Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    4:11:24 PM

  • punjab bjp  assembly elections  punjab elections

    ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ,...

  • sunil jakhar  s big statement regarding the victory in west bengal

    ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ...

  • family returning from ayodhya

    ਅਯੁੱਧਿਆ ਤੋਂ ਪਰਤਦੇ ਪਰਿਵਾਰ ਲਈ 'ਕਾਲ਼' ਬਣੀ...

  • stock market races amid assembly election results nifty crosses 24 110

    ਵਿਧਾਨ ਸਭਾ ਚੋਣ ਨਤੀਜਿਆਂ ਦਰਮਿਆਨ ਸ਼ੇਅਰ ਬਾਜ਼ਾਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਹੁਣ ਕੰਗਨਾ ਰਣੌਤ ਨੂੰ ਮਿਲਿਆ ਨਵਾਂ ਦੋਸਤ, ਵੀਡੀਓ ਸਾਂਝੀ ਕਰ ਮਿਲਵਾਇਆ ਸਭ ਨਾਲ

ENTERTAINMENT News Punjabi(ਤੜਕਾ ਪੰਜਾਬੀ)

ਹੁਣ ਕੰਗਨਾ ਰਣੌਤ ਨੂੰ ਮਿਲਿਆ ਨਵਾਂ ਦੋਸਤ, ਵੀਡੀਓ ਸਾਂਝੀ ਕਰ ਮਿਲਵਾਇਆ ਸਭ ਨਾਲ

  • Edited By Sunita,
  • Updated: 19 Apr, 2021 01:55 PM
Jalandhar
kangana ranaut new friend video viral on social media
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰਾ ਕੰਗਨਾ ਰਨੌਤ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਅਕਸਰ ਆਪਣੀਆਂ ਰੁਟੀਨ ਨਾਲ ਜੁੜੀਆਂ ਤਸਵੀਰਾਂ, ਵੀਡੀਓਜ਼ ਅਤੇ ਤਜ਼ਰਬਿਆਂ ਨੂੰ ਪ੍ਰਸ਼ੰਸਕਾਂ ਨਾਲ ਸਾਂਝਾ ਕਰਦੀ ਰਹਿੰਦੀ ਹੈ। ਕੰਗਨਾ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਵਾਇਰਲ ਹੋ ਜਾਂਦੀਆਂ ਹਨ। ਹਾਲ ਹੀ 'ਚ ਉਸ ਨੇ ਇੱਕ ਅਜਿਹੀ ਵੀਡੀਓ ਸਾਂਝੀ ਕੀਤੀ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਣ ਲੱਗ ਗਈ ਹੈ। ਇਸ ਵੀਡੀਓ 'ਚ ਕੰਗਨਾ ਰਣੌਤ ਨੇ ਆਪਣਾ ਇਕ ਨਵਾਂ ਦੋਸਤ ਦਿਖਾਇਆ ਹੈ। 

ਦੱਸ ਦਈਏ ਕਿ ਕੰਗਨਾ ਰਨੌਤ ਦੀ ਇਹ ਵੀਡੀਓ ਉਸ ਦੇ ਘਰ ਦੀ ਹੈ। ਇਸ ਵੀਡੀਓ 'ਚ ਇਹ ਵੇਖਿਆ ਜਾ ਸਕਦਾ ਹੈ ਕਿ ਉਹ ਘਰ ਦੇ ਵਿਹੜੇ 'ਚ ਝੂਲੇ 'ਤੇ ਅਰਾਮ ਕਰ ਰਹੀ ਹੈ ਅਤੇ ਘਰ ਦੇ ਬਾਗ 'ਚ ਹਰਿਆਲੀ ਅਤੇ ਰੁੱਖ-ਪੌਦੇ ਕਾਫ਼ੀ ਹਨ। ਇਸ 'ਚ ਇਕ ਕੋਇਲ ਦੀ ਕੂਕ ਨੂੰ ਵੀ ਸੁਣਿਆ ਜਾ ਸਕਦਾ ਹੈ। ਕੰਗਨਾ ਰਣੌਤ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ, ''ਛੋਟੀ ਕੋਇਲ ਮੈਨੂੰ ਬਹੁਤ ਸਾਰੀਆਂ ਗੱਲਾਂ ਦੱਸ ਰਹੀ ਹੈ ਪਰ ਮੈਂ ਉਸ ਨੂੰ ਲੰਬੇ ਸਮੇਂ ਤੋਂ ਸੁਣਨ 'ਚ ਅਸਫ਼ਲ ਰਹੀ ਹਾਂ। ਮੈਂ ਹਮੇਸ਼ਾ ਕਹਿੰਦੀ ਹਾਂ ਕਿ ਮੈਂ ਇਕੱਲੀ ਰਹਿੰਦੀ ਹਾਂ, ਅਚਾਨਕ ਅਜਿਹੇ ਲੋਕਾਂ ਨੂੰ ਲੱਭ ਲਓ ਜਿਹੜੇ ਹਮੇਸ਼ਾ ਮੌਜੂਦ ਹੁੰਦੇ ਹਨ, ਪਰ ਮੇਰੀ ਹੈਕਟਿਕ ਜ਼ਿੰਦਗੀ ਕਾਰਨ ਮੈਂ ਕਦੇ ਮਹਿਸੂਸ ਨਹੀਂ ਕਰਦੀ।" ਕੰਗਨਾ ਰਨੌਤ ਨੇ ਅੱਗੇ ਲਿਖਿਆ, "ਮੇਰੇ ਨਵੇਂ ਪਰ ਥੋੜੇ ਚਿੜਚਿੜੇ ਦੋਸਤ ਨਾਲ ਘਰ ਰਹਿਣਾ ਪਿਆਰਾ ਹੈ।"

This little koyal telling me many things I failed to hear for so long ....
I always said I live alone suddenly finding many who were always there but in my hectic life I never realised ❤️
Lovely to be home with my new but slightly annoying friend ❤️ pic.twitter.com/UStr00uf5A

— Kangana Ranaut (@KanganaTeam) April 18, 2021

ਦੱਸਣਯੋਗ ਹੈ ਕਿ ਅਦਾਕਾਰਾ ਕੰਗਨਾ ਰਣੌਤ ਆਪਣੇ ਬੇਬਾਕ ਅੰਦਾਜ਼ ਲਈ ਜਾਣੀ ਜਾਂਦੀ ਹੈ। ਸੋਸ਼ਲ ਮੀਡੀਆ ’ਤੇ ਕੰਗਨਾ ਰਣੌਤ ਕਦੇ ਕਿਸੇ ’ਤੇ ਤੰਜ ਕੱਸਦੀ ਹੈ ਤੇ ਕਦੇ ਕਿਸੇ ਦਾ ਸਮਰਥਨ ਕਰਦੀ ਨਜ਼ਰ ਆਉਂਦੀ ਹੈ। ਇਸ ਦੇ ਨਾਲ ਹੀ ਉਹ ਅਕਸਰ ਹੀ ਦੇਸ਼-ਦੁਨੀਆ ਨਾਲ ਜੁੜੇ ਸਮਾਜਿਕ ਮੁੱਦਿਆਂ ’ਤੇ ਆਪਣੀ ਰਾਏ ਰੱਖਦੀ ਹੈ। ਹੁਣ ਕੰਗਨਾ ਨੇ ਰਮਜਾਨ ’ਚ ਹੋਣ ਵਾਲੇ ਮਿਲਨ ਸਮਾਰੋਹ ’ਤੇ ਰੋਕ ਲਾਉਣ ਦੀ ਗੱਲ ਆਖੀ ਹੈ, ਜਿਸ ਤੋਂ ਬਾਅਦ ਕੁਝ ਟਵਿੱਟਰ ਯੂਜ਼ਰਸ ਨੇ ਉਸ ਨੂੰ ਟਰੋਲ ਵੀ ਕਰਨਾ ਸ਼ੁਰੂ ਕਰ ਦਿੱਤਾ ਹੈ। 

ਕੰਗਨਾ ਨੇ ਪੀ. ਐੱਮ. ਮੋਦੀ ਨੂੰ ਕੀਤੀ ਇਹ ਅਪੀਲ
ਕੰਗਨਾ ਰਣੌਤ ਨੇ ਟਵੀਟ ਕਰਕੇ ਪੀ. ਐੱਮ. ਮੋਦੀ ਨੂੰ ਅਪੀਲ ਕਰਦੇ ਹੋਏ ਲਿਖਿਆ, 'ਸਤਿਕਾਰਯੋਗ ਪ੍ਰਧਾਨ ਮੰਤਰੀ ਜੀ, ਕਿਰਪਾ ਕਰਕੇ ਤੁਹਾਨੂੰ ਬੇਨਤੀ ਹੈ ਕਿ ਕੁੰਭ ਮੇਲੇ ਤੋਂ ਬਾਅਦ ਰਮਜ਼ਾਨ 'ਚ ਹੋਣ ਵਾਲੇ ਮਿਲਨ ਸਮਾਰੋਹ 'ਤੇ ਵੀ ਰੋਕ ਲਗਾਈ ਜਾਵੇ।' ਹਾਲਾਂਕਿ, ਕੰਗਨਾ ਦਾ ਟਵੀਟ ਹੁਣ ਸੋਸ਼ਲ ਮੀਡੀਆ 'ਤੇ ਦਿਖਾਈ ਨਹੀਂ ਦੇ ਰਿਹਾ ਹੈ।

'PunjabKesari

'ਕੁੰਭ ਮੇਲੇ' ਨੂੰ ਲੈ ਕੇ ਪੀ. ਐੱਮ. ਮੋਦੀ ਨੇ ਲਿਖੀ ਸੀ ਇਹ ਗੱਲ
ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਕੁੰਭ ਮੇਲੇ’ ਨੂੰ ਲੈ ਕੇ ਟਵੀਟ ਕਰਦੇ ਹੋਏ ਲਿਖਿਆ ਹੈ, ‘ਆਚਾਰੀਆ ਮਹਾਂਮੰਡੇਸ਼ਵਰ ਪੂਜਯ ਸਲਾਮੀ ਅਵਧੇਸ਼ਾਨੰਦ ਗਿਰੀ ਜੀ ਨਾਲ ਅੱਜ ਫੋਨ ’ਤੇ ਗੱਲ ਕੀਤੀ। ਸਾਰੇ ਸੰਤਾਂ ਦੀ ਸਿਹਤ ਦਾ ਹਾਲ ਜਾਣਿਆ। ਸਾਰੇ ਸੰਤ ਪ੍ਰਸ਼ਾਸਨ ਨੂੰ ਹਰ ਪ੍ਰਕਾਰ ਦਾ ਸਹਿਯੋਗ ਕਰ ਰਹੇ ਹਨ। ਮੈਂ ਇਸ ਲਈ ਸੰਤ ਜਗਤ ਦਾ ਧੰਨਵਾਦ ਕੀਤਾ। ਪੀ. ਐੱਮ. ਮੋਦੀ ਨੇ ਅੱਗੇ ਲਿਖਿਆ, 'ਮੈਂ ਅਰਦਾਸ ਕੀਤੀ ਹੈ ਕਿ ਦੋ ਸ਼ਾਹੀ ਇਸ਼ਨਾਨ ਹੋ ਗਏ ਹਨ ਅਤੇ ਹੁਣ ਕੁੰਭ ਨੂੰ ਕੋਰੋਨਾ ਦੇ ਸੰਕਟ ਦੇ ਚੱਲਦਿਆਂ ਸੰਕੇਤਕ ਰੱਖਿਆ ਜਾਣਾ ਚਾਹੀਦਾ ਹੈ। ਇਸ ਨਾਲ ਇਸ ਸੰਕਟ ਨਾਲ ਵਿਰੁੱਧ ਲੜਾਈ ਨੂੰ ਤਾਕਤ ਦੇਵੇਗਾ।'

ਮਹਾਰਾਸ਼ਟਰ ਦੇ ਲੌਕਡਾਊਨ ਦਾ ਕੰਗਨਾ ਨੇ ਵਿਖਾਇਆ ਸ਼ੀਸ਼ਾ
ਕੰਗਨਾ ਰਨੌਤ ਨੇ ਮਹਾਰਾਸ਼ਟਰ 'ਚ ਕੀਤੀ ਗਈ ਤਾਲਾਬੰਦੀ ਨੂੰ ਲੈ ਕੇ ਵੀ ਇਕ ਮੀਮ ਸ਼ੇਅਰ ਕੀਤਾ ਸੀ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਮਹਾਰਾਸ਼ਟਰ ਸਰਕਾਰ ਨੇ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਵੇਖਦਿਆਂ 15 ਦਿਨਾਂ ਲਈ ਤਾਲਾਬੰਦੀ ਕੀਤੀ ਦਿੱਤੀ ਹੈ। ਮਹਾਰਾਸ਼ਟਰ ਸਰਕਾਰ ਦਾ ਇਹ ਫ਼ੈਸਲਾ ਕੰਗਨਾ ਰਣੌਤ ਨੂੰ ਖ਼ਾਸ ਪਸੰਦ ਨਹੀਂ ਆਇਆ। ਉਸ ਨੇ ਟਵੀਟ ਕਰਦੇ ਹੋਏ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਇੱਕ ਸ਼ੈੱਡ ਦਿਖਾਇਆ ਗਿਆ ਹੈ, ਜੋ ਕਿ ਸਾਰੇ ਪਾਸਿਓਂ ਖੁੱਲ੍ਹਾ ਹੈ। ਉਸ 'ਚ ਇਕ ਦਰਵਾਜ਼ਾ ਹੈ ਅਤੇ ਸਾਹਮਣੇ ਤੋਂ ਉਸ ਨੂੰ ਕੁੰਡੀ ਲੱਗੀ ਹੋਈ ਹੈ। ਇਸ ਤਸਵੀਰ ਨਾਲ ਉਸ ਨੇ ਕੈਪਸ਼ਨ 'ਚ ਲਿਖਿਆ, 'ਮਹਾਰਾਸ਼ਟਰ ਦਾ ਲੌਕਡਾਊਨ 'ਚ ਅਜਿਹਾ ਹੀ ਹੈ।

  • Kangana Ranaut
  • Video Viral
  • New Friend
  • Twitter
  • Bollywood Celebrity

ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਘੁੰਮਣ ਨਿਕਲੇ ਰਣਬੀਰ-ਆਲੀਆ, ਤਸਵੀਰਾਂ ਆਈਆਂ ਸਾਹਮਣੇ

NEXT STORY

Stories You May Like

  • driver brutally murders his colleague
    ਪੰਜਾਬ: ਦੋਸਤ ਹੀ ਬਣਿਆ ਹੈਵਾਨ, ਡਰਾਈਵਰ ਸਾਥੀ ਦਾ ਬੇਰਹਿਮੀ ਨਾਲ ਕੀਤਾ ਕਤਲ
  • nooran sisters   brother sahil shares special video with father gulshan meer
    ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ ਖਾਸ ਵੀਡੀਓ
  • punjab husband wife
    ਪੰਜਾਬ: ਪਤੀ ਵੱਲੋਂ ਪਤਨੀ ਦਾ ਕਤਲ, ਲਾਸ਼ ਦੇ ਮੂੰਹ 'ਤੇ ਮਾਰੀਆਂ ਚਪੇੜਾਂ! ਦੋਸਤ ਨੂੰ ਭੇਜੀ ਵੀਡੀਓ
  • pf account holders money will be released through upi  know rule
    PF ਖਾਤਾਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ UPI ਰਾਹੀਂ ਤੁਰੰਤ ਨਿਕਲੇਗਾ ਪੈਸਾ, ਜਾਣੋ ਕੀ ਹੈ ਨਵਾਂ ਨਿਯਮ
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ ਆਵੇਗਾ ਆਪਣਾ ਬਚਪਨ
  • president s picture will shine on the passport
    ਅਮਰੀਕਾ 'ਚ ਹੁਣ 'ਟਰੰਪ' ਯੁੱਗ ਦਾ ਨਵਾਂ ਅਧਿਆਏ: ਪਾਸਪੋਰਟ 'ਤੇ ਚਮਕੇਗੀ ਰਾਸ਼ਟਰਪਤੀ ਦੀ ਤਸਵੀਰ
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ ਪਾਰਟੀ 'ਚ ਸ਼ਾਮਲ
  • kangana ranaut  defamation case  film actress
    ਕੰਗਣਾ ਰਣੌਤ ਮਾਣਹਾਨੀ ਮਾਮਲਾ : ਗਵਾਹ ਪੇਸ਼ ਨਾ ਹੋਣ ਕਾਰਨ ਸੁਣਵਾਈ ਟਲੀ, ਪਈ ਅਗਲੀ ਤਾਰੀਖ
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
Trending
Ek Nazar
rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • two million viewers watched shakira  s free mega concert in brazil
      ਬ੍ਰਾਜ਼ੀਲ ’ਚ 20 ਲੱਖ ਦਰਸ਼ਕਾਂ ਨੇ ਦੇਖਿਆ ‘ਸ਼ਕੀਰਾ’ ਦਾ ਮੁਫ਼ਤ ਮੈਗਾ ਕੰਸਰਟ
    • salman khan mourns loss of brother of 42 years
      'ਮੇਰੇ ਭਰਾ ਦਾ ਹੋ ਗਿਆ ਦਿਹਾਂਤ..!', ਸਲਮਾਨ ਖ਼ਾਨ ਨੇ ਖ਼ੁਦ ਪੋਸਟ ਸਾਂਝੀ ਕਰ...
    • famous actor is still single at the age of 67
      67 ਸਾਲ ਦੀ ਉਮਰ 'ਚ ਵੀ ਕੁਆਰਾ ਹੈ ਮਸ਼ਹੂਰ ਅਦਾਕਾਰ, ਕਿਹਾ- 'ਕਿਤੇ ਨਾ ਕਿਤੇ...
    • karan johar will be seen for the first time at the met gala
      ਮੈੱਟ ਗਾਲਾ ’ਚ ਪਹਿਲੀ ਵਾਰ ਨਜ਼ਰ ਆਉਣਗੇ ਕਰਨ ਜੌਹਰ
    • famous actress  acting  krishna bhakti  premanand maharaj ji
      ਮਸ਼ਹੂਰ ਅਦਾਕਾਰਾ ਦੇ ਸੁਪਨੇ 'ਚ ਆਏ ਪ੍ਰੇਮਾਨੰਦ ਮਹਾਰਾਜ ! ਹੁਣ ਐਕਟਿੰਗ ਛੱਡ...
    • sai ghulam shah ji jodh mela nakodar baba muradh shah ji
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
    • famous singer  s event organizer
      ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...
    • shooting near kapil sharma  s kaps cafe in canada
      ਕਪਿਲ ਸ਼ਰਮਾ ਨੂੰ ਲਾਰੈਂਸ ਗੈਂਗ ਦੀ ਧਮਕੀ, ਕੈਨੇਡਾ 'ਚ ਕੈਪਸ ਕੈਫੇ ਨੇੜੇ ਹੋਈ...
    • big revelation of famous punjabi actress
      ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...
    • lyricist and writer prasoon joshi appointed as the head of prasar bharati
      ਗੀਤਕਾਰ ਤੇ ਲੇਖਕ ਪ੍ਰਸੂਨ ਜੋਸ਼ੀ ਪ੍ਰਸਾਰ ਭਾਰਤੀ ਦੇ ਮੁਖੀ ਨਿਯੁਕਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +