Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    11:03:14 PM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • holiday announced tomorrow

    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ...

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ‘ਇਸ਼ਕਨਾਮਾ’ ਨਾਲ ਦਰਸ਼ਕਾਂ ਦੇ ਦਿਲ ਜਿੱਤਣ ਆ ਰਹੇ ਹਨ ਜੈ ਰੰਧਾਵਾ ਤੇ ਸ਼ਹਿਨਾਜ਼ ਗਿੱਲ

ENTERTAINMENT News Punjabi(ਤੜਕਾ ਪੰਜਾਬੀ)

‘ਇਸ਼ਕਨਾਮਾ’ ਨਾਲ ਦਰਸ਼ਕਾਂ ਦੇ ਦਿਲ ਜਿੱਤਣ ਆ ਰਹੇ ਹਨ ਜੈ ਰੰਧਾਵਾ ਤੇ ਸ਼ਹਿਨਾਜ਼ ਗਿੱਲ

  • Edited By Cherry,
  • Updated: 23 Jul, 2026 10:49 AM
Entertainment
jai randhawa   shehnaaz gil ishqnama
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਲਖਨ ਪਾਲ)- ਪੰਜਾਬੀ ਸਿਨੇਮਾ ਵਿਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੇ ਅਦਾਕਾਰ ਜੈ ਰੰਧਾਵਾ ਤੇ ਸ਼ਹਿਨਾਜ਼ ਗਿੱਲ ਇਕ ਵਾਰ ਫਿਰ ਵੱਡੇ ਪਰਦੇ ’ਤੇ ਆਪਣੀ ਨਵੀਂ ਫ਼ਿਲਮ ‘ਇਸ਼ਕਨਾਮਾ’ ਰਾਹੀਂ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੇ ਹਨ। ਸਾਲ 1982 ਦੇ ਪਿਛੋਕੜ ’ਤੇ ਆਧਾਰਿਤ ਇਹ ਫ਼ਿਲਮ ਸਰਹੱਦਾਂ ਤੋਂ ਪਰ੍ਹੇ ਪਿਆਰ, ਜਜ਼ਬਾਤਾਂ, ਵਿਛੋੜੇ ਅਤੇ ਕੁਰਬਾਨੀ ਦੀ ਇਕ ਦਿਲ ਨੂੰ ਛੂਹਣ ਵਾਲੀ ਕਹਾਣੀ ਹੈ। ਫ਼ਿਲਮ ਦਾ ਨਿਰਦੇਸ਼ਨ ਅਰਵਿੰਦਰ ਸਿੰਘ ਖਹਿਰਾ ਨੇ ਕੀਤਾ ਹੈ, ਜਦਕਿ ਇਸ ਦੇ ਨਿਰਮਾਤਾ ਸੌਰਭ ਰਾਣਾ ਹਨ।

ਫ਼ਿਲਮ ਵਿਚ ਜੈ ਰੰਧਾਵਾ ਦੇ ਨਾਲ ਸ਼ਹਿਨਾਜ਼ ਗਿੱਲ, ਸੌਰਭ ਸਚਦੇਵਾ, ਅਰਵਿੰਦਰ ਕੌਰ, ਅੰਜੁਮ ਬੱਤਰਾ, ਮਹਾਬੀਰ ਭੁੱਲਰ, ਪ੍ਰੀਤ ਭੁੱਲਰ ਅਤੇ ਹੋਰ ਕਈ ਨਾਮੀ ਕਲਾਕਾਰ ਅਹਿਮ ਭੂਮਿਕਾ ਵਿਚ ਨਜ਼ਰ ਆਉਣਗੇ। ਫ਼ਿਲਮ ਦਾ ਟੀਜ਼ਰ ਅਤੇ ਗੀਤ ਪਹਿਲਾਂ ਹੀ ਦਰਸ਼ਕਾਂ ਦੀਆਂ ਉਮੀਦਾਂ ’ਤੇ ਖਰੇ ਉਤਰ ਚੁੱਕੇ ਹਨ ਅਤੇ ਹੁਣ ਹਰ ਕਿਸੇ ਦੀਆਂ ਨਜ਼ਰਾਂ ਇਸ ਦੀ ਰਿਲੀਜ਼ ’ਤੇ ਟਿਕੀਆਂ ਹੋਈਆਂ ਹਨ।

‘ਜਗ ਬਾਣੀ’ ਨਾਲ ਖ਼ਾਸ ਮੁਲਾਕਾਤ ਦੌਰਾਨ ਜੈ ਰੰਧਾਵਾ ਤੇ ਸ਼ਹਿਨਾਜ਼ ਗਿੱਲ ਨੇ ਫ਼ਿਲਮ ‘ਇਸ਼ਕਨਾਮਾ’ ਨਾਲ ਜੁੜੇ ਆਪਣੇ ਤਜਰਬੇ, ਆਪਣੇ ਕਿਰਦਾਰ ਲਈ ਕੀਤੀ ਤਿਆਰੀ, ਸਹਿ-ਕਲਾਕਾਰਾਂ ਨਾਲ ਕੰਮ ਕਰਨ ਦਾ ਤਜਰਬਾ, ਫ਼ਿਲਮ ਦੀ ਸ਼ੂਟਿੰਗ ਦੌਰਾਨ ਦੀਆਂ ਯਾਦਾਂ, ਆਪਣੇ ਫ਼ਿਲਮੀ ਸਫ਼ਰ ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ। ਆਓ ਪੜ੍ਹਦੇ ਹਾਂ ਜੈ ਰੰਧਾਵਾ ਤੇ ਸ਼ਹਿਨਾਜ਼ ਗਿੱਲ ਨਾਲ ਹੋਈ ਇਹ ਖ਼ਾਸ ਗੱਲਬਾਤ।

ਜੈ ਰੰਧਾਵਾ : ਇਸ਼ਕ ਮੁਕੰਮਲ ਹੁੰਦਾ ਜਾਂ ਅਧੂਰਾ ਹੀ ਪਿਆਰਾ ਲੱਗਦਾ ਹੈ?

ਜਵਾਬ : ਇਹ ਤਾਂ ਪ੍ਰਮਾਤਮਾ ਦੇ ਹੱਥ ਹੈ, ਸਾਡਾ ਕੰਮ ਹੈ ਇਸ਼ਕ ਕਰਨਾ। ਪੂਰਾ ਹੋਣਾ ਜਾਂ ਅਧੂਰਾ ਇਹ ਪ੍ਰਮਾਤਮਾ ਦੇ ਹੱਥ ਹੈ। ਇਸ਼ਕ ਦੀ ਖੂਬਸੂਰਤੀ ਹੈ ਨਿਭਾਓ, ਇਹ ਸਿਰਫ਼ ਨਿਭਾਉਣਾ ਹੀ ਔਖਾ ਹੈ।

ਜੈ ਰੰਧਾਵਾ : ਨਿਰਮਲ ਨਿੰਮਾ ਦੇ ਕਿਰਦਾਰ ਨੂੰ ਨਿਭਾਉਣਾ ਕਿੰਨਾ ਔਖਾ ਸੀ?

ਜਵਾਬ : ਉਨ੍ਹਾਂ ਦੀ ਜ਼ਿੰਦਗੀ ਤਾਂ ਬਹੁਤ ਮੁਸ਼ਕਲ ਹੈ, ਉਹ ਤਾਂ ਨਹੀਂ ਨਿਭਾਅ ਸਕਦਾ ਪਰ ਉਸ ਕਹਾਣੀ ਨੂੰ ਪਰਦੇ ’ਤੇ ਲਿਆਉਣ ਲਈ ਮੈਂ ਜੋ ਕਰ ਸਕਦਾ ਸੀ ਉਹ ਕੀਤਾ। ਨਿੰਮਾ ਜੀ ਦੀ ਜ਼ਿੰਦਗੀ ਬਹੁਤ ਔਖੀ ਹੈ ਜੋ ਉਨ੍ਹਾਂ ਨੇ ਦੇਖੀ ਹੈ ਤੇ ਸਭ ਤੋਂ ਔਖਾ ਹੈ ਇੰਤਜ਼ਾਰ ਜੋ ਉਨ੍ਹਾਂ ਨੇ ਕੀਤਾ।

ਜੈ ਰੰਧਾਵਾ : ਜੇਕਰ 40 ਸਾਲਾਂ ਦਾ ਇੰਤਜ਼ਾਰ ਤੁਹਾਨੂੰ ਕਰਨਾ ਪਵੇ ਕੀ ਤੁਸੀਂ ਕਰੋਗੇ?

ਜਵਾਬ : ਬਹੁਤ ਔਖਾ ਕੰਮ ਹੈ, ਇਸ਼ਕ ਤਾਂ ਹੁੰਦਾ ਹੀ ਬਹੁਤ ਔਖਾ ਜ਼ਿੰਦਗੀ ’ਚ ਸਿਰਫ਼ ਪਿਆਰ ਹੋ ਸਕਦਾ ਇਸ਼ਕ ਨਹੀਂ।

ਸ਼ਹਿਨਾਜ਼ : ਤੁਸੀਂ ਫ਼ਿਲਮ ਨੂੰ ਕਿਸ ਵਜ੍ਹਾ ਕਾਰਨ ਹਾਂ ਕੀਤੀ?

ਜਵਾਬ : ਮੈਂ ਕਿਸੇ ਇਕ ਦਾ ਨਾਂ ਨਹੀਂ ਲੈ ਸਕਦੀ, ਫ਼ਿਲਮ ਦੀ ਸਾਰੀ ਹੀ ਟੀਮ ਬਹੁਤ ਵਧੀਆ ਸੀ, ਕਹਾਣੀ ਬਹੁਤ ਵਧੀਆ ਸੀ, ਇਸ ਲਈ ਮੈਂ ਇਸ ਫ਼ਿਲਮ ਲਈ ਹਾਂ ਕਰ ਦਿੱਤੀ।

ਸ਼ਹਿਨਾਜ਼ : ਜੇ ਅਸਲ ’ਚ ਨਸੀਮਾ ਜੀ ਮਿਲ ਜਾਣ ਤਾਂ ਕੀ ਕਰੋਗੇ?

ਜਵਾਬ : ਜੇ ਨਸੀਮਾ ਜੀ ਮਿਲ ਜਾਣ ਤਾਂ ਮੈਂ ਸਭ ਤੋਂ ਪਹਿਲਾਂ ਨਿਰਮਲ ਨਿੰਮਾ ਤੇ ਨਸੀਮਾ ਦੀ ਜੱਫੀ ਪਵਾਉਣੀ ਹੈ ਤਾਂ ਹੀ ਇਨ੍ਹਾਂ ਦਾ 40 ਸਾਲ ਦਾ ਇੰਤਜ਼ਾਰ ਕਾਮਯਾਬ ਹੋਣਾ।

ਜੈ ਰੰਧਾਵਾ : ਇਸ ਸੱਚੀ ਕਹਾਣੀ ਨੂੰ ਤੁਸੀਂ ਪਰਦੇ ’ਤੇ ਲਿਆ ਰਹੇ ਹੋ, ਕਿੰਨਾ ਔਖਾ ਸੀ ਇਹ ਕਰਨਾ?

ਜਵਾਬ : ਇਹ ਕੰਮ ਤਾਂ ਬਹੁਤ ਔਖਾ ਹੈ, ਬਾਕੀ ਇਸ ਲਵ ਸਟੋਰੀ ਦਾ ਕ੍ਰੈਡਿਟ ਸ਼ਹਿਨਾਜ਼ ਨੂੰ ਜਾਂਦਾ, ਜੇਕਰ ਤੁਹਾਡਾ ਕੋ-ਸਟਾਰ ਵਧੀਆ ਹੋਵੇ ਤਾਂ ਸਭ ਕੁਝ ਵਧੀਆ ਹੋ ਜਾਂਦਾ, ਉਨ੍ਹਾਂ ਨੇ ਬਹੁਤ ਮਦਦ ਕੀਤੀ ਇਸ ਫ਼ਿਲਮ ’ਚ ਮੇਰੀ ।

ਸ਼ਹਿਨਾਜ਼ : ਫ਼ਿਲਮ ਦੀ ਕਹਾਣੀ ਸੁਣਦੇ ਤੁਹਾਡਾ ਕੀ ਰਿਐਕਸ਼ਨ ਸੀ?

ਜਵਾਬ : ਕਹਾਣੀ ਸੱਚੇ ਪਿਆਰ ’ਤੇ ਆਧਾਰਿਤ ਸੀ ਤੇ ਮੈਂ ਚਾਹੁੰਦੀ ਸੀ ਕਿ ਮੈਂ ਵੀ ਇਕ ਵਾਰ ਨਿਰਮਲ ਨਿੰਮਾ ਜੀ ਨੂੰ ਫੀਲ ਕਰ ਕੇ ਦੇਖਣਾ ਹੈ। ਬਾਕੀ ਸੱਚਾ ਪਿਆਰ ਤਾਂ ਲੋਕ ਹੁਣ ਵੀ ਕਰਦੇ ਹਨ ਤੇ ਉਦੋਂ ਵੀ ਕਰਦੇ ਸੀ।

  • Jai Randhawa
  • Shehnaaz Gil
  • audience
  • Ishqnama

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ ਪੂਰਾ ਮਾਮਲਾ

NEXT STORY

Stories You May Like

  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • bihar flood and e 20
    ਬਿਹਾਰ ’ਚ ਕੋਸੀ ਦੇ ਹੜ੍ਹ ਪ੍ਰਭਾਵਿਤ ਕਿਸਾਨ ਦੇਖ ਰਹੇ ਹਨ ਈ 20 ’ਚ ‘ਸੋਨੇ ਦੀ ਖਾਨ’
  • accident in sangrur
    ਫਰਨੀਚਰ ਲੈ ਕੇ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ
  • gill and abhishek will be seen in sher e punjab t20 league
    ਸ਼ੇਰ-ਏ-ਪੰਜਾਬ T20 ਲੀਗ 'ਚ ਚੌਕੇ-ਛੱਕੇ ਲਾਉਂਦੇ ਨਜ਼ਰ ਆਉਣਗੇ ਗਿੱਲ ਤੇ ਅਭਿਸ਼ੇਕ, ਜਾਣੋ ਕਦੋਂ ਸ਼ੁਰੂ ਹੋਵੇਗਾ ਟੂਰਨਾਮੈਂਟ
  • increasing cases of fraud in the name of providing jobs
    ‘ਨੌਕਰੀ ਦਿਵਾਉਣ ਦੇ ਨਾਂ ’ਤੇ’ ਠੱਗੀ ਦੇ ਵਧ ਰਹੇ ਮਾਮਲੇ!
  • captain shubman gill to play first test against sri lanka  new update
    ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ ਖੇਡਣਗੇ ਕਪਤਾਨ ਸ਼ੁਭਮਨ ਗਿੱਲ! ਆਈ ਨਵੀਂ ਅਪਡੇਟ
  • gurjatinder singh randhawa
    ਗੁਰਜਤਿੰਦਰ ਸਿੰਘ ਰੰਧਾਵਾ ਇੰਟਰਫੇਥ ਕੌਂਸਲ ਆਫ ਗ੍ਰੇਟਰ ਸੈਕਰਾਮੈਂਟੋ ਦੇ 5ਵੀਂ ਵਾਰ ਚੁਣੇ ਗਏ ਡਾਇਰੈਕਟਰ
  • girls  wearing jeans delhi high court
    ‘ਕੁੜੀਆਂ ਦੇ ਜੀਨਸ ਪਾਉਣ ਨਾਲ ਮੁੰਡੇ ਵਿਗੜਦੇ ਹਨ’ ਵਾਲੀ ਮਾਨਸਿਕਤਾ ਚਿੰਤਾਜਨਕ, ਅਸਵੀਕਾਰਯੋਗ : ਦਿੱਲੀ ਹਾਈ ਕੋਰਟ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • kubbra sait begins shooting for   farzi 2
      ਕੁਬਰਾ ਸੈਤ ​​ਨੇ ਸ਼ੁਰੂ ਕੀਤੀ 'ਫਰਜ਼ੀ 2' ਦੀ ਸ਼ੂਟਿੰਗ
    • veteran playback singer leaves the world
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ
    • actor arjun bijlani s car met with an accident
      ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ
    • massive craze for  toxic s  advance booking
      "ਟੌਕਸਿਕ" ਲਈ ਐਡਵਾਂਸ ਬੁਕਿੰਗ ਸ਼ੁਰੂ, ਦਰਸ਼ਕਾਂ 'ਚ ਦਿਸਿਆ ਭਾਰੀ ਉਤਸ਼ਾਹ
    • spiritual leaders praise the message of  batwara  1947
      "ਬਟਵਾਰਾ 1947" ਦੇ ਸੰਦੇਸ਼ ਦੀ ਅਧਿਆਤਮਿਕ ਗੁਰੂਆਂ ਨੇ ਕੀਤੀ ਸ਼ਲਾਘਾ, ਵਿਸ਼ੇਸ਼...
    • veteran actress  s sudden health deterioration
      400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...
    • controversial statement of famous bollywood actress
      ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...
    • this actress insisted on a bold role
      ਇਸ ਅਦਾਕਾਰਾ ਨੇ ਜ਼ਿੱਦ ਕਰਕੇ ਮੰਗਿਆ ਸੀ Bold ਰੋਲ, ਬਿਨਾਂ ਕਿਸੇ ਝਿਜਕ ਦੇ ਦਿੱਤੇ...
    • collector  job  kbc  50 lakhs  yogesh sahu
      ਕੁਲੈਕਟਰ ਬਣਨ ਲਈ 1.5 ਲੱਖ ਦੀ ਨੌਕਰੀ ਛੱਡੀ, 'KBC' 'ਚ ਯੋਗੇਸ਼ ਨੇ ਜਿੱਤੇ 50...
    • cockroach arrives with shweta tiwari  s home delivery  angrily tags tukaram munde
      Shweta Tiwari ਘਰ ਡਿਲੀਵਰੀ ਦੇ ਨਾਲ ਪਹੁੰਚਿਆ ਕਾਕਰੋਚ! ਗੁੱਸੇ 'ਚ ਆ ਕੇ FDA...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +