Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    4:20:49 PM

  • ind vs zim 2nd t20i

    IND vs ZIM 2nd T20I: ਜ਼ਿੰਬਾਬਵੇ ਨੇ ਟਾਸ ਜਿੱਤ...

  • deepkes first reaction after dharmendra pradhan s resignation

    'ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦੈ...'...

  • students protest in jalandhar

    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ...

  • gangster joban billa reaches punjab after being deported from indonesia

    ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • Jaya Bachchan ਦੀ ਮਾਂ ਦਾ ਹੈਲਥ ਅਪਡੇਟ ਆਇਆ ਸਾਹਮਣੇ, ਜਾਣੋ ਕਿਵੇਂ ਹੈ ਸਿਹਤ

ENTERTAINMENT News Punjabi(ਤੜਕਾ ਪੰਜਾਬੀ)

Jaya Bachchan ਦੀ ਮਾਂ ਦਾ ਹੈਲਥ ਅਪਡੇਟ ਆਇਆ ਸਾਹਮਣੇ, ਜਾਣੋ ਕਿਵੇਂ ਹੈ ਸਿਹਤ

  • Edited By Priyanka,
  • Updated: 24 Oct, 2024 09:44 AM
Mumbai
jaya bachchan s mother s health update
  • Share
    • Facebook
    • Tumblr
    • Linkedin
    • Twitter
  • Comment

ਭੋਪਾਲ- ਜਯਾ ਬੱਚਨ ਦੀ ਮਾਂ ਇੰਦਰਾ ਭਾਦੁੜੀ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਹੈ ਅਤੇ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ। ਰਿਪੋਰਟਾਂ ਮੁਤਾਬਕ ਇੰਦਰਾ ਭਾਦੁੜੀ ਨੂੰ ਰੀੜ੍ਹ ਦੀ ਹੱਡੀ ਦੇ ਫਰੈਕਚਰ ਤੋਂ ਬਾਅਦ ਭੋਪਾਲ ਦੇ ਇੱਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹੁਣ ਅਮਿਤਾਭ ਬੱਚਨ ਦੀ ਸੱਸ ਦੀ ਸਿਹਤ ਨੂੰ ਲੈ ਕੇ ਅਪਡੇਟ ਸਾਹਮਣੇ ਆਇਆ ਹੈ। ਜਦੋਂ ਇੰਦਰਾ ਭਾਦੁੜੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਤਾਂ ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲ ਰਹੀਆਂ ਸਨ ਕਿ ਉਨ੍ਹਾਂ ਦੀ ਸੱਸ ਦਾ ਦਿਹਾਂਤ ਹੋ ਗਿਆ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਇੰਦਰਾ ਭਾਦੁੜੀ ਦੀ ਸਿਹਤ ਹੁਣ ਕਿਵੇਂ ਹੈ।

ਜਯਾ ਬੱਚਨ ਦੀ ਮਾਂ ਇੰਦਰਾ ਭਾਦੁੜੀ ਦੀ ਸਿਹਤ ਬਾਰੇ ਜਾਣਕਾਰੀ
ਇਕ ਰਿਪੋਰਟ ਮੁਤਾਬਕ ਇੰਦਰਾ ਭਾਦੁੜੀ ਦੇ ਕੇਅਰਟੇਕਰ ਨੇ ਆਪਣੀ ਹੈਲਥ ਅਪਡੇਟ ਸ਼ੇਅਰ ਕੀਤੀ ਹੈ। ਸਿਹਤ ਬਾਰੇ ਜਾਣਕਾਰੀ ਦਿੰਦੇ ਹੋਏ, ਉਸ ਨੇ ਕਿਹਾ, “ਉਹ ਠੀਕ ਹੈ। ਉਨ੍ਹਾਂ ਦੀ ਰੀੜ੍ਹ ਦੀ ਹੱਡੀ 'ਚ ਮਾਮੂਲੀ ਫਰੈਕਚਰ ਹੈ, ਇਸ ਲਈ ਉਹ ਹਸਪਤਾਲ 'ਚ ਹੈ। ਉਹ ਖਾ-ਪੀ ਰਹੀ ਹੈ ਅਤੇ ਗੱਲ ਵੀ ਕਰ ਰਹੀ ਹੈ।” ਇਸ ਦੇ ਨਾਲ ਹੀ ਜਦੋਂ ਕੇਅਰਟੇਕਰ ਨੂੰ ਅਭਿਸ਼ੇਕ ਅਤੇ ਜਯਾ ਦੇ ਆਉਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ "ਪਰਿਵਾਰ ਹਮੇਸ਼ਾ ਆਉਂਦਾ ਹੈ"। 

ਜਯਾ ਬੱਚਨ ਦੀ ਮਾਂ ਨਾਲ ਹੋਇਆ ਹਾਦਸਾ
ਜਯਾ ਬੱਚਨ ਦੀ ਮਾਂ ਇੰਦਰਾ ਭਾਦੁੜੀ ਨੂੰ ਰੀੜ੍ਹ ਦੀ ਹੱਡੀ ਦੇ ਫਰੈਕਚਰ ਤੋਂ ਬਾਅਦ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇੰਦਰਾ ਨੂੰ ਮੰਗਲਵਾਰ ਦੇਰ ਰਾਤ ਹਸਪਤਾਲ ਲਿਆਂਦਾ ਗਿਆ ਅਤੇ ਉਨ੍ਹਾਂ ਦੀ ਹਾਲਤ ਵਿਗੜਨ 'ਤੇ ਉਨ੍ਹਾਂ ਦਾ ਪੋਤਾ ਅਭਿਸ਼ੇਕ ਬੱਚਨ ਉਨ੍ਹਾਂ ਨੂੰ ਮਿਲਣ ਲਈ ਭੋਪਾਲ ਪਹੁੰਚਿਆ। ਆਪਣੀ ਦਾਦੀ ਦੀ ਸਿਹਤ ਵਿਗੜਨ ਦੀ ਖ਼ਬਰ ਸੁਣਦੇ ਹੀ ਉਹ ਦੇਰ ਰਾਤ ਦੀ ਫਲਾਈਟ ਲੈ ਕੇ ਹਸਪਤਾਲ ਪਹੁੰਚ ਗਏ। ਦੱਸਿਆ ਜਾ ਰਿਹਾ ਹੈ ਕਿ ਜਯਾ ਬੱਚਨ ਵੀ ਕੁਝ ਸਮੇਂ ਬਾਅਦ ਭੋਪਾਲ ਪਹੁੰਚੀ। ਅਮਿਤਾਭ ਬੱਚਨ ਸਮੇਤ ਪਰਿਵਾਰ ਦੇ ਬਾਕੀ ਮੈਂਬਰ ਵੀ ਕੁਝ ਹੀ ਦੇਰ 'ਚ ਉਨ੍ਹਾਂ ਕੋਲ ਪਹੁੰਚ ਗਏ।

ਇੰਦਰਾ ਭਾਦੁੜੀ ਦੇ ਦਿਹਾਂਤ ਦੀ ਅਫਵਾਹ
ਜਯਾ ਬੱਚਨ ਦੀ ਮਾਂ ਦੇ ਹਸਪਤਾਲ 'ਚ ਭਰਤੀ ਹੋਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲ ਰਹੀਆਂ ਸਨ ਕਿ ਅਮਿਤਾਭ ਬੱਚਨ ਦੀ ਸੱਸ ਇੰਦਰਾ ਭਾਦੁੜੀ ਦਾ ਦਿਹਾਂਤ ਹੋ ਗਿਆ ਹੈ। ਇਸ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਇਹ ਸਿਰਫ ਅਫਵਾਹ ਹੈ। ਬੱਚਨ ਪਰਿਵਾਰ ਨੇ ਇਸ ਖਬਰ ਨੂੰ ਪੂਰੀ ਤਰ੍ਹਾਂ ਨਾਲ ਗਲਤ ਕਰਾਰ ਦਿੱਤਾ ਹੈ।

ਜਯਾ ਬੱਚਨ ਦਾ ਪੇਕਾ ਘਰ
ਜਯਾ ਬੱਚਨ ਦਾ ਪੇਕਾ ਘਰ ਮੱਧ ਪ੍ਰਦੇਸ਼ 'ਚ ਹੈ। ਅਦਾਕਾਰਾ ਦੀ ਮਾਂ ਇੰਦਰਾ ਭਾਦੁੜੀ ਭੋਪਾਲ ਦੇ ਸ਼ਿਆਮਲਾ ਹਿਲਜ਼ 'ਚ ਇਕੱਲੀ ਰਹਿੰਦੀ ਹੈ। ਉਨ੍ਹਾਂ ਦੇ ਪਤੀ ਅਤੇ ਜਯਾ ਦੇ ਪਿਤਾ ਤਰੁਣ ਭਾਦੁੜੀ, ਇੱਕ ਪੱਤਰਕਾਰ ਅਤੇ ਲੇਖਕ ਦੀ 1996 'ਚ ਮੌਤ ਹੋ ਗਈ ਸੀ। ਜਯਾ ਬੱਚਨ ਦੀਆਂ ਦੋ ਭੈਣਾਂ ਰੀਟਾ ਅਤੇ ਨੀਤਾ ਵੀ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Jaya Bachchan
  • Mother
  • Health Update
  • Come Out
  • Jagbani

ਪਾਕਿਸਤਾਨੀ TikTok ਸਟਾਰ  ਦਾ ਪ੍ਰਾਈਵੇਟ ਵੀਡੀਓ ਲੀਕ!

NEXT STORY

Stories You May Like

  • health supplement manufacturing company  rehaan healthcare  s license suspended
    ਹੈਲਥ ਸਪਲੀਮੈਂਟ ਬਣਾਉਣ ਵਾਲੀ ਕੰਪਨੀ 'ਤੇ FSSAI ਦਾ ਸ਼ਿਕੰਜਾ, Rehaan Healthcare ਦਾ ਲਾਇਸੈਂਸ ਸਸਪੈਂਡ
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • eps on pension hike  government gives information to parliament
    EPS ਪੈਨਸ਼ਨ ਵਾਧੇ ਨੂੰ ਲੈ ਕੇ ਆਇਆ ਅਪਡੇਟ, ਸਰਕਾਰ ਨੇ ਸੰਸਦ ਨੂੰ ਦਿੱਤੀ ਜਾਣਕਾਰੀ
  • broccoli is a treasure of health
    ਸਿਹਤ ਦਾ ਖਜ਼ਾਨਾ ਹੈ 'ਬਰੋਕਲੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • mother own home property son daughter in law eviction
    ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ ਕਾਨੂੰਨੀ ਸੱਚਾਈ
  • big in the murder case of a youth in kapurthala
    ਕਪੂਰਥਲਾ 'ਚ ਪਾਣੀ ਦੇ ਛਿੱਟੇ ਪੈਣ ਦਾ ਵਿਰੋਧ ਕਰਨ 'ਤੇ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ
  • capricorn people will have poor health
    ਮਕਰ ਰਾਸ਼ੀ ਵਾਲਿਆਂ ਦੀ ਸਿਹਤ 'ਚ ਵਿਗਾੜ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress makes big revelation about ex husband
      'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...
    • akanksha chamola speaks on gaurav khanna s appearance in lockup 2
      'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...
    • famous singer passes away
      ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...
    • vikram kochhar wins acclaim for his role in  raktanchal season 3
      ਵੈੱਬ ਸੀਰੀਜ਼ "ਰਕਤਾਂਚਲ ਸੀਜ਼ਨ 3" 'ਚ ਵਿਕਰਮ ਕੋਚਰ ਦੀ ਭੂਮਿਕਾ ਨੇ ਜਿੱਤਿਆ...
    • varun dhawan and nora fatehi support protesting students
      ਵਰੁਣ ਧਵਨ ਤੇ ਨੋਰਾ ਫਤੇਹੀ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਕੀਤਾ ਸਮਰਥਨ
    • shreyas talpade and kajal aggarwal urge audiences to watch   the india story
      ਸ਼੍ਰੇਅਸ ਤਲਪੜੇ ਤੇ ਕਾਜਲ ਅਗਰਵਾਲ ਨੇ ਦਰਸ਼ਕਾਂ ਨੂੰ ਕੀਤੀ ਫਿਲਮ "ਦਿ ਇੰਡੀਆ...
    • famous actress  s claim creates stir
      'ਮੈਂ ਵੀ ਡਰੱਗਜ਼ ਲਿਆ ਹੈ, ਪਾਰਟੀਆਂ 'ਚ ਹੁੰਦੀ ਹੈ ਨਸ਼ੇ ਦੀ ਖੁੱਲ੍ਹ ਕੇ...
    • famous couple from the industry is going to separate after 20 years of marriage
      ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...
    • mumbai girl student protest stopping police vehicle
      ਵਿਦਿਆਰਥੀਆਂ ਦੇ ਹੱਕ 'ਚ ਆਈ ਸ਼ੇਰਨੀ! ਰੋਕ 'ਤਾ ਪੁਲਸ ਦਾ ਕਾਫ਼ਲਾ, ਵੀਡੀਓ ਹੋਈ ਵਾਇਰਲ
    • when faith becomes superstition  that  s where the problem starts  annu kapoor
      ਜਦੋਂ ਵਿਸ਼ਵਾਸ ਅੰਧਵਿਸ਼ਵਾਸ ਬਣ ਜਾਵੇ, ਉੱਥੋਂ ਹੀ ਸਮੱਸਿਆ ਸ਼ੁਰੂ ਹੁੰਦੀ ਹੈ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +