਨ ਪਾਂਡੇ’ ’ਚ ਵੀ ਨਜ਼ਰ ਆਈ ਸੀ। ਅਦਾਕਾਰਾ ਜਲਦ ਹੀ ਮਲਟੀਸਟਾਰਰ ਫ਼ਿਲਮ ‘ਵੈਲਕਮ 3’ ’ਚ ਨਜ਼ਰ ਆਵੇਗੀ। ਇਹ ਫ਼ਿਲਮ ‘ਵੈਲਕਮ’ ਸੀਰੀਜ਼ ਦਾ ਤੀਜਾ ਭਾਗ ਹੈ। ਅਕਸ਼ੇ ਕੁਮਾਰ, ਸੰਜੇ ਦੱਤ, ਸੁਨੀਲ ਸ਼ੈੱਟੀ, ਰਵੀਨਾ ਟੰਡਨ, ਜੌਨੀ ਲੀਵਰ, ਪਰੇਸ਼ ਰਾਵਲ, ਲਾਰਾ ਦੱਤਾ, ਰਾਜਪਾਲ ਯਾਦਵ, ਅਰਸ਼ਦ ਵਾਰਸੀ, ਸ਼੍ਰੇਅਸ ਤਲਪੜੇ, ਤੁਸ਼ਾਰ ਕਪੂਰ ਤੇ ਦਿਸ਼ਾ ਪਾਟਨੀ ਫ਼ਿਲਮ ’ਚ ਧਮਾਲ ਮਚਾਉਂਦੇ ਨਜ਼ਰ ਆਉਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Jacqueline Fernandez
  • High Court
  • Money Laundering Case
  • Sukesh Chandrasekhar

ਦਿਲਜੀਤ ਦੋਸਾਂਝ ਦੇ ਮੁਰੀਦ ਹੋਏ ਸ਼ਾਹਰੁਖ ਖ਼ਾਨ, ਬੰਨ੍ਹੇ ਸਿਫ਼ਤਾਂ ਦੇ ਪੁੱਲ

NEXT STORY

Stories You May Like

  • rumors of petrol diesel shortage  hpcl makes a big statement
    ਪੈਟਰੋਲ-ਡੀਜ਼ਲ ਦੀ ਕਿੱਲਤ ਦੀਆਂ ਅਫਵਾਹਾਂ ਵਿਚਾਲੇ HPCL ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ
  • companyl give rs 200 crore to employee
    ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ ਲੱਗਿਆ 200 ਕਰੋੜ ਦਾ ਰਗੜਾ!
  • ipl 2026  will the opening match be 200
    IPL 2026: ਓਪਨਿੰਗ ਮੈਚ 'ਚ ਲੱਗੇਗਾ 200+ਸਕੋਰ? ਜਾਣੋ ਕੀ ਕਹਿੰਦੀ ਹੈ ਚਿੰਨਾਸਵਾਮੀ ਦੀ ਪਿੱਚ ਰਿਪੋਰਟ
  • high court orders sit to investigate shiromani committee case
    ਜ਼ਮੀਨ ਵਿਵਾਦ : ਹਾਈਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦੇ ਮਾਮਲੇ ’ਚ ਸਿੱਟ ਬਣਾ ਕੇ ਜਾਂਚ ਦੇ ਆਦੇਸ਼
  • oil could breach  200 a barrel
    200 ਡਾਲਰ ਬੈਰਲ ਤੱਕ ਜਾ ਸਕਦੀਆਂ ਤੇਲ ਦੀਆਂ ਕੀਮਤਾਂ! ਤਾਜ਼ਾ ਰਿਪੋਰਟ ਨੇ ਵਧਾਈ ਚਿੰਤਾ
  • lpg gas cylinder sick parents 200 km  son
    ਇੱਕ ਸਿਲੰਡਰ ਲਈ 9 ਘੰਟੇ ਦੀ 'ਜੰਗ': ਬੀਮਾਰ ਮਾਂ-ਬਾਪ ਲਈ 200 KM ਦੂਰੋਂ ਆਇਆ ਪੁੱਤ, ਰੌਂਗਟੇ ਖੜ੍ਹੇ ਕਰੇਗੀ ਕਹਾਣੀ
  • iran war  air india ceo appeals to curb wasteful spending
    ਈਰਾਨ ਜੰਗ : ਏਅਰ ਇੰਡੀਆ ਦੇ CEO ਨੇ ਫਾਲਤੂ ਖਰਚਿਆਂ ’ਤੇ ਰੋਕ ਲਾਉਣ ਦੀ ਕੀਤੀ ਅਪੀਲ
  • partap bajwa wrote latter to cji
    DM ਖ਼ੁਦਕੁਸ਼ੀ ਮਾਮਲੇ 'ਚ ਪ੍ਰਤਾਪ ਸਿੰਘ ਬਾਜਵਾ ਨੇ CJI ਨੂੰ ਲਿਖੀ ਚਿੱਠੀ, ਸੂ-ਮੋਟੋ ਨੋਟਿਸ ਲੈਣ ਦੀ ਕੀਤੀ ਅਪੀਲ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest...
  • char labor code punbus prtc union
    ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
  • migrants going back from punjab
    ਪੰਜਾਬ ਛੱਡ UP-ਬਿਹਾਰ ਨੂੰ ਵਾਪਸ ਪਰਤਣ ਲੱਗੇ ਪ੍ਰਵਾਸੀ! ਰੇਲਵੇ ਸਟੇਸ਼ਨਾਂ 'ਤੇ ਵਧੀ...
  • big warning regarding punjab s weather
    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
Trending
Ek Nazar
drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

toffee theft father beating daughter

'ਟੌਫ਼ੀ' ਪਿੱਛੇ ਕਲਯੁਗੀ ਪਿਓ ਨੇ ਕੁੱਟ-ਕੁੱਟ ਮਾਰ 'ਤੀ ਧੀ, ਹੋਸ਼ ਉਡਾ ਦੇਵੇਗਾ...

indian rapper spits at fan

Live Show 'ਚ ਗਰਮਾਇਆ ਮਾਹੌਲ ; ਰੈਪਰ ਨੇ ਬੋਤਲ ਸੁੱਟਣ ਵਾਲੇ ਨੌਜਵਾਨ 'ਤੇ ਸੁੱਟਿਆ...

3 1 magnitude earthquake hits gujarat  second in six days

6 ਦਿਨਾਂ 'ਚ ਦੋ ਵਾਰ ਕੰਬੀ ਧਰਤੀ! ਅਮਰੇਲੀ 'ਚ ਆਇਆ 3.1 ਤੀਬਰਤਾ ਦਾ ਭੂਚਾਲ

famous actor passes away

ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ...

mobile phone explodes in student  s pocket

ਅਚਾਨਕ ਜੇਬ 'ਚ ਫਟ ਗਿਆ ਮੋਬਾਈਲ, ਬੁਰੀ ਤਰ੍ਹਾਂ ਝੁਲਸਿਆ ਬਿਲਾਸਪੁਰ ਦਾ ਵਿਦਿਆਰਥੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • actor prakash raj s mother suvarnalatha passes away at 86
      ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ
    • film   tu ya main   to release on netflix on april 10
      10 ਅਪ੍ਰੈਲ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ ਫਿਲਮ "ਤੂੰ ਯਾ ਮੈਂ"
    • aditya dhar  s   dhurandhar  the revenge   earns rs 1365 crore at box office
      ਬਾਕਸ ਆਫਿਸ 'ਤੇ ਆਦਿਤਿਆ ਧਰ ਦੀ ਫਿਲਮ 'ਧੁਰੰਦਰ: ਦ ਰਿਵੈਂਜ' ਦਾ ਤੂਫਾਨ; 11...
    • when khan saab asked actress shilpa shetty to speak punjabi
      ਜਦੋਂ ਖਾਨ ਸਾਬ੍ਹ ਨੇ ਸ਼ਿਲਪਾ ਸ਼ੈੱਟੀ ਤੋਂ ਬੁਲਵਾਈ ਪੰਜਾਬੀ, ਵੇਖੋ ਫਿਰ ਕੀ...
    • actor rahul banerjee incident  police say no shooting permission was taken
      ਬਿਨਾਂ ਪਰਮਿਸ਼ਨ ਹੋ ਰਹੀ ਸੀ ਸ਼ੂਟਿੰਗ; ਅਦਾਕਾਰ ਰਾਹੁਲ ਬੈਨਰਜੀ ਦੀ ਮੌਤ ਮਗਰੋਂ...
    • dipika kakar  shoaib ibrahim host dhurandhar singer shahzad ali
      ਦੀਪਿਕਾ ਕੱਕੜ ਤੇ ਸ਼ੋਏਬ ਇਬਰਾਹਿਮ ਦੇ ਘਰ ਪਹੁੰਚੇ 'ਕਾਰਵਾਂ' ਫੇਮ ਗਾਇਕ...
    • honey singh in controversy again
      ਮੁੜ ਵਿਵਾਦਾਂ 'ਚ ਹਨੀ ਸਿੰਘ, ਚਲਦੇ ਸ਼ੋਅ 'ਚ ਪੈੱਗ ਲੈ ਕੇ ਪਹੁੰਚਿਆ ਗਾਇਕ
    • famous actor becomes father for the second time  wife gives birth to son
      ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ
    • indian rapper spits at fan
      Live Show 'ਚ ਗਰਮਾਇਆ ਮਾਹੌਲ ; ਰੈਪਰ ਨੇ ਬੋਤਲ ਸੁੱਟਣ ਵਾਲੇ ਨੌਜਵਾਨ 'ਤੇ ਸੁੱਟਿਆ...
    • the music of rabb da radio 3 became the first choice of the listeners
      ‘ਰੱਬ ਦਾ ਰੇਡੀਓ-3’ ਦਾ ਮਿਊਜ਼ਿਕ ਬਣਿਆ ਸਰੋਤਿਆਂ ਦੀ ਪਹਿਲੀ ਪਸੰਦ, ਹਰ ਗੀਤ ਨੂੰ ਮਿਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +