Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    11:41:09 AM

  • accident in punjab  goldsmith shop

    ਪੰਜਾਬ 'ਚ ਵੱਡਾ ਹਾਦਸਾ, ਸੁਨਿਆਰੇ ਦੀ ਦੁਕਾਨ 'ਚ...

  • cancer patients will get relief

    ਕੈਂਸਰ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ, ਦੂਰ-ਦੁਰਾਡੇ...

  • usa tariff

    ਭਾਰਤ ਸਣੇ 60 ਦੇਸ਼ਾਂ 'ਤੇ ਇਕ ਹੋਰ 'ਟੈਰਿਫ਼ ਬੰਬ'...

  • suspicious drone found on government school playground

    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • 'ਕਲਕੀ 2898 AD' ਦੀ ਹਰ ਪਾਸੇ ਹੋਈ ਬੱਲੇ-ਬੱਲੇ,  4 ਦਿਨਾਂ 'ਚ ਕਮਾਏ ਇੰਨੇ ਕਰੋੜ

ENTERTAINMENT News Punjabi(ਤੜਕਾ ਪੰਜਾਬੀ)

'ਕਲਕੀ 2898 AD' ਦੀ ਹਰ ਪਾਸੇ ਹੋਈ ਬੱਲੇ-ਬੱਲੇ,  4 ਦਿਨਾਂ 'ਚ ਕਮਾਏ ਇੰਨੇ ਕਰੋੜ

  • Edited By Sunita,
  • Updated: 01 Jul, 2024 11:00 AM
New Delhi
kalki 2898 ad bo collection day 4 prabhas deepika
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਕਈ ਭਾਸ਼ਾਵਾਂ ’ਚ ਆਈ ਪ੍ਰਮੁੱਖ ਕਲਾਕਾਰਾਂ ਨਾਲ ਸਜੀ ਫ਼ਿਲਮ ‘ਕਲਕਿ 2898 ਏ ਡੀ’ ਨੇ ਦੁਨੀਆ ਭਰ ’ਚ ਰਿਲੀਜ਼ ਹੋਣ ਦੇ 4 ਦਿਨਾਂ ਦੇ ਅੰਦਰ 500 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ਫ਼ਿਲਮ ਨਿਰਮਾਤਾਵਾਂ ਨੇ ਐਤਵਾਰ ਨੂੰ ਇਹ ਐਲਾਨ ਕੀਤਾ।

ਇਹ ਖ਼ਬਰ ਵੀ ਪੜ੍ਹੋ - ਗਾਇਕ ਕਰਨ ਔਜਲਾ ਦੇ ਨਾਂ 'ਤੇ ਇਕ ਹੋਰ ਰਿਕਾਰਡ, ਭਾਰਤ ਸਣੇ ਕੈਨੇਡਾ ਤੇ ਨਿਊਜ਼ੀਲੈਂਡ 'ਚ ਹੋਈ ਬੱਲੇ-ਬੱਲੇ

ਹਿੰਦੂ ਮਹਾਕਾਵਿ ਮਹਾਭਾਰਤ ਅਤੇ ਵਿਗਿਆਨ ਕਥਾ ਦਾ ਮਿਸ਼ਰਣ ਕਹੀ ਜਾਣ ਵਾਲੀ ਇਸ ਫ਼ਿਲਮ ਦਾ ਨਿਰਮਾਣ ਵੈਜਯੰਤੀ ਮੂਵੀਜ ਨੇ ਕੀਤਾ ਹੈ ਅਤੇ ਇਹ ਵੀਰਵਾਰ ਨੂੰ 6 ਭਾਸ਼ਾਵਾਂ ’ਚ ਤੇਲੁਗੂ, ਤਮਿਲ, ਮਲਿਆਲਮ, ਕੰਨੜ, ਹਿੰਦੀ ਅਤੇ ਅੰਗਰੇਜ਼ੀ ’ਚ ਰਿਲੀਜ਼ ਹੋਈ।

ਇਹ ਖ਼ਬਰ ਵੀ ਪੜ੍ਹੋ - ਵਿਰਾਟ ਕੋਹਲੀ ਦੇ ਸੰਨਿਆਸ 'ਤੇ ਪਤਨੀ ਅਨੁਸ਼ਕਾ ਸ਼ਰਮਾ ਦਾ ਭਾਵੁਕ ਨੋਟ, ਲਿਖਿਆ- 'ਸਾਡੀ ਧੀ ਦੀ ਚਿੰਤਾ...'

ਇਸ ਫ਼ਿਲਮ ’ਚ ਪ੍ਰਭਾਸ, ਦੀਪਿਕਾ ਪਾਦੁਕੋਣ, ਅਮਿਤਾਭ ਬੱਚਨ ਅਤੇ ਕਮਲ ਹਾਸਨ ਵਰਗੇ ਕਲਾਕਾਰ ਹਨ। ਇਹ ਫਿਲਮ 600 ਕਰੋਡ਼ ਰੁਪਏ ’ਚ ਬਣੀ ਹੈ। ਨਾਗ ਅਸ਼ਵਿਨ ਦੇ ਨਿਰਦੇਸ਼ਨ ਵਾਲੀ ਇਸ ਫ਼ਿਲਮ ਦੇ ‘ਐਕਸ’ ’ਤੇ ਅਧਿਕਾਰਕ ਪੇਜ ’ਤੇ ਬਾਕਸ ਆਫਿਸ ਕਮਾਈ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਦੇ ਪੋਸਟਰ ਦੇ ਸਿਰਲੇਖ ’ਚ ਲਿਖਿਆ ਹੈ ਕਿ ‘ਕਲਕਿ 2898 ਏ ਡੀ’ ਨੇ 4 ਦਿਨ ’ਚ ਦੁਨੀਆ ਭਰ ’ਚ ਬਾਕਸ ਆਫਿਸ ’ਤੇ ਕੁਲ 500 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Kalki 2898 AD
  • Box Office Collection Day 4
  • Prabhas
  • Deepika Padukone

ਗਾਇਕ ਕਰਨ ਔਜਲਾ ਦੇ ਨਾਂ 'ਤੇ ਇਕ ਹੋਰ ਰਿਕਾਰਡ, ਭਾਰਤ ਸਣੇ ਕੈਨੇਡਾ ਤੇ ਨਿਊਜ਼ੀਲੈਂਡ 'ਚ ਹੋਈ ਬੱਲੇ-ਬੱਲੇ

NEXT STORY

Stories You May Like

  • cockroach janta party 4 days 11 2 million followers instagram
    BJP ਤੋਂ ਅੱਗੇ ਨਿਕਲੀ 'Cockroach Janta Party' ! 4 ਦਿਨਾਂ 'ਚ 11.2 ਮਿਲੀਅਨ ਹੋਈ ਫਾਲੋਅਰਜ਼ ਦੀ ਗਿਣਤੀ
  • zodiac signs
    ਅੱਜ ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ, ਫਸਿਆ ਹੋਇਆ ਪੈਸਾ ਆਵੇਗਾ ਵਾਪਸ
  • vaibhav suryavanshi in ipl with bat and ball performances
    IPL 'ਚ ਵੈਭਵ ਸੂਰਿਆਵੰਸ਼ੀ ਨੇ ਕਰਵਾਈ ਬੱਲੇ-ਬੱਲੇ, Tata Sierra ਕਾਰ ਤੇ ਔਰੇਂਜ ਕੈਪ 'ਤੇ ਕੀਤਾ ਕਬਜ਼ਾ
  • petrol and diesel companies earned rs 12 400 crore
    ਪੈਟਰੋਲ-ਡੀਜ਼ਲ ’ਚ ਵਾਧਾ ਅਤੇ ਕੰਪਨੀਆਂ ਨੇ ਬਾਜ਼ਾਰ ਤੋਂ ਕਮਾਏ 12,400 ਕਰੋੜ ਰੁਪਏ
  • 4 mobiles recovered in central jail
    ਕੇਂਦਰੀ ਜੇਲ੍ਹ ਇਕ ਵਾਰ ਫਿਰ ਸੁਰਖੀਆਂ 'ਚ,  4 ਮੋਬਾਈਲ, 63 ਪੁੜੀਆਂ ਤੰਬਾਕੂ ਸਮੇਤ ਇਹ ਸਾਮਾਨ ਬਰਾਮਦ
  • voting in 4 municipal councils will be held on june 10
    ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ ਵੋਟਿੰਗ
  • bjp changes 4 state presidents
    ਭਾਜਪਾ ਨੇ ਪੰਜਾਬ ਸਣੇ ਬਦਲ 'ਤੇ 4 ਸੂਬਿਆਂ ਦੇ ਪ੍ਰਧਾਨ, ਦੇਖੋ ਪੂਰੀ LIST
  • vaibhav suryavanshi earned crores of rupees from ipl 2026
    ਵੈਭਵ ਸੂਰਿਆਵੰਸ਼ੀ ਨੇ IPL 2026 ਤੋਂ ਕਮਾਏ ਕਰੋੜਾਂ ਰੁਪਏ, ਜਾਣੋ ਕਿੰਨੀ ਹੋਈ ਕੁੱਲ ਕਮਾਈ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • kullar pizza couple
    ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
  • doctor commits suicide in a major hospital in chandigarh
    ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ...
  • raman arora ed
    ED ਦਫ਼ਤਰ ਪਹੁੰਚੇ MLA ਰਮਨ ਅਰੋੜਾ, ਹੋਵੇਗੀ ਪੁੱਛਗਿੱਛ
Trending
Ek Nazar
aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

asi arrested red handed while taking bribe of rs 18 000

18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ...

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

indian peacekeepers honored

ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...

horoscope tomorrow zodiac signs predictions

ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

inflation feared to rise due to hike in petrol and diesel prices report

ਵਿਗੜ ਸਕਦੈ ਰਸੋਈ ਦਾ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ...

kullar pizza couple

ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...

picnic in honor of volunteers

ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ

indians  canada visa

ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ

twisha sharma  husband  mother in law  judicial custody

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ...

heavy rain alert monsoon

ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • kullar pizza couple
      ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
    • welcome to the jungle  emerges as bollywood s ultimate stressbuster
      ਐਕਸ਼ਨ ਤੇ ਥ੍ਰਿਲਰ ਫਿਲਮਾਂ ਦੇ ਦੌਰ 'ਚ 'ਵੈਲਕਮ ਟੂ ਦਿ ਜੰਗਲ' ਬਣੀ ਬਾਲੀਵੁੱਡ...
    • manipuri film   boong   wins three awards at new york film festival
      ਮਨੀਪੁਰੀ ਫਿਲਮ "ਬੂੰਗ" ਨੇ ਨਿਊਯਾਰਕ ਫਿਲਮ ਫੈਸਟੀਵਲ 'ਚ ਜਿੱਤੇ 3 ਪੁਰਸਕਾਰ
    • big action by the administration against a famous punjabi singer
      ਮਸ਼ਹੂਰ ਪੰਜਾਬੀ ਗਾਇਕ ਖ਼ਿਲਾਫ਼ ਪ੍ਰਸ਼ਾਸਨ ਦੀ ਵੱਡੀ ਕਾਰਵਾਈ ! ਚੰਡੀਗੜ੍ਹ ਸਥਿਤ ਕਲੱਬ...
    • folk artist killed as resort wall collapses during sandstorm in jaisalmer
      ਚੱਲਦੇ ਪ੍ਰੋਗਰਾਮ ਦੌਰਾਨ ਕਲਾਕਾਰਾਂ 'ਤੇ ਆ ਡਿੱਗੀ ਕੰਧ, ਲੋਕ ਗਾਇਕ ਦੀ ਮੌਤ
    • janhvi kapoor wins fans   hearts with telugu speech at   peddi   pre release event
      "ਪੈਡੀ" ਦੇ ਪ੍ਰੀ-ਰਿਲੀਜ਼ ਇਵੈਂਟ 'ਚ ਜਾਹਨਵੀ ਕਪੂਰ ਦੇ ਤੇਲਗੂ ਭਾਸ਼ਣ ਨੇ ਜਿੱਤਿਆ...
    • animated feature film   mahaprabhu jagannath   to release on july 10
      ਐਨੀਮੇਟਡ ਫਿਲਮ 'ਮਹਾਪ੍ਰਭੂ ਜਗਨਨਾਥ' 10 ਜੁਲਾਈ ਨੂੰ ਹੋਵੇਗੀ ਰਿਲੀਜ਼
    • anushka and kohli reach vrindavan after rcb win ipl
      RCB ਦੇ ਦੂਜੀ ਵਾਰ ਚੈਂਪੀਅਨ ਬਣਨ 'ਤੇ ਵ੍ਰਿੰਦਾਵਨ ਪਹੁੰਚੇ ਅਨੁਸ਼ਕਾ ਤੇ ਕੋਹਲੀ ;...
    • toronto diljit dosanjh concert
      ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ...
    • salman khan sends legal notice to makers of kala hiran
      ਸਲਮਾਨ ਖਾਨ ਨੇ ਫਿਲਮ 'ਕਾਲਾ ਹਿਰਨ' ਦੇ ਮੇਕਰਸ ਨੂੰ ਭੇਜਿਆ ਨੋਟਿਸ ! ਰਿਲੀਜ਼ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +