ਐਂਟਰਟੇਨਮੈਂਟ ਡੈਸਕ - ਯੂਟਿਊਬਰ ਅਤੇ 'ਕੁੱਲ੍ਹੜ ਪੀਜ਼ਾ' ਫੇਮ ਸਹਿਜ ਅਰੋੜਾ ਨੇ ਹਸਪਤਾਲ ਤੋਂ ਆਪਣੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਇਸ ਵੀਡੀਓ ਵਿੱਚ ਸਹਿਜ ਦੇ ਦੱਸਿਆ ਹੈ ਕਿ ਉਸ ਦਾ ਇੱਕ ਆਪਰੇਸ਼ਨ ਹੋਇਆ ਹੈ ਅਤੇ ਉਹ ਇਸ ਸਮੇਂ ਬਹੁਤ ਦਰਦ ਵਿੱਚ ਹੈ।
ਇਹ ਵੀ ਪੜ੍ਹੋ: 6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ; ਅਮਰੀਕਾ 'ਚ ਲਏ ਆਖਰੀ ਸਾਹ
ਇਸ ਦੌਰਾਨ ਉਸ ਨੇ ਲੋਕਾਂ ਨੂੰ ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਟਰੋਲ ਨਾ ਕਰਨ ਦੀ ਬੇਨਤੀ ਕੀਤੀ। ਉਸ ਨੇ ਕਿਹਾ, ਮੈਂ ਰਹਾਂ ਜਾਂ ਨਾ ਰਹਾਂ, ਪਰ ਮੈਨੂੰ, ਮੇਰੀ ਪਤਨੀ ਨੂੰ ਅਤੇ ਸਾਡੇ ਬੱਚੇ ਨੂੰ ਟਰੋਲ ਕਰਨਾ ਬੰਦ ਕਰ ਦਿਓ। ਅਸੀਂ ਕਦੇ ਵੀ ਅਜਿਹਾ ਫੇਮ ਨਹੀਂ ਚਾਹਿਆ ਸੀ। ਅਸੀਂ ਪਿੱਛਲੇ 3 ਸਾਲ ਤੋਂ ਨਰਕ ਵਾਲੀ ਜ਼ਿੰਦਗੀ ਕੱਟ ਰਹੇ ਹਾਂ। ਅਸੀਂ ਲੋਕਾਂ ਦੀਆਂ ਗੱਲਾਂ ਸੁਣ ਕੇ ਥੱਕ ਚੁੱਕੇ ਹਾਂ। ਹੁਣ ਪਲੀਜ਼ ਸਾਨੂੰ ਟਰੋਲ ਕਰਨਾ ਬੰਦ ਕਰ ਦਿਓ।
ਇਹ ਵੀ ਪੜ੍ਹੋ: ਕਿਵੇਂ ਹੈ ਦਲੇਰ ਮਹਿੰਦੀ ਦੀ ਸਿਹਤ? ਉਤਰਾਖੰਡ ਵਿਵਾਦ ਵਿਚਾਲੇ ਪੁੱਤਰ ਗੁਰਦੀਪ ਨੇ ਦਿੱਤੀ ਗਾਇਕ ਦੀ ਹੈਲਥ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ; ਅਮਰੀਕਾ 'ਚ ਲਏ ਆਖਰੀ ਸਾਹ
NEXT STORY