ਨਵੀਂ ਦਿੱਲੀ- ਅਦਾਕਾਰਾ ਜਾਹਨਵੀ ਕਪੂਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ 'ਚ ਜਾਹਨਵੀ ਨੇ ਆਪਣੀਆਂ ਕੁਝ ਹੌਟ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ 'ਤੇ ਪ੍ਰਸ਼ੰਸਕ ਫਿਦਾ ਹੋ ਗਏ ਹਨ।

ਲੁੱਕ ਦੀ ਗੱਲ ਕਰੀਏ ਤਾਂ ਜਾਹਨਵੀ ਵ੍ਹਾਈਟ ਬ੍ਰਾਲੇਟ ਤੇ ਮੈਚਿੰਗ ਸ਼ਾਰਟ ਸਕਰਟ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਅਦਾਕਾਰਾ ਨੇ ਵ੍ਹਾਈਟ ਬਲੇਜ਼ਰ ਕੈਰੀ ਕੀਤਾ ਹੋਇਆ ਹੈ। ਇਸ ਲੁੱਕ 'ਚ ਅਦਾਕਾਰਾ ਬਹੁਤ ਹੌਟ ਲੱਗ ਰਹੀ ਹੈ।

ਅਦਾਕਾਰਾ ਦੇ ਕਲੀਵੇਜ਼ ਸਾਫ ਨਜ਼ਰ ਆ ਰਹੇ ਹਨ। ਜਾਹਨਵੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਦਿਲ ਹਾਲ ਬੈਠੇ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਖੂਬ ਲਾਈਕ ਕਰ ਰਹੇ ਹਨ।

ਕੰਮਕਾਰ ਦੀ ਗੱਲ ਕਰੀਏ ਤਾਂ ਜਾਹਨਵੀ ਬਹੁਤ ਜਲਦ ਫਿਲਮ 'ਗੁੱਡ ਲਕ ਜੈਰੀ' 'ਚ ਨਜ਼ਰ ਆਉਣ ਵਾਲੀ ਹੈ। ਹਾਲ ਹੀ 'ਚ ਇਸ ਫਿਲਮ ਦਾ ਫਰਸਟ ਲੁੱਕ ਆਊਟ ਹੋਇਆ ਸੀ, ਜਿਸ ਨੂੰ ਪ੍ਰਸ਼ੰਸਕਾਂ ਨੇ ਖੂਬ ਪਸੰਦ ਕੀਤਾ ਹੈ। ਇਸ ਤੋਂ ਇਲਾਵਾ ਅਦਾਕਾਰਾ 'ਮਿਸਟਰ ਐਂਡ ਮਿਸੇਜ ਮਾਹੀ', 'ਬਵਾਲ' ਅਤੇ 'ਮਿਲੀ' 'ਚ ਵੀ ਨਜ਼ਰ ਆਵੇਗੀ।


ਰੇਲਵੇ ਟਰੈਕ ’ਤੇ ਖੜ੍ਹੀ ਹੋਈ ਮੀਰਾ, ਸ਼ਾਹਿਦ ਦੀ ਪਤਨੀ ਸਮੁੰਦਰ ਦੀਆਂ ਲਹਿਰਾਂ ’ਚ ਆਨੰਦ ਲੈਂਦੀ ਆਈ ਨਜ਼ਰ
NEXT STORY