Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    4:19:10 PM

  • big announcement punjab for june 1 traffic jam at 55 entry exit points

    ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ...

  • union minister ravneet singh bittu apologized for controversial statement

    SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ...

  • punjab police arrested akali leader

    ਨਗਰ ਕੌਂਸਲ ਚੋਣਾਂ ਜਿੱਤੇ ਅਕਾਲੀ ਆਗੂ ਨੂੰ ਪੁਲਸ ਨੇ...

  • punjabis in kasaul

    ਕਸੌਲ ਘੁੰਮਣ ਗਏ ਪੰਜਾਬੀਆਂ ਦਾ ਪੈ ਗਿਆ ਪੰਗਾ ! ਚੱਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਜਦੋਂ ਸਿਰਫ ਸਿਰ੍ਹਾਣੇ ਨਾਲ ਹੀ ਜੌਨ ਨੇ ਅਪਲੋਡ ਕਰ ਦਿੱਤੀ ਆਪਣੀ ਬਿਨਾਂ ਕੱਪੜਿਆਂ ਦੀ ਤਸਵੀਰ...

ENTERTAINMENT News Punjabi(ਤੜਕਾ ਪੰਜਾਬੀ)

ਜਦੋਂ ਸਿਰਫ ਸਿਰ੍ਹਾਣੇ ਨਾਲ ਹੀ ਜੌਨ ਨੇ ਅਪਲੋਡ ਕਰ ਦਿੱਤੀ ਆਪਣੀ ਬਿਨਾਂ ਕੱਪੜਿਆਂ ਦੀ ਤਸਵੀਰ...

  • Author Rahul Singh,
  • Updated: 02 Mar, 2021 05:02 PM
Mumbai
john abraham picture with pillow goes viral
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰ ਜੌਨ ਅਬ੍ਰਾਹਮ ਨੇ ਆਪਣੀ ਆਗਾਮੀ ਫ਼ਿਲਮ ‘ਏਕ ਵਿਲੇਨ ਰਿਟਰਨਜ਼’ ’ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਜੌਨ ਨੇ ਫ਼ਿਲਮ ਦੇ ਸੈੱਟ ਤੋਂ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ’ਚ ਉਹ ਪੂਰੀ ਤਰ੍ਹਾਂ ਨਿਊਡ ਬੈਠੇ ਹੋਏ ਹਨ ਤੇ ਸ਼ੂਟ ਤੋਂ ਪਹਿਲਾਂ ਆਪਣੇ ਕੱਪੜਿਆਂ ਦੇ ਆਉਣ ਦੀ ਉਡੀਕ ਕਰ ਰਹੇ ਹਨ। ਹਾਲਾਂਕਿ ਇਹ ਸੈੱਟ ਦੀ ਕੋਈ ਸਾਧਾਰਨ ਤਸਵੀਰ ਨਹੀਂ ਹੈ। ਇਸ ਤਸਵੀਰ ’ਚ ਜੌਨ ਅਬ੍ਰਾਹਮ ਸਿਰਫ ਇਕ ਸਿਰ੍ਹਾਣੇ ਨਾਲ ਖੁਦ ਨੂੰ ਢਕਣ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ।

ਜੌਨ ਸੋਫੇ ’ਤੇ ਬੈਠ ਕੇ ਕੈਮਰੇ ਵੱਲ ਦੇਖ ਕੇ ਮੁਸਕਰਾ ਰਹੇ ਹਨ ਤੇ ਉਨ੍ਹਾਂ ਨੇ ਆਪਣੀ ਗੋਦ ’ਚ ਇਕ ਸਫੈਦ ਸਿਰ੍ਹਾਣਾ ਰੱਖਿਆ ਹੋਇਆ ਹੈ। ਇਸ ਤਸਵੀਰ ਨੂੰ ਸਾਂਝੀ ਕਰਦਿਆਂ ਜੌਨ ਅਬ੍ਰਾਹਮ ਨੇ ਲਿਖਿਆ, ‘ਕੱਪੜਿਆਂ ਦੇ ਆਉਣ ਦਾ ਇੰਤਜ਼ਾਰ ਕਰ ਰਿਹਾ ਹਾਂ। ਸੈੱਟ ’ਤੇ ਮੇਰੀ ਜ਼ਿੰਦਗੀ।’

 
 
 
 
 
View this post on Instagram
 
 
 
 
 
 
 
 
 
 
 

A post shared by John Abraham (@thejohnabraham)

ਤਸਵੀਰ ਦੇਖ ਕੇ ਜੌਨ ਦੇ ਪ੍ਰਸ਼ੰਸਕ ਵੀ ਖੁਦ ਨੂੰ ਰੋਕ ਨਹੀਂ ਸਕੇ ਤੇ ਉਨ੍ਹਾਂ ਨੇ ਕੁਮੈਂਟ ਬਾਕਸ ’ਚ ਹਰ ਤਰ੍ਹਾਂ ਦੀ ਪ੍ਰਤੀਕਿਰਿਆ ਦਿੱਤੀ ਹੈ। ਕੁਝ ਘੰਟਿਆਂ ਅੰਦਰ ਹੀ ਇਸ ਤਸਵੀਰ ਨੂੰ ਲੱਖਾਂ ਲੋਕਾਂ ਵਲੋਂ ਲਾਈਕ ਕੀਤਾ ਜਾ ਚੁੱਕਾ ਹੈ।

ਜਿਥੇ ਕੁਝ ਲੋਕਾਂ ਨੇ ਜੌਨ ਦੀਆਂ ਇਹ ਤਸਵੀਰਾਂ ਦੇਖ ਕੇ ਉਸ ਦੇ ਮਸਲਜ਼ ਤੇ ਕਮਾਲ ਦੀ ਫਿਟਨੈੱਸ ਦੀ ਤਾਰੀਫ ਕੀਤੀ ਹੈ, ਉਥੇ ਕੁਝ ਅਜਿਹੇ ਵੀ ਹਨ, ਜਿਨ੍ਹਾਂ ਨੇ ਉਸ ਦੇ ਇਸ ਲੁੱਕ ’ਤੇ ਮਜ਼ੇ ਲਏ ਹਨ। ਇਕ ਯੂਜ਼ਰ ਨੇ ਲਿਖਿਆ, ‘ਭਰਾ ਕੱਪੜੇ ਕਿਥੇ ਗਏ?’ ਇਕ ਹੋਰ ਨੇ ਲਿਖਿਆ, ‘ਮੇਰਾ ਭਰਾ ਮਾਡਲ ਹੈ।’ ਇਸ ਤੋਂ ਇਲਾਵਾ ਤਮਾਮ ਯੂਜ਼ਰਸ ਨੇ ਫਾਇਰ ਤੇ ਦਿਲ ਵਾਲੇ ਇਮੋਜੀ ਬਣਾਉਂਦਿਆਂ ਅਮੇਜ਼ਿੰਗ, ਸੁਪਰ ਤੇ ਹੈਂਡਸਮ ਵਰਗੇ ਸ਼ਬਦ ਲਿਖ ਕੇ ਜੌਨ ਦੀ ਇਸ ਤਸਵੀਰ ’ਤੇ ਪ੍ਰਤੀਕਿਰਿਆ ਦਿੱਤੀ ਹੈ।

ਨੋਟ– ਜੌਨ ਅਬ੍ਰਾਹਮ ਦੀ ਇਸ ਤਸਵੀਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • John Abraham
  • Ek Villain Returns
  • Pillow
  • Viral Picture

ਅਦਾਕਾਰ ਕਮਲ ਹਾਸਨ ਨੇ ਕੋਵਿਡ-19 ਟੀਕਾ ਲਗਵਾਇਆ

NEXT STORY

Stories You May Like

  • punjab village boys murder elderly woman
    ਪੰਜਾਬ : ਪਿੰਡ ਦੇ ਹੀ ਮੁੰਡਿਆਂ ਨੇ ਬੇਬੇ ਨਾਲ ਕਰ 'ਤਾ ਕਾਂਡ, ਹਰ ਕਿਸੇ ਦੇ ਉੱਡੇ ਹੋਸ਼ ਜਦੋਂ ਪੇਟੀ ਵਿੱਚੋਂ...
  • free clothing store
    15 ਸਾਲਾਂ ਬਾਅਦ ਮੋਂਕਟਨ ਦੀ ਸੰਸਥਾ ਨੇ ਖੋਲ੍ਹਿਆ ਆਪਣਾ ਮੁਫ਼ਤ ਕੱਪੜਿਆਂ ਦਾ ਸਟੋਰ
  • except israel    printed on bangladeshi passports
    ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ ਬੰਗਬੰਧੂ ਦੀ ਤਸਵੀਰ
  • when bollywood  s superhit actress made an adult film
    ਜਦੋਂ ਬਾਲੀਵੁੱਡ ਦੀ ਸੁਪਰਹਿੱਟ ਅਦਾਕਾਰਾ ਨੇ ਬਣਾਈ Adult ਫ਼ਿਲਮ ! ਪਰ ਖ਼ੁਦ ਨੂੰ ਹੀ ਨਾ ਮਿਲੀ ਦੇਖਣ ਦੀ ਇਜਾਜ਼ਤ
  • famous actress did extra marital affair
    ਜਦੋਂ ਬਾਲੀਵੁੱਡ ਦੀ ਇਸ ਹਸੀਨਾ ਨੇ ਪਤੀ ਨੂੰ ਸਬਕ ਸਿਖਾਉਣ ਲਈ ਗੈਰ-ਮਰਦ ਨਾਲ ਵਧਾਈਆਂ ਨਜ਼ਦੀਕੀਆਂ !
  • symptoms that could mean you re dehydrated
    ਗਰਮੀ 'ਚ ਸਿਰਫ ਪਾਣੀ ਪੀਣਾ ਹੀ ਕਾਫੀ ਨਹੀਂ! Dehydration ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼
  • ignoring shahrukhs advice led to ruin
    ਸ਼ਾਹਰੁਖ਼ ਦੀ ਸਲਾਹ ਨੂੰ Ignore ਕਰ ਹੋ ਗਿਆ ਤਬਾਹ ! ਸੁਪਰਸਟਾਰ ਨੇ ਖ਼ੁਦ ਸੁਣਾਇਆ ਆਪਣੀ ਬਰਬਾਦੀ ਦਾ ਕਿੱਸਾ
  • fire broke clothing shop in fatehgarh churian under suspicious circumstances
    ਫਤਿਹਗੜ੍ਹ ਚੂੜੀਆਂ ’ਚ ਕੱਪੜਿਆਂ ਦੀ ਦੁਕਾਨ ਨੂੰ ਸ਼ੱਕੀ ਹਾਲਤ 'ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • kewal singh dhillon interview
    ਸਾਡੀ ਤਿਆਰੀ 117 ਸੀਟਾਂ ਦੀ ਹੈ, ਗੱਠਜੋੜ ਦਾ ਫ਼ੈਸਲਾ ਹਾਈਕਮਾਂਡ ਦੇ ਹੱਥ : ਕੇਵਲ...
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
Trending
Ek Nazar
washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • the biggest problems of a famous bollywood actress
      ਮਸ਼ਹੂਰ ਬਾਲੀਵੁੱਡ ਅਦਾਕਾਰਾ ਦੀਆਂ ਵਧੀਆਂ ਮੁਸ਼ਕਲਾਂ ! ਅਦਾਲਤ ਨੇ ਦੋਸ਼ ਤੈਅ ਕਰਨ ਦੇ...
    • yograj singh speaks on the web series controversy
      "ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...
    • bobby deol shares deep connection with his character in the film   bandaar
      ਬੌਬੀ ਦਿਓਲ ਦਾ ਫਿਲਮ "ਬੰਦਰ" ਦੇ ਕਿਰਦਾਰ ਨਾਲ ਹੈ ਡੂੰਘਾ ਸਬੰਧ
    • uttar da puttar   starring annu kapoor to release on july 24
      ਅਨੂ ਕਪੂਰ ਦੀ ਫਿਲਮ ‘ਉੱਤਰ ਦਾ ਪੁੱਤਰ’ 24 ਜੁਲਾਈ ਨੂੰ ਹੋਵੇਗੀ ਰਿਲੀਜ਼
    • kangana ranaut calls the common man the real   bharat bhagya vidhata
      ਕੰਗਨਾ ਰਣੌਤ ਨੇ ਆਮ ਇਨਸਾਨ ਨੂੰ ਦੱਸਿਆ ਅਸਲੀ "ਭਾਰਤ ਭਾਗਿਆ ਵਿਧਾਤਾ"
    • anupama always wears a cotton saree  rupali ganguly
      ਅਨੁਪਮਾ ਤਾਂ ਹਮੇਸ਼ਾ ਕਾਟਨ ਦੀ ਸਾੜ੍ਹੀ ਵਿਚ ਹੀ ਘੁੰਮਦੀ ਹੈ : ਰੁਪਾਲੀ ਗਾਂਗੁਲੀ
    • hollywood veterans to choreograph the grand action and movement of  ramayanam
      'ਰਾਮਾਇਣ' ਦੇ ਸ਼ਾਨਦਾਰ ਐਕਸ਼ਨ ਤੇ ਮੂਵਮੈਂਟ ਨੂੰ ਕੋਰੀਓਗ੍ਰਾਫ ਕਰਨਗੇ ਹਾਲੀਵੁੱਡ...
    • ayushmann khurrana  s   pati patni aur woh do   earns rs 50 crore at box office
      ਆਯੁਸ਼ਮਾਨ ਖੁਰਾਨਾ ਦੀ 'ਪਤੀ ਪਤਨੀ ਔਰ ਵੋਹ ਦੋ' ਨੇ ਬਾਕਸ ਆਫਿਸ 'ਤੇ 50 ਕਰੋੜ...
    • oscar winning   star wars   editor marcia lucas dies
      ਆਸਕਰ ਜੇਤੂ 'ਸਟਾਰ ਵਾਰਜ਼' ਦੀ ਐਡੀਟਰ ਮਾਰਸੀਆ ਲੂਕਾਸ ਦਾ ਦੇਹਾਂਤ
    • poster of the film kala hiran released
      ਸਲਮਾਨ-ਲਾਰੈਂਸ ਵਿਵਾਦ 'ਤੇ ਬਣੀ ਫਿਲਮ 'ਕਾਲਾ ਹਿਰਨ' ਦਾ ਪੋਸਟਰ ਰਿਲੀਜ਼, ਇਸ ਦਿਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +