Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    1:02:00 AM

  • two youths arrested in chandigarh bjp office grenade attack case

    ਚੰਡੀਗੜ੍ਹ 'ਚ ਭਾਜਪਾ ਦਫਤਰ ਅੱਗੇ ਧਮਾਕਾ ਮਾਮਲੇ 'ਚ...

  • roshan healthcare ayurvedic treatment

    ਸਾਹ ਦੀਆਂ ਬਿਮਾਰੀਆਂ ਅਤੇ ਦਮਾ-ਅਸਥਮਾ ਦੇ ਮਰੀਜ਼ਾਂ...

  • work from home implemented

    'Work From Home' ਦਾ ਹੋ ਗਿਆ ਲਾਗੂ! ਤੇਲ ਦੀ...

  • india imposes 25  cap on monthly jet fuel price

    ਹਵਾਈ ਸਫਰ ਕਰਨ ਵਾਲਿਆਂ ਲਈ ਵੱਡੀ ਰਾਹਤ! ਕੇਂਦਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸਿਨੇਮਾਘਰਾਂ 'ਚ ਰਿਲੀਜ਼ ਹੋਈ ਜੈ ਰੰਧਾਵਾ ਦੀ ਫ਼ਿਲਮ 'ਜੇ ਜੱਟ ਵਿਗੜ ਗਿਆ'

ENTERTAINMENT News Punjabi(ਤੜਕਾ ਪੰਜਾਬੀ)

ਸਿਨੇਮਾਘਰਾਂ 'ਚ ਰਿਲੀਜ਼ ਹੋਈ ਜੈ ਰੰਧਾਵਾ ਦੀ ਫ਼ਿਲਮ 'ਜੇ ਜੱਟ ਵਿਗੜ ਗਿਆ'

  • Edited By Sunita,
  • Updated: 17 May, 2024 10:24 AM
Entertainment
jay randhawa movie   je jatt vigarh gya   released in theatres
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਪੰਜਾਬੀ ਸਿਨੇਮਾ ਖੇਤਰ 'ਚ ਨਿਵੇਕਲੀਆਂ ਪੈੜਾਂ ਸਥਾਪਿਤ ਕਰਦੇ ਜਾ ਰਹੇ ਹਨ ਨਿਰਦੇਸ਼ਕ ਮਨੀਸ਼ ਭੱਟ ਅਤੇ ਗਾਇਕ, ਅਦਾਕਾਰ ਜੈ ਰੰਧਾਵਾ, ਜੋ ਇੱਕ ਵਾਰ ਫਿਰ ਇਕੱਠਿਆਂ ਇੱਕ ਹੋਰ ਬਿਹਤਰੀਨ ਪੰਜਾਬੀ ਫ਼ਿਲਮ ਲੈ ਕੇ ਦਰਸ਼ਕਾਂ ਦੇ ਸਨਮੁਖ ਹੋਏ ਹਨ। ਮਨੀਸ਼ ਭੱਟ ਤੇ ਜੈ ਰੰਧਾਵਾ ਦੀ ਫ਼ਿਲਮ 'ਜੇ ਜੱਟ ਵਿਗੜ ਗਿਆ' ਅੱਜ ਵੱਡੇ ਪੱਧਰ 'ਤੇ ਰਿਲੀਜ਼ ਹੋ ਚੁੱਕੀ ਹੈ। 'ਥਿੰਦ ਮੋਸ਼ਨ ਫਿਲਮਜ਼' ਦੇ ਬੈਨਰ ਹੇਠ ਅਤੇ 'ਜਬ ਪ੍ਰੋਡੋਕਸ਼ਨ' ਦੇ ਸੰਯੁਕਤ ਨਿਰਮਾਣ ਅਧੀਨ ਦਲਜੀਤ ਸਿੰਘ ਥਿੰਦ ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਫਿਲਮ ਦੇ ਸਹਿ ਨਿਰਮਾਤਾ ਜਗ ਬੋਪਾਰਾਏ ਅਤੇ ਅਮਰਜੀਤ ਸਿੰਘ ਸਰਾਓ ਹਨ। ਫ਼ਿਲਮ ਦੇ ਨਿਰਦੇਸ਼ਨ ਕਮਾਂਡ ਮਨੀਸ਼ ਭੱਟ ਵੱਲੋਂ ਸੰਭਾਲੀ ਗਈ ਹੈ, ਜੋ ਇਸ ਤੋਂ ਪਹਿਲਾਂ ਵੀ 'ਚੋਬਰ', 'ਮੈਡਲ', 'ਪੰਛੀ' ਆਦਿ ਜਿਹੀਆਂ ਕਈ ਚਰਚਿਤ ਅਤੇ ਸਫ਼ਲ ਐਕਸ਼ਨ ਫ਼ਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ।

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਤੇ ਨਸੀਬ ਦਾ ਵਧਿਆ ਵਿਵਾਦ, ਬਾਬਾ ਰਾਮਦੇਵ ਦੀ ਤਸਵੀਰ ਸਾਂਝੀ ਕਰ ਦੋਸਾਂਝਾਵਾਲੇ ਨੂੰ ਆਖ 'ਤੀ ਵੱਡੀ ਗੱਲ

ਬਾਲੀਵੁੱਡ ਦੇ ਅਨੰਤ ਮਹਾਦੇਵਨ ਸਮੇਤ ਕਈ ਨਾਮੀ ਨਿਰਦੇਸ਼ਕਾਂ ਨਾਲ ਬਤੌਰ ਐਸੋਸੀਏਟ ਕੰਮ ਕਰ ਚੁੱਕੇ ਮਨੀਸ਼ ਭੱਟ ਪਾਲੀਵੁੱਡ ਨੂੰ ਤਕਨੀਕੀ ਪੱਖੋਂ ਬਿਹਤਰੀਨ ਨਕਸ਼ ਦੇਣ 'ਚ ਲਗਾਤਾਰ ਅਹਿਮ ਭੂਮਿਕਾ ਨਿਭਾ ਰਹੇ ਹਨ, ਜਿੰਨ੍ਹਾਂ ਦੀ ਪ੍ਰਤਿਭਾਵਾਨ ਅਦਾਕਾਰ ਜੈ ਰੰਧਾਵਾ ਨਾਲ ਬੈਕ-ਟੂ-ਬੈਕ ਇਹ ਤੀਜੀ ਫ਼ਿਲਮ ਹੈ, ਜਿਨ੍ਹਾਂ ਦੋਹਾਂ ਦੇ ਨਿਰਦੇਸ਼ਕ ਅਤੇ ਐਕਟਰ ਕਲੋਬਰੇਸ਼ਨ ਨੂੰ ਦਰਸ਼ਕਾਂ ਵੱਲੋਂ ਵੀ ਕਾਫ਼ੀ ਪਸੰਦ ਕੀਤਾ ਗਿਆ ਹੈ ਅਤੇ ਮਿਲ ਰਹੇ ਇਸੇ ਭਰਵੇਂ ਹੁੰਗਾਰੇ ਮੱਦੇਨਜ਼ਰ ਇਹ ਬਾਕਮਾਲ ਸ਼ਖਸ਼ੀਅਤਾਂ ਇਸ ਵਾਰ ਇਹ ਬਿੱਗ ਸੈਟਅੱਪ ਫ਼ਿਲਮ ਲੈ ਕੇ ਸਾਹਮਣੇ ਆਉਣ ਜਾ ਰਹੀਆਂ ਹਨ, ਜਿਸ ਨੂੰ ਇੰਨਾਂ ਵੱਲੋਂ ਆਪਣੀਆਂ ਪਹਿਲੀਆਂ ਫ਼ਿਲਮਾਂ ਨਾਲੋਂ ਕਾਫ਼ੀ ਵਿਸ਼ਾਲ ਕੈਨਵਸ ਅਧੀਨ ਫਿਲਮਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਕੰਗਨਾ ਰਣੌਤ ਕੋਲ 91 ਕਰੋੜ ਤੋਂ ਜ਼ਿਆਦਾ ਦੀ ਜਾਇਦਾਦ, 6.70 ਕਿਲੋ ਸੋਨੇ ਤੇ 60 ਕਿਲੋ ਚਾਂਦੀ ਦੇ ਗਹਿਣੇ

ਇਸ ਫ਼ਿਲਮ 'ਚ ਜੈ ਰੰਧਾਵਾ, ਪਵਨ ਮਲਹੋਤਰਾ ਅਤੇ ਦੀਪ ਸਹਿਗਲ ਲੀਡਿੰਗ ਕਿਰਦਾਰ 'ਚ ਹਨ, ਜਿੰਨ੍ਹਾਂ ਤੋਂ ਇਲਾਵਾ ਪੰਜਾਬੀ ਸਿਨੇਮਾ ਦੇ ਕਈ ਹੋਰ ਨਾਮੀ ਚਿਹਰੇ ਵੀ ਮਹੱਤਵਪੂਰਨ ਕਿਰਦਾਰਾਂ 'ਚ ਵਿਖਾਈ ਦੇਣਗੇ।ਇਸ ਫਿਲਮ ਦੇ ਕਹਾਣੀਕਾਰ ਜੇ ਮਹਾਰਿਸ਼ੀ, ਸਕਰੀਨ ਪਲੇਅ ਅਤੇ ਡਾਇਲਾਗ ਲੇਖਕ ਅਮਰਜੀਤ ਸਿੰਘ ਸਰਾਓ, ਐਕਸ਼ਨ ਡਾਇਰੈਕਟਰ ਪਰਮਜੀਤ ਢਿੱਲੋਂ, ਕੈਮਰਾਮੈਨ ਨੀਰਜ ਸਿੰਘ, ਸੰਪਾਦਕ ਮਨਦੀਪ ਸਿੰਘ, ਕ੍ਰਿਏਟਿਵ ਹੈਡ ਗੈਰੀ ਸੋਮਲ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Je Jatt Vigarh Gya
  • Pawan Malhotra
  • Deep Sehgal
  • Jayy Randhawa

ਪੰਜਾਬ ਦੇ ਪਰਿਵਾਰਾਂ ਦੇ ਰਿਸ਼ਤਿਆਂ ਦੀ ਅਸਲੀਅਤ ਨੂੰ ਦਰਸਾਉਂਦੀ ਹੈ ਫਿਲਮ ‘ਜੇ ਜੱਟ ਵਿਗੜ ਗਿਆ’

NEXT STORY

Stories You May Like

  • teaser for the sanjay dutt starrer   aakhri sawaal   released
    ਸੰਜੇ ਦੱਤ ਦੀ ਫ਼ਿਲਮ 'ਆਖ਼ਰੀ ਸਵਾਲ' ਦਾ ਦਮਦਾਰ ਟੀਜ਼ਰ ਰਿਲੀਜ਼, ਇਸ ਦਿਨ ਸਿਨੇਮਾਘਰਾਂ 'ਚ ਦੇਵੇਗੀ ਦਸਤਕ
  • dm randhawa  s life could have been saved   khaira
    ਜੇ ਸਮੇਂ ਸਿਰ ਕਾਰਵਾਈ ਹੁੰਦੀ ਤਾਂ ਬਚਾਈ ਜਾ ਸਕਦੀ ਸੀ DM ਰੰਧਾਵਾ ਦੀ ਜਾਨ : ਖਹਿਰਾ
  • first look teaser of the film   raja shivaji   released
    ਰਿਤੇਸ਼ ਦੇਸ਼ਮੁਖ ਦੀ ਫ਼ਿਲਮ 'ਰਾਜਾ ਸ਼ਿਵਾਜੀ' ਦਾ ਦਮਦਾਰ ਟੀਜ਼ਰ ਰਿਲੀਜ਼
  • sukhjinder randhawa
    ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਫੇਲ, ਕਾਨੂੰਨ-ਵਿਵਸਥਾ ਹੋਈ ਢਹਿ-ਢੇਰੀ : ਸੁਖਜਿੰਦਰ ਰੰਧਾਵਾ
  • dm randhawa  s wife  s statement after bhullar  s arrest
    ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ DM ਰੰਧਾਵਾ ਦੀ ਪਤਨੀ ਦਾ ਵੱਡਾ ਬਿਆਨ, CBI ਜਾਂਚ ਦੀ ਮੰਗ
  • dm gagandeep randhawa home electricity
    DM ਗਗਨਦੀਪ ਰੰਧਾਵਾ ਦੇ ਕੱਟੀ ਗਈ ਬਿਜਲੀ, ਸਾਰੇ ਰਾਤ ਹਨ੍ਹੇਰੇ 'ਚ ਰਿਹਾ ਪਰਿਵਾਰ
  • after gagandeep randhawa s death wife rupinder kaur makes serious allegations
    DM ਰੰਧਾਵਾ ਦੀ ਮੌਤ ਮਾਮਲੇ 'ਚ ਪਰਿਵਾਰ ਨੇ ਕੀਤੀ ਸੁਰੱਖਿਆ ਦੀ ਮੰਗ, ਪਤਨੀ ਨੇ ਲਾਏ ਗੰਭੀਰ ਦੋਸ਼
  • partap singh bajwa big statement on gagandeep singh randhawa case
    ਕਾਂਗਰਸ 'ਚ ਕੋਈ ਵਖਰੇਵੇਂ ਨਹੀਂ, ਗਗਨਦੀਪ ਰੰਧਾਵਾ ਲਈ ਇਨਸਾਫ਼ ਦੀ ਲੜਾਈ 'ਚ ਸਾਰੇ ਇਕਜੁੱਟ: ਪ੍ਰਤਾਪ ਬਾਜਵਾ
  • roshan healthcare ayurvedic treatment
    ਸਾਹ ਦੀਆਂ ਬਿਮਾਰੀਆਂ ਅਤੇ ਦਮਾ-ਅਸਥਮਾ ਦੇ ਮਰੀਜ਼ਾਂ ਲਈ ਆਯੁਰਵੈਦਿਕ ਇਲਾਜ ਬਣਿਆ...
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ...
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼...
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • long power cut to be imposed in punjab tomorrow
    Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ
  • jalandhar pathankot road protest on highway
    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
  • bjp protest against punjab government
    ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਵਿਰੋਧ 'ਚ ਭਾਜਪਾ ਵੱਲੋਂ ਜਲੰਧਰ 'ਚ...
  • third shooter fire at sudhir sweet shop in phagwara also arrested
    ਫਗਵਾੜਾ ’ਚ ਸੁਧੀਰ ਸਵੀਟ ਸ਼ਾਪ ’ਤੇ ਫਾਇਰਿੰਗ ਕਰਨ ਵਾਲਾ ਤੀਜਾ ਸ਼ੂਟਰ ਵੀ ਗ੍ਰਿਫ਼ਤਾਰ
Trending
Ek Nazar
kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • ranveer singh  s film dhurandhar  the revenge earns  920 crore
      ਇੰਡੀਅਨ ਬਾਕਸ ਆਫਿਸ 'ਤੇ 'ਧੁਰੰਦਰ 2' ਦਾ ਕਬਜਾ, 2 ਹਫਤਿਆਂ 'ਚ ਕਮਾਈ 920...
    • chaos at khesari lal yadav event in muzaffarpur
      ਖੇਸਾਰੀ ਲਾਲ ਯਾਦਵ ਦੇ ਸਮਾਗਮ 'ਚ ਮਚੀ ਹਫੜਾ-ਦਫੜੀ ! ਪੁਲਸ ਨੂੰ ਭੀੜ 'ਤੇ ਕਰਨਾ...
    • sunny singh to make debut in punjabi films with  thaapi   starring neeru bajwa
      ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...
    • investigation into singer zubeen garg s death concluded singapore police
      ਸਿੰਗਾਪੁਰ ਪੁਲਸ ਵਲੋਂ ਗਾਇਕ ਜ਼ੁਬੀਨ ਗਰਗ ਦੀ ਮੌਤ ਮਾਮਲੇ 'ਚ ਜਾਂਚ ਮੁਕੰਮਲ, ਕਿਸੇ...
    • ramayana teaser  ranbir kapoor looks majestic as lord rama
      'ਮਰਯਾਦਾ ਪੁਰਸ਼ੋਤਮ' ਦੇ ਰੂਪ 'ਚ ਛਾਏ ਰਣਬੀਰ ਕਪੂਰ, 'ਰਾਮਾਇਣ' ਦੇ ਟੀਜ਼ਰ ਨੇ...
    • megan thee stallion hospitalized after falling ill mid show in new york city
      US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...
    • rakesh bedi of   dhurandhar   shines at the age of 71
      71 ਸਾਲ ਦੀ ਉਮਰ ’ਚ ‘ਧੁਰੰਦਰ’ ਦੇ ਰਾਕੇਸ਼ ਬੇਦੀ ਦਾ ਜਲਵਾ, ਪਾਕਿਸਤਾਨੀ ਆਗੂ ਵੀ...
    • after ms dhoni a film will now be made on this cricketer
      MS ਧੋਨੀ ਤੋਂ ਬਾਅਦ ਹੁਣ ਇਸ ਕ੍ਰਿਕਟਰ 'ਤੇ ਬਣੇਗੀ ਫਿਲਮ, ਰਾਜਕੁਮਾਰ ਰਾਓ ਨਿਭਾਉਣਗੇ...
    • vicky kaushal praises   dhurandhar  the revenge   cast
      ਵਿੱਕੀ ਕੌਸ਼ਲ ਨੇ ਫਿਲਮ 'ਧੁਰੰਦਰ 2' ਦੀ ਕੀਤੀ ਤਾਰੀਫ਼
    • stunts aren  t difficult for me  they are a passion  megha ray
      ਸਟੰਟ ਮੇਰੇ ਲਈ ਮੁਸ਼ਕਿਲ ਨਹੀਂ ਸਗੋਂ ਜਨੂੰਨ ਹਨ: ਅਦਾਕਾਰਾ ਮੇਘਾ ਰੇਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +