Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    9:48:38 AM

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

  • bjp nitin nabin general secretary appointed

    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ...

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ ਮਸ਼ਹੂਰ ਅਦਾਕਾਰ ਦੀ ਜਾਨ

ENTERTAINMENT News Punjabi(ਤੜਕਾ ਪੰਜਾਬੀ)

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ ਮਸ਼ਹੂਰ ਅਦਾਕਾਰ ਦੀ ਜਾਨ

  • Edited By Cherry,
  • Updated: 07 Aug, 2026 10:37 AM
Entertainment
kamal sadanah birthday incident
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਫ਼ਿਲਮ 'ਬੇਖੁਦੀ' ਫੇਮ ਅਦਾਕਾਰ ਕਮਲ ਸਦਾਨਾ ਆਪਣੀ ਜ਼ਿੰਦਗੀ ਵਿੱਚ ਇੱਕ ਅਜਿਹੀ ਖੌਫ਼ਨਾਕ ਤ੍ਰਾਸਦੀ ਦਾ ਸਾਹਮਣਾ ਕਰ ਚੁੱਕੇ ਹਨ, ਜਿਸ ਨੂੰ ਉਹ ਚਾਹ ਕੇ ਵੀ ਭੁਲਾ ਨਹੀਂ ਸਕਦੇ। ਦਰਅਸਲ ਜਿਸ ਦਿਨ ਉਹ ਆਪਣਾ 20ਵਾਂ ਜਨਮਦਿਨ ਮਨਾ ਰਹੇ ਸਨ, ਉਸੇ ਰਾਤ ਉਨ੍ਹਾਂ ਦਾ ਪੂਰਾ ਪਰਿਵਾਰ ਅੱਖਾਂ ਦੇ ਸਾਹਮਣੇ ਖ਼ਤਮ ਹੋ ਗਿਆ। 21 ਅਕਤੂਬਰ 1990 ਨੂੰ ਜਦੋਂ ਉਹ ਆਪਣਾ 20ਵਾਂ ਜਨਮਦਿਨ ਮਨਾ ਕੇ ਘਰ ਪਹੁੰਚੇ ਤਾਂ, ਅਚਾਨਕ ਉਨ੍ਹਾਂ ਨੂੰ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਕੁਝ ਸਕਿੰਟਾਂ ਬਾਅਦ, ਦੂਜੀ ਗੋਲੀ ਚੱਲੀ ਅਤੇ ਜਦੋਂ ਕਮਲ ਘਟਨਾ ਸਥਾਨ 'ਤੇ ਪਹੁੰਚੇ, ਤਾਂ ਉਨ੍ਹਾਂ ਨੇ ਆਪਣੀ ਮਾਂ, ਸਈਦਾ (ਉਰਫ਼ ਸੁਧਾ ਖਾਨ) ਅਤੇ ਭੈਣ, ਨਮਰਤਾ ਨੂੰ ਜ਼ਮੀਨ 'ਤੇ ਪਏ ਦੇਖਿਆ, ਜੋ ਖੂਨ ਨਾਲ ਲੱਥਪੱਥ ਸਨ। ਉਨ੍ਹਾਂ ਦੇ ਪਿਤਾ, ਪ੍ਰਸਿੱਧ ਫਿਲਮ ਨਿਰਮਾਤਾ ਬ੍ਰਿਜ ਸਦਾਨਾ, ਹੱਥ ਵਿੱਚ ਇੱਕ ਲਾਇਸੈਂਸੀ ਰਿਵਾਲਵਰ ਲੈ ਕੇ ਉੱਥੇ ਹੋਏ ਖੜ੍ਹੇ ਸਨ।

ਇਹ ਵੀ ਪੜ੍ਹੋ: ਭਾਰਤੀ ਸਿੰਘ ਨੇ ਤੀਜੀ ਵਾਰ ਸੁਣਾਈ Good News ! ਬੇਬੀ ਬੰਪ ਦੇਖ ਹੈਰਾਨ ਰਹਿ ਗਏ ਫੈਨਜ਼

PunjabKesari

ਕਮਲ ਕੁੱਝ ਸਮਝ ਪਾਉਂਦੇ ਇਸ ਤੋਂ ਪਹਿਲਾਂ ਹੀ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ 'ਤੇ ਵੀ ਗੋਲੀ ਚਲਾ ਦਿੱਤੀ, ਜੋ ਉਨ੍ਹਾਂ ਦੀ ਗਰਦਨ ਦੇ ਪਿਛਲੇ ਹਿੱਸੇ 'ਤੇ ਜਾ ਲੱਗੀ। ਇਸ ਮਗਰੋਂ ਬ੍ਰਿਜ ਸਦਾਨਾ ਨੇ ਖੁਦ ਨੂੰ ਵੀ ਗੋਲੀ ਮਾਰ ਲਈ। ਕੁਝ ਹੀ ਘੰਟਿਆਂ ਦੇ ਅੰਦਰ, ਕਮਲ ਨੇ ਆਪਣੀ ਮਾਂ, ਭੈਣ ਅਤੇ ਪਿਤਾ ਨੂੰ ਗੁਆ ਦਿੱਤਾ। ਗੋਲੀ ਲੱਗਣ ਦੇ ਬਾਵਜੂਦ, ਕਮਲ ਆਪਣੀ ਮਾਂ ਅਤੇ ਭੈਣ ਨੂੰ ਲੈ ਕੇ ਹਸਪਤਾਲ ਗਏ। ਹਸਪਤਾਲ ਪਹੁੰਚਣ 'ਤੇ, ਡਾਕਟਰਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਗਰਦਨ ਵਿੱਚ ਵੀ ਗੋਲੀ ਲੱਗੀ ਹੈ, ਜਿਸ 'ਤੇ ਸਦਾਨਾ ਨੇ ਕਿਹਾ ਕਿ ਉਨ੍ਹਾਂ ਨੂੰ ਕੁੱਝ ਨਹੀਂ ਹਇਆ ਹੈ, ਉਨ੍ਹਾਂ ਦੀ ਭੈਣ ਅਤੇ ਮਾਂ ਦਾ ਇਲਾਜ ਕੀਤਾ ਜਾਵੇ। ਇਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਵੀ ਇਲਾਜ ਕਰਾਉਣ ਦੀ ਸਲਾਹ ਦਿੱਤੀ ਅਤੇ ਉਸੇ ਦਿਨ ਉਨ੍ਹਾਂ ਦੀ ਵੀ ਸਰਜਰੀ ਹੋਈ, ਪਰ ਜਦੋਂ ਉਨ੍ਹਾਂ ਨੂੰ ਹੋਸ਼ ਆਇਆ, ਤਾਂ ਉਨ੍ਹਾਂ ਦੀ ਮਾਂ ਅਤੇ ਭੈਣ ਦੀ ਮੌਤ ਹੋ ਚੁੱਕੀ ਸੀ। ਬਾਅਦ ਵਿੱਚ, ਉਨ੍ਹਾਂ ਨੂੰ ਪਤਾ ਲੱਗਾ ਕਿ ਉਸਦੇ ਪਿਤਾ ਨੇ ਵੀ ਖੁਦਕੁਸ਼ੀ ਕਰ ਲਈ ਹੈ।

ਇਹ ਵੀ ਪੜ੍ਹੋ: ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ ਨੇ ਚਿਪਕਾਇਆ ਨੋਟਿਸ

PunjabKesari

ਰਿਪੋਰਟਾਂ ਮੁਤਾਬਕ ਬ੍ਰਿਜ ਸਦਾਨਾ ਲੰਬੇ ਸਮੇਂ ਤੋਂ ਪੇਸ਼ੇਵਰ ਅਸਫਲਤਾਵਾਂ, ਸ਼ਰਾਬ ਦੀ ਲਤ ਅਤੇ ਪਰਿਵਾਰਕ ਤਣਾਅ ਤੋਂ ਪਰੇਸ਼ਾਨ ਸਨ। ਘਰ ਵਿੱਚ ਅਕਸਰ ਲੜਾਈਆਂ ਹੁੰਦੀਆਂ ਰਹਿੰਦੀਆਂ ਸਨ, ਅਤੇ ਕਈ ਲੋਕਾਂ ਨੇ ਦਾਅਵਾ ਕੀਤਾ ਕਿ ਇਹ ਝਗੜੇ ਹਿੰਸਕ ਵੀ ਹੋ ਜਾਂਦੇ ਸਨ। ਹਾਲਾਂਕਿ, ਕਤਲ ਦੇ ਪਿੱਛੇ ਦਾ ਅਸਲ ਮਕਸਦ ਕਦੇ ਵੀ ਸਾਹਮਣੇ ਨਹੀਂ ਆਇਆ ਕਿਉਂਕਿ ਮੁੱਖ ਦੋਸ਼ੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

PunjabKesari

ਕਮਲ ਨੇ ਕਿਹਾ ਸੀ ਕਿ ਉਨ੍ਹਾਂ ਦਾ ਬਚਣਾ ਕਿਸੇ ਚਮਤਕਾਰ ਤੋਂ ਘੱਟ ਨਹੀਂ ਸੀ। ਗੋਲੀ ਉਨ੍ਹਾਂ ਦੀ ਗਰਦਨ 'ਤੇ ਲੱਗੀ ਜ਼ਰੂਰ ਸੀ ਪਰ ਖੂਨ ਦੀਆਂ ਨਾੜੀਆਂ ਨੂੰ ਨੁਕਸਾਨ ਨਹੀਂ ਪਹੁੰਚਿਆ, ਜਿਸ ਕਾਰਨ ਉਹ ਬੱਚ ਗਏ। ਘਟਨਾ ਦੌਰਾਨ ਉਨ੍ਹਾਂ ਦਾ ਦੋਸਤ ਵੀ ਘਰ ਵਿੱਚ ਮੌਜੂਦ ਸੀ। ਇੱਕ ਕਰੀਬੀ ਦੋਸਤ, ਅਬੀਸ ਰਿਜ਼ਵੀ ਨੇ ਵੀ ਉਨ੍ਹਾਂ ਦੀ ਜਾਨ ਬਚਾਉਣ ਵਿੱਚ ਮੁੱਖ ਭੂਮਿਕਾ ਨਿਭਾਈ। ਉਨ੍ਹਾਂ ਨੇ ਕਮਲ ਦੇ ਇਲਾਜ ਵਿੱਚ ਮਦਦ ਕੀਤੀ, ਅਤੇ ਦੋਵਾਂ ਨੇ ਬਾਅਦ ਵਿੱਚ ਇਕੱਠੇ ਕੰਮ ਵੀ ਕੀਤਾ ਪਰ 2017 ਵਿੱਚ, ਅਬੀਸ ਵੀ ਇਸਤਾਂਬੁਲ ਦੇ ਰੀਨਾ ਨਾਈਟ ਕਲੱਬ 'ਤੇ ਹੋਏ ਅੱਤਵਾਦੀ ਹਮਲੇ ਵਿੱਚ ਮਾਰਿਆ ਗਿਆ ਸੀ, ਜਿਸ ਨਾਲ ਕਮਲ ਹੋਰ ਵੀ ਸਦਮੇ ਵਿੱਚ ਚਲੇ ਗਏ।

ਇਹ ਵੀ ਪੜ੍ਹੋ: 'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ ਅਦਾਕਾਰਾ ਨੇ ਕੀਤਾ ਵੱਡਾ ਖੁਲਾਸਾ

PunjabKesari

ਨਹੀਂ ਮੰਨੀ ਹਾਰ 

ਇਸ ਸਭ ਦੇ ਬਾਵਜੂਦ, ਕਮਲ ਨੇ ਹਾਰ ਨਹੀਂ ਮੰਨੀ ਅਤੇ ਬਾਲੀਵੁੱਡ ਵਿੱਚ ਡੈਬਿਊ ਕੀਤਾ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਫਿਲਮ "ਬੇਖੁਦੀ" ਨਾਲ ਕੀਤੀ ਅਤੇ ਇੰਡਸਟਰੀ ਵਿੱਚ ਕਈ ਫਿਲਮਾਂ ਵਿਚ ਯੋਗਦਾਨ ਪਾਇਆ। ਬਾਅਦ ਵਿੱਚ ਉਨ੍ਹਾਂ ਨੇ ਨਿਰਦੇਸ਼ਨ ਵੀ ਕੀਤਾ ਅਤੇ "ਸਲਾਮ ਵੈਂਕੀ" ਅਤੇ "ਪਿਪਾ" ਵਰਗੀਆਂ ਫਿਲਮਾਂ ਨਾਲ ਅਦਾਕਾਰੀ ਵਿੱਚ ਵਾਪਸੀ ਕੀਤੀ।

ਇਹ ਵੀ ਪੜ੍ਹੋ: ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ

ਨਹੀਂ ਮਨਾਉਂਦੇ ਆਪਣਾ ਜਨਮਦਿਨ

ਇਸ ਘਟਨਾ ਤੋਂ ਬਾਅਦ, ਕਮਲ ਨੇ ਆਪਣਾ ਜਨਮਦਿਨ ਮਨਾਉਣਾ ਬੰਦ ਕਰ ਦਿੱਤਾ। ਉਹ ਅਜੇ ਵੀ ਉਸੇ ਘਰ ਵਿੱਚ ਰਹਿੰਦੇ ਹਨ, ਜਿੱਥੇ ਇਹ ਦੁਖਦਾਈ ਘਟਨਾ ਵਾਪਰੀ ਸੀ। ਉਹ ਕਹਿੰਦੇ ਹਨ ਕਿ ਜ਼ਿੰਦਗੀ ਵਿੱਚ ਦੁੱਖ ਹਮੇਸ਼ਾ ਰਹੇਗਾ, ਪਰ ਨਫ਼ਰਤ ਨਾਲ ਨਹੀਂ ਰਹਿਣਾ ਚਾਹੀਦਾ। 21 ਅਕਤੂਬਰ ਅੱਜ ਵੀ ਉਨ੍ਹਾਂ ਲਈ ਉਸ ਰਾਤ ਦੀਆਂ ਯਾਦਾਂ ਵਾਪਸ ਲੈ ਕੇ ਆਉਂਦੀ ਹੈ, ਜਦੋਂ ਜਨਮਦਿਨ ਦਾ ਜਸ਼ਨ ਕੁਝ ਪਲਾਂ ਵਿੱਚ ਇੱਕ ਭਿਆਨਕ ਦੁਖਾਂਤ ਵਿੱਚ ਬਦਲ ਗਿਆ ਅਤੇ ਉਨ੍ਹਾਂ ਨੇ ਆਪਣਾ ਪੂਰਾ ਪਰਿਵਾਰ ਹਮੇਸ਼ਾ ਲਈ ਗੁਆ ਦਿੱਤਾ।

ਇਹ ਵੀ ਪੜ੍ਹੋ: ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ ਉਸਨੇ ਕੀ ਸਮਝਾਇਆ ਹੈ...'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Actor
  • kamal sadanah
  • birthday incident

‘ਜ਼ੀਰੋ’ ਦੇ ਬਹਾਨੇ ਪਿਓ-ਪੁੱਤਰ ਦੇ ਅਣਕਹੇ ਜਜ਼ਬਾਤ ਦਿਖਾਏਗੀ ‘ਆਰੀਆਭੱਟ ਕਾ ਜ਼ੀਰੋ’

NEXT STORY

Stories You May Like

  • haryana singer diler kharkiya car
    ਵੱਡੀ ਖ਼ਬਰ : ਹਰਿਆਣਾ ਦੇ ਮਸ਼ਹੂਰ ਗਾਇਕ ਦੀ ਗੱਡੀ 'ਤੇ ਚਲਾ 'ਤੀਆਂ ਗੋਲੀਆਂ, ਵਾਲ-ਵਾਲ ਬਚੀ ਜਾਨ
  • hospital incident
    ਆਦਿਲਾਬਾਦ ਦੇ ਹਸਪਤਾਲ 'ਚ ਲੱਗ ਗਈ ਅੱਗ ! 5 ਦਿਨਾਂ ਦੇ ਜਵਾਕ ਦੀ ਮੌਤ, ਕਈਆਂ ਦੀ ਮਸਾਂ ਬਚੀ ਜਾਨ
  • russia ukraine
    ਯੂਕ੍ਰੇਨ 'ਚ ਬੱਸ 'ਤੇ ਹੋ ਗਿਆ ਡਰੋਨ ਹਮਲਾ ! 5 ਲੋਕਾਂ ਦੀ ਮੌਕੇ 'ਤੇ ਹੀ ਨਿਕਲੀ ਜਾਨ
  • famous bollywood actor passes away
    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ ਮਿਲੀ ਸੀ ਪਛਾਣ
  • famous bollywood actor arrested at the airport
    ਮਸ਼ਹੂਰ ਬਾਲੀਵੁੱਡ ਅਦਾਕਾਰ Airport ਤੋਂ ਗ੍ਰਿਫ਼ਤਾਰ !
  • drugs have devastated the entire family
    ਨਸ਼ੇ ਨੇ ਉਜਾੜਿਆ ਸਾਰਾ ਪਰਿਵਾਰ, ਪਹਿਲਾਂ ਇਕ ਪੁੱਤ ਦੀ ਹੋਈ ਸੀ ਮੌਤ ਤੇ ਹੁਣ ਦੂਜੇ ਦੀ ਵੀ ਓਵਰਡੋਜ਼ ਨਾਲ ਗਈ ਜਾਨ
  • bus fire
    AP ; ਚੱਲਦੀ ਬੱਸ 'ਚ ਲੱਗ ਗਈ ਅੱਗ ! ਵਾਲ-ਵਾਲ ਬਚੀ ਯਾਤਰੀਆਂ ਦੀ ਜਾਨ
  • famous actor  s health deteriorates  admitted to the icu
    ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ ਕਰ ਮੰਗੀ ਮਦਦ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • anupam kher receives commendation from georgia governor
      "ਮੈਂ ਇਸ ਪਲ ਨੂੰ ਹਮੇਸ਼ਾ ਯਾਦ ਰੱਖਾਂਗਾ": ਅਨੁਪਮ ਖੇਰ ਨੂੰ ਜਾਰਜੀਆ ਦੇ ਗਵਰਨਰ ਤੋਂ...
    • randeep hooda dedicates national award to daughter nyomika  family
      ਰਣਦੀਪ ਹੁੱਡਾ ਨੇ ਧੀ ਨਿਓਮਿਕਾ, ਪਰਿਵਾਰ ਤੇ ਫਿਲਮ ਦੀ ਟੀਮ ਨੂੰ ਸਮਰਪਿਤ ਕੀਤਾ...
    • kartik aaryan visits lalbaugcha raja with national award
      ਰਾਸ਼ਟਰੀ ਪੁਰਸਕਾਰ ਲੈ ਕੇ ਲਾਲਬਾਗਚਾ ਰਾਜਾ ਦੇ ਦਰਬਾਰ ਪਹੁੰਚੇ ਕਾਰਤਿਕ ਆਰੀਅਨ
    • learned from neena gupta do what you love  sandeepa dhar
      ਨੀਨਾ ਗੁਪਤਾ ਤੋਂ ਸਿੱਖਿਆ-ਜੋ ਪਸੰਦ ਹੈ ਕਰੋ, ਆਪਣਾ ਰਸਤਾ ਖ਼ੁਦ ਬਣਾਓ : ਸੰਦੀਪਾ ਧਰ
    • famous actor  s health deteriorates  admitted to the icu
      ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...
    • the star cast of   tut paini english ne   arrives at jag bani  s office
      ਜਗ ਬਾਣੀ’ ਦੇ ਵਿਹੜੇ ਪਹੁੰਚੀ ‘ਟੁੱਟ ਪੈਣੀ ਇੰਗਲਿਸ਼ ਨੇ’ ਦੀ ਸਟਾਰਕਾਸਟ ; ਕਿਹਾ-...
    • rs 200 crore extortion case  court rejects plea to name jacqueline as an accused
      200 ਕਰੋੜ ਦੀ ਵਸੂਲੀ ਦਾ ਮਾਮਲਾ; ਜੈਕਲੀਨ ਨੂੰ ਮੁਲਜ਼ਮ ਬਣਾਉਣ ਦੀ ਮੰਗ ਅਦਾਲਤ ਨੇ...
    • one night stand with shah rukh khan govinda s wife sunita
      ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...
    • president droupadi murmu advertisement artist
      'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..!...
    • big blow to malayalam cinema
      ਮਲਿਆਲਮ ਸਿਨੇਮਾ ਨੂੰ ਵੱਡਾ ਝਟਕਾ: ਮਸ਼ਹੂਰ ਅਭਿਨੇਤਰੀ ਦਾ 85 ਸਾਲ ਦੀ ਉਮਰ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +