Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    6:46:59 PM

  • when will gas cylinders be available

    ਗੈਸ ਸਿਲੰਡਰ ਕਦੋਂ ਮਿਲੇਗਾ ? ਸਰਕਾਰ ਨੇ ਕੀਤੀ ਅਪਡੇਟ...

  • punjab  s weather takes a big turn

    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼...

  • accident in punjab

    ਪੰਜਾਬ 'ਚ ਭਿਆਨਕ ਹਾਦਸਾ! 2 ਵਿਅਕਤੀਆਂ ਦੀ ਮੌਤ, 5...

  • bengaluru businessman wedding invite whatsapp

    ਧਿਆਨ ਨਾਲ ਖੋਲ੍ਹਿਓ ਵਿਆਹ ਦਾ 'Digital' ਕਾਰਡ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸ਼ਾਹਰੁਖ ਦੇ ਪੁੱਤਰ ਦੇ ਡੈਬਿਊ 'ਤੇ ਬੋਲੀ ਕੰਗਨਾ ਰਣੌਤ, ਸ਼ਰੇਆਮ ਲਿਖੀ ਇਹ ਗੱਲ

ENTERTAINMENT News Punjabi(ਤੜਕਾ ਪੰਜਾਬੀ)

ਸ਼ਾਹਰੁਖ ਦੇ ਪੁੱਤਰ ਦੇ ਡੈਬਿਊ 'ਤੇ ਬੋਲੀ ਕੰਗਨਾ ਰਣੌਤ, ਸ਼ਰੇਆਮ ਲਿਖੀ ਇਹ ਗੱਲ

  • Edited By Sunita,
  • Updated: 20 Nov, 2024 04:05 PM
Mumbai
kangana ranaut reacts to shah rukh khan  s son aryan khan
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਦੇ ਕਿੰਗ ਖ਼ਾਨ ਸ਼ਾਹਰੁਖ ਖ਼ਾਨ ਨੇ ਆਪਣੇ ਪੁੱਤਰ ਆਰੀਅਨ ਖ਼ਾਨ ਦੀ ਡੈਬਿਊ ਸੀਰੀਜ਼ ਦਾ ਐਲਾਨ ਕਰ ਦਿੱਤਾ ਹੈ ਅਤੇ ਇਸ ਦੇ ਰਿਲੀਜ਼ ਨੂੰ ਲੈ ਕੇ ਵੱਡਾ ਅਪਡੇਟ ਵੀ ਦਿੱਤਾ ਹੈ। ਸ਼ਾਹਰੁਖ ਅਤੇ ਗੌਰੀ ਖ਼ਾਨ ਦੇ ਪ੍ਰੋਡਕਸ਼ਨ ਹਾਊਸ ਰੈੱਡ ਚਿਲੀਜ਼ ਨੇ ਆਰੀਅਨ ਦੀ ਡੈਬਿਊ ਸੀਰੀਜ਼ ਲਈ ਨੈੱਟਫਲਿਕਸ ਨਾਲ ਹੱਥ ਮਿਲਾਇਆ ਹੈ। ਗੌਰੀ ਬੇਟੇ ਆਰੀਅਨ ਦੀ ਡੈਬਿਊ ਸੀਰੀਜ਼ ਨੂੰ ਪ੍ਰੋਡਿਊਸ ਕਰ ਰਹੀ ਹੈ। ਬੀਤੀ ਰਾਤ ਸ਼ਾਹਰੁਖ ਅਤੇ ਨੈੱਟਫਲਿਕਸ ਨੇ ਆਰੀਅਨ ਦੀ ਡੈਬਿਊ ਸੀਰੀਜ਼ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਆਰੀਅਨ ਦੀ ਡੈਬਿਊ ਸੀਰੀਜ਼ 'ਤੇ ਕੰਗਨਾ ਰਣੌਤ ਦੀ ਪ੍ਰਤੀਕਿਰਿਆ ਆਈ ਹੈ।

PunjabKesari

ਸ਼ਾਹਰੁਖ ਨੇ ਕੀਤਾ ਐਲਾਨ
ਦੱਸ ਦੇਈਏ ਕਿ ਆਰੀਅਨ ਦੀ ਸੀਰੀਜ਼ ਦੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਹ ਫ਼ਿਲਮ ਇੰਡਸਟਰੀ ਦੇ ਪਿਛੋਕੜ 'ਤੇ ਆਧਾਰਿਤ ਹੈ। ਪਿਛਲੇ ਹਫ਼ਤੇ ਲਾਸ ਏਂਜਲਸ 'ਚ ਵੀ ਇਸ ਸੰਬੰਧ 'ਚ ਇੱਕ ਈਵੈਂਟ ਆਯੋਜਿਤ ਕੀਤਾ ਗਿਆ ਸੀ। ਸ਼ਾਹਰੁਖ ਨੇ ਆਪਣੇ ਐਕਸ ਹੈਂਡਲ 'ਤੇ ਬੇਟੇ ਆਰੀਅਨ ਦੀ ਪਹਿਲੀ ਸੀਰੀਜ਼ ਦਾ ਐਲਾਨ ਕੀਤਾ ਹੈ। ਸ਼ਾਹਰੁਖ ਨੇ ਆਪਣੀ ਪੋਸਟ 'ਚ ਲਿਖਿਆ, ''ਇਹ ਬਹੁਤ ਖਾਸ ਹੈ, ਜਦੋਂ ਇੱਕ ਖਾਸ ਕਹਾਣੀ ਦਰਸ਼ਕਾਂ ਨੂੰ ਦਿਖਾਈ ਜਾਵੇਗੀ, ਅੱਜ ਇੱਕ ਹੋਰ ਵੀ ਖਾਸ ਦਿਨ ਹੈ ਕਿ ਰੈੱਡ ਚਿਲੀਜ਼ ਨੈੱਟਫਲਿਕਸ 'ਤੇ ਆਰੀਅਨ ਖ਼ਾਨ ਦੀ ਡੈਬਿਊ ਸੀਰੀਜ਼ ਲੈ ਕੇ ਆ ਰਹੀ ਹੈ। ਇਸ 'ਚ ਇੱਕ ਸ਼ਾਨਦਾਰ ਕਹਾਣੀ ਹੈ ਅਤੇ ਬਹੁਤ ਵਧੀਆ ਸੀਨ ਹੋਣਗੇ, ਇਸ ਦੇ ਨਾਲ ਬਹੁਤ ਮਜ਼ੇਦਾਰ ਅਤੇ ਜਜ਼ਬਾਤ ਹੋਣਗੇ। ਆਰੀਅਨ  ਅੱਗੇ ਵਧੋ ਅਤੇ ਲੋਕਾਂ ਦਾ ਮਨੋਰੰਜਨ ਕਰੋ ਅਤੇ ਯਾਦ ਰੱਖੋ।' ਦੱਸ ਦੇਈਏ ਕਿ ਆਰੀਅਨ ਖਾਨ ਦੀ ਸੀਰੀਜ਼ 2025 ਵਿੱਚ ਸਟ੍ਰੀਮ ਹੋਣ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਮੁੱਖ ਮੰਤਰੀ ਨੇ ਫ਼ਿਲਮ ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਹਰ ਪਾਸੇ ਹੋਣ ਲੱਗੀ ਚਰਚਾ

PunjabKesari

ਕੰਗਨਾ ਨੇ ਕੀਤਾ ਆਰੀਅਨ 'ਤੇ ਕੁਮੈਂਟ
ਇਸ ਦੇ ਨਾਲ ਹੀ ਅਦਾਕਾਰਾ ਅਤੇ ਰਾਜਨੇਤਾ ਕੰਗਨਾ ਰਣੌਤ ਨੇ ਆਰੀਅਨ ਦੀ ਡੈਬਿਊ ਸੀਰੀਜ਼ ਦੇ ਐਲਾਨ 'ਤੇ ਪ੍ਰਤੀਕਿਰਿਆ ਦਿੱਤੀ ਹੈ। ਕੰਗਨਾ ਰਣੌਤ ਨੇ ਆਪਣੀ ਇੰਸਟਾਗ੍ਰਾਮ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ ਅਤੇ ਇੱਕ ਲੰਮਾ ਨੋਟ ਲਿਖਿਆ ਹੈ, ''ਇਹ ਬਹੁਤ ਚੰਗੀ ਗੱਲ ਹੈ ਕਿ ਇੱਕ ਫ਼ਿਲਮੀ ਪਰਿਵਾਰ ਤੋਂ ਆਉਣ ਵਾਲੇ ਬੱਚੇ ਨੇ ਫ਼ਿਲਮ ਨਿਰਦੇਸ਼ਨ ਦੀ ਚੋਣ ਕੀਤੀ ਹੈ ਨਾ ਕਿ ਐਕਟਿੰਗ, ਉਸ ਨੇ ਮੇਕਅੱਪ, ਭਾਰ ਘਟਾਉਣ ਦੀ ਬਜਾਏ ਵਧੀਆ ਕੰਮ ਨੂੰ ਚੁਣਿਆ ਹੈ, ਭਾਰਤੀ ਸਿਨੇਮਾ ਨੂੰ ਥੋੜਾ ਹੋਰ ਉੱਚਾ ਉੱਠਣਾ ਹੋਵੇਗਾ, ਜੋ ਸਮੇਂ ਦੀ ਲੋੜ ਹੈ, ਜਿਨ੍ਹਾਂ ਕੋਲ ਸਾਧਨ ਹਨ, ਸਫ਼ਰ ਕਰਕੇ ਜਲਦੀ ਥੱਕ ਜਾਂਦੇ ਹਨ, ਸਾਨੂੰ ਕੈਮਰੇ ਦੇ ਪਿੱਛੇ ਬਹੁਤ ਸਾਰੇ ਲੋਕਾਂ ਦੀ ਲੋੜ ਹੈ ਜਿਵੇਂ ਕਿ ਆਰੀਅਨ ਖ਼ਾਨ ਕਰ ਰਿਹਾ ਹੈ, ਉਹ ਲੇਖਕ ਅਤੇ ਫ਼ਿਲਮ ਨਿਰਮਾਤਾ ਵੱਲ ਵੱਧ ਰਿਹਾ ਹੈ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Kangana Ranaut
  • Reacts
  • Shah Rukh Khan
  • Son
  • Aryan Khan
  • Debut

ਛੋਟੀ ਉਮਰ 'ਚ ਮਾਤਾ-ਪਿਤਾ ਗੁਆਉਣ 'ਤੇ ਬੋਲੇ ਸ਼ਾਹਰੁਖ ਖਾਨ

NEXT STORY

Stories You May Like

  • kangana ranaut starrer bharat bhhagya viddhaata to be out on june
    ਵੱਡੇ ਪਰਦੇ 'ਤੇ ਵਾਪਸੀ ਲਈ ਤਿਆਰ ਕੰਗਨਾ ਰਣੌਤ, ਇਸ ਦਿਨ ਰਿਲੀਜ਼ ਹੋਵੇਗੀ 'ਭਾਰਤ ਭਾਗਿਆ ਵਿਧਾਤਾ'
  • kangana ranaut breaks silence on false rumours of marriage to rahul gandhi
    ਕੰਗਨਾ ਰਣੌਤ ਨੇ ਰਾਹੁਲ ਗਾਂਧੀ ਨਾਲ ਵਿਆਹ ਦੀਆਂ 'ਫਰਜ਼ੀ ਅਫਵਾਹਾਂ' 'ਤੇ ਤੋੜੀ ਚੁੱਪ
  • rohit sharma is going to make his debut on tv
    TV 'ਤੇ ਡੈਬਿਊ ਕਰਨ ਜਾ ਰਹੇ ਨੇ ਰੋਹਿਤ ਸ਼ਰਮਾ! ਸ਼ੋਅ ਦੇ ਟੀਜ਼ਰ ਨੇ ਮਚਾਈ ਇੰਟਰਨੈਟ 'ਤੇ ਧੂਮ
  • jitesh sharma explained why he said this about vaibhav
    'ਵੈਭਵ ਸੂਰਿਆਵੰਸ਼ੀ ਪੇਸ਼ੇਵਰ ਨਹੀਂ ਹੈ'; RCB ਦੇ ਸਟਾਰ ਖਿਡਾਰੀ ਜੀਤੇਸ਼ ਸ਼ਰਮਾ ਦੱਸਿਆ ਕਿਉਂ ਕਹੀ ਇਹ ਗੱਲ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ ਤਲਵਾਰਾਂ ਤੇ ਹਥਿਆਰ
  • katrina kaif  vicky kaushal make first public appearance together
    ਪੁੱਤਰ ਵਿਹਾਨ ਦੇ ਜਨਮ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ਼
  • kangana ranaut  defamation case  film actress
    ਕੰਗਣਾ ਰਣੌਤ ਮਾਣਹਾਨੀ ਮਾਮਲਾ : ਗਵਾਹ ਪੇਸ਼ ਨਾ ਹੋਣ ਕਾਰਨ ਸੁਣਵਾਈ ਟਲੀ, ਪਈ ਅਗਲੀ ਤਾਰੀਖ
  • foreign brands eye india  s luxury market  ralph lauren lanvin  s new strategy
    ਭਾਰਤ ਦੇ ਲਗਜ਼ਰੀ ਬਾਜ਼ਾਰ ’ਤੇ ਵਿਦੇਸ਼ੀ ਬ੍ਰਾਂਡਾਂ ਦੀ ਨਜ਼ਰ, ਰਾਲਫ ਲੌਰੇਨ-ਲੈਨਵਿਨ ਦੀ ਨਵੀਂ ਰਣਨੀਤੀ
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
Trending
Ek Nazar
nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor passes away
      ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਭਿਆਨਕ ਹਾਦਸੇ 'ਚ ਗਈ ਜਾਨ, ਸਾਊਥ ਇੰਡਸਟਰੀ 'ਚ...
    • kubbra sait pays obeisance at the golden temple
      ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਕੁਬਰਾ ਸੈਤ ​​
    • darshan raval releases his new song   only mine
      ਦਰਸ਼ਨ ਰਾਵਲ ਦਾ ਨਵਾਂ ਗਾਣਾ "ਓਨਲੀ ਮਾਈਨ" ਰਿਲੀਜ਼
    • helly shah enters the popular series   gullak 5
      ਮਸ਼ਹੂਰ ਸੀਰੀਜ਼ 'ਗੁਲੱਕ 5' 'ਚ ਹੋਈ ਹੈਲੀ ਸ਼ਾਹ ਦੀ ਐਂਟਰੀ
    • nora fatehi to perform at fifa world cup 2026 opening ceremony
      FIFA World Cup 2026 ਦੇ ਉਦਘਾਟਨ ਸਮਾਰੋਹ 'ਚ ਪੇਸ਼ਕਾਰੀ ਦੇਵੇਗੀ ਨੋਰਾ ਫਤੇਹੀ
    • disha patani  s action avatar    the portal of force   trailer released
      ਦਿਸ਼ਾ ਪਟਾਨੀ ਦਾ ਐਕਸ਼ਨ ਅਵਤਾਰ, 'ਦਿ ਪੋਰਟਲ ਆਫ਼ ਫੋਰਸ' ਦਾ ਟ੍ਰੇਲਰ ਰਿਲੀਜ਼
    • kamal haasan  r  madhavan  and others congratulate vijay
      ਕਮਲ ਹਾਸਨ, ਆਰ. ਮਾਧਵਨ, ਅਤੇ ਹੋਰਾਂ ਨੇ ਥਾਲਾਪਤੀ ਵਿਜੇ ਨੂੰ ਮੁੱਖ ਮੰਤਰੀ ਬਣਨ...
    • famous youtuber receives threat
      'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...
    • diljit dosanjh again denies reports of entering politics
      "ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...
    • bollywood actress controversy
      ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +