Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    6:17:45 PM

  • civil hospital malout hospital doctor patient

    ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ...

  • punjab schools education department school students

    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, 1...

  • it will rain for five days in punjab

    ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ...

  • ind vs zim 2nd t20i

    ਈਸ਼ਾਨ ਤੇ ਤਿਲਕ ਦੇ ਅਰਧ ਸੈਂਕੜੇ, ਭਾਰਤ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੰਗਨਾ ਰਣੌਤ ਪਹੁੰਚੀ ਅੰਕਿਤਾ ਲੋਖੰਡੇ ਦੀ ਸੰਗੀਤ ਸੈਰੇਮਨੀ ’ਚ, ਤਸਵੀਰਾਂ ਸਾਂਝੀਆਂ ਕਰ ਆਖੀ ਇਹ ਗੱਲ

ENTERTAINMENT News Punjabi(ਤੜਕਾ ਪੰਜਾਬੀ)

ਕੰਗਨਾ ਰਣੌਤ ਪਹੁੰਚੀ ਅੰਕਿਤਾ ਲੋਖੰਡੇ ਦੀ ਸੰਗੀਤ ਸੈਰੇਮਨੀ ’ਚ, ਤਸਵੀਰਾਂ ਸਾਂਝੀਆਂ ਕਰ ਆਖੀ ਇਹ ਗੱਲ

  • Author Rahul Singh,
  • Updated: 14 Dec, 2021 10:38 AM
Mumbai
kangana ranaut in ankita lokhande wedding
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਮਸ਼ਹੂਰ ਟੀ. ਵੀ. ਤੇ ਬਾਲੀਵੁੱਡ ਅਦਾਕਾਰਾ ਅੰਕਿਤਾ ਲੋਖੰਡੇ ਜਲਦ ਹੀ ਵਿਆਹ ਦੇ ਬੰਧਨ ’ਚ ਬੱਝਣ ਜਾ ਰਹੀ ਹੈ। ਉਹ ਬੁਆਏਫਰੈਂਡ ਵਿੱਕੀ ਜੈਨ ਨਾਲ ਸੱਤ ਫੇਰੇ ਲੈਣ ਜਾ ਰਹੀ ਹੈ। ਵਿਆਹ ਤੋਂ ਪਹਿਲਾਂ ਉਨ੍ਹਾਂ ਦੇ ਘਰ ’ਚ ਕਈ ਰਸਮਾਂ ਚੱਲ ਰਹੀਆਂ ਹਨ। ਸੋਮਵਾਰ ਨੂੰ ਅੰਕਿਤਾ ਲੋਖੰਡੇ ਦੇ ਵਿਆਹ ਲਈ ਸੰਗੀਤ ਸਮਾਰੋਹ ਸੀ। ਉਨ੍ਹਾਂ ਦੇ ਸੰਗੀਤ ਸਮਾਰੋਹ ’ਚ ਟੀ. ਵੀ. ਤੇ ਬਾਲੀਵੁੱਡ ਦੇ ਕਈ ਸਿਤਾਰੇ ਪਹੁੰਚੇ। ਇਨ੍ਹਾਂ ’ਚੋਂ ਇਕ ਹੈ ਅਦਾਕਾਰਾ ਕੰਗਨਾ ਰਣੌਤ।

ਇਹ ਖ਼ਬਰ ਵੀ ਪੜ੍ਹੋ : 'ਬਿੱਗ ਬੌਸ' ਫੇਮ ਹੌਟ ਜੋੜੇ ਨੇ ਸਾਂਝੀ ਕੀਤੀ ਬੈੱਡਰੂਮ ਦੀ ਪ੍ਰਾਈਵੇਟ ਵੀਡੀਓ, ਵੇਖ ਲੋਕਾਂ ਦੇ ਉੱਡੇ ਰੰਗ

ਕੰਗਨਾ ਰਣੌਤ ਸੋਮਵਾਰ ਰਾਤ ਅੰਕਿਤਾ ਲੋਖੰਡੇ ਦੇ ਸੰਗੀਤ ਸਮਾਰੋਹ ’ਚ ਸ਼ਾਮਲ ਹੋਈ। ਇਸ ਗੱਲ ਦੀ ਜਾਣਕਾਰੀ ਖ਼ੁਦ ਅਦਾਕਾਰਾ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਕੰਗਨਾ ਰਣੌਤ ਸੋਸ਼ਲ ਮੀਡੀਆ ’ਤੇ ਕਾਫੀ ਸਰਗਰਮ ਰਹਿੰਦੀ ਹੈ। ਉਹ ਅਕਸਰ ਆਪਣੇ ਪ੍ਰਸ਼ੰਸਕਾਂ ਲਈ ਖ਼ਾਸ ਤਸਵੀਰਾਂ ਤੇ ਵੀਡੀਓਜ਼ ਵੀ ਸਾਂਝੀਆਂ ਕਰਦੀ ਰਹਿੰਦੀ ਹੈ। ਕੰਗਨਾ ਰਣੌਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਅੰਕਿਤਾ ਲੋਖੰਡੇ ਦੇ ਸੰਗੀਤ ਸਮਾਰੋਹ ਦੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ।

PunjabKesari

ਇਕ ਵੀਡੀਓ ’ਚ ਕੰਗਨਾ ਰਣੌਤ, ਅੰਕਿਤਾ ਲੋਖੰਡੇ ਤੇ ਵਿੱਕੀ ਜੈਨ ਨਾਲ ਨਜ਼ਰ ਆ ਰਹੀ ਹੈ। ਇਕ ਤਸਵੀਰ ’ਚ ਉਹ ਅੰਕਿਤਾ ਲੋਖੰਡੇ ਨੂੰ ਜੱਫੀ ਪਾ ਕੇ ਖੜ੍ਹੀ ਹੈ। ਇਸ ਦੇ ਨਾਲ ਹੀ ਕੰਗਨਾ ਰਣੌਤ ਨੇ ਕੈਪਸ਼ਨ ਰਾਹੀਂ ਅੰਕਿਤਾ ਲੋਖੰਡੇ ਤੇ ਉਸ ਦੇ ਬੁਆਏਫਰੈਂਡ ਦੀ ਤਾਰੀਫ਼ ਵੀ ਕੀਤੀ ਹੈ। ਅੰਕਿਤਾ ਲੋਖੰਡੇ, ਕੰਗਨਾ ਰਣੌਤ ਤੇ ਵਿੱਕੀ ਜੈਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀਆਂ ਹਨ। ਅਦਾਕਾਰਾ ਦੇ ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ।

PunjabKesari

ਅੰਕਿਤਾ ਲੋਖੰਡੇ ਦੇ ਵਿਆਹ ਦੀ ਗੱਲ ਕਰੀਏ ਤਾਂ ਮੀਡੀਆ ’ਚ ਚੱਲ ਰਹੀਆਂ ਖ਼ਬਰਾਂ ਮੁਤਾਬਕ ਅੰਕਿਤਾ ਲੋਖੰਡੇ ਤੇ ਵਿੱਕੀ ਜੈਨ 14 ਦਸੰਬਰ ਨੂੰ ਵਿਆਹ ਦੇ ਬੰਧਨ ’ਚ ਬੱਝਣ ਜਾ ਰਹੇ ਹਨ। ਅਜਿਹੇ ’ਚ ਸ਼ਨੀਵਾਰ ਤੇ ਐਤਵਾਰ ਨੂੰ ਅਦਾਕਾਰਾ ਦੀ ਮਹਿੰਦੀ ਦੀ ਰਸਮ ਹੋਈ। ਆਪਣੀ ਮਹਿੰਦੀ ਸੈਰੇਮਨੀ ’ਚ ਅੰਕਿਤਾ ਲੋਖੰਡੇ ਨੇ ਵੀ ਖੂਬ ਮਸਤੀ ਕੀਤੀ ਤੇ ਆਪਣੇ ਹੋਣ ਵਾਲੇ ਪਤੀ ਵਿੱਕੀ ਜੈਨ ਨਾਲ ਖੂਬ ਡਾਂਸ ਕੀਤਾ। ਅੰਕਿਤਾ ਲੋਖੰਡੇ ਤੇ ਵਿੱਕੀ ਜੈਨ ਦੀ ਡਾਂਸ ਵੀਡੀਓ ਨੂੰ ਮਸ਼ਹੂਰ ਫੋਟੋਗ੍ਰਾਫਰ ਵਿਰਲ ਭਿਆਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝਾ ਕੀਤਾ ਹੈ। ਇਸ ਤੋਂ ਪਹਿਲਾਂ ਅੰਕਿਤਾ ਲੋਖੰਡੇ ਦੀ ਮਹਿੰਦੀ ਸੈਰੇਮਨੀ ਦੀ ਤਸਵੀਰ ਸਾਹਮਣੇ ਆਈ ਸੀ। ਇਸ ਤਸਵੀਰ ’ਚ ਮਸ਼ਹੂਰ ਮਹਿੰਦੀ ਕਲਾਕਾਰ ਵੀਨਾ ਨਾਗਦਾ ਉਨ੍ਹਾਂ ਦੇ ਮਹਿੰਦੀ ਲਗਾਉਂਦੀ ਨਜ਼ਰ ਆ ਰਹੀ ਹੈ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Kangana Ranaut
  • Ankita Lokhande
  • Wedding
  • TV Actress

'ਬਿੱਗ ਬੌਸ' ਫੇਮ ਹੌਟ ਜੋੜੇ ਨੇ ਸਾਂਝੀ ਕੀਤੀ ਬੈੱਡਰੂਮ ਦੀ ਪ੍ਰਾਈਵੇਟ ਵੀਡੀਓ, ਵੇਖ ਲੋਕਾਂ ਦੇ ਉੱਡੇ ਰੰਗ

NEXT STORY

Stories You May Like

  • kangana ranaut defamation case hearing postponed
    ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ
  • delhi polices big statement on the news of deepke detention
    ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ
  • neet controversy  nda  senior leaders
    NEET ਵਿਵਾਦ ਨੂੰ ਲੈ ਕੇ ਦੁਚਿੱਤੀ 'ਚ NDA ਦੇ ਭਾਈਵਾਲ, ਸੀਨੀਅਰ ਆਗੂਆਂ ਆਖੀ ਇਹ ਗੱਲ
  • kharge  s big statement regarding the youth  s protest
    ਨੌਜਵਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਖੜਗੇ ਦਾ ਵੱਡਾ ਬਿਆਨ , ਆਖੀ ਇਹ ਗੱਲ
  • ayodhya  ram temple  supreme court
    ਅਯੁੱਧਿਆ ਰਾਮ ਮੰਦਰ ਮਾਮਲਾ: ਸੁਪਰੀਮ ਕੋਰਟ ਨੇ SIT ਤੋਂ ਮੰਗੀ ਹੁਣ ਤੱਕ ਦੀ ਜਾਂਚ ਰਿਪੋਰਟ, ਆਖੀ ਇਹ ਗੱਲ
  • wholesale inflation rose for the 8th consecutive month  reaching 9 87 percent
    ਆਮ ਲੋਕਾਂ ਨੂੰ ਫਿਰ ਲੱਗਾ ਝਟਕਾ: ਪ੍ਰਚੂਨ ਦੀ ਬਜਾਏ ਥੋਕ ਮਹਿੰਗਾਈ ’ਚ ਲਗਾਤਾਰ 8ਵੇਂ ਮਹੀਨੇ ਉਛਾਲ, 9.87 ਫੀਸਦੀ ’ਤੇ...
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • retail inflation reached 4 38 percent in june  highest in 17 months
    ਜੂਨ ਮਹੀਨੇ ’ਚ 4.38 ਫੀਸਦੀ ’ਤੇ ਪਹੁੰਚੀ ਪ੍ਰਚੂਨ ਮਹਿੰਗਾਈ, 17 ਮਹੀਨਿਆਂ ’ਚ ਪਹਿਲੀ ਵਾਰ ਟੁੱਟਿਆ RBI ਦਾ ਟੀਚਾ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress makes big revelation about ex husband
      'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...
    • akanksha chamola speaks on gaurav khanna s appearance in lockup 2
      'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...
    • famous singer passes away
      ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...
    • vikram kochhar wins acclaim for his role in  raktanchal season 3
      ਵੈੱਬ ਸੀਰੀਜ਼ "ਰਕਤਾਂਚਲ ਸੀਜ਼ਨ 3" 'ਚ ਵਿਕਰਮ ਕੋਚਰ ਦੀ ਭੂਮਿਕਾ ਨੇ ਜਿੱਤਿਆ...
    • varun dhawan and nora fatehi support protesting students
      ਵਰੁਣ ਧਵਨ ਤੇ ਨੋਰਾ ਫਤੇਹੀ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਕੀਤਾ ਸਮਰਥਨ
    • shreyas talpade and kajal aggarwal urge audiences to watch   the india story
      ਸ਼੍ਰੇਅਸ ਤਲਪੜੇ ਤੇ ਕਾਜਲ ਅਗਰਵਾਲ ਨੇ ਦਰਸ਼ਕਾਂ ਨੂੰ ਕੀਤੀ ਫਿਲਮ "ਦਿ ਇੰਡੀਆ...
    • famous actress  s claim creates stir
      'ਮੈਂ ਵੀ ਡਰੱਗਜ਼ ਲਿਆ ਹੈ, ਪਾਰਟੀਆਂ 'ਚ ਹੁੰਦੀ ਹੈ ਨਸ਼ੇ ਦੀ ਖੁੱਲ੍ਹ ਕੇ...
    • famous couple from the industry is going to separate after 20 years of marriage
      ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...
    • mumbai girl student protest stopping police vehicle
      ਵਿਦਿਆਰਥੀਆਂ ਦੇ ਹੱਕ 'ਚ ਆਈ ਸ਼ੇਰਨੀ! ਰੋਕ 'ਤਾ ਪੁਲਸ ਦਾ ਕਾਫ਼ਲਾ, ਵੀਡੀਓ ਹੋਈ ਵਾਇਰਲ
    • when faith becomes superstition  that  s where the problem starts  annu kapoor
      ਜਦੋਂ ਵਿਸ਼ਵਾਸ ਅੰਧਵਿਸ਼ਵਾਸ ਬਣ ਜਾਵੇ, ਉੱਥੋਂ ਹੀ ਸਮੱਸਿਆ ਸ਼ੁਰੂ ਹੁੰਦੀ ਹੈ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +