Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    12:04:09 PM

  • amarnath yatra 9837 pilgrims baba barfani

    ਹਰ ਹਰ ਮਹਾਦੇਵ! ਅਮਰਨਾਥ ਯਾਤਰਾ ਲਈ 9837 ਸ਼ਰਧਾਲੂਆਂ...

  • fbi announces reward

    ਗੈਂਗਸਟਰ ਗੋਲਡੀ ਬਰਾੜ 'ਤੇ FBI ਦਾ ਸ਼ਿਕੰਜਾ;...

  • punjab congress hands over important responsibilities new working presidents

    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ...

  • major action can be taken against defaulter colonizers

    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੰਗਨਾ ਰਣੌਤ ਨੇ ਅਨੂੰ ਕਪੂਰ ਦੇ ਬਿਆਨ 'ਤੇ ਦਿੱਤਾ ਕਰਾਰਾ ਜਵਾਬ, ਕਿਹਾ ਇਹ

ENTERTAINMENT News Punjabi(ਤੜਕਾ ਪੰਜਾਬੀ)

ਕੰਗਨਾ ਰਣੌਤ ਨੇ ਅਨੂੰ ਕਪੂਰ ਦੇ ਬਿਆਨ 'ਤੇ ਦਿੱਤਾ ਕਰਾਰਾ ਜਵਾਬ, ਕਿਹਾ ਇਹ

  • Edited By Punjab Desk,
  • Updated: 22 Jun, 2024 09:56 AM
Mumbai
kangana ranaut gave a strong response to anu kapoor s statement saying this
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਅਦਾਕਾਰ ਅੰਨੂ ਕਪੂਰ ਦੀ ਫ਼ਿਲਮ 'ਹਮਾਰੇ ਬਾਰਾਹ' ਬੀਤੇ ਦਿਨ ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ ਹੈ। ਲੋਕ ਇਸ ਫ਼ਿਲਮ ਨੂੰ ਚੰਗਾ ਹੁੰਗਾਰਾ ਦੇ ਰਹੇ ਹਨ। ਇਸ ਦੌਰਾਨ ਅਨੂੰ ਕਪੂਰ ਵਿਵਾਦਾਂ 'ਚ ਆ ਗਏ ਹਨ। ਦਰਅਸਲ, ਜਦੋਂ ਇੱਕ ਇਵੈਂਟ 'ਚ ਉਨ੍ਹਾਂ ਨੂੰ ਕੰਗਨਾ ਰਣੌਤ ਦੇ ਥੱਪੜ ਮਾਰਨ ਦੀ ਘਟਨਾ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਕੰਗਨਾ ਜੀ ਕੌਣ ਹਨ? ਕੋਈ ਵੱਡੀ ਹੀਰੋਇਨ ਹੈ? ਉਸ ਦਾ ਇਹ ਜਵਾਬ ਸੁਣ ਕੇ ਉੱਥੇ ਬੈਠੇ ਲੋਕਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਹੋਰ ਤਾਂ ਹੋਰ, ਕਿਸੇ ਨੇ ਅਦਾਕਾਰ ਨੂੰ ਦੱਸਿਆ ਕਿ ਉਹ ਹਾਲ ਹੀ 'ਚ ਮੰਡੀ ਤੋਂ ਚੋਣ ਜਿੱਤ ਸੀ ਤੇ ਨਵੀਂ ਐੱਮ.ਪੀ ਹੈ। ਇਸ 'ਤੇ ਅਦਾਕਾਰ ਨੇ ਕਿਹਾ ਕਿ ਓ ਹੋ ਉਹ ਵੀ ਹੈ।ਫਿਰ ਅਨੂੰ ਕਪੂਰ ਅੱਗੇ ਕਹਿੰਦੇ ਹਨ ਕਿ ਜੇ ਮੈਂ ਅਜਿਹੀ ਗੱਲ ਕਹਾਂ ਤਾਂ ਸਭ ਤੋਂ ਪਹਿਲਾਂ ਇਹ ਕਿਹਾ ਜਾਵੇਗਾ ਅਨੂੰ ਕਪੂਰ ਬੇਕਾਰ ਦੀ ਗੱਲ ਕਰਦਾ ਹੈ। ਉੱਥੇ ਹੀ ਜੇ ਕਿਸੇ ਨੇ ਮੈਨੂੰ ਥੱਪੜ ਮਾਰਿਆ ਤਾਂ ਮੈਂ ਕਾਨੂੰਨੀ ਪ੍ਰਕਿਰਿਆ 'ਚੋਂ ਲੰਘਾਂਗਾ।

ਇਹ ਖ਼ਬਰ ਵੀ ਪੜ੍ਹੋ- ਜੈਨੀਫਰ ਵਿੰਗੇਟ ਅਤੇ ਸ਼ਰਧਾ ਨਿਗਮ ਨਾਲ ਤਲਾਕ 'ਤੇ ਕਰਨ ਸਿੰਘ ਗਰੋਵਰ ਨੇ ਕਿਹਾ 'ਜੋ ਹੋਇਆ ਚੰਗੇ ਲਈ ਹੋਇਆ'

ਦੱਸ ਦਈਏ ਕਿ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਨੂੰ ਇਸ ਵੀਡੀਓ ਦੀ ਇੱਕ ਸਟੋਰੀ ਪੋਸਟ ਕੀਤੀ ਹੈ, ਜਿਸ 'ਚ ਉਸ ਨੇ ਅੰਨੂ ਕਪੂਰ ਨੂੰ ਕਰਾਰਾ ਜਵਾਬ ਦਿੱਤਾ ਹੈ। ਕੰਗਨਾ ਰਣੌਤ ਨੇ ਕਿਹਾ, 'ਕੀ ਤੁਸੀਂ ਅੰਨੂ ਕਪੂਰ ਜੀ ਨਾਲ ਸਹਿਮਤ ਹੋ ਕਿ ਅਸੀਂ ਇੱਕ ਸਫਲ ਮਹਿਲਾ ਨਾਲ ਨਫ਼ਰਤ ਕਰਦੇ ਹਾਂ, ਜੇਕਰ ਉਹ ਸੁੰਦਰ ਹੈ ਤਾਂ ਅਸੀਂ ਉਸ ਨਾਲ ਜ਼ਿਆਦਾ ਨਫ਼ਰਤ ਕਰਦੇ ਹਾਂ ਅਤੇ ਜੇਕਰ ਉਹ ਤਾਕਤਵਰ ਹੈ ਤਾਂ ਅਸੀਂ ਉਸ ਤੋਂ ਵੀ ਹੋਰ ਜ਼ਿਆਦਾ ਨਫ਼ਰਤ ਕਰਦੇ ਹਾਂ? ਕੀ ਇਹ ਸੱਚ ਹੈ।' ਕੰਗਨਾ ਰਣੌਤ ਦਾ ਇਹ ਬਿਆਨ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ- ਮਾਪਿਆਂ ਦੀ ਰਜ਼ਾਮੰਦੀ ਮਗਰੋਂ ਸੋਨਾਕਸ਼ੀ ਨੇ ਆਪਣੇ ਹੱਥਾਂ 'ਤੇ ਲਗਵਾਈ ਜ਼ਹੀਰ ਦੇ ਨਾਮ ਦੀ ਮਹਿੰਦੀ

ਹਾਲ ਹੀ 'ਚ ਇਕ ਵੀਡੀਓ ਸਾਹਮਣੇ ਆਇਆ ਸੀ, ਜਿਸ 'ਚ ਚੰਡੀਗੜ੍ਹ ਏਅਰਪੋਰਟ 'ਤੇ ਇਕ ਮਹਿਲਾ CISF ਕਾਂਸਟੇਬਲ ਨੇ ਕੰਗਨਾ ਰਣੌਤ ਨੂੰ ਥੱਪੜ ਮਾਰ ਦਿੱਤਾ ਸੀ। ਇਸ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ। ਇਸ ਮਾਮਲੇ 'ਚ ਬਾਲੀਵੁੱਡ ਦੇ ਕਈ ਵੱਡੇ ਸਿਤਾਰਿਆਂ ਨੇ ਵੀ ਕੰਗਨਾ ਰਣੌਤ ਦਾ ਸਮਰਥਨ ਕੀਤਾ ਸੀ। ਤੁਹਾਨੂੰ ਦੱਸ ਦੇਈਏ ਕਿ ਕੰਗਨਾ ਰਣੌਤ ਸ਼ੁਰੂ ਤੋਂ ਹੀ ਹਰ ਮੁੱਦੇ 'ਤੇ ਆਪਣੇ ਵਿਚਾਰ ਪ੍ਰਗਟਾਉਂਦੀ ਰਹੀ ਹੈ। ਕਈ ਵਾਰ ਕੰਗਨਾ ਦਾ ਬੇਬਾਕ ਅੰਦਾਜ਼ ਉਸ ਲਈ ਮੁਸੀਬਤ ਬਣ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਕੰਗਨਾ ਰਣੌਤ ਹਾਲ ਹੀ 'ਚ ਮੰਡੀ ਲੋਕ ਸਭਾ ਤੋਂ ਸੰਸਦ ਮੈਂਬਰ ਚੁਣੀ ਗਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕੰਗਨਾ ਰਣੌਤ ਲੋਕਾਂ ਦੀ ਭਲਾਈ ਲਈ ਕਿਸ ਤਰ੍ਹਾਂ ਕੰਮ ਕਰਦੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • bollywood actress
  • kangana Ranaut
  • Annu Kapoor
  • statement
  • strong response
  • mumbai

ਮਾਪਿਆਂ ਦੀ ਰਜ਼ਾਮੰਦੀ ਮਗਰੋਂ ਸੋਨਾਕਸ਼ੀ ਨੇ ਆਪਣੇ ਹੱਥਾਂ 'ਤੇ ਲਗਵਾਈ ਜ਼ਹੀਰ ਦੇ ਨਾਮ ਦੀ ਮਹਿੰਦੀ

NEXT STORY

Stories You May Like

  • india on jk in unsc
    ਜੰਮੂ-ਕਸ਼ਮੀਰ ਦੇ ਮੁੱਦੇ 'ਤੇ ਭਾਰਤ ਨੇ ਫ਼ਿਰ ਘੇਰਿਆ ਪਾਕਿਸਤਾਨ ! UNSC 'ਚ ਦਿੱਤਾ ਕਰਾਰਾ ਜਵਾਬ
  • india  s befitting reply to pakistan
    ਜੰਗ ਦੀਆਂ ਧਮਕੀਆਂ ਨਾਲ PoK ਦੀਆਂ ਨਾਕਾਮੀਆਂ ਨਹੀਂ ਲੁਕਣਗੀਆਂ! ਭਾਰਤ ਦਾ ਪਾਕਿ ਨੂੰ ਕਰਾਰਾ ਜਵਾਬ
  • emergency was a direct attack on our constitution    kangana ranaut
    "ਐਮਰਜੈਂਸੀ ਸਾਡੇ ਸੰਵਿਧਾਨ 'ਤੇ ਸਿੱਧਾ ਹਮਲਾ ਸੀ": ਕੰਗਨਾ ਰਣੌਤ
  • israel on india ties
    ''ਭਾਰਤ ਸਾਡੇ ਨਾਲ ਐ...'' ਅਮਰੀਕਾ ਦੇ ਬਿਆਨ ਦਾ ਇਜ਼ਰਾਈਲੀ PM ਨੇ ਦਿੱਤਾ ਠੋਕਵਾਂ ਜਵਾਬ
  • india  s response to pakistan
    'ਪਹਿਲਾਂ ਖ਼ਤਮ ਕਰੋ ਅੱਤਵਾਦ, ਫਿਰ ਹੋਵੇਗੀ ਸਿੰਧੂ ਜਲ ਸਮਝੌਤੇ 'ਤੇ ਗੱਲ', ਭਾਰਤ ਦੀ ਪਾਕਿ ਨੂੰ ਦਿੱਤਾ ਕਰਾਰਾ ਜਵਾਬ
  • parents cannot be blamed      kangana ranaut reacts to ketan agarwal  s case
    "ਮਾਪਿਆਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ...": ਕੇਤਨ ਅਗਰਵਾਲ ਮਾਮਲੇ 'ਤੇ ਕੰਗਨਾ ਰਣੌਤ ਨੇ ਦਿੱਤੀ ਪ੍ਰਤੀਕਿਰਿਆ
  • sgpc president dhami gives statement on resignation talks
    SGPC ਪ੍ਰਧਾਨ ਧਾਮੀ ਨੇ ਅਸਤੀਫੇ ਦੀਆਂ ਚਰਚਾਵਾਂ 'ਤੇ ਦਿੱਤਾ ਬਿਆਨ
  • sisters janhvi and khushi kapoor surprise anshula kapoor with a mehendi ceremony
    ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
Trending
Ek Nazar
girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • anshula kapoor and filmmaker rohan thakkar tie the knot
      ਵਿਆਹ ਦੇ ਬੰਧਨ 'ਚ ਬੱਝੇ ਅੰਸ਼ੁਲਾ ਕਪੂਰ ਤੇ ਫਿਲਮ ਨਿਰਦੇਸ਼ਕ ਰੋਹਨ ਠੱਕਰ
    • rahun main tere rubaru   trailer out  set for july 17 release
      "ਰਹੂੰ ਮੈਂ ਤੇਰੇ ਰੁਬਾਰੂ" ਦਾ ਟ੍ਰੇਲਰ ਜਾਰੀ, ਇਸ ਦਿਨ ਰਿਲੀਜ਼ ਹੋਵੇਗੀ ਫਿਲਮ
    • trailer of the film   tera yaar hoon main   released
      ਫਿਲਮ ‘ਤੇਰਾ ਯਾਰ ਹੂੰ ਮੈਂ’ ਦਾ ਟ੍ਰੇਲਰ ਰਿਲੀਜ਼
    • centre forms panel to examine content of diljit dosanjh s satluj
      ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...
    • sunita ahuja gets emotional in   lockup 2
      ‘ਲੌਕਅਪ 2’ ’ਚ ਭਾਵੁਕ ਹੋਈ ਸੁਨੀਤਾ ਆਹੂਜਾ, ਖਾਣੇ ਦੀ ਵਿਵਸਥਾ ’ਤੇ ਜਤਾਈ ਨਾਰਾਜ਼ਗੀ
    • sumona chakravarti came out after endometriosis surgery
      ਐਂਡੋਮੈਟ੍ਰੀਓਸਿਸ ਸਰਜਰੀ ਤੋਂ ਬਾਅਦ ਸਾਹਮਣੇ ਆਈ ਸੁਮੋਨਾ, 2 ਮਹੀਨੇ ਸੋਸ਼ਲ ਮੀਡੀਆ...
    • this famous actress has not become a mother even after 34 years of marriage
      ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...
    • famous bollywood actress froze her eggs
      ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...
    • fans gathered outside   jalsa   despite rain  amitabh bachchan thanked them
      ਮੋਹਲੇਧਾਰ ਮੀਂਹ ਦੇ ਬਾਵਜੂਦ 'ਜਲਸਾ' ਦੇ ਬਾਹਰ ਇਕੱਠੇ ਹੋਏ ਫੈਨ, ਅਮਿਤਾਭ ਬੱਚਨ...
    • sutlej   removed from ott due to security concerns  it regulations
      ਸੁਰੱਖਿਆ ਚਿੰਤਾਵਾਂ, IT ਨਿਯਮਾਂ ਕਾਰਨ OTT ਤੋਂ ਹਟਾਈ ਗਈ ‘ਸਤਲੁਜ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +