Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    11:40:24 AM

  • punjab  dgp  notification

    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ...

  • charanjit singh channi to launch pagri sambhal yatra

    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ...

  • school bus plunges off road

    ਨੇਪਾਲ ਤੋਂ ਵੱਡੀ ਖ਼ਬਰ : ਖੱਡ 'ਚ ਡਿੱਗੀ ਸਕੂਲ...

  • gold becomes expensive before navratri and silver prices also rise

    ਨਰਾਤਿਆਂ ਤੋਂ ਪਹਿਲਾਂ ਸੋਨਾ ਹੋ ਗਿਆ ਮਹਿੰਗਾ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਜਾਨ੍ਹਵੀ ਕਪੂਰ ਨੇ ਕੀਤਾ ਆਪਣੇ ਪਹਿਲੇ ਸੱਚੇ ਪਿਆਰ ਦਾ ਜ਼ਿਕਰ, ਬ੍ਰੇਕਅੱਪ ਦੀ ਵੀ ਦੱਸੀ ਵਜ੍ਹਾ

ENTERTAINMENT News Punjabi(ਤੜਕਾ ਪੰਜਾਬੀ)

ਜਾਨ੍ਹਵੀ ਕਪੂਰ ਨੇ ਕੀਤਾ ਆਪਣੇ ਪਹਿਲੇ ਸੱਚੇ ਪਿਆਰ ਦਾ ਜ਼ਿਕਰ, ਬ੍ਰੇਕਅੱਪ ਦੀ ਵੀ ਦੱਸੀ ਵਜ੍ਹਾ

  • Author Rahul Singh,
  • Updated: 28 Aug, 2023 06:02 PM
Mumbai
janhvi kapoor talk about her first relationship
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਜਾਨ੍ਹਵੀ ਕਪੂਰ ਆਪਣੀਆਂ ਫ਼ਿਲਮਾਂ ਦੇ ਨਾਲ-ਨਾਲ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖ਼ੀਆਂ ’ਚ ਬਣੀ ਰਹਿੰਦੀ ਹੈ। ਜਾਨ੍ਹਵੀ ਕਪੂਰ ਦਾ ਨਾਂ ਹੁਣ ਤੱਕ ਕਈ ਲੋਕਾਂ ਨਾਲ ਜੁੜ ਚੁੱਕਾ ਹੈ। ਹਾਲਾਂਕਿ ਅਦਾਕਾਰਾ ਨੇ ਕਦੇ ਵੀ ਆਪਣੇ ਰਿਸ਼ਤੇ ਬਾਰੇ ਖੁੱਲ੍ਹ ਕੇ ਗੱਲ ਨਹੀਂ ਕੀਤੀ ਤੇ ਹੁਣ ਟਿੰਡਰ ਸਵਾਈਪ ਦੇ ਨਵੇਂ ਐਪੀਸੋਡ ’ਚ ਜਾਨ੍ਹਵੀ ਨੇ ਕੁਸ਼ਾ ਕਪਿਲਾ ਨਾਲ ਆਪਣੇ ਰਿਸ਼ਤੇ ਬਾਰੇ ਰਾਜ਼ ਖੋਲ੍ਹਿਆ ਹੈ। ਇਸ ਦੇ ਨਾਲ ਹੀ ਉਸ ਨੇ ਆਪਣੇ ਸੀਰੀਅਸ ਰਿਸ਼ਤੇ ਨੂੰ ਲੈ ਕੇ ਵੀ ਵੱਡਾ ਤੇ ਹੈਰਾਨ ਕਰਨ ਵਾਲਾ ਖ਼ੁਲਾਸਾ ਕੀਤਾ ਹੈ।

ਦਰਅਸਲ ਟਿੰਡਰ ਸਵਾਈਪ ਦੇ ਤਾਜ਼ਾ ਐਪੀਸੋਡ ’ਚ ਹੋਸਟ ਕੁਸ਼ਾ ਕਪਿਲਾ ਨੇ ਜਾਨ੍ਹਵੀ ਕਪੂਰ ਨੂੰ ਮਹਿਮਾਨ ਵਜੋਂ ਬੁਲਾਇਆ ਤੇ ਉਸ ਨੇ ਅਦਾਕਾਰਾ ਨਾਲ ਆਪਣੇ ਰਿਸ਼ਤੇ ਬਾਰੇ ਕਈ ਖ਼ੁਲਾਸੇ ਕੀਤੇ। ਸ਼ੋਅ ਦਾ ਇਕ ਪ੍ਰੋਮੋ ਸੋਸ਼ਲ ਮੀਡੀਆ ’ਤੇ ਸਾਹਮਣੇ ਆਇਆ ਹੈ, ਜਿਸ ’ਚ ਜਾਨ੍ਹਵੀ ਨੇ ਖ਼ੁਲਾਸਾ ਕੀਤਾ ਹੈ ਕਿ ਉਸ ਦਾ ਪਹਿਲਾ ਸੀਰੀਅਸ ਰਿਸ਼ਤਾ ਇਕ ਰੋਮਾਂਚ ਸੀ ਕਿਉਂਕਿ ਉਹ ਗੁਪਤ ਰੂਪ ’ਚ ਮਿਲਦੇ ਸਨ। ਇਸ ਦੇ ਨਾਲ ਹੀ ਉਹ ਆਪਣੇ ਰਿਸ਼ਤੇ ਨੂੰ ਸਾਰਿਆਂ ਤੋਂ ਲੁਕੋ ਕੇ ਰੱਖਦੀ ਸੀ।

ਇਹ ਖ਼ਬਰ ਵੀ ਪੜ੍ਹੋ : ਸ਼ਾਹਰੁਖ ਦੇ ਘਰ ਦੇ ਬਾਹਰ ਪਹੁੰਚੇ ਪ੍ਰਦਰਸ਼ਨਕਾਰੀ, ਮੁੰਬਈ ਪੁਲਸ ਨੇ ਵਧਾਈ ਸੁਰੱਖਿਆ, ਜਾਣੋ ਕੀ ਹੈ ਪੂਰਾ ਮਾਮਲਾ

ਜਾਨ੍ਹਵੀ ਕਪੂਰ ਨੇ ਇਹ ਵੀ ਦੱਸਿਆ ਕਿ ਉਸ ਨੂੰ ਆਪਣੇ ਸੀਰੀਅਸ ਸਾਥੀ ਨਾਲ ਰਿਸ਼ਤਾ ਇਸ ਲਈ ਤੋੜਨਾ ਪਿਆ ਕਿਉਂਕਿ ਉਸ ਦੇ ਮਾਤਾ-ਪਿਤਾ ਬੋਨੀ ਕਪੂਰ ਤੇ ਸ਼੍ਰੀਦੇਵੀ ਇਸ ਦੇ ਖ਼ਿਲਾਫ਼ ਸਨ। ਜਾਨ੍ਹਵੀ ਨੇ ਸਪੱਸ਼ਟ ਕੀਤਾ ਕਿ ਉਹ ਆਪਣੇ ਮਾਪਿਆਂ ਨਾਲ ਉਨ੍ਹਾਂ ਦੇ ਰਿਸ਼ਤੇ ਬਾਰੇ ਝੂਠ ਬੋਲ ਕੇ ਥੱਕ ਗਈ ਸੀ। ਅਦਾਕਾਰਾ ਨੇ ਕਿਹਾ, ‘‘ਬਦਕਿਸਮਤੀ ਨਾਲ ਉਹ ਰਿਸ਼ਤਾ ਖ਼ਤਮ ਹੋ ਗਿਆ ਕਿਉਂਕਿ ਮੈਨੂੰ ਬਹੁਤ ਝੂਠ ਬੋਲਣਾ ਪਿਆ ਤੇ ਮੇਰੀ ਮਾਂ ਤੇ ਪਿਤਾ ਨੇ ਕਿਹਾ ਕਿ ਨਹੀਂ ਤੁਹਾਡਾ ਕਦੇ ਬੁਆਏਫ੍ਰੈਂਡ ਨਹੀਂ ਹੋਵੇਗਾ।’’

ਜਾਹਨਵੀ ਕਪੂਰ ਨੇ ਅੱਗੇ ਕਿਹਾ ਕਿ ਇਸ ਤੋਂ ਬਾਅਦ ਉਸ ਨੂੰ ਰਿਸ਼ਤੇ ਲਈ ਮਾਤਾ-ਪਿਤਾ ਦੀ ਮਨਜ਼ੂਰੀ ਦੀ ਮਹੱਤਤਾ ਦਾ ਅਹਿਸਾਸ ਹੋਇਆ। ਅਦਾਕਾਰਾ ਨੇ ਕਿਹਾ ਕਿ ਇਹ ਤੁਹਾਨੂੰ ਆਤਮਵਿਸ਼ਵਾਸ ਤੇ ਆਸਾਨ ਮਹਿਸੂਸ ਕਰਦਾ ਹੈ। ਜਾਨ੍ਹਵੀ ਕਪੂਰ ਦੇ ਰਿਸ਼ਤੇ ਦੀ ਗੱਲ ਕਰੀਏ ਤਾਂ ਉਸ ਦਾ ਨਾਂ ਉਸ ਦੀ ਡੈਬਿਊ ਫ਼ਿਲਮ ‘ਧੜਕ’ ਦੇ ਕੋ-ਸਟਾਰ ਈਸ਼ਾਨ ਖੱਟਰ ਨਾਲ ਜੁੜ ਗਿਆ ਹੈ। ਇਸ ਦੇ ਨਾਲ ਹੀ ਉਸ ਦੇ ਸ਼ਿਖਰ ਪਹਾੜੀਆ ਤੇ ਓਰਹਾਨ ਅਵਤਰਮਨੀ ਨਾਲ ਰਿਲੇਸ਼ਨਸ਼ਿਪ ’ਚ ਹੋਣ ਦੀਆਂ ਖ਼ਬਰਾਂ ਵੀ ਸੁਰਖ਼ੀਆਂ ’ਚ ਆ ਚੁੱਕੀਆਂ ਹਨ।

ਜਾਨ੍ਹਵੀ ਕਪੂਰ ਨੇ ਪਿਛਲੇ ਦਿਨੀਂ ਇਕ ਇੰਟਰਵਿਊ ’ਚ ਓਰਹਾਨ ਅਵਤਰਮਨੀ ਨਾਲ ਰਿਲੇਸ਼ਨਸ਼ਿਪ ’ਚ ਹੋਣ ਦੀਆਂ ਅਫਵਾਹਾਂ ਉੱਤੇ ਚੁੱਪੀ ਤੋੜੀ ਸੀ। ਅਦਾਕਾਰਾ ਨੇ ਕਿਹਾ, ‘‘ਮੈਂ ਓਰੀ ਨੂੰ ਕਈ ਸਾਲਾਂ ਤੋਂ ਜਾਣਦੀ ਹਾਂ ਤੇ ਉਹ ਅਜਿਹਾ ਵਿਅਕਤੀ ਹੈ, ਜਿਸ ਨਾਲ ਮੈਂ ਨਾ ਸਿਰਫ ਬਹੁਤ ਮਸਤੀ ਕੀਤੀ ਹੈ, ਸਗੋਂ ਉਹ ਲੰਬੇ ਸਮੇਂ ਤੋਂ ਮੇਰੇ ਨਾਲ ਹੈ ਤੇ ਮੈਂ ਵੀ ਉਸ ਦੇ ਨਾਲ ਹਾਂ। ਜਦੋਂ ਉਹ ਆਲੇ-ਦੁਆਲੇ ਹੁੰਦਾ ਹੈ ਤਾਂ ਇਹ ਘਰ ਵਰਗਾ ਮਹਿਸੂਸ ਹੁੰਦਾ ਹੈ ਤੇ ਮੈਂ ਉਸ ’ਤੇ ਬਹੁਤ ਭਰੋਸਾ ਕਰਦੀ ਹਾਂ। ਮੈਨੂੰ ਲੱਗਦਾ ਹੈ ਕਿ ਅਜਿਹੇ ਦੋਸਤਾਂ ਨੂੰ ਲੱਭਣਾ ਬਹੁਤ ਘੱਟ ਹੈ, ਜੋ ਤੁਹਾਡੇ ਲਈ ਉਸ ਤਰ੍ਹਾਂ ਖੜ੍ਹੇ ਹੁੰਦੇ ਹਨ, ਜਿਸ ਤਰ੍ਹਾਂ ਉਹ ਆਪਣੇ ਦੋਸਤਾਂ ਲਈ ਖੜ੍ਹੇ ਹੁੰਦੇ ਹਨ। ਉਹ ਇਕ ਮਹਾਨ ਵਿਅਕਤੀ ਹੈ।’’

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Janhvi Kapoor
  • First Relationship
  • Bollywood Actress

‘ਸਾਲਾਰ’ ’ਚ ਕੈਮਿਓ ਕਰਦੇ ਨਜ਼ਰ ਆਉਣਗੇ ਯਸ਼ ਤੇ ਡਬਲ ਰੋਲ ’ਚ ਹੋਣਗੇ ਪ੍ਰਭਾਸ! ਸਾਹਮਣੇ ਆਈ ਫੈਨ ਥਿਊਰੀ

NEXT STORY

Stories You May Like

  • janhvi kapoor exudes   desi   glamour in paris
    ਜਾਨ੍ਹਵੀ ਕਪੂਰ ਨੇ ਪੈਰਿਸ 'ਚ ਬਿਖੇਰਿਆ ਦੇਸੀ ਗਲੈਮਰ
  • uproar in bollywood
    ਬਾਲੀਵੁੱਡ 'ਚ ਮਚਿਆ ਬਵਾਲ ! ਜਾਨ੍ਹਵੀ ਕਪੂਰ ਦੇ AI ਵੀਡੀਓ 'ਤੇ ਵਿਜੇ ਦੇਵਰਕੋਂਡਾ ਦਾ ਦਿਖਿਆ ਗੁੱਸਾ, ਕਾਰਵਾਈ ਦੀ ਮੰਗ
  • there is no dearth of true saints in india
    ਭਾਰਤ ’ਚ ਸੱਚੇ ਸੰਤਾਂ ਦੀ ਘਾਟ ਨਹੀਂ!
  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ ਛੱਡਣ ਦੀ ਦੱਸੀ ਵਜ੍ਹਾ
  • panchkula  school  email
    ਬੰਬ ਨਾਲ ਉੱਡਾ ਦੇਵਾਂਗੇ ਪੰਚਕੂਲਾ ਦੇ ਸਕੂਲ! ਈਮੇਲ 'ਚ ਅਮਿਤ ਸ਼ਾਹ, CM ਸੈਣੀ ਤੇ BJP ਦਫ਼ਤਰਾਂ ਦਾ ਵੀ ਜ਼ਿਕਰ
  • italy  woman  person  euro  love  fir  police
    ਵਿਅਕਤੀ ਨੇ ਪਿਆਰ ਦਾ ਝਾਂਸਾ ਦੇ ਕੇ ਇਤਾਲਵੀ ਔਰਤ ਤੋਂ ਠੱਗੇ 1,000 ਯੂਰੋ, FIR ਦਰਜ
  • south korea successfully tests first hypersonic glide vehicle
    ਦੱਖਣੀ ਕੋਰੀਆ ਨੇ ਪਹਿਲੇ ਹਾਈਪਰਸੋਨਿਕ ਗਲਾਈਡ ਵਹੀਕਲ ਦਾ ਕੀਤਾ ਸਫ਼ਲ ਪ੍ਰੀਖਣ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
Trending
Ek Nazar
government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • nana patekar  s   aarogya card
      ਨਾਨਾ ਪਾਟੇਕਰ ਦੇ 'ਹੈਲਥ ਕਾਰਡ' ਨਾਲ ਮਰਾਠਵਾੜਾ 'ਚ ਕਿਸਾਨ ਖੁਦਕੁਸ਼ੀਆਂ ਤੋਂ...
    • actress makes a shocking statement regarding nana patekar  s passing
      'ਪਹਿਲਾਂ ਕੰਮ 'ਤੇ ਫੋਕਸ, ਉਸ ਤੋਂ ਬਾਅਦ..!' ਨਾਨਾ ਪਾਟੇਕਰ ਦੇ ਦਿਹਾਂਤ 'ਤੇ...
    • web series dupahiya   season 2
      ਵੈੱਬ ਸੀਰੀਜ਼ ‘ਦੁਪਹੀਆ-2’ ’ਚ ਇਸ਼ਕ ਦਾ ਜਨੂੰਨ, ਸਿਸਟਮ ਦੀ ਚਿੰਤਾ
    • president on nana patekar
      'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ...
    • when nana patekar put acting career on hold  joined army during kargil war
      ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...
    • ramayana    arun govil  s new poster released  iconic ram now becomes dashrath
      ‘ਰਾਮਾਇਣਮ’ : ਅਰੁਣ ਗੋਵਿਲ ਦਾ ਨਵਾਂ ਪੋਸਟਰ ਜਾਰੀ, ਆਈਕਾਨਿਕ ਰਾਮ ਤੋਂ ਹੁਣ ਬਣੇ...
    • a special interview with harbhajan mann
      ਹਰਭਜਨ ਮਾਨ ਦਾ ਖ਼ਾਸ ਇੰਟਰਵਿਊ: 35 ਸਾਲਾਂ ਦੇ ਸੰਗੀਤਕ ਸਫ਼ਰ ਤੇ ਪਿੰਡ ਨਾਲ ਜੁੜੀਆਂ...
    • khalistani slogans written in daljit dosanjh s native village dosanjh kalan
      ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
    • nana patekar  s last rites to be held at his farmhouse in pune
      ਜਾਣੋ ਕਦੋਂ ਅਤੇ ਕਿੱਥੇ ਕੀਤਾ ਜਾਵੇਗਾ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਅੰਤਿਮ...
    • nana patekar
      ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ ਕੀਤਾ ਸਫ਼ਰ, ਫਿਰ ਅਦਾਕਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +