Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    3:29:26 PM

  • ipl 2026 srh vs kkr

    IPL 2026 SRH vs KKR: ਹੈਦਰਾਬਾਦ ਨੇ ਟਾਸ ਜਿੱਤ ਕੇ...

  • iranian supertanker bypasses us blockade

    22 ਕਰੋੜ ਡਾਲਰ ਦਾ ਤੇਲ ਲੈ ਕੇ ਹੋਰਮੁਜ਼ ਪਾਰ ਕਰ ਗਿਆ...

  • back to childhood pinkoo tv video

    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ'...

  • big warning of rain thunderstorm and hailstorm in punjab

    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਪੇਸ਼ੀ 'ਤੇ ਪਹੁੰਚੀ ਕੰਗਨਾ ਰਣੌਤ, ਜਾਵੇਦ ਅਖਤਰ ਅਤੇ ਜੱਜ 'ਤੇ ਲਾਏ ਸਨਸਨੀਖੇਜ਼ ਦੋਸ਼

ENTERTAINMENT News Punjabi(ਤੜਕਾ ਪੰਜਾਬੀ)

ਪੇਸ਼ੀ 'ਤੇ ਪਹੁੰਚੀ ਕੰਗਨਾ ਰਣੌਤ, ਜਾਵੇਦ ਅਖਤਰ ਅਤੇ ਜੱਜ 'ਤੇ ਲਾਏ ਸਨਸਨੀਖੇਜ਼ ਦੋਸ਼

  • Edited By Sunita,
  • Updated: 20 Sep, 2021 04:56 PM
New Delhi
kangana ranaut appeared before andheri court today
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਜਾਵੇਦ ਅਖਤਰ ਵੱਲੋਂ ਦਾਇਰ ਮਾਣਹਾਨੀ ਕੇਸ ਨੂੰ ਲੈ ਕੇ ਲੰਬੇ ਸਮੇਂ ਤੋਂ ਮੁਸੀਬਤ 'ਚ ਹੈ। ਇਸ ਮਾਮਲੇ ਦੀ ਸੁਣਵਾਈ ਲਈ ਸੋਮਵਾਰ 20 ਸਤੰਬਰ ਨੂੰ ਅਦਾਕਾਰਾ ਅੰਧੇਰੀ ਅਦਾਲਤ 'ਚ ਪੇਸ਼ ਹੋਈ। ਇਸ ਤੋਂ ਪਹਿਲਾਂ ਕੰਗਨਾ ਰਣੌਤ ਅਦਾਲਤ ਦੇ ਆਦੇਸ਼ ਦੇ ਬਾਵਜੂਦ ਦਿੱਤੀ ਗਈ ਤਰੀਕ 'ਤੇ ਪੇਸ਼ ਨਹੀਂ ਹੋਈ ਸੀ। ਉਸ ਨੂੰ ਪਿਛਲੇ ਹਫ਼ਤੇ ਜਾਵੇਦ ਅਖਤਰ ਦੇ ਮਾਣਹਾਨੀ ਮਾਮਲੇ 'ਚ ਅਦਾਲਤ ਨੇ ਸੁਣਵਾਈ ਲਈ ਵੀ ਬੁਲਾਇਆ ਸੀ ਪਰ ਉਹ ਅਦਾਲਤ 'ਚ ਪੇਸ਼ ਨਹੀਂ ਹੋਈ ਸੀ। ਜਿਸ ਦੇ ਚੱਲਦਿਆਂ ਕੋਰਟ ਨੇ ਅਦਾਕਾਰਾ ਨੂੰ ਫਟਕਾਰ ਲਗਾਈ। ਇੰਨਾ ਹੀ ਨਹੀਂ ਕੋਰਟ ਨੇ ਕੰਗਨਾ ਰਣੌਤ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਹ ਅਗਲੀ ਤਰੀਕ ਭਾਵ 20 ਸਤੰਬਰ ਨੂੰ ਅਦਾਲਤ 'ਚ ਪੇਸ਼ ਨਹੀਂ ਹੁੰਦੀ ਤਾਂ ਉਨ੍ਹਾਂ ਖ਼ਿਲਾਫ਼ ਗ੍ਰਿਫ਼ਤਾਰੀ ਦਾ ਵਾਰੰਟ ਜਾਰੀ ਕੀਤਾ ਜਾਵੇਗਾ। ਇਸ ਦੇ ਚੱਲਦਿਆਂ ਕੰਗਨਾ ਰਣੌਤ ਸੋਮਵਾਰ ਨੂੰ ਸੁਣਵਾਈ ਲਈ ਅੰਧੇਰੀ ਅਦਾਲਤ ਪਹੁੰਚੀ। ਇਸ ਦੇ ਨਾਲ ਹੀ ਅਦਾਲਤ ਨੇ ਹੁਣ ਮਾਣਹਾਨੀ ਦੇ ਮਾਮਲੇ 'ਚ ਅਗਲੀ ਤਰੀਕ 15 ਨਵੰਬਰ ਦੇ ਦਿੱਤੀ ਹੈ।

ਜਾਵੇਦ ਅਖਤਰ ਤੇ ਅੰਧੇਰੀ ਅਦਾਲਤ ਦੇ ਜੱਜ 'ਤੇ ਸਨਸਨੀਖੇਜ਼ ਦੋਸ਼
ਨਿਊਜ਼ ਏਜੰਸੀ ਏ. ਐੱਨ. ਆਈ. ਦੀ ਖ਼ਬਰ ਮੁਤਾਬਕ, ਕੇਸ ਦੀ ਸੁਣਵਾਈ ਦੌਰਾਨ ਕੰਗਨਾ ਰਨੌਤ ਦੇ ਵਕੀਲ ਨੇ ਇਸ ਦੇ ਉਲਟ ਸ਼ਿਕਾਇਤਕਰਤਾ ਜਾਵੇਦ ਅਖਤਰ ਖ਼ਿਲਾਫ਼ ਧਮਕੀ ਦੇਣ ਅਤੇ ਫਿਰੌਤੀ ਦੀ ਮੰਗ ਕਰਨ ਦੇ ਨਾਲ-ਨਾਲ ਅੰਧੇਰੀ ਅਦਾਲਤ ਦੇ ਜੱਜ 'ਤੇ ਸਨਸਨੀਖੇਜ਼ ਦੋਸ਼ ਲਗਾਏ। ਕੰਗਨਾ ਨੇ ਕਿਹਾ ਕਿ ਮੈਨੂੰ ਕੋਰਟ 'ਚ ਆਉਣ ਦੀ ਕੋਈ ਲੋੜ ਨਹੀਂ ਸੀ, ਜੱਜ ਨੇ ਮੈਨੂੰ ਜ਼ਬਰਦਸਤੀ ਬੁਲਾਇਆ ਹੈ। ਜੱਜ ਨੇ 2 ਵਾਰ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਧਮਕੀ ਦਿੱਤੀ ਹੈ। ਇਸ ਤੋਂ ਇਲਾਵਾ ਕੰਗਨਾ ਨੇ ਕਿਹਾ ਮੈਨੂੰ ਜੱਜ ਦੇ ਫ਼ੈਸਲੇ 'ਤੇ ਕੋਈ ਭਰੋਸਾ ਨਹੀਂ ਹੈ।
ਕੰਗਨਾ ਰਣੌਤ ਦੇ ਵਕੀਲ ਨੇ ਮਾਮਲੇ 'ਚ ਟਰਾਂਸਫਰ ਅਰਜ਼ੀ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ 1 ਅਕਤੂਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਕੰਗਨਾ ਰਣੌਤ ਨੂੰ ਬੰਬੇ ਹਾਈ ਕੋਰਟ ਤੋਂ ਝਟਕਾ ਲੱਗਾ ਸੀ। ਹਾਈ ਕੋਰਟ ਨੇ ਗੀਤਕਾਰ ਜਾਵੇਦ ਅਖਤਰ ਦੁਆਰਾ ਦਾਇਰ ਮਾਣਹਾਨੀ ਦੀ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਕੰਗਨਾ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।

Mumbai | Actor Kangana Ranaut appeared before Andheri court today in a defamation case filed against her by lyricist Javed Akhtar

The case has been adjourned till 15th November. Ranaut's lawyer has filed a transfer application in the case which will be heard on 1st October. pic.twitter.com/HQkEB1nYIJ

— ANI (@ANI) September 20, 2021

ਜਾਵੇਦ ਅਖਤਰ ਨੇ ਕੰਗਨਾ ਅਤੇ ਭੈਣ ਰੰਗੋਲੀ ਨੂੰ ਦਿੱਤੀ ਧਮਕੀ
ਅਦਾਲਤ ਦੀ ਸੁਣਵਾਈ ਤੋਂ ਬਾਅਦ ਕੰਗਨਾ ਰਣੌਤ ਦੇ ਵਕੀਲ ਰਿਜ਼ਵਾਨ ਸਿੱਦੀਕੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, ''ਜਾਵੇਦ ਅਖਤਰ ਨੇ ਕੰਗਨਾ ਰਣੌਤ ਅਤੇ ਉਸ ਦੀ ਭੈਣ ਰੰਗੋਲੀ ਨੂੰ ਉਨ੍ਹਾਂ ਦੇ ਘਰ ਬੁਲਾ ਕੇ ਧਮਕੀ ਦਿੱਤੀ। ਕੰਗਨਾ ਇਸ ਬਾਰੇ ਪਹਿਲਾਂ ਹੀ ਮੀਡੀਆ ਨਾਲ ਗੱਲ ਕਰ ਚੁੱਕੀ ਹੈ। ਜਾਵੇਦ ਅਖਤਰ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਸੀ, ਫਿਰ ਵੀ ਉਹ ਇਸ ਮਾਮਲੇ 'ਚ ਆਇਆ ਪਰ ਹੁਣ ਜਾਵੇਦ ਅਖਤਰ ਬਹੁਤ ਹੀ ਹਮਲਾਵਰ ਤਰੀਕੇ ਨਾਲ ਆਪਣੇ ਕੇਸ ਦੀ ਪੈਰਵੀ ਕਰ ਰਿਹਾ ਹੈ, ਇਸ ਲਈ ਕੰਗਨਾ ਨੇ ਵੀ ਆਪਣਾ ਪੱਖ ਰੱਖਣ ਲਈ ਉਸ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ।

PunjabKesari

ਕੀ ਹੈ ਪੂਰਾ ਮਾਮਲਾ
ਇਹ ਸਾਰਾ ਵਿਵਾਦ ਸਾਲ 2020 'ਚ ਸ਼ੁਰੂ ਹੋਇਆ ਸੀ, ਜਿਸ ਨੂੰ ਹੁਣ ਕੰਗਨਾ ਰਣੌਤ ਕਿਸੇ ਵੀ ਹਾਲਤ 'ਚ ਖ਼ਤਮ ਕਰਨਾ ਚਾਹੁੰਦੀ ਹੈ ਪਰ ਜਾਵੇਦ ਅਖਤਰ ਅਜਿਹਾ ਨਹੀਂ ਚਾਹੁੰਦੇ। ਦਰਅਸਲ ਇਹ ਮਾਮਲਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਸ਼ੁਰੂ ਹੋਇਆ ਸੀ। ਜਦੋਂ ਕੰਗਨਾ ਨੇ ਇਕ ਇੰਟਰਵਿਊ ਦੌਰਾਨ ਜਾਵੇਦ ਅਖਤਰ ਖ਼ਿਲਾਫ਼ ਬਿਆਨ ਦਿੱਤਾ ਸੀ। ਇਸ ਦੇ ਨਾਲ ਹੀ ਜਾਵੇਦ ਅਖਤਰ ਅਜਿਹੇ ਬਿਆਨ ਤੋਂ ਗੁੱਸੇ 'ਚ ਆ ਗਏ ਤੇ ਉਨ੍ਹਾਂ ਨੇ ਕੰਗਨਾ 'ਤੇ ਅਕਸ ਖਰਾਬ ਕਰਨ ਦਾ ਦੋਸ਼ ਲਗਾਉਂਦੇ ਹੋਏ ਮਾਣਹਾਨੀ ਦਾ ਕੇਸ ਦਾਇਰ ਕੀਤਾ।

ਨੋਟ - ਕੰਗਨਾ ਰਣੌਤ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ। 
 

  • Mumbai
  • Kangana Ranaut
  • Andheri Court
  • Defamation Case
  • lyricist Javed Akhtar
  • Transfer Application

ਪਦਮਸ਼੍ਰੀ ਵਿਕਰਮ ਸਾਹਨੀ ਦਾ ਜਯੋਤੀ ਨੂਰਾਂ ਨਾਲ ਗੀਤ ‘ਤੂੰ ਹੀ ਇਕ ਤੂੰ’ ਰਿਲੀਜ਼ (ਵੀਡੀਓ)

NEXT STORY

Stories You May Like

  • javed jaffrey becomes judge of   india  s best dancer   season 5
    ‘ਇੰਡੀਆਜ਼ ਬੈਸਟ ਡਾਂਸਰ’ ਸੀਜ਼ਨ-5 ਦੇ ਜੱਜ ਬਣੇ ਜਾਵੇਦ ਜਾਫਰੀ
  • factory worker accident death
    ਹਿਮਾਚਲ ਪ੍ਰਦੇਸ਼: ਫੈਕਟਰੀ ਵਰਕਰ ਦੀ ਹਾਦਸੇ 'ਚ ਮੌਤ, ਮਜ਼ਦੂਰਾਂ ਨੇ ਮੈਨੇਜਮੈਂਟ 'ਤੇ ਲਾਏ ਲਾਪਰਵਾਹੀ ਦੇ ਦੋਸ਼
  • rajneesh garg takes charge as district and sessions judge pathankot
    ਰਜਨੀਸ਼ ਗਰਗ ਨੇ ਪਠਾਨਕੋਟ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਵਜੋਂ ਸੰਭਾਲਿਆ ਅਹੁਦਾ, ਪੁਲਸ ਨੇ ਦਿੱਤਾ 'ਗਾਰਡ ਆਫ ਆਨਰ'
  • the nsa on amritpal singh has been terminated
    ਅੰਮ੍ਰਿਤਪਾਲ ਸਿੰਘ 'ਤੇ ਲੱਗਾ NSA ਹੋਇਆ ਖ਼ਤਮ! ਭਲਕੇ ਅਜਨਾਲਾ ਅਦਾਲਤ 'ਚ ਹੋਵੇਗੀ ਪੇਸ਼ੀ
  • sec and adani jointly seek extension of time in us case
    ਅਮਰੀਕੀ ਮਾਮਲੇ ’ਚ SEC ਅਤੇ ਅਡਾਣੀ ਨੇ ਸਾਂਝੇ ਤੌਰ ’ਤੇ ਸਮਾਂ ਵਧਾਉਣ ਦੀ ਮੰਗ ਕੀਤੀ
  • khanna hospital news
    ਡਿਲੀਵਰੀ ਦੌਰਾਨ ਜੱਚਾ-ਬੱਚਾ ਦੀ ਮੌਤ! ਪਰਿਵਾਰ ਨੇ ਲਾਏ ਗੰਭੀਰ ਦੋਸ਼
  • railway track punjab railway track
    ਪਟਿਆਲਾ : ਸ਼ੰਭੂ ਨੇੜੇ ਰੇਲਵੇ ਟ੍ਰੈਕ 'ਤੇ ਹੋਏ ਬਲਾਸਟ ਨੂੰ ਲੈ ਕੇ ਸਨਸਨੀਖੇਜ਼ ਖ਼ੁਲਾਸਾ
  • first took blessings and then robbed
    ਪਹਿਲਾਂ ਲਿਆ ਆਸ਼ੀਰਵਾਦ ਤੇ ਫਿਰ ਲੁਹਾ ਲਈਆਂ ਵਾਲ਼ੀਆਂ! ਲੁਧਿਆਣਾ 'ਚ ਦਿਨ ਦਿਹਾੜੇ ਸਨਸਨੀਖੇਜ਼ ਵਾਰਦਾਤ
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
Trending
Ek Nazar
famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • singer abhijit bhattacharya takes a dig at shah rukh khan
      'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...
    • bhumi pednekar expresses grief over jabalpur cruise tragedy
      ਭੂਮੀ ਪੇਡਨੇਕਰ ਨੇ ਜਬਲਪੁਰ ਕਰੂਜ਼ ਹਾਦਸੇ 'ਤੇ ਪ੍ਰਗਟਾਇਆ ਦੁੱਖ
    • ajay devgn salutes riteish deshmukh  s hard work
      ਸਿਨੇਮਾਘਰਾਂ 'ਚ ਰਿਲੀਜ਼ ਹੋਈ ਫਿਲਮ 'ਰਾਜਾ ਸ਼ਿਵਾਜੀ'; ਅਜੈ ਦੇਵਗਨ ਨੇ ਰਿਤੇਸ਼...
    • raja shivaji   creates history  marathi cinema  s biggest opening day collection
      ਰਾਜਾ ਸ਼ਿਵਾਜੀ ਨੇ ਰਿਲੀਜ਼ ਹੁੰਦਿਆਂ ਹੀ ਰਚਿਆ ਇਤਿਹਾਸ : ਪਹਿਲੇ ਹੀ ਦਿਨ ਕੀਤੀ...
    • i feel so much more confident  tom holland on leaving alcohol
      ਟੌਮ ਹੌਲੈਂਡ ਨੇ ਸ਼ਰਾਬ ਛੱਡਣ ਤੋਂ ਬਾਅਦ ਆਪਣੀ ਸਫਲਤਾ ਤੇ ਵਧੇਰੇ ਆਤਮ-ਵਿਸ਼ਵਾਸ...
    • gippy grewal receives best director at dada saheb phalke award for akaal
      'ਦਾਦਾ ਸਾਹਿਬ ਫਾਲਕੇ' 'ਚ ਛਾ ਗਏ ਗਿੱਪੀ ਗਰੇਵਾਲ ! ਜਿੱਤਿਆ ਬੈਸਟ ਡਾਇਰੈਕਟਰ ਦਾ...
    • boman irani  spiral bound
      ‘ਸਪਾਇਰਲ ਬਾਊਂਡ’ ਈਵੈਂਟ ’ਚ ਸ਼ਾਮਲ ਹੋਏ ਬਾਲੀਵੁੱਡ ਸਿਤਾਰੇ
    • ram charan  s   peddi   release date out
      ਫ਼ਿਲਮ ‘ਪੇਡੀ’ 4 ਜੂਨ ਨੂੰ ਹੋਵੇਗੀ ਰਿਲੀਜ਼
    • diljit dosanjh gave a reply to those who protested on the live show
      'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...
    • famous actress falls victim to casting couch
      ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +