ਮੁੰਬਈ- ਫਿਲਮ 'ਧੜਕ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਜਾਹਨਵੀ ਕਪੂਰ ਨੇ ਬਹੁਤ ਹੀ ਘੱਟ ਸਮੇਂ 'ਚ ਲੋਕਾਂ 'ਚ ਆਪਣੀ ਖ਼ਾਸ ਪਛਾਣ ਬਣਾ ਲਈ ਹੈ। ਆਪਣੀ ਅਦਾਕਾਰੀ ਤੋਂ ਇਲਾਵਾ ਉਹ ਆਪਣੀ ਹੌਟ ਲੁੱਕ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਦੀ ਹੈ। ਭਾਵੇਂ ਕੋਈ ਇਵੈਂਟ ਹੋਵੇ ਜਾਂ ਕੋਈ ਕੈਜ਼ੁਅਲ ਆਊਟਿੰਗ ਉਹ ਹਰ ਲੁੱਕ ਨੂੰ ਸ਼ਾਨਦਾਰ ਢੰਗ ਨਾਲ ਕੈਰੀ ਕਰਦੀ ਹੈ। ਹਾਲ ਹੀ 'ਚ ਜਾਹਨਵੀ ਕਪੂਰ ਨੇ ਗਾਊਨ 'ਚ ਇਕ ਸ਼ਾਨਦਾਰ ਫੋਟੋਸ਼ੂਟ ਕਰਵਾਇਆ ਹੈ, ਜਿਸ 'ਚ ਉਹ ਆਪਣੀ ਹੌਟ ਲੁੱਕ ਨਾਲ ਦਰਸ਼ਕਾਂ ਦਾ ਦਿਲ ਜਿੱਤਦੀ ਨਜ਼ਰ ਆ ਰਹੀ ਹੈ।
ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਜਾਹਨਵੀ ਬੀਜ ਕਲਰ ਦੇ ਗਾਊਨ 'ਚ ਕਿਸੇ ਰਾਜਕੁਮਾਰੀ ਤੋਂ ਘੱਟ ਨਹੀਂ ਲੱਗ ਰਹੀ।
ਇਹ ਖ਼ਬਰ ਵੀ ਪੜ੍ਹੋ : ਰਿਲੀਜ਼ ਹੋਇਆ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਮੇਰਾ ਨਾਂ'
ਗਾਊਨ ਦੇ ਡੀਪ ਨੈੱਕ 'ਚ ਅਦਾਕਾਰਾ ਦਾ ਕਲੀਵੇਜ ਸਾਫ਼ ਨਜ਼ਰ ਆ ਰਿਹਾ ਹੈ ਅਤੇ ਗਲੇ 'ਚ ਪਾਇਆ ਹੈਵੀ ਡਾਇਮੰਡ ਦਾ ਹਾਰ ਉਨ੍ਹਾਂ ਦੀ ਲੁੱਕ ਨੂੰ ਸ਼ਾਨਦਾਰ ਬਣਾ ਰਿਹਾ ਹੈ।
ਨਿਊਡ ਮੇਕਅੱਪ, ਮਰੂਨ ਲਿਪਸਟਿਕ ਅਤੇ ਲੋਅ ਬਨ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ ਅਤੇ ਕੈਮਰੇ ਦੇ ਸਾਹਮਣੇ ਪੋਜ਼ ਦੇ ਕੇ ਦਰਸ਼ਕਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਜਾਹਨਵੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਦਰਸ਼ਕ ਕਾਫ਼ੀ ਪਸੰਦ ਕਰ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਬਾਂਦਰਾ 'ਚ ਸਟਾਈਲਿਸ਼ ਲੁੱਕ 'ਚ ਨਜ਼ਰ ਆਈ ਸਹਿਨਾਜ਼ ਗਿੱਲ (ਤਸਵੀਰਾਂ)
ਜਾਹਨਵੀ ਦੇ ਕੰਮਕਾਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਆਖ਼ਰੀ ਵਾਰ ਫਿਲਮ 'ਮਿਲੀ' 'ਚ ਦੇਖਿਆ ਗਿਆ ਸੀ ਅਤੇ ਹੁਣ ਉਨ੍ਹਾਂ ਦੀ ਆਉਣ ਵਾਲੀ ਫਿਲਮ 'ਜਨ ਗਣ ਮਨ' ਅਤੇ 'ਬਵਾਲ' ਹੈ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਸਿੱਧੂ ਮੂਸੇਵਾਲਾ ਦੇ ਨਵੇਂ ਗੀਤ 'ਮੇਰਾ ਨਾਂ' ਨੂੰ YouTube 'ਤੇ ਤਿੰਨ ਘੰਟਿਆਂ 'ਚ ਮਿਲੇ 3.8 ਮਿਲੀਅਨ ਵਿਊ
NEXT STORY