Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    1:27:27 PM

  • big news regarding rana balachauria murder case

    ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,...

  • hantavirus outbreak on cruise ship

    150 ਯਾਤਰੀਆਂ ਨੂੰ ਲਿਜਾ ਰਹੇ ਕਰੂਜ਼ ਜਹਾਜ਼ 'ਤੇ...

  • tamil nadu  assembly elections  tvk  actor vijay  promises

    ਮੁਫ਼ਤ ਸੋਨਾ, ਫ੍ਰੀ ਸਿਲੰਡਰ..! ਵਿਜੇ ਦੇ ਇਨ੍ਹਾਂ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੰਗਨਾ ਰਣੌਤ ਦੇ ਅਦਾਲਤ 'ਚ ਪੇਸ਼ ਨਾ ਹੋਣ 'ਤੇ ਭੜਕੇ ਜਾਵੇਦ ਅਖ਼ਤਰ ਦੇ ਵਕੀਲ, ਕੀਤੀ ਗੈਰ-ਜ਼ਮਾਨਤੀ ਵਾਰੰਟ ਦੀ ਮੰਗ

ENTERTAINMENT News Punjabi(ਤੜਕਾ ਪੰਜਾਬੀ)

ਕੰਗਨਾ ਰਣੌਤ ਦੇ ਅਦਾਲਤ 'ਚ ਪੇਸ਼ ਨਾ ਹੋਣ 'ਤੇ ਭੜਕੇ ਜਾਵੇਦ ਅਖ਼ਤਰ ਦੇ ਵਕੀਲ, ਕੀਤੀ ਗੈਰ-ਜ਼ਮਾਨਤੀ ਵਾਰੰਟ ਦੀ ਮੰਗ

  • Edited By Anuradha,
  • Updated: 28 Jun, 2022 05:02 PM
Mumbai
javed akhtar s lawyer furious when not appear in court in the defamation case
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ: ਅਦਾਕਾਰਾ ਕੰਗਨਾ ਰਣੌਤ ਇਕ ਅਜਿਹੀ ਬਾਲੀਵੁੱਡ ਅਦਾਕਾਰਾ ਹੈ ਜੋ ਅਕਸਰ ਕਿਸੇ ਨਾ ਕਿਸੇ ਕਾਰਨ ਚਰਚਾ ’ਚ ਰਹਿੰਦੀ ਹੈ।ਜਾਵੇਦ ਅਖ਼ਤਰ ਮਾਣਹਾਨੀ ਮਾਮਲੇ ਦੀ ਸੁਣਵਾਈ ਲਈ ਸੋਮਵਾਰ ਨੂੰ ਕੰਗਨਾ ਨੇ ਅੰਧੇਰੀ ਮੈਜਿਸਟ੍ਰੇਟ ਅਦਾਲਤ ’ਚ ਪੇਸ਼ ਹੋਣਾ ਸੀ ਪਰ ਉਹ ਪੇਸ਼ ਨਹੀਂ ਹੋ ਸਕੀ। 

PunjabKesari

ਇਸ ਤੋਂ ਬਾਅਦ ਜਾਵੇਦ ਅਖ਼ਤਰ ਦੇ ਵਕੀਲ ਜੈ ਭਾਰਦਵਾਜ ਨੇ ਮੈਜਿਸਟ੍ਰੇਟ ਨੂੰ ਬੇਨਤੀ ਕੀਤੀ ਹੈ ਕਿ ਅਦਾਕਾਰਾ ਦੇ ਖ਼ਿਲਾਫ਼ ਗੈਰ -ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾਣ ਕਿਉਂਕਿ ਉਹ ਕਈ ਮੌਕੇ ਅਦਾਲਤ ’ਚ  ਪੇਸ਼ ਹੋਈ ਹੈ। ਹਾਲਾਂਕਿ ਇਸ ਦੇ ਬਾਅਦ ਕੰਗਨਾ ਦੇ ਵਕੀਲ ਨੇ ਕਿਹਾ ਕਿ ਅਦਾਕਾਰਾ 4 ਜੁਲਾਈ ਨੂੰ ਅਦਾਲਤ ਪੇਸ਼ ਹੋਵੇਗੀ।

ਇਹ  ਵੀ ਪੜ੍ਹੋ : ਆਲੀਆ-ਰਣਬੀਰ ਦੇ ਮਾਤਾ-ਪਿਤਾ ਬਣਨ ਦੀ ਖ਼ਬਰ ਸੁਣ ਕੇ ਖ਼ੁਸ਼ ਹੋਈ ਰਾਖੀ, ਕਿਹਾ- ‘ਮੈਂ ਮਾਸੀ ਬਣਨ ਵਾਲੀ ਹਾਂ’

ਹੁਣ ਮੈਜਿਸਟ੍ਰੇਟ ਨੇ ਜਾਵੇਦ ਅਖ਼ਤਰ ਮਾਣਹਾਨੀ ਮਾਮਲੇ ਦੀ ਸੁਣਵਾਈ 4 ਜੁਲਾਈ ਸ਼ਾਮ 4 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕੰਗਨਾ ਨੇ ਮੈਜਿਸਟ੍ਰੇਟ ਦੇ ਸਾਹਮਣੇ  ਇਹ ਵੀ ਮੰਗ ਕੀਤੀ ਕਿ ਜਦੋਂ ਉਨ੍ਹਾਂ ਦਾ ਬਿਆਨ ਦਰਜ ਕਰਵਾਇਆ ਜਾਵੇਗਾ ਉਦੋਂ ਕੋਈ ਮੀਡੀਆ ਅਦਾਲਤ ’ਚ ਪੇਸ਼ ਨਾ ਹੋਵੇ।

PunjabKesari

ਇਹ  ਵੀ ਪੜ੍ਹੋ : ਲਿਟਲ ਮਾਸਟਰਜਸ 5 ਦੇ ਜੇਤੂ ਨੋਬੋਜੀਤ, ਕਿਹਾ- ‘ਇਹ ਇਕ ਸੁਫ਼ਨੇ ਵਰਗਾ ਮਹਿਸੂਸ ਹੋ ਰਿਹਾ ਹੈ’

ਦਰਅਸਲ ਇਕ ਇੰਟਰਵਿਊ ਦੌਰਾਨ ਕੰਗਨਾ ਰਣੌਤ ਨੇ ਜਾਵੇਦ ਅਖ਼ਤਰ ਦੇ ਖ਼ਿਲਾਫ਼ ਕੁਝ ਗੱਲਾਂ ਕਹੀਆਂ ਸਨ, ਜਿਸ ’ਤੇ ਜਾਵੇਦ ਨੇ ਇਤਰਾਜ਼ ਜਤਾਇਆ ਸੀ ਅਤੇ ਸਾਲ 2020 ’ਚ ਅੰਧੇਰੀ ਅਦਾਲਾਤ ’ਚ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਸੀ। ਜਾਵੇਦ ਨੇ ਦਾਅਵਾ ਕੀਤਾ ਸੀ ਕਿ ਜੂਨ 2020 ’ਚ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੀ ਗੱਲ ਕਰਦੇ ਹੋਏ ਕੰਗਨਾ ਨੇ ਉਸ ਨੂੰ ਸੁਸਾਈਡ ਗੈਂਗ ਦਾ ਹਿੱਸਾ ਦੱਸਿਆ ਸੀ। ਜਾਵੇਦ ਅਖ਼ਤਰ ਨੇ ਕਿਹਾ ਸੀ ਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਧਮਕੀ ਭਰੇ ਫ਼ੋਨ ਅਤੇ ਮੈਸੇਜ ਆ ਰਹੇ ਹਨ। ਇੰਨਾ ਹੀ ਨਹੀਂ ਸੋਸ਼ਲ ਮੀਡੀਆ ’ਤੇ ਉਨ੍ਹਾਂ ਨੂੰ ਕਾਫ਼ੀ ਟ੍ਰੋਲ ਵੀ ਕੀਤਾ ਗਿਆ। ਇਸ ਨਾਲ ਉਸ ਦੀ ਮਾਣਹਾਨੀ ਹੋਈ ਹੈ। ਜਾਵੇਦ ਨੇ ਕੰਗਨਾ ਦੇ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 499 ਮਾਣਹਾਨੀ ਅਤੇ ਧਾਰਾ 500 ਮਾਣਹਾਨੀ ਦੀ ਸਜ਼ਾਦੇ ਤਹਿਤ ਦੋਸ਼ ਲਗਾਏ ਸਨ।

  • Kangana Ranaut
  • defamation case
  • Javed Akhtar
  • lawyer
  • court
  • ਕੰਗਨਾ ਰਣੌਤ
  • ਮਾਣਹਾਨੀ ਕੇਸ
  • ਜਾਵੇਦ ਅਖ਼ਤਰ
  • ਵਕੀਲ
  • ਅਦਾਲਤ

ਬਾਹਾਂ 'ਚ ਬਾਹਾਂ ਪਾ ਪੈਰਿਸ ਘੁੰਮਦੇ ਨਜ਼ਰ ਆਏ ਅਰਜੁਨ-ਮਲਾਇਕਾ, ਦੇਖੋ ਲਵਬਰਡ ਦੀਆਂ ਖੂਬਸੂਰਤ ਤਸਵੀਰਾਂ

NEXT STORY

Stories You May Like

  • gurdaspur lawyers  separate district
    ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ ਚੇਤਾਵਨੀ
  • kangana ranaut  defamation case  film actress
    ਕੰਗਣਾ ਰਣੌਤ ਮਾਣਹਾਨੀ ਮਾਮਲਾ : ਗਵਾਹ ਪੇਸ਼ ਨਾ ਹੋਣ ਕਾਰਨ ਸੁਣਵਾਈ ਟਲੀ, ਪਈ ਅਗਲੀ ਤਾਰੀਖ
  • court stays arrest warrants of pakistani pm daughter and son in law
    ਅਦਾਲਤ ਨੇ ਪਾਕਿਸਤਾਨੀ PM ਦੀ ਬੇਟੀ ਅਤੇ ਜਵਾਈ ਦੇ ਗ੍ਰਿਫਤਾਰੀ ਵਾਰੰਟ ’ਤੇ ਲਾਈ ਰੋਕ
  • woman suicide case
    ਔਲਾਦ ਨਾ ਹੋਣ ਤੋਂ ਪਰੇਸ਼ਾਨ ਔਰਤ ਨੇ ਕੀਤੀ ਖ਼ੁਦਕੁਸ਼ੀ
  • saurabh  muskan  sahil
    ਸੌਰਭ ਕਤਲ ਮਾਮਲੇ 'ਚ ਮੁਸਕਾਨ ਤੇ ਸਾਹਿਲ ਅਦਾਲਤ 'ਚ ਪੇਸ਼, 28 ਨੂੰ ਹੋਵੇਗੀ ਅਗਲੀ ਸੁਣਵਾਈ
  • high court  lawyer  15th floor  hotel  police
    ਹਾਈ ਕੋਰਟ ਦੇ ਵਕੀਲ ਨੇ ਕੀਤੀ ਖੁਦਕੁਸ਼ੀ, 15ਵੀਂ ਮੰਜ਼ਲ ਤੋਂ ਮਾਰ'ਤੀ ਛਾਲ
  • kejriwal court
    ਆਬਕਾਰੀ ਮਾਮਲੇ 'ਚ ਅਦਾਲਤ ਅੱਗੇ ਪੇਸ਼ ਨਹੀਂ ਹੋਣਗੇ ਕੇਜਰੀਵਾਲ
  • procurement center  crop lifting  wheat sacks
    ਮਾਛੀਵਾੜਾ ਅਨਾਜ ਮੰਡੀ ਤੇ ਖਰੀਦ ਕੇਂਦਰਾਂ ਵਿਚ ਲਿਫਟਿੰਗ ਨਾ ਹੋਣ ਕਾਰਨ ਬੋਰੀਆਂ ਦੇ ਅੰਬਾਰ ਲੱਗੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
Trending
Ek Nazar
heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous singer  s event organizer
      ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...
    • shooting near kapil sharma  s kaps cafe in canada
      ਕਪਿਲ ਸ਼ਰਮਾ ਨੂੰ ਲਾਰੈਂਸ ਗੈਂਗ ਦੀ ਧਮਕੀ, ਕੈਨੇਡਾ 'ਚ ਕੈਪਸ ਕੈਫੇ ਨੇੜੇ ਹੋਈ...
    • big revelation of famous punjabi actress
      ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...
    • lyricist and writer prasoon joshi appointed as the head of prasar bharati
      ਗੀਤਕਾਰ ਤੇ ਲੇਖਕ ਪ੍ਰਸੂਨ ਜੋਸ਼ੀ ਪ੍ਰਸਾਰ ਭਾਰਤੀ ਦੇ ਮੁਖੀ ਨਿਯੁਕਤ
    • 32 year old famous actress got her eggs freez
      'ਭਵਿੱਖ ਨੂੰ ਸੁਰੱਖਿਅਤ ਕਰਨ ਲਈ ਚੁੱਕਿਆ ਇਹ ਕਦਮ' ; 32 ਸਾਲਾ ਮਸ਼ਹੂਰ ਅਦਾਕਾਰਾ ਨੇ...
    • i have no fear of death  diljit  s big revelation
      ''ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!''...
    • veteran actor passes away
      ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ
    • eknath shinde pays tribute to satyajit ray on birth anniversary
      ਏਕਨਾਥ ਸ਼ਿੰਦੇ ਨੇ ਮਹਾਨ ਫ਼ਿਲਮ ਨਿਰਮਾਤਾ ਸਤਿਆਜੀਤ ਰੇਅ ਨੂੰ ਉਨ੍ਹਾਂ ਦੀ ਜਯੰਤੀ...
    • singer abhijit bhattacharya takes a dig at shah rukh khan
      'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...
    • bhumi pednekar expresses grief over jabalpur cruise tragedy
      ਭੂਮੀ ਪੇਡਨੇਕਰ ਨੇ ਜਬਲਪੁਰ ਕਰੂਜ਼ ਹਾਦਸੇ 'ਤੇ ਪ੍ਰਗਟਾਇਆ ਦੁੱਖ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +