Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    4:13:54 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 'ਫ਼ਰਾਈਡੇ ਨਾਈਟ ਪਲਾਨ' ਵੈੱਬ ਸੀਰੀਜ਼ 'ਚ ਜੂਹੀ ਚਾਵਲਾ ਦੀ ਐਂਟਰੀ, ਨਿਰਮਾਤਾਵਾਂ ਨੇ ਕੀਤਾ ਸ਼ਾਨਦਾਰ ਸਵਾਗਤ

ENTERTAINMENT News Punjabi(ਤੜਕਾ ਪੰਜਾਬੀ)

'ਫ਼ਰਾਈਡੇ ਨਾਈਟ ਪਲਾਨ' ਵੈੱਬ ਸੀਰੀਜ਼ 'ਚ ਜੂਹੀ ਚਾਵਲਾ ਦੀ ਐਂਟਰੀ, ਨਿਰਮਾਤਾਵਾਂ ਨੇ ਕੀਤਾ ਸ਼ਾਨਦਾਰ ਸਵਾਗਤ

  • Edited By Anuradha,
  • Updated: 08 Jun, 2022 01:38 PM
Mumbai
juhi chawla s entry in the friday night plan web series
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ: ਅਦਾਕਾਰਾ ਜੂਹੀ ਚਾਵਲਾ ਨੇ ਆਪਣੀ ਦਮਦਾਰ ਅਦਾਕਾਰੀ ਨਾਲ ਇੰਡਸਟਰੀ ’ਚ ਖੂਬ ਧੂਮ ਮਚਾਈ ਹੈ ਅਤੇ ਲੋਕਾਂ ਦੇ ਦਿਲਾਂ ’ਤੇ ਵੀ ਰਾਜ ਕੀਤਾ ਹੈ। ਫ਼ਿਲਮਾਂ ਤੋਂ ਬਾਅਦ ਹੁਣ ਅਦਾਕਾਰਾ ਵੈੱਬ ਸੀਰੀਜ਼ 'ਚ ਨਜ਼ਰ ਆਵੇਗੀ। ਜੂਹੀ ਚਾਵਲਾ ‘ਫ਼ਰਾਈਡੇ ਨਾਈਟ ਪਲਾਨ’ ਸੀਰੀਜ਼ 'ਚ ਐਂਟਰੀ ਕਰ ਚੁੱਕੀ ਹੈ।

PunjabKesari

ਜੂਹੀ ਚਾਵਲਾ ਨੇ ਆਪਣੇ ਟਵਿਟਰ ਹੈਂਡਲ 'ਤੇ ‘ਫ਼ਰਾਈਡੇ ਨਾਈਟ ਪਲਾਨ’ ਵੈੱਬ ਸੀਰੀਜ਼ ’ਚ ਸ਼ਾਮਲ ਹੋਣ ਦੀ ਜਾਣਕਾਰੀ ਦਿੱਤੀ ਹੈ। ਜੂਹੀ ਨੇ ਟਵਿੱਟਰ ’ਤੇ ਵੈੱਬ ਸੀਰੀਜ਼ ਦੇ ਨਿਰਮਾਤਾਵਾਂ ਵੱਲੋਂ ਭੇਜੇ ਗਏ ਤੋਹਫ਼ਿਆਂ ਅਤੇ ਵੀਡੀਓ ਦੀ ਝਲਕ ਸਾਂਝੀ ਕੀਤੀ। ਵੀਡੀਓ ’ਚ ਨਿਰਮਾਤਾਵਾਂ ਵੱਲੋਂ ਭੇਜੇ ਗਏ ਤੋਹਫ਼ੇ ਅਤੇ ਸਵਾਗਤ ਕਾਰਡ ਨੂੰ ਵੀ ਦਿਖਾਇਆ ਗਿਆ ਹੈ ਜਿਸ ’ਚ ਨਿਰਮਾਤਾਵਾਂ ਜੂਹੀ ਦਾ ਵੈੱਬ ਸੀਰੀਜ਼ ਲਈ ਬਹੁਤ ਹੀ ਗਰਮਜੋਸ਼ ਨਾਲ ਸਵਾਗਤ ਕਰ ਰਹੇ ਹਨ।

“Friday Night Plan” it is 🤩

Thankyou @ritesh_sid &@FarOutAkhtar for such a warm welcome .. See you @excelmovies pic.twitter.com/KN7xKb1O5l

— Juhi Chawla (@iam_juhi) June 7, 2022

 

ਇਹ ਵੀ ਪੜ੍ਹੋ : ਆਰ ਨੇਤ ਨੇ ਮੂਸੇਵਾਲਾ ਨੂੰ ਨਵੇਂ ਗੀਤ ਰਾਹੀਂ ਦਿੱਤੀ ਸ਼ਰਧਾਂਜਲੀ, ਕਿਹਾ- ‘ਲੈਜੰਡ ਬੰਦਿਆਂ ਦੀ ਕੋਈ ਏਜ ਨਹੀਓਂ...’

ਜੂਹੀ ਨੂੰ ਭੇਜੇ ਇਕ ਨੋਟ ’ਚ, ਨਿਰਮਾਤਾਵਾਂ ਨੇ ਲਿਖਿਆ- ‘ਪਿਆਰੀ ਜੂਹੀ ਅਸੀਂ ਤੁਹਾਨੂੰ ਸ਼ੁੱਕਰਵਾਰ ਨਾਈਟ ਪਲਾਨ ਟੀਮ ’ਚ ਲੈ ਕੇ ਬਹੁਤ ਉਤਸ਼ਾਹਿਤ ਹਾਂ ਅਤੇ ਤੁਹਾਡੇ ਨਾਲ ਇਸ ਸ਼ਾਨਦਾਰ ਯਾਤਰਾ ਦੀ ਸ਼ੂਟਿੰਗ ਸ਼ੁਰੂ ਕਰਨ ਲਈ ਉਤਸੁਕ ਹਾਂ।’

PunjabKesari

ਵੀਡੀਓ ਨੂੰ ਸੋਸ਼ਲ ਮੀਡੀਆ ’ਤੇ ਸਾਂਝਾ ਕਰਕੇ ਜੂਹੀ ਚਾਵਲਾ ਨੇ ਫ਼ਰਹਾਨ ਅਖ਼ਤਰ ਅਤੇ ਰਿਤੇਸ਼ ਸਿਧਵਾਨੀ ਦਾ ਧੰਨਵਾਦ ਕਰਦੇ ਲਿਖਿਆ ਕਿ ਇਸ ਗਰਮਜੋਸ਼ ਨਾਲ ਸਵਾਗਤ ਦੇ ਲਈ ਰਿਤੇਸ਼ ਅਤੇ ਫ਼ਰਹਾਨ ਅਖ਼ਤਰ ਤੁਹਾਡਾ ਧੰਨਵਾਦ ਕਰਦੀ ਹਾਂ। ਜਲਦੀ ਮਿਲਦੇ ਹਾਂ ਅਕਸੈਲ ਮੂਵੀ ’ਤੇ।

PunjabKesari

ਇਹ ਵੀ ਪੜ੍ਹੋ : ਮਨਕੀਰਤ ਔਲਖ ਦਾ ਵੱਡਾ ਬਿਆਨ, ‘ਮੈਂ ਕਿਸੇ ਮਾਂ ਤੋਂ ਉਸ ਦਾ ਪੁੱਤ ਖੋਹਣ ਦੀ ਗੱਲ ਤਾਂ ਦੂਰ...’

ਤੁਹਾਨੂੰ ਦੱਸ ਦੇਈਏ ਕਿ ਜੂਹੀ ਚਾਵਲਾ ਵੈੱਬ ਸੀਰੀਜ਼ ਫ਼ਰਾਈਡੇ ਨਾਈਟ ਪਲਾਨ ‘ਚ ਫ਼ਰਹਾਨ ਅਖ਼ਤਰ ਅਤੇ ਰਿਤੇਸ਼ ਸਿਧਵਾਨੀ ਨਾਲ ਕੰਮ ਕਰਦੀ ਨਜ਼ਰ ਆਵੇਗੀ।

  • Juhi Chawla
  • entry Friday Night Plan
  • web series
  • ਜੂਹੀ ਚਾਵਲਾ
  • ਐਂਟਰੀ ਫਰਾਈਡੇ ਨਾਈਟ ਪਲਾਨ
  • ਵੈੱਬ ਸੀਰੀਜ਼

ਭੋਗ ’ਤੇ ਭਾਵੁਕ ਹੋਏ ਮੂਸੇ ਵਾਲਾ ਦੇ ਪਿਤਾ ਨੇ ਬਿਆਨ ਕੀਤੀ ਪੁੱਤ ਦੀ ਮਿਹਨਤ ਦੀ ਕਹਾਣੀ, ਪੜ੍ਹ ਨਿਕਲਣਗੇ ਹੰਝੂ

NEXT STORY

Stories You May Like

  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • team india announced for t20i series
    T20I ਸੀਰੀਜ਼ ਲਈ Team India ਦਾ ਐਲਾਨ ! ਵਰਲਡ ਕੱਪ ਜਿਤਾਉਣ ਵਾਲੇ ਧਾਕੜ ਖਿਡਾਰੀ ਦੀ ਐਂਟਰੀ
  • chatgpt and grok enter the us army
    ਅਮਰੀਕੀ ਫੌਜ 'ਚ ChatGPT ਅਤੇ Grok ਦੀ ਐਂਟਰੀ! ਸੁਰੱਖਿਅਤ ਪੋਰਟਲ ਕੀਤਾ ਲਾਂਚ
  • sungal tunnel  entry of buses  begins
    ਹੁਣ ਸੁੰਗਲ ਸੁਰੰਗ ਰਾਹੀਂ ਬੱਸਾਂ ਦੀ ਐਂਟਰੀ ਵੀ ਸ਼ੁਰੂ, ਜੰਮੂ-ਪੁੰਛ ਰੂਟ ’ਤੇ ਲੋਕਾਂ ਨੂੰ ਮਿਲੀ ਵੱਡੀ ਰਾਹਤ
  • pu student elections  victory  amit shah
    ਪੰਜਾਬ ਯੂਨੀਵਰਸਿਟੀ ਚੋਣਾਂ 'ਚ ABVP ਦੀ ਸ਼ਾਨਦਾਰ ਜਿੱਤ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
  • vivo  s amazing phone launched
    7050mAh ਦੀ ਬੈਟਰੀ ਨਾਲ ਲਾਂਚ ਹੋਇਆ Vivo ਦਾ ਸ਼ਾਨਦਾਰ ਫੋਨ !
  • janmashtami 3 to 5 september  no entry  devotees
    ਜਨਮ ਅਸ਼ਟਮੀ 'ਤੇ ਵ੍ਰਿੰਦਾਵਨ ਜਾਣ ਵਾਲੇ ਸਾਵਧਾਨ! 3 ਤੋਂ 5 ਸੰਤਬਰ ਤੱਕ ਨੋ ਐਂਟਰੀ, ਸ਼ਰਧਾਲੂਆਂ ਲਈ QR ਕੋਰਡ ਲਾਗੂ
  • laxman to replace gambhir with big responsibility in team india
    ਗੰਭੀਰ ਦੀ ਜਗ੍ਹਾ ਲਕਸ਼ਮਣ ਨੂੰ ਟੀਮ ਇੰਡੀਆ ਦੀ ਵੱਡੀ ਜ਼ਿੰਮੇਵਾਰੀ, ਜਾਣੋ BCCI ਦਾ ਨਵਾਂ ਪਲਾਨ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • trailer of  om ka hari  released
      ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼
    • singer resham singh anmol joins farmers protest
      ਕਿਸਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਏ ਗਾਇਕ ਰੇਸ਼ਮ ਸਿੰਘ ਅਨਮੋਲ ! ਬੀਬੀਆਂ ਦੀ ਕੀਤੀ...
    • punjabi singer baljit singh
      ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ...
    • sai baba fame sudhir dalvi returns home from hospital
      ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...
    • famous actress gains 14 kilos for film  it  s hard to recognize her
      ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ
    • shobhinaw satyaa played the role of baba neem karoli in hanuman ansh
      ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...
    • meena kumari  s   pakeezah   4k restoration to premiere at the lff
      ਲੰਡਨ ਫਿਲਮ ਫੈਸਟੀਵਲ 'ਚ ਦਿਖਾਇਆ ਜਾਵੇਗਾ 'ਪਾਕੀਜ਼ਾ' ਦਾ 4K ਰਿਸਟੋਰਡ ਵਰਜਨ
    • veteran singer passes away
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...
    • deepika chikhlia wants to break away from the image of 40 year old mata   sita
      'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...
    • sonu sood  relief materials  floods  nepal  people
      ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +