ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਜੋੜੀ’ ਨਾ ਸਿਰਫ ਭਾਰਤ, ਸਗੋਂ ਵਿਦੇਸ਼ਾਂ ’ਚ ਵੀ ਵੱਡੇ ਪੱਧਰ ’ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਗੱਲ ਦਾ ਅੰਦਾਜ਼ਾ ਵਿਦੇਸ਼ਾਂ ਦੀ ਸਿਨੇਮਾ ਲਿਸਟਿੰਗ ਨੂੰ ਦੇਖ ਕੇ ਮਿਲਦਾ ਹੈ, ਜਿਨ੍ਹਾਂ ’ਚ ਕੈਨੇਡਾ, ਯੂ. ਕੇ., ਯੂ. ਐੱਸ. ਏ., ਆਸਟਰੇਲੀਆ ਤੇ ਨਿਊਜ਼ੀਲੈਂਡ ਵਰਗੇ ਦੇਸ਼ਾਂ ਦੇ ਨਾਂ ਸ਼ਾਮਲ ਹਨ।
ਵਿਦੇਸ਼ਾਂ ਦੀ ਸਿਨੇਮਾ ਲਿਸਟਿੰਗ ਦਾ ਵੇਰਵਾ
ਕੈਨੇਡਾ

ਯੂ. ਕੇ.

ਯੂ. ਐੱਸ. ਏ.

ਆਸਟਰੇਲੀਆ ਤੇ ਨਿਊਜ਼ੀਲੈਂਡ









ਦੱਸ ਦੇਈਏ ਕਿ ਫ਼ਿਲਮ ’ਚ ਦਿਲਜੀਤ ਤੇ ਨਿਮਰਤ ਤੋਂ ਇਲਾਵਾ ਹਰਸਿਮਰਨ, ਦ੍ਰਿਸ਼ਟੀ ਗਰੇਵਾਲ, ਹਰਦੀਪ ਗਿੱਲ ਤੇ ਰਵਿੰਦਰ ਮੰਡ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਅੰਬਰਦੀਪ ਸਿੰਘ ਨੇ ਕੀਤਾ ਹੈ। ਇਸ ਫ਼ਿਲਮ ਨੂੰ ਦਲਜੀਤ ਥਿੰਦ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।
ਨੋਟ– ‘ਜੋੜੀ’ ਫ਼ਿਲਮ ਨੂੰ ਲੈ ਕੇ ਤੁਸੀਂ ਕਿੰਨੇ ਉਤਸ਼ਾਹਿਤ ਹੋ? ਕੁਮੈਂਟ ਕਰਕੇ ਜ਼ਰੂਰ ਦੱਸੋ।
ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਦੇ ਮੂੰਹ ’ਚੋਂ ਨਿਕਲਿਆ ਖ਼ੂਨ, ਹਾਲਤ ਨਾਜ਼ੁਕ
NEXT STORY