Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    11:08:19 AM

  • punjab newly married wife

    ਪੰਜਾਬ: ਵਿਆਹ ਤੋਂ ਕੁਝ ਦੇਰ ਬਾਅਦ ਹੀ ਲਾਲ ਚੂੜੇ...

  • sukhjinder singh randhawa statement

    'ਮਾਨ ਸਰਕਾਰ ਬਣੀ ਕਿਸਾਨਾਂ ਦੀ ਦੁਸ਼ਮਣ', 2 ਭਰਾਵਾਂ...

  • big weather forecast for punjab

    ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਇਸ ਦਿਨ ਤੋਂ...

  • iran ready for deal  trump

    Iran ਸਮਝੌਤੇ ਲਈ ਤਿਆਰ! Trump ਦਾ ਵੱਡਾ ਦਾਅਵਾ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਮਸ਼ਹੂਰ ਵਕੀਲ ਨੇ ਕੰਗਨਾ ਰਣੌਤ ਨੂੰ ਸ਼ਰੇਆਮ ਦਿੱਤੀ ਰੇਪ ਦੀ ਧਮਕੀ

ENTERTAINMENT News Punjabi(ਤੜਕਾ ਪੰਜਾਬੀ)

ਮਸ਼ਹੂਰ ਵਕੀਲ ਨੇ ਕੰਗਨਾ ਰਣੌਤ ਨੂੰ ਸ਼ਰੇਆਮ ਦਿੱਤੀ ਰੇਪ ਦੀ ਧਮਕੀ

  • Edited By Sunita,
  • Updated: 21 Oct, 2020 11:50 AM
Jalandhar
kangana ranaut got rape threats on social media sushant
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) — ਬਾਲੀਵੁੱਡ ਦੀ ਬੇਬਾਕ ਅਦਾਕਾਰਾ ਕੰਗਨਾ ਰਣੌਤ ਪਿਛਲੇ ਲੰਬੇ ਸਮੇਂ ਤੋਂ ਵਿਵਾਦਾਂ 'ਚ ਘਿਰੀ ਹੋਈ ਹੈ। ਇਸੇ ਦੌਰਾਨ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝਾ ਕੀਤਾ ਸੀ, ਜਿਸ ਨੂੰ ਲੈ ਕੇ ਇਕ ਵਾਰ ਫਿਰ ਉਹ ਸੁਰਖੀਆਂ 'ਚ ਆ ਗਈ ਹੈ। ਇਸ ਪੋਸਟ 'ਚ ਕੰਗਨਾ ਨੇ ਲਿਖਿਆ ਸੀ ਕਿ 'ਨਵਰਾਤਿਆਂ 'ਤੇ ਕੌਣ-ਕੌਣ ਵਰਤ ਰੱਖ ਰਿਹਾ ਹੈ? ਅੱਜ ਦੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ, ਮੈਂ ਵੀ ਵਰਤ ਰੱਖ ਰਹੀ ਹਾਂ। ਇਸੇ ਦੌਰਾਨ ਮੇਰੇ ਖ਼ਿਲਾਫ਼ ਐੱਫ. ਆਈ. ਆਰ ਹੋਈ। ਅਜਿਹਾ ਲੱਗ ਰਿਹਾ ਹੈ ਕਿ ਮਹਾਰਾਸ਼ਟਰ 'ਚ ਪੱਪੂ ਸੈਨਾ ਮੇਰੇ 'ਤੇ ਹਾਵੀ ਹੋ ਰਹੀ ਹੈ। ਮੈਨੂੰ ਜ਼ਿਆਦਾ ਮਿਸ ਨਾ ਕਰੋ, ਮੈਂ ਜਲਦ ਉਥੇ ਆ ਜਾਵਾਂਗੀ।'

ਕੰਗਨਾ ਨੂੰ ਮਿਲੀ ਰੇਪ ਦੀ ਧਮਕੀ
ਉਥੇ ਹੀ ਕੰਗਨਾ ਦੇ ਇਸ ਪੋਸਟ 'ਤੇ ਵੱਖ-ਵੱਖ ਤਰ੍ਹਾਂ ਦੇ ਕੁਮੈਂਟਸ ਆ ਰਹੇ ਹਨ। ਕਈ ਲੋਕਾਂ ਨੇ ਉਨ੍ਹਾਂ ਨੂੰ ਰੇਪ ਦੀ ਧਮਕੀ ਦਿੱਤੀ ਹੈ। ਇਸੇ ਦੌਰਾਨ ਮਹਿੰਦੀ ਰਜਾ ਨਾਂ ਦੇ ਇਕ ਮਸ਼ਹੂਰ ਵਕੀਲ ਨੇ ਵੀ ਕੰਗਨਾ ਨੂੰ ਰੇਪ ਦੀ ਧਮਕੀ ਦਿੱਤੀ ਪਰ ਬਾਅਦ 'ਚ ਉਸ ਨੇ ਇਸ ਕੁਮੈਂਟ ਲਈ ਮੁਆਫ਼ੀ ਮੰਗਦੇ ਹੋਏ ਕਿਹਾ ਕਿ ਮੇਰਾ ਅਕਾਊਂਟ ਵੀ ਹੈਕ ਹੋ ਗਿਆ ਸੀ। ਉਸ ਨੇ ਲਿਖਿਆ 'ਅੱਜ ਮੇਰੀ ਫੇਸਬੁੱਕ ਆਈ. ਡੀ. ਸ਼ਾਮ ਨੂੰ ਹੈਕ ਹੋ ਗਈ ਅਤੇ ਕੁਝ ਇਤਰਾਜ਼ਯੋਗ ਕੁਮੈਂਟਸ ਪੋਸਟ ਕੀਤੇ ਗਏ। ਕਿਸੇ ਮਹਿਲਾ ਲਈ ਇਹ ਮੇਰੇ ਵਿਚਾਰ ਨਹੀਂ ਹਨ। ਉਸ ਨੇ ਅੱਗੇ ਕਿਹਾ, ਮੈਂ ਸਾਰਿਆਂ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਜਿਨ੍ਹਾਂ ਦੀਆਂ ਵੀ ਭਾਵਨਾਵਾਂ ਨੂੰ ਠੇਸ ਪਹੁੰਚੀ, ਮੈਂ ਉਨ੍ਹਾਂ ਸਾਰਿਆਂ ਤੋਂ ਮੁਆਫ਼ੀ ਮੰਗਦਾ ਹਾਂ। ਮੈਂ ਖ਼ੁਦ ਇਸ ਲਈ ਹੈਰਾਨ ਹਾਂ।
PunjabKesari
ਇਹ ਹੈ ਪੂਰਾ ਮਾਮਲਾ
ਦੱਸ ਦਈਏ ਕਿ ਪਹਿਲਾਂ ਕੰਗਨਾ ਤੇ ਉਨ੍ਹਾਂ ਦੀ ਭੈਣ ਰੰਗਲੀ ਖ਼ਿਲਾਫ਼ ਮੁੰਬਈ ਦੇ ਬਾਂਦਰਾ 'ਚ ਕੇਸ ਦਰਜ ਹੋਇਆ ਹੈ। ਦਰਅਸਲ, ਮੁੰਬਈ ਦੀ ਬਾਂਦਰਾ ਕੋਰਟ ਨੇ ਦੋ ਲੋਕਾਂ ਦੀ ਯਾਚਿਕਾ 'ਤੇ ਸੁਣਵਾਈ ਕਰਦੇ ਹੋਏ ਕੰਗਨਾ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੋ ਲੋਕਾਂ ਨੇ ਕੰਗਨਾ 'ਤੇ ਦੋਸ਼ ਲਾਇਆ ਹੈ ਕਿ ਉਹ ਹਿੰਦੂ-ਮੁਸਲਿਮ ਭਾਈਚਾਰੇ 'ਚ ਝਗੜਾ ਕਰਵਾਉਣ ਦੀ ਕੋਸ਼ਿਸ਼ ਕਰਦੀ ਹੈ।
 

  • Kangana Ranaut
  • Rape Threats
  • Social Media
  • Tweet
  • Bollywood Celebrity

ਕ੍ਰਿਕਟਰ ਮੁਰਲੀਧਰਨ ਦੀ ਬਾਇਓਪਿਕ ਨੂੰ ਲੈ ਕੇ ਇਸ ਅਦਾਕਾਰ ਦੀ ਧੀ ਨੂੰ ਮਿਲੀ ਰੇਪ ਦੀ ਧਮਕੀ

NEXT STORY

Stories You May Like

  • kangana ranaut says rahul gandhi is tapori
    ਕੰਗਨਾ ਰਣੌਤ ਨੇ ਰਾਹੁਲ ਗਾਂਧੀ ਨੂੰ ਕਹਿ'ਤਾ ‘ਟਪੋਰੀ’ ! ਵਿਵਾਦਤ ਬਿਆਨ 'ਤੇ ਭਖ਼ ਗਈ ਸਿਆਸਤ
  • famous punjabi singer received death threats
    ਮਸ਼ਹੂਰ ਪੰਜਾਬੀ ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਦੀ Audio Viral
  • famous punjabi singer
    "ਸਿੱਧਾ ਮੱਥੇ 'ਚ ਗੋਲੀ ਮਾਰਾਂਗੇ", ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ
  • jalandhar schools delhi train and assembly receive bomb threats
    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • famous actress receives threats
    "10 ਬੰਦੇ ਲੈ ਕੇ ਆਵਾਂਗੇ..."; ਮਸ਼ਹੂਰ ਅਦਾਕਾਰਾ ਨੂੰ ਮਿਲੀਆਂ ਰੇਪ ਦੀਆਂ ਧਮਕੀਆਂ, ਸੋਸ਼ਲ ਮੀਡੀਆ 'ਤੇ ਮਚਿਆ ਹੜਕੰਪ
  • 22 nations warn iran
    ਈਰਾਨ ਲਈ ਖ਼ਤਰੇ ਦੀ ਘੰਟੀ! 22 ਦੇਸ਼ਾਂ ਨੇ ਸਖ਼ਤ ਕਾਰਵਾਈ ਦੀ ਦਿੱਤੀ ਧਮਕੀ
  • iran warns of complete closure of strait of hormuz
    ਅਮਰੀਕੀ ਧਮਕੀ ਦਾ ਕਰਾਰਾ ਜਵਾਬ : ਈਰਾਨ ਨੇ 'ਹੋਰਮੁਜ਼' ਮਾਰਗ ਪੂਰੀ ਤਰ੍ਹਾਂ ਬੰਦ ਕਰਨ ਦੀ ਦਿੱਤੀ ਚੇਤਾਵਨੀ
  • bjp mla threat pakistan phone
    ਭਾਜਪਾ ਵਿਧਾਇਕ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਪੇਸ਼ਾਵਰ ਤੋਂ ਆਏ ਫੋਨ ਨੇ ਉਡਾਏ ਹੋਸ਼
  • sukhjinder singh randhawa statement
    'ਮਾਨ ਸਰਕਾਰ ਬਣੀ ਕਿਸਾਨਾਂ ਦੀ ਦੁਸ਼ਮਣ', 2 ਭਰਾਵਾਂ ਦੇ ਖ਼ੁਦਕੁਸ਼ੀ ਮਾਮਲੇ 'ਤੇ...
  • big weather forecast for punjab
    ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਇਸ ਦਿਨ ਤੋਂ ਹੋਵੇਗਾ ਵੱਡਾ ਬਦਲਾਅ! ਇਹ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 50 5 km long railway line
    50.5 ਕਿਲੋਮੀਟਰ ਲੰਬੀ ਰੇਲਵੇ ਲਾਈਨ ਨੇ ਮਿਜ਼ੋਰਮ ਨੂੰ ਬਾਕੀ ਭਾਰਤ ਨਾਲ ਜੋੜ ਕੇ...
  • excessive extraction of groundwater is a serious problem in punjab
    ਪੰਜਾਬ ’ਚ ਜ਼ਮੀਨ ਹੇਠਲੇ ਪਾਣੀ ਨੂੰ ਬਹੁਤ ਜ਼ਿਆਦਾ ਕੱਢਣਾ ਗੰਭੀਰ ਸਮੱਸਿਆ
  • majithia s big question to the mann government
    'ਪੰਜਾਬੀਆ ਨੂੰ ਦੱਸ ਦਿਓ ਕੌਣ ਸੱਚ ਬੋਲ ਰਿਹਾ', ਮਜੀਠੀਆ ਦਾ ਮਾਨ ਸਰਕਾਰ ਨੂੰ ਵੱਡਾ...
  • five day short term course successfully concluded at nit jalandhar
    NIT ਜਲੰਧਰ ਵਿਖੇ ਐਮਰਜੈਂਸੀ ਤਿਆਰੀ 'ਤੇ ਪੰਜ ਰੋਜ਼ਾ ਸ਼ਾਰਟ ਟਰਮ ਕੋਰਸ...
  • dm randhawa  s life could have been saved   khaira
    ਜੇ ਸਮੇਂ ਸਿਰ ਕਾਰਵਾਈ ਹੁੰਦੀ ਤਾਂ ਬਚਾਈ ਜਾ ਸਕਦੀ ਸੀ DM ਰੰਧਾਵਾ ਦੀ ਜਾਨ : ਖਹਿਰਾ
Trending
Ek Nazar
musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • jasmine sandlas calls singing with satinder sartaaj her biggest victory
      ਰਣਵੀਰ ਸਿੰਘ ਦੀ ਫ਼ਿਲਮ 'ਧੁਰੰਦਰ: ਦਿ ਰਿਵੈਂਜ' ਲਈ ਜੈਸਮੀਨ ਤੇ ਸਰਤਾਜ ਨੇ ਮਿਲਾਏ...
    • actor carrie anne fleming dies following cancer complications
      ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...
    • ali fazal takes a short break after months of continuous shooting
      ਲਗਾਤਾਰ ਸ਼ੂਟਿੰਗ ਤੋਂ ਬਾਅਦ ਅਲੀ ਫਜ਼ਲ ਨੇ ਲਿਆ ਬ੍ਰੇਕ, 'ਮਿਰਜ਼ਾਪੁਰ' ਸਣੇ ਕਈ...
    • dhurandhar 2 worldwide collection
      ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...
    • youtube videos insta reels
      ਸੁਪਰਹਿੱਟ ਪੰਜਾਬੀ ਗਾਇਕ ਦੇ ਇਸ ਗਾਣੇ 'ਤੇ ਬਣਾਈ ਰੀਲ ਤਾਂ ਹੋਵੇਗੀ ਜੇਲ੍ਹ ! ਪੁਲਸ...
    • when narendra chanchal s voice disappeared overnight due to his arrogance
      ਜਦੋਂ ਨਰਿੰਦਰ ਚੰਚਲ ਨੂੰ ਮਾਤਾ ਰਾਣੀ ਨੇ ਸਿਖਾਇਆ ਸਬਕ ! ਹੰਕਾਰ ਕਾਰਨ ਰਾਤੋ-ਰਾਤ...
    • siddhant chaturvedi shows off strong swag at lakme fashion week
      ਲੈਕਮੇ ਫੈਸ਼ਨ ਵੀਕ 'ਚ ਸਿਧਾਂਤ ਚਤੁਰਵੇਦੀ ਨੇ ਦਿਖਾਇਆ ਜ਼ਬਰਦਸਤ ਸਵੈਗ
    • divyanka tripathi radiates pregnancy glow at surprise baby shower event
      ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...
    • shiv thakare becomes the winner of   the 50
      ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...
    • ghajini   producer madhu mantena embraces fatherhood  thank you krishna
      ਬਾਲੀਵੁੱਡ ਦੇ ਸੁਪਰਹਿੱਟ ਡਾਇਰੈਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ ! 50 ਸਾਲ ਦੀ ਉਮਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +