Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    3:34:32 PM

  • gary collection gurpreet singh gary

    ਵੱਡੀ ਖ਼ਬਰ : ਗੈਰੀ ਕਲੈਕਸ਼ਨ ਦੇ ਮਾਲਕ ਦੀ ਸ਼ੱਕੀ...

  • it department new form 141 issued for tds old 4 forms abolished

    ਇਨਕਮ ਟੈਕਸ ਵਿਭਾਗ ਦਾ ਵੱਡਾ ਕਦਮ: TDS ਲਈ ਨਵਾਂ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • trump takes aim at pope leo

    'ਸਾਨੂੰ ਨਹੀਂ ਚਾਹੀਦਾ ਅਜਿਹਾ ਪੋਪ..!' ਟਰੰਪ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਜਸਟਿਨ ਬੀਬਰ ਨੇ ਪਤਨੀ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

ਜਸਟਿਨ ਬੀਬਰ ਨੇ ਪਤਨੀ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

  • Edited By Priyanka,
  • Updated: 04 Aug, 2024 02:31 PM
Entertainment
justin bieber shared beautiful pictures with his wife
  • Share
    • Facebook
    • Tumblr
    • Linkedin
    • Twitter
  • Comment

ਲਾਸ ਐਂਜਲਸ- ਅਮਰੀਕੀ ਪੌਪਸਟਾਰ ਜਸਟਿਨ ਬੀਬਰ ਅਤੇ ਉਨ੍ਹਾਂ ਦੀ ਮਾਡਲ ਪਤਨੀ ਹੈਲੀ ਨੇ ਸੋਸ਼ਲ ਮੀਡੀਆ 'ਤੇ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੇ ਘਰ ਬੇਬੀ ਬੁਆਏ ਦੇ ਆਉਣ ਦੇ ਸੰਕੇਤ ਮਿਲੇ ਹਨ ਅਤੇ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ।

PunjabKesari

ਜਸਟਿਨ ਨੇ ਇੰਸਟਾਗ੍ਰਾਮ 'ਤੇ ਫੋਟੋਸ਼ੂਟ ਦੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਹਾਲਾਂਕਿ, ਲੋਕਾਂ ਦਾ ਧਿਆਨ ਦੋ ਤਸਵੀਰਾਂ ਵੱਲ ਖਿੱਚਿਆ ਗਿਆ, ਜਿਸ ਵਿੱਚ ਇਹ ਜੋੜਾ ਇੱਕ ਲਾਈਟ ਦੇ ਸਾਹਮਣੇ ਖੜ੍ਹਾ ਦਿਖਾਈ ਦੇ ਰਿਹਾ ਹੈ, ਜਿਸ 'ਚ ਨੀਲਾ ਰੰਗ ਨਜ਼ਰ ਆ ਰਿਹਾ ਹੈ। ਤਸਵੀਰਾਂ 'ਚ ਜਸਟਿਨ ਖਾਕੀ ਸ਼ਾਰਟਸ ਅਤੇ ਕਾਲੇ ਰੰਗ ਦੀ ਕਮੀਜ਼ 'ਚ ਬੇਹੱਦ ਖੂਬਸੂਰਤ ਲੱਗ ਰਹੇ ਹਨ, ਜਦਕਿ ਉਨ੍ਹਾਂ ਦੀ ਪਤਨੀ ਲਾਲ ਰੰਗ ਦੀ ਡਰੈੱਸ 'ਚ ਸ਼ਾਨਦਾਰ ਲੱਗ ਰਹੀ ਹੈ।

PunjabKesari

ਪਿਛਲੇ ਮਹੀਨੇ ਹੀ, ਜਸਟਿਨ ਨੇ ਉਸ ਦੀ ਅਤੇ ਹੈਲੀ ਨੇ ਦਿਲ ਛੂਹਣ ਵਾਲਾ ਵੀਡੀਓ ਸਾਂਝਾ ਕੀਤਾ। ਹਾਲਾਂਕਿ ਵੀਡੀਓ 'ਚ ਕੈਪਸ਼ਨ ਨਹੀਂ ਦਿੱਤਾ ਗਿਆ ਸੀ। ਫੈਨਜ਼ ਤਸਵੀਰਾਂ ਦੇਖ ਕੇ ਅੰਦਾਜ਼ਾ ਲਗਾ ਰਹੇ ਹਨ ਕਿ ਇਹ ਜੋੜਾ ਇੱਕ ਪੁੱਤਰ ਦੀ ਉਮੀਦ ਕਰ ਰਿਹਾ ਹੈ।

PunjabKesari

ਜਸਟਿਨ ਅਤੇ ਹੈਲੀ ਲੰਬੇ ਸਮੇਂ ਤੋਂ ਦੋਸਤ ਸਨ। ਉਨ੍ਹਾਂ ਨੇ 2015 ਤੋਂ 2016 ਤੱਕ ਥੋੜ੍ਹੇ ਸਮੇਂ ਲਈ ਇੱਕ ਦੂਜੇ ਨੂੰ ਡੇਟ ਕੀਤਾ, ਪਰ ਬਾਅਦ 'ਚ ਉਹ ਵੱਖ ਹੋ ਗਏ। ਸਾਲ 2018 'ਚ ਉਨ੍ਹਾਂ ਨੇ ਮੁੜ ਸੁਲ੍ਹਾ ਕੀਤੀ ਅਤੇ ਮੰਗਣੀ ਕਰ ਲਈ। ਉਸੇ ਸਾਲ ਜਸਟਿਨ ਨੇ ਮਾਡਲ ਨਾਲ ਆਪਣੇ ਵਿਆਹ ਦੀ ਪੁਸ਼ਟੀ ਕੀਤੀ।

PunjabKesari

  • hollywood Singer
  • Justin Bieber
  • shared
  • beautiful pictures
  • his wife

Bday Spl: 'ਪਲ ਪਲ ਦਿਲ ਕੇ ਪਾਸ' ਮਰਹੂਮ ਕਿਸ਼ੋਰ ਕੁਮਾਰ ਦੇ ਗੀਤ ਅੱਜ ਵੀ ਕਰਦੇ ਹਨ ਲੋਕਾਂ ਦੇ ਦਿਲਾਂ 'ਤੇ ਰਾਜ

NEXT STORY

Stories You May Like

  • salman khan shares special glimpses with his dearest companion
    ਸਲਮਾਨ ਖਾਨ ਨੇ ਆਪਣੇ 'ਸੁੱਖ' ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ
  • satinder sartaaj shares glimpse of  love and companionship   with vicky kaushal
    ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ
  • amazing pictures of earth taken from space
    Artemis II ਦੇ ਪੁਲਾੜ ਯਾਤਰੀਆਂ ਨੇ ਦਿਖਾਈ ਧਰਤੀ ਦੀ ਖੂਬਸੂਰਤੀ, Nasa ਨੇ ਸ਼ੇਅਰ ਕੀਤੀਆਂ ਸ਼ਾਨਦਾਰ ਤਸਵੀਰਾਂ
  • police arrest man with stolen motorcycles
    ਚੋਰੀ ਕੀਤੀਆਂ ਬੈਟਰੀਆਂ ਤੇ 2 ਮੋਟਰਸਾਈਕਲ ਸਣੇ ਵਿਅਕਤੀ ਪੁਲਸ ਅੜਿੱਕੇ
  • tanda police recover 7 cows
    ਬੁੱਚੜਖਾਨੇ ਲਿਜਾਏ ਜਾ ਰਹੇ ਟਰੱਕ 'ਚੋਂ ਟਾਂਡਾ ਪੁਲਸ ਨੇ 7 ਗਊਆਂ ਬਰਾਮਦ ਕੀਤੀਆਂ
  • accident case
    ਬਲੈਰੋ ਗੱਡੀ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਮਾਰੀ ਟੱਕਰ, ਪਤਨੀ ਦੀ ਮੌਤ
  • kali yugi wife  s deed  scorpio attacks husband with lover
    ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ
  • wife commits suicide after being fed up with drunken husband
    ਸ਼ਰਾਬੀ ਪਤੀ ਤੋਂ ਤੰਗ ਆ ਕੇ ਪਤਨੀ ਨੇ ਕੀਤੀ ਖੁਦਕੁਸ਼ੀ
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
  • punjab weather update
    ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ...
  • ed raid on mp mittal
    ਵੱਡੀ ਖ਼ਬਰ ; 'ਆਪ' ਦੇ ਰਾਜ ਸਭਾ ਮੈਂਬਰ ਮਿੱਤਲ ਦੇ 9 ਟਿਕਾਣਿਆਂ 'ਤੇ ED ਦੀ ਰੇਡ
  • 13 year old boy makes punjab proud in australia
    ਛੋਟੀ ਉਮਰ 'ਚ ਵੱਡਾ ਮੁਕਾਮ ਕੀਤਾ ਹਾਸਲ, ਜਵਾਕ ਨੇ ਅਸਟ੍ਰੇਲੀਆ ’ਚ ਵਧਾਇਆ ਪੰਜਾਬ...
Trending
Ek Nazar
liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

64 closed suitcases found in rajesh khanna  s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

rs 2000 for women

ਔਰਤਾਂ ਨੂੰ ਹਰ ਮਹੀਨੇ 2000 ਰੁਪਏ ਤੇ ਮੁਫ਼ਤ ਸਿਲੰਡਰ! ਤਾਮਿਲਨਾਡੂ ’ਚ ਭਾਜਪਾ ਨੇ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • ranveer singh starrer   dhurandhar   franchise enters rs 3000 crore club
      'ਧੁਰੰਦਰ' ਨੇ ਰਚਿਆ ਇਤਿਹਾਸ, 3000 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਬਣੀ ਦੇਸ਼...
    • asha  lata  s brother announces asia  s biggest hospital dedicated to his sisters
      ਲਤਾ ਤੇ ਆਸ਼ਾ ਦੀ ਯਾਦ 'ਚ ਬਣੇਗਾ ਏਸ਼ੀਆ ਦਾ ਸਭ ਤੋਂ ਵੱਡਾ ਹਸਪਤਾਲ: ਭਰਾ...
    • third installment of   jumanji   franchise titled   open world
      'ਜੁਮਾਂਜੀ 3' ਦਾ ਅਧਿਕਾਰਤ ਨਾਂ ਹੋਇਆ ਤੈਅ, ਜਾਣੋ ਕਦੋਂ ਰਿਲੀਜ਼ ਹੋਵੇਗੀ ਫਿਲਮ
    • ahaan panday and aneet padda  s pepsi campaign crosses 2 5 billion views
      ਅਹਾਨ ਪਾਂਡੇ ਤੇ ਅਨੀਤ ਪੱਡਾ ਦੇ ਪੈਪਸੀ ਕੈਂਪੇਨ ਨੇ 2.5 ਬਿਲੀਅਨ ਵਿਊਜ਼ ਦਾ ਅੰਕੜਾ...
    • channel issued notice
      ਆਸ਼ਾ ਭੋਂਸਲੇ ਦੀ ਮੌਤ ਦੇ ਪ੍ਰਸਾਰਣ ਦੌਰਾਨ "ਭਾਰਤੀ ਸਮੱਗਰੀ" ਦੀ ਵਰਤੋਂ ਕਰਨ ਲਈ...
    • farhan akhtar pays special tribute to asha bhosle at college fest
      ਕਾਲਜ ਫੈਸਟ 'ਚ ਫਰਹਾਨ ਅਖਤਰ ਨੇ ਦਿੱਗਜ ਗਾਇਕਾ ਆਸ਼ਾ ਭੋਸਲੇ ਨੂੰ ਦਿੱਤੀ ਖ਼ਾਸ...
    • chiraiya is the most watched non franchise series on jiohotstar
      Chiraiya' ਨੇ ਰਚਿਆ ਇਤਿਹਾਸ; JioHotstar 'ਤੇ ਸਭ ਤੋਂ ਵੱਧ ਦੇਖੀ ਜਾਣ ਵਾਲੀ...
    • bhoot bangla s  new song  o sundari  released
      ਅਕਸ਼ੈ ਕੁਮਾਰ ਦੀ ਫਿਲਮ 'ਭੂਤ ਬੰਗਲਾ' ਦਾ ਨਵਾਂ ਗਾਣਾ 'ਓ ਸੁੰਦਰੀ' ਰਿਲੀਜ਼
    • actress says  films weren  t the plan    recalls how  aashiqui   happened to her
      ਕਦੇ ਮਾਡਲਿੰਗ ਲਈ ਪੈਰਿਸ ਜਾਣ ਦੀ ਸੀ ਤਿਆਰੀ, ਫਿਰ ਇੱਕ ਫਿਲਮ ਨੇ ਰਾਤੋ-ਰਾਤ ਬਣਾ...
    • k s chithra gets emotional remembering her late daughter
      ਵਿਆਹ ਦੇ ਕਈ ਸਾਲਾਂ ਬਾਅਦ ਹੋਈ ਧੀ, ਪਰ ਹਾਦਸੇ 'ਚ ਚਲੀ ਗਈ ਜਾਨ ! ਧੀ ਨੂੰ ਯਾਦ ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +