Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    8:32:45 AM

  • a woman will not get maternity leave after having a fourth child

    ਚੌਥਾ ਬੱਚਾ ਹੋਣ 'ਤੇ ਔਰਤ ਨੂੰ ਨਹੀਂ ਮਿਲੇਗੀ...

  • leh ladakh shook with strong tremors of earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ...

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਜਾਹਨਵੀ ਕਪੂਰ ਦੀ ਵੀਡੀਓ ਨੇ ਮਚਾਇਆ ਤਹਿਲਕਾ, ਫੈਨਜ਼ ਦੇਖ ਕੇ ਹੋ ਰਹੇ ਹਨ ਹੈਰਾਨ

ENTERTAINMENT News Punjabi(ਤੜਕਾ ਪੰਜਾਬੀ)

ਜਾਹਨਵੀ ਕਪੂਰ ਦੀ ਵੀਡੀਓ ਨੇ ਮਚਾਇਆ ਤਹਿਲਕਾ, ਫੈਨਜ਼ ਦੇਖ ਕੇ ਹੋ ਰਹੇ ਹਨ ਹੈਰਾਨ

  • Edited By Priyanka,
  • Updated: 25 Jul, 2024 10:25 AM
Mumbai
janhvi kapoor s video created a stir fans are shocked to see it
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਅਕਸਰ ਆਪਣੇ ਲੁੱਕ, ਸਟਾਈਲ ਅਤੇ ਫੈਸ਼ਨ ਸੈਂਸ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲਾਂਕਿ ਇਨ੍ਹੀਂ ਦਿਨੀਂ ਇਹ ਖੂਬਸੂਰਤ ਅਦਾਕਾਰਾ ਆਪਣੀਆਂ ਆਉਣ ਵਾਲੀਆਂ ਫਿਲਮਾਂ ਕਾਰਨ ਸੁਰਖੀਆਂ 'ਚ ਹੈ। ਇਸ ਸਭ ਦੇ ਵਿਚਕਾਰ, ਹਸਪਤਾਲ ਤੋਂ ਘਰ ਆਉਣ ਤੋਂ ਬਾਅਦ, ਜਾਹਨਵੀ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ 'ਚ ਉਸ ਦੀਆਂ ਅਦਾਵਾਂ ਫੈਨਜ਼ ਦਾ ਦਿਲ ਲੁੱਟ ਰਹੀਆਂ ਹਨ। ਜਾਹਨਵੀ ਕਪੂਰ ਦੀ ਇਸ ਵੀਡੀਓ ਨੂੰ ਲੋਕ ਵਾਰ-ਵਾਰ ਦੇਖ ਰਹੇ ਹਨ। ਇਸ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ -ਮਸ਼ਹੂਰ ਅਦਾਕਾਰ Thommy Schiavo ਦੀ ਬਾਲਕਨੀ ਤੋਂ ਡਿੱਗਣ ਕਾਰਨ ਹੋਈ ਮੌਤ

ਇਨ੍ਹੀਂ ਦਿਨੀਂ ਜਾਹਨਵੀ ਕਪੂਰ ਆਪਣੀਆਂ ਖੂਬਸੂਰਤ ਵੀਡੀਓਜ਼ ਅਤੇ ਤਸਵੀਰਾਂ ਕਾਰਨ ਲਾਈਮਲਾਈਟ ਦਾ ਹਿੱਸਾ ਬਣੀ ਹੋਈ ਹੈ ਪਰ ਇਸ ਵਾਰ ਜਾਹਨਵੀ ਨੇ ਅਜਿਹਾ ਅਵਤਾਰ ਦੇਖ ਕੇ ਫੈਨਜ਼ ਹੈਰਾਨ ਰਹਿ ਗਏ ਹਨ।ਇਨ੍ਹੀਂ ਦਿਨੀਂ ਅਦਾਕਾਰਾ ਆਪਣੀ ਆਉਣ ਵਾਲੀ ਫ਼ਿਲਮ 'ਉਲਝ' ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। 'ਉਲਜ' ਦੇ ਪ੍ਰਮੋਸ਼ਨ ਦੌਰਾਨ ਜਾਹਨਵੀ ਦਾ ਨਵਾਂ ਲੁੱਕ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ, ਜਿਸ 'ਚ ਉਹ ਨੀਲੇ ਰੰਗ ਦੇ ਬਲੇਜ਼ਰ ਅਤੇ ਸ਼ਾਰਟ ਸਕਰਟ 'ਚ ਨਜ਼ਰ ਆ ਰਹੀ ਹੈ। ਵਾਇਰਲ ਵੀਡੀਓ 'ਚ ਜਾਹਨਵੀ ਕਪੂਰ ਦੀ ਡਰੈੱਸ 'ਤੇ ਬਣੇ ਮੱਕੜੀ ਦੇ ਜਾਲ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

 

 
 
 
 
 
View this post on Instagram
 
 
 
 
 
 
 
 
 
 
 

A post shared by Janhvi Kapoor (@janhvikapoor)

ਇਹ ਖ਼ਬਰ ਵੀ ਪੜ੍ਹੋ -ਅਦਾਕਾਰ ਦਰਸ਼ਨ ਥੁਗੂਦੀਪ ਦੀ ਪਤਨੀ ਨੇ ਉਪ- ਮੁੱਖਮੰਤਰੀ ਨਾਲ ਕੀਤੀ ਮੁਲਾਕਾਤ, ਜਾਣੋ ਕਿਉਂ

ਦੱਸ ਦਈਏ ਕਿ ਫੂਡ ਪੋਇਜ਼ਨਿੰਗ ਕਾਰਨ ਜਾਨ੍ਹਵੀ ਕਪੂਰ ਦੀ ਸਿਹਤ ਵਿਗੜ ਗਈ, ਜਿਸ ਕਾਰਨ ਉਸ ਨੂੰ ਤਿੰਨ ਦਿਨ ਹਸਪਤਾਲ 'ਚ ਰਹਿਣਾ ਪਿਆ। ਹਾਲਾਂਕਿ, ਹੁਣ ਉਹ ਵਾਪਸ ਆ ਗਈ ਹੈ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਜਾਹਨਵੀ ਹੁਣ ਪੂਰੀ ਤਰ੍ਹਾਂ ਠੀਕ ਹੋ ਚੁੱਕੀ ਹੈ ਅਤੇ ਆਪਣੀ ਫਿਲਮ ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਜਾਹਨਵੀ ਕਪੂਰ ਦੀ ਫਿਲਮ ਉਲਜ ਦਾ ਗੀਤ 'ਸ਼ੌਕਨ' ਸੋਸ਼ਲ ਮੀਡੀਆ 'ਤੇ ਟਰੈਂਡ ਕਰ ਰਿਹਾ ਹੈ। ਇਸ ਦੌਰਾਨ ਅਦਾਕਾਰਾ ਨੇ ਇਸ ਗੀਤ 'ਤੇ ਡਾਂਸ ਰੀਲ ਵੀ ਪੋਸਟ ਕੀਤੀ ਹੈ। ਉਸ ਦੀਆਂ ਕਾਤਲਾਨਾ ਹਰਕਤਾਂ ਲੋਕਾਂ ਨੂੰ ਇਹ ਵੀਡੀਓ ਵਾਰ-ਵਾਰ ਦੇਖਣ ਲਈ ਮਜਬੂਰ ਕਰ ਰਹੀਆਂ ਹਨ।

  • Bollywood Actress
  • Janhvi Kapoor
  • Video Created
  • Fans
  • Shocked

ਮਸ਼ਹੂਰ ਅਦਾਕਾਰ Thommy Schiavo ਦੀ ਬਾਲਕਨੀ ਤੋਂ ਡਿੱਗਣ ਕਾਰਨ ਹੋਈ ਮੌਤ

NEXT STORY

Stories You May Like

  • bharti singh announces good news for the third time
    ਭਾਰਤੀ ਸਿੰਘ ਨੇ ਤੀਜੀ ਵਾਰ ਸੁਣਾਈ Good News ! ਬੇਬੀ ਬੰਪ ਦੇਖ ਹੈਰਾਨ ਰਹਿ ਗਏ ਫੈਨਜ਼
  • bihar flood and e 20
    ਬਿਹਾਰ ’ਚ ਕੋਸੀ ਦੇ ਹੜ੍ਹ ਪ੍ਰਭਾਵਿਤ ਕਿਸਾਨ ਦੇਖ ਰਹੇ ਹਨ ਈ 20 ’ਚ ‘ਸੋਨੇ ਦੀ ਖਾਨ’
  • people of punjab are looking at congress with great hopes
    ਪੰਜਾਬ ਦੇ ਲੋਕ ਵੱਡੀਆਂ ਉਮੀਦਾਂ ਨਾਲ ਕਾਂਗਰਸ ਵੱਲ ਦੇਖ ਰਹੇ ਹਨ : ਭੂਪੇਸ਼ ਬਘੇਲ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • alia bhatt  assam  floods  fans  help  relief work
    ਆਲੀਆ ਭੱਟ ਨੇ ਆਸਾਮ ਹੜ੍ਹ 'ਤੇ ਜਤਾਈ ਚਿੰਤਾ, ਫੈਨਜ਼ ਨੂੰ ਕੀਤੀ ਖ਼ਾਸ ਅਪੀਲ
  • principal  student  mobile  game  video viral  school
    ਪ੍ਰਿੰਸੀਪਲ ਸੁੱਤੇ ਰਹੇ, ਵਿਦਿਆਰਥੀ ਮੋਬਾਈਲ 'ਤੇ ਖੇਡਦੇ ਰਹੇ ਗੇਮ, ਕੰਨੌਜ ਦੇ ਸਰਕਾਰੀ ਸਕੂਲ ਦਾ ਵੀਡੀਓ ਵਾਇਰਲ
  • a powerful explosion occurred on the moon
    ਚੰਦਰਮਾ 'ਤੇ ਹੋ ਗਿਆ ਜ਼ਬਰਦਸਤ ਧਮਾਕਾ ! ਪੈ ਗਿਆ ਕਈ ਫੁੱਟ ਚੌੜਾ ਟੋਇਆ, ਵੀਡੀਓ ਵੇਖ ਹਰ ਕੋਈ ਹੋਇਆ ਹੈਰਾਨ
  • bringing fresh comedy in stressful times  raghav juyal
    ਤਣਾਅ ਭਰੇ ਦੌਰ ’ਚ ਫ਼ਰੈੱਸ਼ ਕਾਮੇਡੀ ਲੈ ਕੇ ਆ ਰਹੇ ਹਨ : ਰਾਘਵ ਜੁਯਾਲ
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress s health suddenly deteriorates she is admitted to the hospital
      ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...
    • s s  rajamouli is a fan of rajkumar hirani s  munna bhai m b b s
      ਰਾਜਕੁਮਾਰ ਹਿਰਾਨੀ ਦੀ "ਮੁੰਨਾਭਾਈ MBBS" ਦੇ ਫੈਨ ਹਨ SS ਰਾਜਾਮੌਲੀ
    • salman khan reveals the biggest twist of   bigg boss   season 20
      ਸਲਮਾਨ ਖਾਨ ਨੇ ਕੀਤਾ 'ਬਿੱਗ ਬੌਸ' ਸੀਜ਼ਨ 20 ਦੇ ਸਭ ਤੋਂ ਵੱਡੇ ਟਵਿਸਟ ਦਾ ਖੁਲਾਸਾ
    • famous influencer
      27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...
    • accident during stunt  jasmine bhasin lost her memory
      ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !
    • trailer launch of   mirzapur  the movie
      ‘ਮਿਰਜ਼ਾਪੁਰ : ਦਿ ਮੂਵੀ’ ਦਾ ਟ੍ਰੇਲਰ ਲਾਂਚ
    • actress has affairs for money  detective  s big claim about   cute   actress
      ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...
    • salman sanjay dutt pair to be seen in   7 dogs
      ‘7 ਡਾਗਜ਼’ ’ਚ ਨਜ਼ਰ ਆਵੇਗੀ ਸਲਮਾਨ-ਸੰਜੇ ਦੱਤ ਦੀ ਜੋੜੀ
    • ranjit bawa paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਣਜੀਤ ਬਾਵਾ
    • famous actress passes away took her last breath in canada
      ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ, ਕੈਨੇਡਾ 'ਚ ਲਿਆ ਆਖਰੀ ਸਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +