Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    5:23:03 PM

  • powercom department  electricity consumers

    ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ,...

  • big news for noodle lovers

    ਨੂਡਲਜ਼ ਖਾਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ,...

  • taxation bill 2026 passed in lok sabha  know who will get benefit

    ਟੈਕਸੇਸ਼ਨ ਬਿੱਲ 2026 ਲੋਕ ਸਭਾ 'ਚ ਹੋਇਆ ਪਾਸ;...

  • ways to avoid extreme heat

    ਕੁੱਤੇ ਦੇ ਮਾਸ ਦਾ ਸੂਪ ਪੀਓ ! ਇਸ ਦੇਸ਼ 'ਚ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਵਿਨੇਸ਼ ਫੋਗਾਟ ਦੇ ਡਿਸਕੁਆਲੀਫਾਈ 'ਤੇ ਇਸ ਐਕਟਰ ਦਾ ਵੱਡਾ ਇਲਜ਼ਾਮ, ਕਿਹਾ- ਗੁੰਡਿਆਂ ਨੇ ਭਾਰਤ ਦੀ ਧੀ ਨੂੰ...

ENTERTAINMENT News Punjabi(ਤੜਕਾ ਪੰਜਾਬੀ)

ਵਿਨੇਸ਼ ਫੋਗਾਟ ਦੇ ਡਿਸਕੁਆਲੀਫਾਈ 'ਤੇ ਇਸ ਐਕਟਰ ਦਾ ਵੱਡਾ ਇਲਜ਼ਾਮ, ਕਿਹਾ- ਗੁੰਡਿਆਂ ਨੇ ਭਾਰਤ ਦੀ ਧੀ ਨੂੰ...

  • Edited By Sunita,
  • Updated: 08 Aug, 2024 01:52 PM
Entertainment
kamaal rashid khan on vinesh phogat
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਭਾਰਤ ਦੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਪੈਰਿਸ ਓਲੰਪਿਕ ਵਿਚ ਮਹਿਲਾ ਕੁਸ਼ਤੀ ਦੇ 50 ਕਿਲੋ ਸ਼੍ਰੇਣੀ ਵਿਚ ਸੈਮੀ ਫਾਈਨਲ ਵਿਚ ਸ਼ਾਨਦਾਰ ਜਿੱਤ ਦਰਜ ਕਰਕੇ ਪੂਰੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਪਰ ਹੁਣ ਵਿਨੇਸ਼ ਫੋਗਾਟ ਓਲੰਪਿਕ ਵਿਚ ਡਿਸਕੁਆਲੀਫਾਈ ਹੋ ਗਈ ਹੈ। ਇਸ ਦਾ ਕਾਰਨ ਵਿਨੇਸ਼ ਦਾ ਭਾਰ ਦੱਸਿਆ ਗਿਆ ਹੈ। ਇਸ ਬੁਰੀ ਖ਼ਬਰ ਨਾਲ ਪੂਰੇ ਦੇਸ਼ ਵਾਸੀਆਂ ਦੇ ਦਿਲ ਟੁੱਟ ਗਏ ਹਨ। ਇਸ ਮਾੜੇ ਸਮੇਂ ਵਿਚ ਫ਼ਿਲਮੀ ਸਿਤਾਰਿਆਂ ਨੇ ਪਹਿਲਵਾਨ ਨੂੰ ਹੌਂਸਲਾ ਦੇਣ ਅਤੇ ਦਿਲਾਸਾ ਦੇਣ ਦੀ ਕੋਸ਼ਿਸ਼ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਦੀਪਿਕਾ ਪਾਦੂਕੋਣ ਨੇ ਦਿੱਤਾ ਪੁੱਤਰ ਨੂੰ ਜਨਮ! ਹਸਪਤਾਲ ਤੋਂ ਵਾਇਰਲ ਹੋਈ ਤਸਵੀਰ

ਕਮਾਲ ਰਾਸ਼ਿਦ ਖਾਨ ਦਾ ਦੋਸ਼
ਹੁਣ ਬਾਲੀਵੁੱਡ ਦੇ ਇੱਕ ਐਕਟਰ ਨੇ ਵੱਡਾ ਇਲਜ਼ਾਮ ਲਾਇਆ ਹੈ, ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਗੁੰਡਿਆਂ ਨੇ ਦੇਸ਼ ਦੀ ਬੇਟੀ ਨੂੰ ਹਰਾ ਦਿੱਤਾ ਹੈ। ਇਹ ਐਕਟਰ ਕੋਈ ਹੋਰ ਨਹੀਂ ਬਲਕਿ ਕਮਾਲ ਰਾਸ਼ਿਦ ਖਾਨ ਹਨ। ਵਿਨੇਸ਼ ਫੋਗਾਟ ਦੇ ਡਿਸਕੁਆਲੀਫਾਈ 'ਤੇ ਕੀ ਬੋਲੇ ਅਦਾਕਾਰ ਕਮਾਲ ਰਾਸ਼ਿਦ ਖਾਨ: ਟਵਿੱਟਰ 'ਤੇ ਆਪਣੀ ਪੋਸਟ ਸਾਂਝੀ ਕਰਦੇ ਹੋਏ ਅਦਾਕਾਰ ਨੇ ਲਿਖਿਆ ਹੈ, 'ਇੱਕ ਵਾਰ ਫਿਰ ਗੁੰਡਿਆਂ ਨੇ ਆਪਣੀ ਤਾਕਤ ਦੀ ਦੁਰਵਰਤੋਂ ਕਰਕੇ ਭਾਰਤ ਦੀ ਧੀ ਨੂੰ ਹਰਾਇਆ...ਪਰ ਵਿਨੇਸ਼ ਭਾਰਤੀਆਂ ਲਈ ਵਿਜੇਤਾ ਸੀ, ਵਿਜੇਤਾ ਹੈ ਅਤੇ ਹਮੇਸ਼ਾ ਵਿਜੇਤਾ ਰਹੇਗੀ।'

ਇਹ ਖ਼ਬਰ ਵੀ ਪੜ੍ਹੋ - ਗਾਇਕ ਕਰਨ ਔਜਲਾ 1 ਗੀਤ ਤੋਂ ਕਮਾਉਂਦੇ ਇੰਨੇ ਲੱਖ ਰੁਪਏ! ਕਰੋੜਾਂ 'ਚ ਹੈ ਸਾਲ ਦੀ ਕਮਾਈ

PunjabKesari

ਕਿਉਂ ਡਿਸਕੁਆਲੀਫਾਈ ਹੋਈ ਵਿਨੇਸ਼ ਫੋਗਾਟ
ਵਿਨੇਸ਼ ਫੋਗਾਟ ਦੇ ਪੈਰਿਸ ਓਲੰਪਿਕ 2024 ਤੋਂ ਡਿਸਕੁਆਲੀਫਾਈ ਹੋਣ ਦਾ ਕਾਰਨ ਕਾਫੀ ਹੈਰਾਨ ਕਰਨ ਵਾਲਾ ਹੈ। ਦੱਸ ਦੇਈਏ ਕਿ ਵਿਨੇਸ਼ ਫੋਗਾਟ ਨੂੰ ਜ਼ਿਆਦਾ ਵਜ਼ਨ ਦੇ ਚੱਲਦੇ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਸਾਰਾ ਗੁਰਪਾਲ ਦੀ ਇਸ ਹਰਕਤ ਨੂੰ ਵੇਖ ਲੋਕਾਂ ਸ਼ਰੇਆਮ ਕੱਢੀਆਂ ਗਾਲਾਂ, ਕਿਹਾ- ਇਹਦੀ ਜਾਂਚ ਕਰਵਾਓ...

ਓਲੰਪਿਕ 2024 ਵਿਚ ਵਿਨੇਸ਼ ਫੋਗਾਟ ਦਾ ਮੈਚ
ਮਹਿਲਾ ਕੁਸ਼ਤੀ ਦੇ 50 ਕਿਲੋਗ੍ਰਾਮ ਵਰਗ ਦੇ ਪਹਿਲੇ ਦੌਰ ਵਿਚ ਵਿਨੇਸ਼ ਨੇ 10 ਸਕਿੰਟ ਨਾਲ ਵਾਪਸੀ ਕੀਤੀ ਅਤੇ ਚੈਂਪੀਅਨ ਯੂਈ ਸੁਸਾਕੀ ਨੂੰ ਹਰਾਇਆ। ਇਸ ਤੋਂ ਬਾਅਦ ਉਸ ਨੇ ਕੁਆਰਟਰ ਫਾਈਨਲ ਵਿਚ ਓਕਸਾਨਾ ਲਿਵਾਚ ਨੂੰ ਹਰਾਇਆ ਅਤੇ ਸੈਮੀਫਾਈਨਲ ਵਿਚ ਯੂਸਨੇਲਿਸ ਗੁਜ਼ਮੈਨ ਲੋਪੇਜ਼ ਨੂੰ ਹਰਾ ਕੇ ਫਾਈਨਲ ਵਿਚ ਆਪਣੀ ਜਗ੍ਹਾਂ ਪੱਕੀ ਕੀਤੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Kamaal Rashid Khan
  • Vinesh Phogat
  • KRK
  • Big Allegation
  • Disqualification
  • India Daughter

ਗਾਇਕ ਕਰਨ ਔਜਲਾ 1 ਗੀਤ ਤੋਂ ਕਮਾਉਂਦੇ ਇੰਨੇ ਲੱਖ ਰੁਪਏ! ਕਰੋੜਾਂ 'ਚ ਹੈ ਸਾਲ ਦੀ ਕਮਾਈ

NEXT STORY

Stories You May Like

  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • daughter  child  birth  grandfather  cow dung heap
    ਕੁਆਰੀ ਧੀ ਨੇ ਦਿੱਤਾ ਬੱਚੇ ਨੂੰ ਜਨਮ, ਨਾਨੇ ਨੇ ਗੋਹੇ ਦੇ ਢੇਰ 'ਚ ਦੱਬ 'ਤਾ ਜਵਾਕ ਤੇ ਫਿਰ...
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • ban on sale of famous whiskey and rum brands in india
    ਪਿਆਕੜਾਂ ਨੂੰ ਵੱਡਾ ਝਟਕਾ! ਭਾਰਤ 'ਚ ਮਸ਼ਹੂਰ Whisky ਤੇ Rum ਦੇ ਬ੍ਰਾਂਡਾਂ ਦੀ ਵਿਕਰੀ 'ਤੇ ਲੱਗੀ ਪਾਬੰਦੀ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
Trending
Ek Nazar
vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress gets engaged shares beautiful pictures
      ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
    • netflix senior executive sarandos meets pm modi
      ਸੀਨੀਅਰ ਨੈੱਟਫਲਿਕਸ ਕਾਰਜਕਾਰੀ ਸਾਰਾਂਡੋਸ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ...
    • veteran actress reveals she had to do   c grade   films to repay rs 1 crore loan
      'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...
    • chandigarh district court issues notice to salman khan
      ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...
    • batwara 1947  film  sunny deol
      ਪਾਪਾ ਨੇ ਕਿਹਾ ਸੀ-ਫ਼ਿਲਮ ਬਹੁਤ ਵਧੀਆ ਹੈ, ਬਸ ਰਿਲੀਜ਼ ’ਚ ਦੇਰੀ ਹੋ ਗਈ : ਸੰਨੀ...
    • actress wants to become a mother without marriage
      ਬਿਨਾਂ ਵਿਆਹ ਮਾਂ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ, ਰਿਐਲਿਟੀ ਸ਼ੋਅ 'ਚ...
    • the actor who starred in hit films is now spending his days in an old age home
      ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...
    • punjab   player dated team owner preity zinta
      'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...
    • actor pradeep singh rawat
      5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...
    • karthik subbaraj s  dorothy  to have world premiere at tiff
      ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ 'ਚ ਹੋਵੇਗਾ 'ਡੋਰਥੀ' ਦਾ ਵਰਲਡ ਪ੍ਰੀਮੀਅਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +