Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 21, 2025

    4:06:04 PM

  • ind vs eng challenge

    IND vs ENG : ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਟੀਮ ਇੰਡੀਆ...

  • heatwave alert issued

    ਹੀਟਵੇਵ ਦਾ ਅਲਰਟ ਜਾਰੀ! ਲੋਕਾਂ ਨੂੰ ਘਰਾਂ 'ਚ ਰਹਿਣ...

  • gratuity rules 2025  how much will you get in 20 years of service

    Gratuity Rules 2025: 20 ਸਾਲ ਦੀ ਸੇਵਾ ਨਾਲ...

  • from stealth jet to laser

    ਸਟੀਲਥ ਜੈੱਟ ਤੋਂ ਲੇਜ਼ਰ ਤੱਕ : ਭਾਰਤ ਦੇ ਡਿਫੈਂਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬਨੇਰੇ 'ਤੇ ਖੜ੍ਹ ਇਸ ਅਦਾਕਾਰ ਨੇ ਗੁਆਂਢੀਆਂ ਨੂੰ ਕੱਢੀਆਂ ਗੰਦੀਆਂ- ਗੰਦੀਆਂ ਗਾਲ੍ਹਾਂ

ENTERTAINMENT News Punjabi(ਤੜਕਾ ਪੰਜਾਬੀ)

ਬਨੇਰੇ 'ਤੇ ਖੜ੍ਹ ਇਸ ਅਦਾਕਾਰ ਨੇ ਗੁਆਂਢੀਆਂ ਨੂੰ ਕੱਢੀਆਂ ਗੰਦੀਆਂ- ਗੰਦੀਆਂ ਗਾਲ੍ਹਾਂ

  • Edited By Priyanka,
  • Updated: 22 Jan, 2025 10:00 AM
Mumbai
jailer tamil actor vinayakan social media viral video
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਰਜਨੀਕਾਂਤ ਦੀ ਫਿਲਮ 'ਜੇਲਰ' 'ਚ ਇੱਕ ਸ਼ਕਤੀਸ਼ਾਲੀ ਖਲਨਾਇਕ ਦੀ ਭੂਮਿਕਾ ਨਿਭਾਉਣ ਵਾਲੇ ਮਲਿਆਲਮ ਅਦਾਕਾਰ ਵਿਨਾਇਕਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਕਾਰਨ ਵਿਵਾਦ ਬਣਿਆ ਹੋਇਆ ਹੈ ਅਤੇ ਇਹ ਸੁਰਖੀਆਂ 'ਚ ਆਇਆ ਹੈ। ਇਸ ਵੀਡੀਓ 'ਚ ਅਦਾਕਾਰ ਵਿਨਾਇਕਨ ਆਪਣੇ ਗੁਆਂਢੀ ਨੂੰ ਗਾਲ੍ਹਾਂ ਕੱਢਦੇ ਹੋਏ ਦਿਖਾਈ ਦੇ ਰਹੇ ਹਨ। ਇਸੇ ਕਾਰਨ, ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਿਆ।

 

എന്തുവാടേയ് ഇതൊക്കെ....ഫുൾ കിളിയും പോയോ ?#vinayakan pic.twitter.com/Eut0mFz7Dq

— 𝗦𝗶𝗷𝗼 𝗝𝗼𝘀𝗲𝗽𝗵 (@sijo_jsp) January 20, 2025

ਅਦਾਕਾਰ ਨੇ ਬਨੇਰੇ 'ਤੇ ਖੜ੍ਹ ਕੱਢੀਆਂ ਗਾਲ੍ਹਾਂ 
ਇਸ ਵੀਡੀਓ 'ਚ ਵਿਨਾਇਕਨ ਆਪਣੇ ਘਰ ਦੇ ਬਨੇਰੇ 'ਤੇ ਖੜ੍ਹਾ ਦਿਖਾਈ ਦੇ ਰਿਹਾ ਹੈ, ਚੀਕਦਾ ਹੈ ਅਤੇ ਆਪਣੀ ਧੋਤੀ ਉਤਾਰਦਾ ਹੈ ਅਤੇ ਅਸ਼ਲੀਲ ਵਿਵਹਾਰ ਕਰਦਾ ਹੈ। ਇਸ ਦੌਰਾਨ, ਅਦਾਕਾਰ ਵੀ ਜ਼ਮੀਨ 'ਤੇ ਡਿੱਗ ਪਿਆ। ਵਾਇਰਲ ਹੋ ਰਹੇ ਵੀਡੀਓ 'ਚ ਅਦਾਕਾਰ ਲਗਾਤਾਰ ਆਪਣੇ ਆਪ ਨੂੰ ਉਜਾਗਰ ਕਰਦਾ ਦਿਖਾਈ ਦੇ ਰਿਹਾ ਹੈ। ਇਹ ਵੀਡੀਓ ਸਵੇਰ ਤੋਂ ਹੀ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਟ੍ਰੈਂਡ ਕਰ ਰਿਹਾ ਹੈ।

ਇਹ ਵੀ ਪੜ੍ਹੋ-ਹਿਨਾ ਖ਼ਾਨ ਨੇ ਟ੍ਰੋਲਰਾਂ ਨੂੰ ਦਿੱਤਾ ਜਵਾਬ, ਬ੍ਰੇਕਅੱਪ ਦੀਆਂ ਖ਼ਬਰਾਂ 'ਤੇ ਲਗਾਈ ਰੋਕ

ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
ਜਦੋਂ ਤੋਂ ਇਹ ਵੀਡੀਓ ਵਾਇਰਲ ਹੋਇਆ ਹੈ, ਲੋਕ ਸੋਸ਼ਲ ਮੀਡੀਆ 'ਤੇ ਅਦਾਕਾਰ ਵਿਨਾਇਕਨ ਦੀ ਆਲੋਚਨਾ ਕਰ ਰਹੇ ਹਨ। ਕੁਝ ਲੋਕਾਂ ਨੇ ਵਿਨਾਇਕਨ ਦੀ ਧੋਤੀ ਉਤਾਰਦੇ ਹੋਏ ਦੀ ਇੱਕ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ ਕਿ ਇੱਕ ਵਾਰ ਫਿਰ ਅਦਾਕਾਰ ਵਿਨਾਇਕਨ ਗਲਤ ਕਾਰਨਾਂ ਕਰਕੇ ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰ ਰਿਹਾ ਹੈ।ਵਿਨਾਇਕਨ ਦੇ ਵੀਡੀਓ ਵਾਇਰਲ ਹੋਣ ਤੋਂ ਬਾਅਦ, ਅਦਾਕਾਰ ਨੇ ਆਪਣੇ ਕੀਤੇ ਲਈ ਮੁਆਫੀ ਮੰਗੀ। ਉਸ ਨੇ ਇਹ ਵੀ ਸਵੀਕਾਰ ਕੀਤਾ ਕਿ ਉਹ ਆਪਣੇ ਕੰਮਾਂ ਨੂੰ ਸਮਝਦਾ ਹੈ ਅਤੇ ਪਛਤਾਵਾ ਪ੍ਰਗਟ ਕਰਦਾ ਹੈ। ਉਸ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਕੁਝ ਚੀਜ਼ਾਂ ਨਾਲ ਜੂਝ ਰਿਹਾ ਹੈ ਅਤੇ ਜਨਤਕ ਤੌਰ 'ਤੇ ਸਹੀ ਢੰਗ ਨਾਲ ਵਿਵਹਾਰ ਕਰਨ ਦੀ ਕੋਸ਼ਿਸ਼ ਕਰਨ ਦਾ ਵਾਅਦਾ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • jailer
  • tamil
  • actor vinayakan
  • social media
  • viral video
  • jagbani

ਹਿਨਾ ਖ਼ਾਨ ਨੇ ਟ੍ਰੋਲਰਾਂ ਨੂੰ ਦਿੱਤਾ ਜਵਾਬ, ਬ੍ਰੇਕਅੱਪ ਦੀਆਂ ਖ਼ਬਰਾਂ 'ਤੇ ਲਗਾਈ ਰੋਕ

NEXT STORY

Stories You May Like

  • punjab social media
    Punjab: ਹੁਣ ਸੋਸ਼ਲ ਮੀਡੀਆ 'ਤੇ 'ਗੰਦੀਆਂ' ਵੀਡੀਓਜ਼ ਪਾਉਣ ਵਾਲਿਆਂ ਦੀ ਖ਼ੈਰ ਨਹੀਂ! ਹੋਵੇਗੀ ਸਿੱਧੀ ਕਾਰਵਾਈ
  • porn racket  they used to make dirty films under the guise of an event company
    ਪੋਰਨ ਰੈਕੇਟ: ਈਵੈਂਟ ਕੰਪਨੀ ਦੀ ਆੜ 'ਚ ਬਣਾਉਂਦੇ ਸਨ ਗੰਦੀਆਂ ਫਿਲਮਾਂ, ਮੁੱਖ ਦੋਸ਼ਣ ਪੁੱਤ ਸਣੇ ਗ੍ਰਿਫ਼ਤਾਰ
  • opposition to   iftikhar thakur   started in his own country
    ਆਪਣੇ ਦੇਸ਼ 'ਚ ਹੀ ਹੋਣ ਲੱਗਾ 'ਇਫਤਿਖਾਰ ਠਾਕੁਰ' ਦਾ ਵਿਰੋਧ ! ਹੁਣ 'ਬੂਟੇ' ਨੇ ਕੱਢੀਆਂ ਗਾਲ੍ਹਾਂ
  • kantara chapter 1 actor kalabhavan niji dies heart attack
    'ਕਤਾਂਰਾ' ਦੇ ਸੈੱਟ 'ਤੇ ਮਸ਼ਹੂਰ ਅਦਾਕਾਰ ਦਾ ਦੇਹਾਂਤ, ਇਸ ਸਾਲ ਗਈਆਂ ਦੋ ਜਾਨਾਂ
  • famous late actor son approached for bigg boss 19 the star kid rejected offer
    ​​​​​​​Bigg Boss 19 ਲਈ ਇਸ ਮਸ਼ਹੂਰ ਸਵ. ਅਦਾਕਾਰ ਦੇ ਪੁੱਤਰ ਨੂੰ ਕੀਤਾ ਗਿਆ ਅਪ੍ਰੋਚ, ਸਟਾਰ ਕਿਡ ਨੇ ਠੁਕਰਾਇਆ ਆਫਰ
  • body of 40 year old man found in mysterious circumstances inside house
    ਘਰ ਅੰਦਰੋਂ ਭੇਤਭਰੇ ਹਾਲਾਤ ’ਚ ਮਿਲੀ ਵਿਅਕਤੀ ਦੀ ਲਾਸ਼, ਬਦਬੂ ਆਉਣ ਪਿੱਛੋਂ ਗੁਆਂਢੀਆਂ ਨੇ ਸੱਦੀ ਪੁਲਸ
  • veteran actor nana patekar left mumbai and settled in the village
    ਮੁੰਬਈ ਛੱਡ ਪਿੰਡ ਜਾ ਵਸੇ ਮਸ਼ਹੂਰ ਅਦਾਕਾਰ, ਇਸ ਕਾਰਨ ਬਣਾਈ ਮਾਇਆ  ਨਗਰੀ ਤੋਂ ਦੂਰੀ
  • govind namdev reacts affair 40 year younger actress
    70 ਸਾਲਾ ਅਦਾਕਾਰ ਤੇ 30 ਸਾਲ ਦੀ ਅਦਾਕਾਰਾ ! ਵਾਇਰਲ ਹੋਈ ਤਸਵੀਰ ਨੇ ਛੇੜ'ਤੀ ਨਵੀਂ ਚਰਚਾ
  • highway  accident  death
    ਜਲੰਧਰ-ਅੰਮ੍ਰਿਤਸਰ ਰੋਡ 'ਤੇ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ
  • the only brother of four sisters dies in a road accident
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
  • firing in jalandhar
    ਜਲੰਧਰ 'ਚ IAS ਦੇ ਗੰਨਮੈਨ ਨੇ ਕੀਤੀ ਫ਼ਾਇਰਿੰਗ!
  • jalandhar residents celebrated international yoga day
    ਜਲੰਧਰ 'ਚ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ, ਮਨੋਰੰਜਨ ਕਾਲੀਆ ਨੇ ਵੀ ਕੀਤਾ ਯੋਗ
  • major accident involving crpf jawan
    Punjab: ਬੱਚਿਆਂ ਨਾਲ ਛੁੱਟੀਆਂ ਮਨ੍ਹਾ ਕੇ ਡਿਊਟੀ 'ਤੇ ਜਾ ਰਹੇ CRPF ਦੇ ਜਵਾਨ ਨਾਲ...
  • another big revelation about mla raman arora arrested on corruption charges
    ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਨੂੰ ਲੈ ਕੇ ਇਕ ਹੋਰ ਵੱਡਾ...
  • punjab government employees
    ਅਫ਼ਸਰਾਂ ਨੂੰ ਵਿਦੇਸ਼ ਦਾ ਟੂਰ ਕਰਵਾਏਗੀ ਪੰਜਾਬ ਸਰਕਾਰ! ਇਸ ਵਿਭਾਗ ਲਈ ਜਾਰੀ ਹੋਏ...
  • operation seal in punjab
    ਪੰਜਾਬ ਦੀਆਂ ਸਰਹੱਦਾਂ ਸੀਲ! ਨਾਕਿਆਂ 'ਤੇ ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮ ਤਾਇਨਾਤ
Trending
Ek Nazar
billions of login details leaked

ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...

teacher fell in love auto driver

ਜਿਸ ਨਾਲ ਸਕੂਲ ਜਾਂਦੀ ਦੀ ਅਧਿਆਪਕ, ਉਸੇ ਨਾਲ ਪਾਈ ਪਿਆਰ ਦੀ ਪੀਂਝ, ਫਿਰ...

evacuating all indian citizens present in iran

ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ

yoga day celebrations in china

ਚੀਨ 'ਚ ਹਜ਼ਾਰਾਂ ਲੋਕ ਯੋਗ ਦਿਵਸ ਸਮਾਰੋਹ 'ਚ ਹੋਏ ਸ਼ਾਮਲ

pakistani minister threatens to dissolve provincial assembly

ਪਾਕਿਸਤਾਨੀ ਮੰਤਰੀ ਨੇ ਸੂਬਾਈ ਅਸੈਂਬਲੀ ਭੰਗ ਕਰਨ ਦੀ ਦਿੱਤੀ ਚੇਤਾਵਨੀ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

another case of measles  alert issued

ਸ਼ਹਿਰ 'ਚ ਖਸਰੇ ਦਾ ਇੱਕ ਹੋਰ ਮਾਮਲਾ, ਚੇਤਾਵਨੀ ਜਾਰੀ

pm luxon discusses trade with xi jinping

ਨਿਊਜ਼ੀਲੈਂਡ ਦੇ PM ਲਕਸਨ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵਪਾਰ 'ਤੇ...

85 chinese nationals deported

85 ਚੀਨੀ ਨਾਗਰਿਕਾਂ ਨੂੰ ਦਿੱਤਾ ਗਿਆ ਦੇਸ਼ ਨਿਕਾਲਾ

pakistan imported railway bogies from china

ਪਾਕਿਸਤਾਨ ਨੇ ਚੀਨ ਤੋਂ 149 ਮਿਲੀਅਨ ਡਾਲਰ ਦੀਆਂ ਰੇਲਵੇ ਬੋਗੀਆਂ ਕੀਤੀਆਂ ਦਰਾਮਦ

doctor slapped woman in jalandhar

ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ...

australia suspends embassy ops in iran

ਆਸਟ੍ਰੇਲੀਆ ਨੇ ਈਰਾਨ 'ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ...

indian gujarati man sentenced to prison in us

ਅਮਰੀਕਾ 'ਚ ਭਾਰਤੀ-ਗੁਜਰਾਤੀ ਵਿਅਕਤੀ ਨੂੰ ਟੈਕਸ ਚੋਰੀ ਮਾਮਲੇ 'ਚ ਕੈਦ ਦੀ ਸਜ਼ਾ

major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor committed suicide was upset due to not getting work
      ਮਸ਼ਹੂਰ ਅਦਾਕਾਰ ਨੇ ਕੀਤੀ ਖੁਦਕੁਸ਼ੀ, ਕੰਮ ਨਾ ਮਿਲਣ ਕਾਰਨ ਸੀ ਪਰੇਸ਼ਾਨ
    • karisma kapoor s ex husband sunjay kapur s last video surfaced
      ਜ਼ਮੀਨ 'ਤੇ ਬੇਸੁੱਧ ਪਏ ਹੋਏ ਸਨ ਸੰਜੇ ਕਪੂਰ, ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਦੀ...
    • actress ayesha khan found dead in home
      ਮਸ਼ਹੂਰ ਅਦਾਕਾਰਾ ਆਇਸ਼ਾ ਖਾਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਘਰ 'ਚੋਂ ਮਿਲੀ ਲਾਸ਼
    • famous filmmaker dies in ahmedabad plane crash
      DNA ਟੈਸਟ ਨਾਲ ਹੋਇਆ ਕੰਫਰਮ, ਅਹਿਮਦਾਬਾਦ ਜਹਾਜ਼ ਹਾਦਸੇ 'ਚ ਮਸ਼ਹੂਰ ਫਿਲਮ ਨਿਰਮਾਤਾ...
    • salman khan s bodyguard pushes away aamir khan son junaid khan
      ਆਮਿਰ ਖਾਨ ਦੇ ਪੁੱਤਰ ਨੂੰ ਮਾਰਿਆ ਸਲਮਾਨ ਖਾਨ ਦੇ ਬਾਡੀਗਾਰਡ ਨੇ ਧੱਕਾ, ਵੀਡੀਓ ਹੋਈ...
    • singer mika singh reached mannara chopra s father prayer meeting
      ਮਨਾਰਾ ਚੋਪੜਾ ਦੇ ਪਿਤਾ ਦੀ ਪ੍ਰਾਰਥਨਾ ਸਭਾ 'ਚ ਪਹੁੰਚੇ ਗਾਇਕ ਮੀਕਾ, ਅਦਾਕਾਰਾ ਨਾਲ...
    • today  s top 10 news
      ਡਿਪਟੀ CM ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਤੇ ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ...
    • sanjay kapoor s foreign assets
      ਕਿਸ ਨੂੰ ਮਿਲੇਗੀ ਸੰਜੇ ਕਪੂਰ ਦੀ ਵਿਦੇਸ਼ 'ਚ ਮੌਜੂਦ ਕਰੋੜਾਂ ਦੀ ਜਾਇਦਾਦ? ਜਾਣੋ ਕੀ...
    • ram charan and upasana celebrate klin kara  s birthday
      2 ਸਾਲ ਦੀ ਹੋਈ ਰਾਮ ਚਰਨ ਅਤੇ ਉਪਾਸਨਾ ਦੀ ਧੀ ਕਲਿਨ ਕਾਰਾ
    • sc closes plea on thug life ban
      SC ਨੇ ਕਰਨਾਟਕ ਸਰਕਾਰ ਨੂੰ ਕਿਹਾ, ‘ਠੱਗ ਲਾਈਫ’ ਦੀ ਰਿਲੀਜ਼ ’ਚ ਰੁਕਾਵਟ ਪਾਉਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +