Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    6:16:27 PM

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • woman dead on road accident

    ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ...

  • sent to armenia under the pretext of being sent to italy

    ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਜੱਸੀ ਗਿੱਲ ਨਹੀਂ, ਇਹ ਹੈ ਉਸ ਦਾ ਹਮਸ਼ਕਲ, ਇਕ ਵਾਰ ਦੇਖ ਤੁਸੀਂ ਵੀ ਖਾ ਜਾਓਗੇ ਭੁਲੇਖਾ

ENTERTAINMENT News Punjabi(ਤੜਕਾ ਪੰਜਾਬੀ)

ਜੱਸੀ ਗਿੱਲ ਨਹੀਂ, ਇਹ ਹੈ ਉਸ ਦਾ ਹਮਸ਼ਕਲ, ਇਕ ਵਾਰ ਦੇਖ ਤੁਸੀਂ ਵੀ ਖਾ ਜਾਓਗੇ ਭੁਲੇਖਾ

  • Author Rahul Singh,
  • Updated: 15 Apr, 2021 01:01 PM
Chandigarh
jassie gill look alike viral videos
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਜਿਥੇ ਪਹਿਲਾਂ ਬਾਲੀਵੁੱਡ ਸਿਤਾਰਿਆਂ ਦੇ ਹਮਸ਼ਕਲ ਲੱਭਣੇ ਆਮ ਗੱਲ ਹੋ ਗਈ ਸੀ, ਉਥੇ ਹੁਣ ਪੰਜਾਬੀ ਕਲਾਕਾਰਾਂ ਦੇ ਹਮਸ਼ਕਲ ਸੋਸ਼ਲ ਮੀਡੀਆ ਦੀ ਬਦੌਲਤ ਲੱਭਣੇ ਆਮ ਗੱਲ ਹੋ ਗਈ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Pawan Ahitaan'Z (@pawan_ahitanz)

ਹਾਲ ਹੀ ’ਚ ਇਕ ਸ਼ਖ਼ਸ ਦੀਆਂ ਵੀਡੀਓਜ਼ ਇੰਸਟਾਗ੍ਰਾਮ ’ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਵੀਡੀਓਜ਼ ’ਚ ਦਿਖਾਈ ਦੇਣ ਵਾਲੇ ਸ਼ਖ਼ਸ ਦਾ ਨਾਂ ਹੈ ਪਵਨ ਅਹੀਤਾਂਜ਼, ਜੋ ਬਿਲਕੁਲ ਜੱਸੀ ਗਿੱਲ ਵਾਂਗ ਦਿਖਾਈ ਦਿੰਦਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Pawan Ahitaan'Z (@pawan_ahitanz)

ਇਹ ਖ਼ਬਰ ਵੀ ਪੜ੍ਹੋ : ਇਸ ਸ਼ਖ਼ਸ ਨੂੰ ਦੇਖ ਤੁਹਾਨੂੰ ਵੀ ਪਵੇਗਾ ਬੱਬੂ ਮਾਨ ਦਾ ਭੁਲੇਖਾ, ਖ਼ੁਦ ਨੂੰ ਮੰਨਦਾ ਹੈ ਖੰਟ ਵਾਲੇ ਦਾ ਕੱਟੜ ਫੈਨ

ਪਵਨ ਪੇਸ਼ੇ ਤੋਂ ਇਕ ਬੈਂਕਰ ਹੈ, ਜਿਸ ਦੀ ਮੁਸਕਰਾਹਟ ਜੱਸੀ ਗਿੱਲ ਦਾ ਭੁਲੇਖਾ ਪਾਉਂਦੀ ਹੈ। ਇੰਸਟਾਗ੍ਰਾਮ ਰੀਲਜ਼ ’ਚ ਪਵਨ ਨੇ ਜੱਸੀ ਗਿੱਲ ਦੇ ਗੀਤਾਂ ’ਤੇ ਵੀ ਕੁਝ ਵੀਡੀਓਜ਼ ਬਣਾ ਕੇ ਅਪਲੋਡ ਕੀਤੀਆਂ ਹਨ, ਜਿਥੇ ਕੁਮੈਂਟਸ ’ਚ ਉਸ ਨੂੰ ਲੋਕ ਜੱਸੀ ਗਿੱਲ ਕਹਿ ਰਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Pawan Ahitaan'Z (@pawan_ahitanz)

ਪਵਨ ਗੁਰਦਾਸਪੁਰ ਦਾ ਰਹਿਣ ਵਾਲਾ ਹੈ। ਪਵਨ ਨੇ ਜੱਸੀ ਗਿੱਲ ਦੇ ‘ਚੇਤਕ’, ‘ਇੰਨਾ ਚਾਹੁਣੀ ਆ’, ‘ਹੋਰ ਨਾ ਅਜ਼ਮਾ’, ‘ਤੇਰੇ ਬਿਨਾਂ ਨਹੀਂ ਜਿਊਣਾ’ ਸਮੇਤ ਕਈ ਗੀਤਾਂ ’ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹੋਈਆਂ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Pawan Ahitaan'Z (@pawan_ahitanz)

ਇਹ ਖ਼ਬਰ ਵੀ ਪੜ੍ਹੋ : ‘ਦੀਵਾਲੀ ਨੇੜੇ ਪਿਓ ਤੁਰਗਿਆ, ਵਿਸਾਖੀ ਵੇਲੇ ਮਾਂ’, ਕਰਨ ਔਜਲਾ ਦੀ ਜ਼ਿੰਦਗੀ ’ਚ ਤਿਉਹਾਰ ਲੈ ਕੇ ਆਉਂਦੇ ਨੇ ਦੁੱਖ

ਦੱਸਣਯੋਗ ਹੈ ਕਿ ਬੀਤੇ ਦਿਨੀਂ ਬੱਬੂ ਮਾਨ ਦੇ ਹਮਸ਼ਕਲ ਦੀਆਂ ਵੀਡੀਓਜ਼ ਵੀ ਇੰਸਟਾਗ੍ਰਾਮ ’ਤੇ ਵਾਇਰਲ ਹੋਈਆਂ ਸੀ। ਉਸ ਦੀਆਂ ਵੀਡੀਓਜ਼ ਨੂੰ ਵੀ ਲੋਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਸੀ।

ਨੋਟ– ਜੱਸੀ ਗਿੱਲ ਦੇ ਹਮਸ਼ਕਲ ਬਾਰੇ ਤੁਸੀਂ ਕੀ ਕਹੋਗੇ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Jassie Gill
  • Look Alike
  • Pawan Ahitanz
  • Viral Video
  • Banker

ਸੁਸ਼ਾਂਤ ਸਿੰਘ ਡਰੱਗਜ਼ ਮਾਮਲੇ ਦਾ ਮੁੱਖ ਸ਼ੱਕੀ ਸਾਹਿਲ ਸ਼ਾਹ ਅਜੇ ਵੀ ਹੈ ਫਰਾਰ

NEXT STORY

Stories You May Like

  • indian in france
    ਫਰਾਂਸ 'ਚ ਭਾਰਤੀ ਨੌਜਵਾਨ ਨੂੰ ਹੋਵੇਗੀ ਉਮਰਕੈਦ ! ਸ਼ਰਮਨਾਕ ਕਾਰਾ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ
  • apart from being a film actress
    ਫਿਲਮ ਐਕਟਰਸ ਤੋਂ ਇਲਾਵਾ ਇਕ ਚੰਗੀ ਲੇਖਿਕਾ ਵੀ ਹੈ ਇਹ ਭਾਰਤੀ ਅਦਾਕਾਰਾ
  • we were under no pressure after the powerplay  shubman gill
    ਪਾਵਰਪਲੇਅ ਤੋਂ ਬਾਅਦ ਸਾਡੇ 'ਤੇ ਕੋਈ ਦਬਾਅ ਨਹੀਂ ਸੀ : ਸ਼ੁਭਮਨ ਗਿੱਲ
  • thieves target singh bhawani temple for the second time in a week
    ਇਕ ਹਫ਼ਤੇ 'ਚ ਦੂਜੀ ਵਾਰ ਸਿੰਘ ਭਵਾਨੀ ਮੰਦਿਰ 'ਤੇ ਚੋਰਾਂ ਦਾ ਧਾਵਾ, ਤਾਲੇ ਤੋੜ ਕੇ ਗੋਲਕ ਲੁੱਟੀ
  • maharaja ajj sarovar
    ਰਣਜੀਤ ਸਿੰਘ ਗਿੱਲ ਵੱਲੋਂ ਕੇਂਦਰ ਸਰਕਾਰ ਅਤੇ ਰਾਜਪਾਲ ਦਾ ਧੰਨਵਾਦ ਕੀਤਾ
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • akhilesh yadav on alliance
    ਅਖਿਲੇਸ਼ ਨੇ ਰੇਖਾ ਖਿੱਚੀ : ਕਾਂਗਰਸ ਨੂੰ 150 ਸੀਟਾਂ ਨਹੀਂ , ਫਿਰ ਵੀ ਹੋ ਸਕਦਾ ਹੈ ਗੱਠਜੋੜ
  • indian team achieved a historic victory by 8 wickets
    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ, ਰੋਹਿਤ ਤੇ ਗਿੱਲ ਦੇ ਤੂਫਾਨ 'ਚ ਉੱਡੀ ਵੈਸਟਇੰਡੀਜ਼
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
Trending
Ek Nazar
mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor robbed by robbers
      ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...
    • sanjay dutt makes a major statement about his wife
      'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...
    • producer amanpreet singh met former kabaddi player veeri dhaipai
      ਪੰਜਾਬੀ ਫ਼ਿਲਮ ‘ਥਾਪੀ’ ਦੇ ਨਿਰਮਾਤਾ ਅਮਨਪ੍ਰੀਤ ਸਿੰਘ ਨੇ ਸਾਬਕਾ ਕਬੱਡੀ ਖਿਡਾਰੀ...
    • tanushree dutta doubts if nana patekar
      'ਜਾਂਚ ਤੋਂ ਬਚਣ ਲਈ ਮੌਤ ਦਾ ਨਾਟਕ ਕਰ ਰਹੇ ਨਾਨਾ ਪਾਟੇਕਰ..!', ਬਾਲੀਵੁੱਡ ਅਦਾਕਾਰਾ...
    • nana patekar
      ਸਿਆਸਤ ਦੀ ਕੁਰਸੀ ਤੋਂ ਦੂਰ ਰਿਹਾ ਬੇਬਾਕ ਅਦਾਕਾਰ, ਨਾਨਾ ਪਾਟੇਕਰ ਨੂੰ ਮਨਜ਼ੂਰ ਨਹੀਂ...
    • youtuber dhruv rathee  delhi police  custody
      ਯੂਟਿਊਬਰ ਧਰੁਵ ਰਾਠੀ ਦਿੱਲੀ ਪੁਲਸ ਦੀ ਹਿਰਾਸਤ 'ਚ, 150 ਪ੍ਰਦਰਸ਼ਨਕਾਰੀਆਂ 'ਤੇ...
    • nana patekar
      ਨਾਨਾ ਪਾਟੇਕਰ ਦੀ ਮੌਤ ਸਬੰਧੀ ਮਾਮਲਾ ਦਰਜ, ਗੋਆ ਪੁਲਸ ਨੇ ਜਾਂਚ ਕੀਤੀ ਸ਼ੁਰੂ
    • bodybuilder varinder singh ghumman s death anniversary
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
    • youtuber  dhruv rathee  citizenship inquiry  ministry of home affairs  letter
      Youtuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ, ਨਾਗਰਿਕਤਾ ਦੀ ਜਾਂਚ ਕਰਵਾਉਣ ਦੀ...
    • harbhajan mann s heart touching statement
      ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +