Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:12:08 PM

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਪਹਾੜਾਂ ’ਤੇ ਦੋਸਤਾਂ ਨਾਲ ਮਸਤੀ ਕਰਦੀ ਨਜ਼ਰ ਆਈ ਜਾਹਨਵੀ ਕਪੂਰ, ਦਿੱਤੇ ਸ਼ਾਨਦਾਰ ਪੋਜ਼ (ਦੇਖੋ ਤਸਵੀਰਾਂ)

ENTERTAINMENT News Punjabi(ਤੜਕਾ ਪੰਜਾਬੀ)

ਪਹਾੜਾਂ ’ਤੇ ਦੋਸਤਾਂ ਨਾਲ ਮਸਤੀ ਕਰਦੀ ਨਜ਼ਰ ਆਈ ਜਾਹਨਵੀ ਕਪੂਰ, ਦਿੱਤੇ ਸ਼ਾਨਦਾਰ ਪੋਜ਼ (ਦੇਖੋ ਤਸਵੀਰਾਂ)

  • Edited By Anuradha,
  • Updated: 18 Jul, 2022 06:33 PM
Mumbai
janhvi kapoor was seen having fun with friends on the mountains
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ: ਜਾਹਨਵੀ ਕਪੂਰ ਅੱਜ-ਕੱਲ੍ਹ ਸੋਸ਼ਲ ਮੀਡੀਆ ’ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਦੀ ਰਹਿੰਦੀ ਹੈ। ਪ੍ਰਸ਼ੰਸਕ ਵੀ ਤਸਵੀਰਾਂ ਨੂੰ ਕਾਫ਼ੀ ਪਸੰਦ ਕਰਦੇ ਹਨ। ਹਾਲ ਹੀ ’ਚ ਜਾਨਵੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ। 

PunjabKesari

ਇਨ੍ਹਾਂ ਤਸਵੀਰਾਂ ’ਚ ਉਹ ਇਕ ਹਿੱਲ ਸਟੇਸ਼ਨ ’ਤੇ ਨਜ਼ਰ ਆ ਰਹੀ ਹੈ। ਅਦਾਕਾਰਾ ਪਹਾੜਾਂ ਦੇ ਵਿਚਕਾਰ ਨਦੀ ਦੇ ਕੰਢੇ ਬੈਠੀ ਪੋਜ਼ ਦੇ ਰਹੀ ਹੈ। ਇਨ੍ਹਾਂ ਤਸਵੀਰਾਂ ’ਚ ਉਹ ਬਰਾਊਨ ਰੰਗ ਦੀ ਪੈਂਟ ਅਤੇ ਟੌਪ ’ਚ ਨਜ਼ਰ ਆ ਰਹੀ ਹੈ।

PunjabKesari

ਅਦਾਕਾਰਾ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ, ਜਿਸ ’ਚ ਅਦਾਕਾਰਾ ਕਾਫ਼ੀ ਖੂਬਸੂਰਤ ਲੱਗ ਰਹੀ ਹੈ।

PunjabKesari

ਜਾਹਨਵੀ ਦੀ ਇਹ ਤਸਵੀਰਾਂ ਨੂੰ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ।ਤਸਵੀਰਾਂ ’ਚ ਜਾਹਨਵੀ ਕੈਮਰੇ ਸਾਹਮਣੇ ਵੱਖ-ਵੱਖ ਪੋਜ਼ ਦੇ ਰਹੀ ਹੈ। ਹਾਲ ਹੀ ’ਚ ਜਾਹਨਵੀ ਨੇ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਸਨ ਜਿਸ ’ਚ ਉਹ ਵਰੁਣ ਧਵਨ ਨਾਲ ਨਜ਼ਰ ਆਈ ਸੀ।

PunjabKesari

ਇਹ ਵੀ ਪੜ੍ਹੋ : ਕਰੀਨਾ ਕਪੂਰ ਨੇ ਆਪਣੇ ਪਰਿਵਾਰ ਨਾਲ ਕੀਤੀ ਮਸਤੀ, ਪੂਲ ’ਚ ਨਜ਼ਰ ਆ ਰਹੇ ਪਿਓ-ਪੁੱਤਰ

ਦਰਅਸਲ ਇਨ੍ਹੀਂ ਦਿਨੀਂ ਜਾਹਨਵੀ ਆਪਣੀ ਫ਼ਿਲਮ ‘ਬਾਵਲ’ ਦੀ ਸ਼ੂਟਿੰਗ ’ਚ ਰੁੱਝੀ ਹੋਈ ਹੈ। ਉਥੋਂ ਅਦਾਕਾਰਾ ਆਪਣੀ ਤਸਵੀਰਾਂ ਸਾਂਝੀਆਂ ਕਰ ਰਹੀ ਹੈ।

PunjabKesari

ਦੱਸ ਦੇਈਏ ਕਿ ਅਦਾਕਾਰਾ ਕੋਲ ਇਨ੍ਹੀਂ ਦਿਨੀਂ ਕਈ ਪ੍ਰੋਜੈਕਟ ਹਨ। ਅਦਾਕਾਰਾ ਜਲਦ ਹੀ ਆਪਣੀ ਆਉਣ ਵਾਲੀ ਫ਼ਿਲਮ ‘ਗੁੱਡ ਲੱਕ ਜੈਰੀ’ ’ਚ ਨਜ਼ਰ ਆਵੇਗੀ। ਇਸ ਫ਼ਿਲਮ ਦਾ ਟ੍ਰੇਲਰ ਕੁਝ ਸਮਾਂ ਪਹਿਲੇ ਹੀ ਰਿਲੀਜ਼ ਹੋਇਆ ਹੈ। ਇਸ ਫ਼ਿਲਮ ’ਚ ਜਾਹਨਵੀ ਦਾ ਵਰਖਾ ਹੀ ਅੰਦਾਜ਼ ਦੇਖਣ ਨੂੰ ਮਿਲੇਗਾ।

PunjabKesari

ਇਹ ਵੀ ਪੜ੍ਹੋ : ਅੰਕਿਤਾ ਲੋਖ਼ੰਡੇ ਗਰਲ ਗੈਂਗ ਨਾਲ ਮਸਤੀ ਕਰਦੀ ਆਈ ਨਜ਼ਰ, ਦਿੱਤੇ ਖ਼ੂਬਸੂਰਤ ਪੋਜ਼ (ਦੇਖੋ ਤਸਵੀਰਾਂ)

ਜਾਹਨਵੀ ਦੀ ਆਉਣ ਵਾਲੀ ਫ਼ਿਲਮ ‘ਬਾਵਲ’ ਨੇ ਆਪਣੀ ਰਿਲੀਜ਼ ਤੋਂ ਪਹਿਲਾਂ ਹੀ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਇਸ ਫ਼ਿਲਮ ਨੂੰ ਨਿਤੇਸ਼ ਤਿਵਾੜੀ ਡਾਇਰੈਕਟ ਕਰ ਰਹੇ ਹਨ। 

PunjabKesari

  • Janhvi Kapoor
  • fun
  • friends
  • mountains
  • wonderful pose
  • pictures
  • ਜਾਹਨਵੀ ਕਪੂਰ
  • ਮਸਤੀ
  • ਦੋਸਤ
  • ਪਹਾੜ
  • ਸ਼ਾਨਦਾਰ ਪੋਜ਼
  • ਤਸਵੀਰਾਂ

ਕਰੀਨਾ ਕਪੂਰ ਨੇ ਆਪਣੇ ਪਰਿਵਾਰ ਨਾਲ ਕੀਤੀ ਮਸਤੀ, ਪੂਲ ’ਚ ਨਜ਼ਰ ਆਏ ਪਿਓ-ਪੁੱਤਰ

NEXT STORY

Stories You May Like

  • himachal  weather  mountains  snowfall
    ਹਿਮਾਚਲ ’ਚ ਬਦਲਿਆ ਮੌਸਮ ਦਾ ਮਿਜ਼ਾਜ, ਪਹਾੜਾਂ ’ਤੇ ਹੋਈ ਬਰਫ਼ਬਾਰੀ
  • actress janhvi kapoor furious over  ai  video
    ‘AI’ ਵੀਡੀਓ ’ਤੇ ਭੜਕੀ ਅਦਾਕਾਰਾ ਜਾਹਨਵੀ ਕਪੂਰ, ਕਿਹਾ- ਇਹ ਜਿਨਸੀ ਸ਼ੋਸ਼ਣ ਵਾਂਗ
  • heavy rain in the plains and snowfall in the mountains of jammu and kashmir
    ਜੰਮੂ-ਕਸ਼ਮੀਰ ’ਚ ਮੈਦਾਨੀ ਇਲਾਕਿਆਂ ’ਚ ਭਾਰੀ ਮੀਂਹ ਅਤੇ ਪਹਾੜਾਂ ’ਤੇ ਬਰਫ਼ਬਾਰੀ, ਹੜ੍ਹ ’ਚ ਔਰਤ ਰੁੜ੍ਹੀ
  • mata vaishno devi  s shrine decked up like heaven
    'ਸਵਰਗ' ਵਾਂਗ ਸਜਿਆ ਮਾਤਾ ਵੈਸ਼ਨੋ ਦੇਵੀ ਧਾਮ, 400 ਕਾਰੀਗਰਾਂ ਨੇ ਸਜਾਇਆ ਸੁੰਦਰ ਦਰਬਾਰ (ਦੇਖੋ ਤਸਵੀਰਾਂ)
  • acer has launched an impressive tablet
    7400mAh ਦੀ ਬੈਟਰੀ ਨਾਲ Acer ਨੇ ਲਾਂਚ ਕੀਤਾ ਸ਼ਾਨਦਾਰ ਟੈਬਲੇਟ ! ਜਾਣੋ ਫੀਚਰਜ਼ ਤੇ ਕੀਮਤ
  • an impressive phone is set to launch soon
    50MP ਕੈਮਰੇ ਤੇ 7,200mAh ਬੈਟਰੀ ਨਾਲ ਜਲਦ ਲਾਂਚ ਹੋਣ ਜਾ ਰਿਹਾ ਸ਼ਾਨਦਾਰ ਫੋਨ ! ਜਾਣੋ ਕੀਮਤ
  • acer  s impressive phone launched
    64MP ਕੈਮਰੇ ਤੇ 5000mAh ਦੀ ਬੈਟਰੀ ਨਾਲ ਲਾਂਚ ਹੋਇਆ Acer ਦਾ ਸ਼ਾਨਦਾਰ ਫੋਨ !
  • how will history view the modi government
    ਇਤਿਹਾਸ ਮੋਦੀ ਸਰਕਾਰ ਨੂੰ ਕਿਸ ਨਜ਼ਰ ਨਾਲ ਦੇਖੇਗਾ?
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ranbir kapoor  s distinct style at the durga puja pandal
      ਦੁਰਗਾ ਪੂਜਾ ਪੰਡਾਲ 'ਚ ਰਣਬੀਰ ਕਪੂਰ ਦਾ ਵੱਖਰਾ ਅੰਦਾਜ਼: ਹਰਸ਼ਦੀਪ ਕੌਰ ਨਾਲ ਗਾਇਆ...
    • kashmira shah gets emotional while shooting for her second film
      ਆਪਣੀ ਦੂਜੀ ਫਿਲਮ ਦੀ ਸ਼ੂਟਿੰਗ ਦੌਰਾਨ ਭਾਵੁਕ ਹੋਈ ਕਸ਼ਮੀਰਾ ਸ਼ਾਹ, ਪੋਸਟ ਸਾਂਝੀ ਕਰ...
    • this famous hollywood actress will make a splash once again after 20 years
      20 ਸਾਲ ਬਾਅਦ ਫਿਰ ਧਮਾਲ ਪਾਵੇਗੀ ਹਾਲੀਵੁੱਡ ਦੀ ਇਹ ਮਸ਼ਹੂਰ ਅਦਾਕਾਰਾ ! ਪੋਸਟ ਸਾਂਝੀ...
    • rakhi sawant s troubles mount
      ਰਾਖੀ ਸਾਵੰਤ ਦੀਆਂ ਵਧੀਆ ਮੁਸ਼ਕਿਲਾਂ, 16 ਸਾਲ ਪੁਰਾਣੇ ਮਾਮਲੇ 'ਚ ਗੈਰ-ਜ਼ਮਾਨਤੀ...
    • bhojpuri star pawan singh fined 3 000
      ਭੋਜਪੁਰੀ ਸਟਾਰ ਪਵਨ ਸਿੰਘ 'ਤੇ ਲੱਗਾ 3000 ਦਾ ਜੁਰਮਾਨਾ, ਕੋਰਟ 'ਚ ਨਹੀਂ ਹੋਏ ਪੇਸ਼
    • tiger tv launched in chandigarh  punjabi and hindi entertainment platform
      ਚੰਡੀਗੜ੍ਹ 'ਚ ਲਾਂਚ ਹੋਇਆ Tiger TV, ਪੰਜਾਬੀ ਅਤੇ ਹਿੰਦੀ ਮਨੋਰੰਜਨ ਨੂੰ ਮਿਲੇਗਾ...
    • world television premiere of  tu meri main tera  main tera tu meri
      ਇਸ ਦਿਨ ਹੋਵੇਗਾ "ਤੂੰ ਮੇਰੀ ਮੈਂ ਤੇਰਾ, ਮੈਂ ਤੇਰਾ ਤੂੰ ਮੇਰੀ" ਦਾ ਵਿਸ਼ਵ...
    • international trailer for   ramayana   released
      'ਰਾਮਾਇਣ' ਦਾ ਅੰਤਰਰਾਸ਼ਟਰੀ ਟ੍ਰੇਲਰ ਰਿਲੀਜ਼, ਰਣਬੀਰ ਕਪੂਰ ਦੇ ਰਾਮ ਅਤੇ ਯਸ਼ ਦੇ...
    • famous actress wants to become a mother without getting married
      ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...
    • rajinikanth s film   jailer 2   grosses over rs 210 crore in two days
      ਰਜਨੀਕਾਂਤ ਦੀ ਫਿਲਮ 'ਜੇਲਰ 2' ਨੇ 2 ਦਿਨਾਂ 'ਚ ਛਾਪ'ਤੇ 210 ਕਰੋੜ ਰੁਪਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +