Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    5:55:54 PM

  • weather warning for 15 districts in punjab thunderstorm alert with heavy rain

    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ...

  • flood gates opened water released towards pakistan from madhopur pathankot

    ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ...

  • dubai invite scheme

    'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!'...

  • airindia has suspended flights for these routes till september

    AirIndia ਦਾ ਅਹਿਮ ਫ਼ੈਸਲਾ : ਸਤੰਬਰ ਤੱਕ ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਆਪਣੀ ‘ਧਾਕੜ’ ਲੁੱਕ ਨੂੰ ਕੰਗਨਾ ਨੇ ਦੱਸਿਆ ਦੇਵੀ ਭੈਰਵੀ ਦਾ ਚਿਤਰਨ, ਲੋਕ ਬੋਲੇ- ‘ਖ਼ੁਦ ਨੂੰ ਭਗਵਾਨ ਨਾਲ ਨਾ ਜੋੜੋ’

ENTERTAINMENT News Punjabi(ਤੜਕਾ ਪੰਜਾਬੀ)

ਆਪਣੀ ‘ਧਾਕੜ’ ਲੁੱਕ ਨੂੰ ਕੰਗਨਾ ਨੇ ਦੱਸਿਆ ਦੇਵੀ ਭੈਰਵੀ ਦਾ ਚਿਤਰਨ, ਲੋਕ ਬੋਲੇ- ‘ਖ਼ੁਦ ਨੂੰ ਭਗਵਾਨ ਨਾਲ ਨਾ ਜੋੜੋ’

  • Edited By Cherry,
  • Updated: 08 Feb, 2021 03:06 PM
Mumbai
kangana ranaut dhaakad devi bhairavi
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਫਿਲ਼ਮਾਂ ਤੋਂ ਜ਼ਿਆਦਾ ਆਪਣੇ ਬਿਆਨਾਂ ਕਾਰਨ ਸੁਰਖ਼ੀਆਂ ਵਿਚ ਹੈ। ਸੋਸ਼ਲ ਮੀਡੀਆ ’ਤੇ ਸਭ ਤੋਂ ਜ਼ਿਆਦਾ ਸਰਗਰਮ ਰਹਿਣ ਵਾਲੀ ਕੰਗਨਾ ਨੇ ਹਾਲ ਹੀ ਵਿਚ ਆਪਣੀ ਆਉਣ ਵਾਲ ਫਿਲ਼ਮ ‘ਧਾਕੜ’ ਦੀਆਂ 2 ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਵਿਚ ਕੰਗਨਾ ਹੱਥ ਵਿਚ ਰਾਈਫਲ ਲੈ ਕੇ ਐਕਸ਼ਨ ਦੇ ਮੋਡ ਵਿਚ ਨਜ਼ਰ ਆ ਰਹੀ ਹੈ। ਉਂਝ ਤਾਂ ਕੰਗਨਾ ਦੀਆਂ ਇਹ ਤਸਵੀਰਾਂ ਲੋਕਾਂ ਨੂੰ ਕਾਫ਼ੀ ਪਸੰਦ ਆ ਰਹੀਆਂ ਹਨ ਪਰ ਆਪਣੀ ਇਕ ਗਲਤੀ ਕਾਰਨ ਉਨ੍ਹਾਂ ਨੂੰ ਆਲੋਚਨਾ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ: ਕੰਗਨਾ ਦੀ ਦਿਲਜੀਤ ਨੂੰ ਚੁਣੌਤੀ, ਕਿਹਾ- ਇਕ ਵਾਰ ਕਹਿ ਕੀ ਤੂੰ ਖਾਲਿਸਤਾਨੀ ਨਹੀਂ ਹੈ

ਦਰਅਸਲ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਕੰਗਨਾ ਨੇ ਖ਼ੁਦ ਦੀ ਤੁਲਨਾ ਦੇਵੀ ਭੈਰਵੀ ਨਾਲ ਕੀਤੀ ਹੈ। ਕੰਗਨਾ ਨੇ ਟਵੀਟ ਕਰਦੇ ਹੋਏ ਲਿਖਿਆ, ‘ਉਹ ਉਸ ਨੂੰ ਅਗਨੀ ਬੋਲਦੇ ਹਨ...ਇਕ ਬਹਾਦੁਰ ਧਾਕੜ, ਮੈਂ ਕਹਿੰਦੀ ਹਾਂ ਕਿ ਇਹ ਮੇਰਾ ਮੌਤ ਦੀ ਦੇਵੀ ਭੈਵਰੀ ਦੇ ਰੂਪ ਵਿਚ ਚਿਤਰਨ ਹੈ।’ ਬੱਸ ਆਪਣੀ ਇਸੇ ਕੈਪਸ਼ਨ ਕਾਰਨ ਉਹ ਯੂਜ਼ਰਸ ਦੇ ਨਿਸ਼ਾਨੇ ’ਤੇ ਆ ਗਈ ਹੈ।

ਇਹ ਵੀ ਪੜ੍ਹੋ: ਚਮੋਲੀ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਅੱਗੇ ਆਏ ਰਿਸ਼ਭ ਪੰਤ, ਕੀਤਾ ਮੈਚ ਫ਼ੀਸ ਦੇਣ ਦਾ ਐਲਾਨ

PunjabKesari

ਇਕ ਯੂਜ਼ਰ ਨੇ ਕੁਮੈਂਟ ਕਰਕੇ ਲਿਖਿਆ, ‘ਕੁੱਝ ਫਿਲ਼ਮਾਂ ਕਰਕੇ ਦਿਨ ਭਰ ਟਵੀਟ ਕਰਕੇ ਗੰਦਗੀ ਫੈਲਾ ਕੇ ਖ਼ੁਦ ਨੂੰ ਬੱਬਰ ਸ਼ੇਰਨੀ ਅਤੇ ਝਾਂਸੀ ਦੀ ਰਾਣੀ ਸਮਝਣ ਵਾਲੀ ਕੰਗਨਾ। ਇਸ ਦੇਸ਼ ਦੀ ਅਸਲੀ ਸ਼ੇਰਨੀ ਇਸ ਦੇਸ਼ ਦੀ ਮਿਹਨਤਕਸ਼ ਔਰਤਾਂ ਹਨ ਜੋ ਕਿਸਾਨੀ ਕਰ ਦੇਸ਼ ਦਾ ਢਿੱਡ ਭਰਦੀਆਂ ਹਨ, ਸਰਹੱਦਾਂ ’ਤੇ ਦੇਸ਼ ਦੀ ਰੱਖਿਆ ਕਰਦੀਆਂ ਹਨ।  Y security ਲੈ ਕੇ ਹਵਾਬਾਜ਼ੀ ਕਰਨ ਨਾਲ ਕੁੱਝ ਨਹੀਂ ਹੁੰਦਾ।’ ਦੂਜੇ ਯੂਜ਼ਰ ਨੇ ਕੰਗਨਾ ਦੀ ਤਸਵੀਰਾ ’ਤੇ ਲਿਖਿਆ, ‘ਹਰ ਚੀਜ਼ ਵਿਚ ਭਗਵਾਨ ਨੂੰ ਜੋੜਨਾ ਜ਼ਰੂਰੀ ਹੈ, ਤੁਸੀਂ ਸਿਰਫ਼ ਇਕ ਫਾਲਤੂ ਅਦਾਕਾਰਾ ਹੋ ਕੋਈ ਭਗਵਾਨ ਨਹੀਂ, ਖ਼ੁਦ ਨਾਲ ਭਗਵਾਨ ਨੂੰ ਜੋੜ ਕੇ ਭਗਵਾਨ ਦਾ ਅਪਮਾਨ ਨਾ ਕਰੋ।’ ਇਕ ਹੋਰ ਯੂਜ਼ਰ ਨੇ ਲਿਖਿਆ, ‘ਕੰਗਨਾ ਨਾਲ ਇਕ ਇਹ ਸਮੱਸਿਆ ਹੈ ਕਿ ਇਸ ਦੀ ਕੋਈ ਹੋਰ ਤਾਂ ਤਾਰੀਫ਼ ਕਰਦਾ ਨਹੀਂ, ਇਸ ਲਈ ਵੇਚਾਰੀ ਕੰਗਨਾ ਖ਼ੁਦ ਦੇ ਮੂੰਹ ਮੀਆ ਮਿੱਠੂ ਬਣਦੀ ਰਹਿੰਦੀ ਹੈ।’

ਇਹ ਵੀ ਪੜ੍ਹੋ: PM ਮੋਦੀ ਨੇ ਰਾਜਸਭਾ ’ਚ ਛੋਟੇ ਕਿਸਾਨਾਂ ਲਈ ਚਲਾਈਆਂ ਯੋਜਨਾਵਾਂ ਨੂੰ ਦੱਸਿਆ ਵੱਡੀ ਪ੍ਰਾਪਤੀ

PunjabKesari

ਫਿਲ਼ਮ ‘ਧਾਕੜ’ ਦੀ ਗੱਲ ਕਰੀਏ ਤਾਂ ਇਸ ਵਿਚ ਕੰਗਨਾ ਏਜੰਟ ਦੇ ਕਿਰਦਾਰ ਵਿਚ ਹੈ। ਉਥੇ ਹੀ ਇਸ ਫਿਲ਼ਮ ਵਿਚ ਅਰਜੁਨ ਰਾਮਪਾਲ ਅਤੇ ਦਿਵਿਆ ਦੱਤਾ ਨਜ਼ਰ ਆਉਣ ਵਾਲੇ ਹਨ। ਫਿਲ਼ਮ ਇਸ ਸਾਲ 1 ਅਕਤੂਬਰ ਨੂੰ ਰਿਲੀਜ਼ ਹੋਵੇਗੀ। ਇਸ ਫਿਲ਼ਮ ਦੇ ਇਲਾਵਾ ਕੰਗਨਾ ‘ਤੇਜਸ’ ਵਿਚ ਵੀ ਕੰਮ ਕਰ ਰਹੀ ਹੈ। ਇਸ ਫਿਲ਼ਮ ਵਿਚ ਉਹ ਭਾਰਤੀ ਹਵਾਈ ਫੌਜ ਦੀ ਇਕ ਫਾਈਟਰ ਪਾਇਲਟ ਦੇ ਕਿਰਦਾਰ ਵਿਚ ਨਜ਼ਰ ਆਏਗੀ। 

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।  

  • Kangana Ranaut
  • Dhaakad
  • Devi Bhairavi
  • ਕੰਗਨਾ ਰਣੌਤ
  • ਧਾਕੜ
  • ਦੇਵੀ ਭੈਰਵੀ

ਪਾਕਿਸਤਾਨ : ਦਿਲੀਪ ਕੁਮਾਰ ਤੇ ਰਾਜ ਕਪੂਰ ਦੇ ਜੱਦੀ ਘਰਾਂ ਦੀ ਵਿਕਰੀ 'ਤੇ ਲੱਗਾ ਗ੍ਰਹਿਣ

NEXT STORY

Stories You May Like

  • supreme court  private hospital  doctor  treatment  child  death
    ''ਇਲਾਜ ਨਹੀਂ ਕਰ ਸਕਦੇ ਤਾਂ ਖ਼ੁਦ ਨੂੰ ਡਾਕਟਰ ਨਾ ਕਹੋ..!'', ਸੁਪਰੀਮ ਕੋਰਟ ਨੇ ਪ੍ਰਾਈਵੇਟ ਡਾਕਟਰਾਂ ਨੂੰ ਪਾਈ ਝਾੜ
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • kangana ranaut defamation case hearing postponed
    ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ
  • young ladies  bordered suits  royal look
    ਮੁਟਿਆਰਾਂ ਨੂੰ ਰਾਇਲ ਲੁੱਕ ਦੇ ਰਹੇ ਹਨ ਹੈਵੀ ਬਾਰਡਰ ਵਾਲੇ ਸੂਟ
  • police constable who fled after killing wife shoots himself
    ਪਤਨੀ ਦਾ ਕਤਲ ਕਰਕੇ ਭੱਜੇ ਪੁਲਸ ਮੁਲਾਜ਼ਮ ਨੇ ਖ਼ੁਦ ਨੂੰ ਮਾਰੀ ਗੋਲੀ, ਦੋਵਾਂ ਦੀ ਮੌਤ
  • two wheeler sales in june
    ਇਨ੍ਹਾਂ ਧਾਕੜ ਬਾਈਕਾਂ ਨੂੰ ਟੁੱਟ ਕੇ ਪੈ ਗਏ ਲੋਕ ! ਇਕ ਮਹੀਨੇ 'ਚ ਵਿਕ ਗਏ 18 ਲੱਖ ਤੋਂ ਵੱਧ ਮੋਟਰਸਾਈਕਲ
  • sharad pawar party clash
    ਪਵਾਰ ਨੂੰ ਆਪਣੀ ਪਾਰਟੀ ’ਚ ਅੰਦਰੂਨੀ ਸੰਕਟਾਂ ਦਾ ਸਾਹਮਣਾ
  • epfo implements new edli scheme more security cover
    EPFO ਨੇ ਲਾਗੂ ਕੀਤੀ ਨਵੀਂ EDLI ਸਕੀਮ , ਕਰਮਚਾਰੀਆਂ ਨੂੰ ਮਿਲੇਗਾ ਵਧੇਰੇ ਸੁਰੱਖਿਆ ਕਵਰ
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
Trending
Ek Nazar
major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • first glimpse of bigg boss hindi season 20 revealed
      ਬਿੱਗ ਬੌਸ ਦੇ 20ਵੇਂ ਸੀਜ਼ਨ ਦੀ ਪਹਿਲੀ ਝਲਕ ਜਾਰੀ, ਨਵੇਂ ਅਵਤਾਰ 'ਚ ਸਾਹਮਣੇ ਆਈ...
    • famous actress tied the knot
      ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ
    • famous actor returning home from shooting crushed by truck
      ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ
    • kulwinder billa gave a brilliant performance at the surrey fusion festival
      ਕੁਲਵਿੰਦਰ ਬਿੱਲਾ ਨੇ Surrey Fusion Festival 'ਚ ਦਿੱਤੀ ਸ਼ਾਨਦਾਰ ਪੇਸ਼ਕਾਰੀ,...
    • shooter who opened fire at diljit dosanjh s manager s house arrested
      ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...
    • the world  s most famous youtuber got married
      ਕਈ ਲੋਕਾਂ ਨੂੰ 'ਕਰੋੜਪਤੀ' ਬਣਾ ਚੁੱਕੇ ਦੁਨੀਆ ਦੇ ਸਭ ਤੋਂ ਵੱਡੇ YouTuber ਨੇ...
    • actress kaylee hottle dies
      ਹਾਲੀਵੁੱਡ ਨੂੰ ਲੱਗਾ ਵੱਡਾ ਝਟਕਾ: 'Godzilla' ਫੇਮ ਅਦਾਕਾਰਾ ਕੇਲੀ ਹੌਟਲ ਦਾ 18...
    • singer honey singh came out in support of the protesting youth
      ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਦੇ ਸਮਰਥਨ 'ਚ ਉਤਰੇ ਸਿੰਗਰ ਹਨੀ ਸਿੰਘ, ਲਿਆ ਇਹ ਵੱਡਾ...
    • kangana ranaut speaks on janata party s performance
      ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ...'
    • richie mehta  s   phoolan   to be screened at toronto international film festival
      ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ 'ਚ ਦਿਖਾਈ ਜਾਵੇਗੀ ਫਿਲਮ "ਫੂਲਨ"
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +