Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    11:55:21 AM

  • dhirendra shastri  baba bageshwar

    ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ...

  • the akali dal expelled this woman leader from the party

    ਅਕਾਲੀ ਦਲ ਨੇ ਇਸ ਮਹਿਲਾ ਆਗੂ ਨੂੰ ਪਾਰਟੀ 'ਚੋਂ...

  • free entry  zoo no tickets

    ਫ੍ਰੀ 'ਚ ਕਰੋ ਚਿੜੀਆਘਰ ਦੀ ਸੈਰ ! ਸੈਣੀ ਸਰਕਾਰ ਨੇ...

  • punjabi youth wins 200 crore lottery

    ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਨਿਕਲੀ 200 ਕਰੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਦਿਲਜੀਤ ਤੇ ਨਿਮਰਤ ਖਹਿਰਾ ਦੀ ਫ਼ਿਲਮ 'ਜੋੜੀ' ਨੇ ਰਚਿਆ ਇਤਿਹਾਸ, 'ਚੱਲ ਮੇਰਾ ਪੁੱਤ 2' ਦਾ ਤੋੜਿਆ ਰਿਕਾਰਡ

ENTERTAINMENT News Punjabi(ਤੜਕਾ ਪੰਜਾਬੀ)

ਦਿਲਜੀਤ ਤੇ ਨਿਮਰਤ ਖਹਿਰਾ ਦੀ ਫ਼ਿਲਮ 'ਜੋੜੀ' ਨੇ ਰਚਿਆ ਇਤਿਹਾਸ, 'ਚੱਲ ਮੇਰਾ ਪੁੱਤ 2' ਦਾ ਤੋੜਿਆ ਰਿਕਾਰਡ

  • Edited By Sunita,
  • Updated: 31 May, 2023 10:56 AM
Jalandhar
jodi breaks chal mera putt 2 record
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) – ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਸਟਾਰਰ ਫ਼ਿਲਮ ‘ਜੋੜੀ’ ਇਸੇ ਮਹੀਨੇ ਦੀ ਸ਼ੁਰੂਆਤ 'ਚ ਸਿਨੇਮਾਘਰਾਂ ’ਚ ਰਿਲੀਜ਼ ਹੋਈ, ਜਿਸ ਨੂੰ ਲੋਕਾਂ ਵਲੋਂ ਰੱਜਵਾਂ ਪਿਆਰ ਮਿਲ ਰਿਹਾ ਹੈ। ਇਸ ਫ਼ਿਲਮ ਦੀ ਖ਼ਾਸ ਗੱਲ ਹੈ ਕਿ ਪਿਛਲੇ 25 ਦਿਨਾਂ ਤੋਂ 'ਜੋੜੀ' ਦਰਸ਼ਕਾਂ ਦਾ ਖ਼ੂਬ ਮਨੋਰੰਜਨ ਕਰ ਰਹੀ ਹੈ। ਅਦਾਕਾਰਾ ਤੇ ਗਾਇਕਾ ਨਿਮਰਤ ਖਹਿਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ 'ਤੇ ਇਸ ਪੋਸਟ ਸਾਂਝੀ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਦੱਸਿਆ ਹੈ ਕਿ ਫ਼ਿਲਮ 'ਜੋੜੀ' ਦੀ 25 ਦਿਨਾਂ ਬਾਅਦ ਵੀ ਕਮਾਈ ਦੀ ਰਫਤਾਰ ਘੱਟ ਨਹੀਂ ਹੋਈ ਹੈ। 

ਦੱਸਿਆ ਜਾ ਰਿਹਾ ਹੈ ਕਿ ਇਸ ਫ਼ਿਲਮ ਨੇ 25 ਕਰੋੜ ਦੇ ਕਰੀਬ ਕਾਰੋਬਾਰ ਕਰ ਲਿਆ ਹੈ। ਇਸ ਦੇ ਨਾਲ ਹੀ ਇਸ ਫ਼ਿਲਮ ਨੇ ਅਮਰੀਕਾ-ਕੈਨੇਡਾ 'ਚ ਕਮਾਈ ਦੇ ਰਿਕਾਰਡ ਵੀ ਤੋੜ ਦਿੱਤੇ ਹਨ। ਫ਼ਿਲਮ 'ਜੋੜੀ' ਨੇ ਅਮਰੀਕਾ ਕੈਨੇਡਾ 'ਚ 2.84 ਮਿਲੀਅਨ ਡਾਲਰ ਦੀ ਕਮਾਈ ਕਰ ਲਈ ਹੈ। ਇਸ ਦੇ ਨਾਲ ਹੀ ਫ਼ਿਲਮ  'ਜੋੜੀ' ਨੇ ਅਮਰਿੰਦਰ ਗਿੱਲ ਦੀ ਫ਼ਿਲਮ 'ਚੱਲ ਮੇਰਾ ਪੁੱਤ 2' ਦਾ ਰਿਕਾਰਡ ਵੀ ਤੋੜ ਦਿੱਤਾ ਹੈ। ਖ਼ਬਰਾਂ ਹਨ ਕਿ ਚੌਥੇ ਹਫ਼ਤੇ ਵੀ ਫ਼ਿਲਮ ਦੇ ਸ਼ੋਅਜ਼ ਹਾਊਸਫੁੱਲ ਚੱਲ ਰਹੇ ਹਨ। ਇਸ ਤੋਂ ਇਹੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਫ਼ਿਲਮ ਜਲਦ ਹੀ ਪੂਰੀ ਦੁਨੀਆ 'ਚ 3 ਮਿਲੀਅਨ ਡਾਲਰ ਦਾ ਅੰਕੜਾ ਛੂਹ ਲਵੇਗੀ। ਇਸ ਬਾਰੇ ਨਿਮਰਤ ਖਹਿਰਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਜਾਣਕਾਰੀ ਦਿੱਤੀ ਹੈ। 

PunjabKesari

ਦੱਸ ਦਈਏ ਕਿ ਫ਼ਿਲਮ 'ਜੋੜੀ' ਫੈਨਜ਼ ਨੂੰ ਭਾਵੁਕ ਕਰ ਰਹੀ ਹੈ। ਖ਼ਾਸ ਕਰਕੇ ਫ਼ਿਲਮ ਦਾ ਆਖਰੀ ਸੀਨ, ਜਿਸ 'ਚ ਖਾੜਕੂ ਚਮਕੀਲਾ ਅਮਰਜੋਤ ਯਾਨੀਕਿ ਦਿਲਜੀਤ-ਨਿਮਰਤ ਨੂੰ ਮਾਰਦੇ ਹਨ। ਇਹ ਸੀਨ ਦੇਖ ਕੇ ਅੱਖਾਂ ਨਮ ਹੋ ਜਾਂਦੀਆਂ ਹਨ।

ਦੱਸਣਯੋਗ ਹੈ ਕਿ ਫ਼ਿਲਮ 'ਜੋੜੀ' 5 ਮਈ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਇਸ ਫ਼ਿਲਮ 'ਚ ਦਿਲਜੀਤ ਨਿਮਰਤ 'ਤੇ ਫਿਰ ਤੋਂ ਚਮਕੀਲਾ-ਅਮਰਜੋਤ ਦੀ ਪ੍ਰੇਮ ਕਹਾਣੀ ਨੂੰ ਜ਼ਿੰਦਾ ਕੀਤਾ ਹੈ। ਇਸ ਫ਼ਿਲਮ ’ਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਤੋਂ ਇਲਾਵਾ ਹਰਸਿਮਰਨ, ਦ੍ਰਿਸ਼ਟੀ ਗਰੇਵਾਲ, ਹਰਦੀਪ ਗਿੱਲ ਤੇ ਰਵਿੰਦਰ ਮੰਡ ਵੀ ਅਹਿਮ ਭੂਮਿਕਾ 'ਚ ਹਨ। ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਕੀਤਾ ਅੰਬਰਦੀਪ ਸਿੰਘ ਨੇ ਹੈ। ਇਸ ਫ਼ਿਲਮ ਨੂੰ ਦਲਜੀਤ ਥਿੰਦ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।
 

  • Jodi
  • Diljit Dosanjh
  • Nimrat Khaira
  • Amberdeep Singh
  • USA And Canada
  • Record
  • Highest Grossing Punjabi Film
  • Chal Mera Putt 2
  • Amrinder Gill

ਦਿਲਜੀਤ ਦੋਸਾਂਝ ਦੀ ‘ਚਮਕੀਲਾ’ ਫ਼ਿਲਮ ਦਾ ਪਹਿਲਾ ਟੀਜ਼ਰ ਰਿਲੀਜ਼, ਲੁੱਕ ਦੇਖ ਹੋਵੋਗੇ ਹੈਰਾਨ (ਵੀਡੀਓ)

NEXT STORY

Stories You May Like

  • bumrah creates history
    ਬੁਮਰਾਹ ਨੇ ਮੇਡਨ ਓਵਰ ਸੁੱਟ ਕੇ ਰਚਿਆ ਇਤਿਹਾਸ, ਤੋੜਿਆ ਜ਼ਿੰਬਾਬਵੇ ਦੇ ਦਿੱਗਜ ਗੇਂਦਬਾਜ਼ ਦਾ ਰਿਕਾਰਡ
  • asian games 2026  jai meena wins bronze medal in soft tennis
    ਏਸ਼ੀਆਈ ਖੇਡਾਂ 2026 : ਜੈ ਮੀਣਾ ਨੇ ਰਚਿਆ ਇਤਿਹਾਸ, ਸੋਫਟ ਟੈਨਿਸ 'ਚ ਜਿੱਤਿਆ ਕਾਂਸੀ ਦਾ ਤਗਮਾ
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ
  • rbi raises rs 2 90 lakh crore
    RBI ਨੇ 2 ਨੀਲਾਮੀਆਂ ਰਾਹੀਂ ਜੁਟਾਏ 2.90 ਲੱਖ ਕਰੋੜ ਰੁਪਏ
  • mirabai chanu creates history at the asian games
    ਮੀਰਾਬਾਈ ਚਾਨੂ ਨੇ ਏਸ਼ੀਆਈ ਖੇਡਾਂ 'ਚ ਰਚਿਆ ਇਤਿਹਾਸ, 28 ਸਾਲ ਬਾਅਦ ਵੇਟਲਿਫਟਿੰਗ 'ਚ ਭਾਰਤ ਦੀ 'ਚਾਂਦੀ'
  • woman makes history at the age of 49
    49 ਦੀ ਉਮਰ 'ਚ ਮਹਿਲਾ ਨੇ ਰਚਿਆ ਇਤਿਹਾਸ ! ਜਿੱਤਿਆ 'ਆਇਰਨਮੈਨ' ਖ਼ਿਤਾਬ
  • dubai  spicejet  2 flights  delayed
    ਦੁਬਈ ਜਾਣ ਵਾਲੀਆਂ ਸਪਾਈਸਜੈੱਟ ਦੀਆਂ 2 ਉਡਾਣਾਂ ਲੇਟ, IGI Airport 'ਤੇ ਯਾਤਰੀਆਂ ਦਾ ਹੰਗਾਮਾ
  • kabaddi gold
    ਭਾਰਤੀ ਧੀਆਂ ਮਗਰੋਂ ਪੁੱਤਾਂ ਨੇ ਵੀ ਰਚਿਆ ਇਤਿਹਾਸ ! ਕਬੱਡੀ 'ਚ Gold ਨੂੰ ਪਾਇਆ 'ਜੱਫਾ'
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • social media influencer
      30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...
    • yash chopra foundation awards scholarships to 11 students
      ਯਸ਼ ਚੋਪੜਾ ਫਾਊਂਡੇਸ਼ਨ ਨੇ 11 ਵਿਦਿਆਰਥੀਆਂ ਨੂੰ ਦਿੱਤੀ ਸਕਾਲਰਸ਼ਿਪ
    • kashmera shah supports sunita ahuja amidst divorce with govinda
      'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...
    • hanuman ansh   earns rs 400 crore at box office
      ਸੁਪਰਹਿੱਟ ਹੋਈ 'ਹਨੂੰਮਾਨ ਅੰਸ਼', 2 ਕਰੋੜ 'ਚ ਬਣੀ ਫਿਲਮ ਨੇ 400 ਕਰੋੜ ਦਾ...
    • shweta singh kirti shares post mortem details of late sushant singh rajput
      'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...
    • bigg boss 20  badshah  s ex wife isha rikhi gets evicted from show
      Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...
    • makers of ranbir kapoor  s film   ramayana   release new poster
      ਰਣਬੀਰ ਕਪੂਰ ਦੀ ਫਿਲਮ "ਰਾਮਾਇਣ" ਦੇ ਨਿਰਮਾਤਾਵਾਂ ਨਵਾਂ ਪੋਸਟਰ ਕੀਤਾ ਜਾਰੀ
    • vishal chaturvedi and sadhu tiwari perform bhajans in modi  s presence
      ਮੋਦੀ ਦੀ ਮੌਜੂਦਗੀ 'ਚ ਵਿਸ਼ਾਲ ਚਤੁਰਵੇਦੀ ਤੇ ਸਾਧੂ ਤਿਵਾੜੀ ਨੇ ਗਾਏ ਫਿਲਮ...
    • amitabh bachchan reveals his favourite from jaya bachchan s family
      ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...
    • anubhav sinha launched his music label  banaras beat
      ਅਨੁਭਵ ਸਿਨ੍ਹਾ ਨੇ ਆਪਣਾ ਮਿਊਜ਼ਿਕ ਲੇਬਲ ‘ਬਨਾਰਸ ਬੀਟ’ ਕੀਤਾ ਲਾਂਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +