Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    3:18:20 AM

  • trump rejects iran s peace proposal as unacceptable

    ਟਰੰਪ ਨੇ ਈਰਾਨ ਦੇ ਸ਼ਾਂਤੀ ਪ੍ਰਸਤਾਵ ਨੂੰ ਨਕਾਰਿਆ,...

  • youth shot dead outside showroom

    ਨੂਰਪੁਰ ਬੇਦੀ 'ਚ ਦਹਿਸ਼ਤ: ਸ਼ੋਰੂਮ ਦੇ ਬਾਹਰ ਨੌਜਵਾਨ...

  • 15 pcs officers transferred

    15 PCS ਅਧਿਕਾਰੀਆਂ ਦੇ ਤਬਾਦਲੇ

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ‘ਤੁਸੀਂ ਜਿਸ ਸਕੂਲ ’ਚ ਪੜ੍ਹਦੇ ਹੋ, ਮੈਂ ਉਥੇ ਦੀ ਪ੍ਰਿੰਸੀਪਲ ਹਾਂ’, ਜਾਣੋ ਕੰਗਨਾ ਰਣੌਤ ਨੇ ਕਿਉਂ ਆਖੀ ਇਹ ਗੱਲ

ENTERTAINMENT News Punjabi(ਤੜਕਾ ਪੰਜਾਬੀ)

‘ਤੁਸੀਂ ਜਿਸ ਸਕੂਲ ’ਚ ਪੜ੍ਹਦੇ ਹੋ, ਮੈਂ ਉਥੇ ਦੀ ਪ੍ਰਿੰਸੀਪਲ ਹਾਂ’, ਜਾਣੋ ਕੰਗਨਾ ਰਣੌਤ ਨੇ ਕਿਉਂ ਆਖੀ ਇਹ ਗੱਲ

  • Edited By Aarti Dhillon,
  • Updated: 23 Feb, 2021 05:06 PM
Mumbai
kangana ranaut said i am the principal of the school where you are studying
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਪਣੇ ਬੇਬਾਕ ਅੰਦਾਜ਼ ਨੂੰ ਲੈ ਕੇ ਕਾਫ਼ੀ ਚਰਚਾ ’ਚ ਰਹਿੰਦੀ ਹੈ। ‘ਪੰਗਾ ਗਰਲ’ ਆਏ ਦਿਨ ਕੁਝ ਨਾ ਕੁਝ ਅਜਿਹਾ ਕਰਦੀ ਰਹਿੰਦੀ ਹੈ ਕਿ ਉਹ ਚਰਚਾ ਦਾ ਵਿਸ਼ਾ ਬਣ ਜਾਂਦਾ ਹੈ। ਹਾਲਾਂਕਿ ਕੰਗਨਾ ਨੂੰ ਆਪਣੇ ਬੋਲਡ ਅਤੇ ਬੇਬਾਕ ਅੰਦਾਜ਼ ਦੀ ਵਜ੍ਹਾ ਨਾਲ ਕਈ ਵਾਰ ਟਰੋਲਰਸ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਕੰਗਨਾ ਇਨ੍ਹਾਂ ਸਭ ਗੱਲਾਂ ’ਤੇ ਧਿਆਨ ਨਹੀਂ ਦਿੰਦੀ। ਹਾਲ ਹੀ ’ਚ ਕੰਗਨਾ ਨੇ ਆਪਣੇ ਪੁਰਾਣੇ ਵੀਡੀਓ ਰਾਹੀਂ ਬਾਲੀਵੁੱਡ ਗੈਂਗ ’ਤੇ ਨਿਸ਼ਾਨਾ ਵਿੰਨ੍ਹਿਆ ਹੈ। 

PunjabKesari
ਖ਼ਾਸ ਗੱਲ ਇਹ ਹੈ ਕਿ ਇਹ ਬੀ-ਟਾਊਨ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕੰਗਨਾ ਨੇ ਖ਼ੁਦ ਨੂੰ ਪ੍ਰਿੰਸੀਪਲ ਦੱਸਿਆ ਹੈ। ਦਰਅਸਲ ਕੰਗਨਾ ਦਾ ਇਹ ਵੀਡੀਓ ਆਮਿਰ ਖ਼ਾਨ ਦੇ ਚੈਟ ਸ਼ੋਅ ‘ਸੱਤਿਅਮੇਵ ਜਯਤੇ’ ਦਾ ਹੈ। ਇਸ ਸ਼ੋਅ ’ਚ ਕੰਗਨਾ ਤੋਂ ਇਲਾਵਾ ਅਦਾਕਾਰਾ ਦੀਪਿਕਾ ਪਾਦੁਕੋਣ ਅਤੇ ਪਰਿਣੀਤੀ ਚੋਪੜਾ ਵੀ ਨਜ਼ਰ ਆ ਰਹੀ ਹੈ। ਵੀਡੀਓ ’ਚ ਬਾਲੀਵੁੱਡ ’ਚ ਔਰਤਾਂ ਨੂੰ ਦਰਸਾਉਣ ਦੇ ਤਰੀਕੇ ’ਤੇ ਆਪਣੀ ਰਾਏ ਰੱਖਦੀ ਨਜ਼ਰ ਆ ਰਹੀ ਹੈ। ਕੰਗਨਾ ਕਹਿੰਦੀ ਹੈ ਕਿ-ਸਿਨੇਮਾ ਸਮਾਜ ਦਾ ਸ਼ੀਸ਼ਾ ਹੁੰਦਾ ਹੈ ਜਿਸ ਤਰ੍ਹਾਂ ਨਾਲ ਫ਼ਿਲਮਾਂ ’ਚ ਔਰਤਾਂ ਦੇ ਚਰਿੱਤਰ ਨੂੰ ਦਿਖਾਇਆ ਜਾਂਦਾ ਹੈ ਉਹ ਬੇਹੱਦ ਗ਼ਲਤ ਹੈ। ਔਰਤਾਂ ਨੂੰ ਕਦੇ ਤੰਦੂਰੀ ਚਿਕਨ ਤਾਂ ਕਦੇ ਕੋਈ ਅਦਾਕਾਰ ਉਨ੍ਹਾਂ ਦੇ ਦੁਪੱਟੇ ਨੂੰ ਮੂੰਹ ’ਚ ਦਬਾਉਂਦੇ ਦਿਖਾਈ ਦਿੰਦਾ ਹੈ। ਜ਼ਿਆਦਾਤਰ ਫ਼ਿਲਮਾਂ ’ਚ ਮੇਲ ਅਦਾਕਾਰ ਫੀਮੇਲ ਅਦਾਕਾਰਾ ਨੂੰ ਟੀਜ਼ ਕਰਦਾ ਹੈ, ਜੋ ਬੇਹੱਦ ਸ਼ਰਮਨਾਕ ਹੈ। ਇਸ ਦੇ ਨਾਲ ਹੀ ਕੰਗਨਾ ਨੇ ਸ਼ੈਕਸਪੀਅਰ ਦਾ ਉਦਾਹਰਣ ਵੀ ਦਿੱਤੀ।

Watch this, it is many years ago in my early twenties teaching feminism to Bullywood, listen you all upcoming libru feminists, तुम जिस स्कूल में पढ़ते हो हम वहाँ के प्रिन्सिपल रह चुके हैं ! https://t.co/ZwpPRXwggP

— Kangana Ranaut (@KanganaTeam) February 19, 2021

ਕੰਗਨਾ ਦੇ ਇਸ ਬਿਆਨ ਤੋਂ ਬਾਅਦ ਆਮਿਰ ਨੇ ਦੀਪਿਕਾ ਨਾਲ ਵੀ ਇਸ ’ਤੇ ਗੱਲ ਕੀਤੀ ਹੈ। ਦੀਪਿਕਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਸ ਨੇ ਅਜੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਪਰ ਹੁਣ ਅੱਗੇ ਉਹ ਇਸ ਗੱਲ ਦਾ ਜ਼ਰੂਰ ਖਿਆਲ ਰੱਖਣਗੇ। ਕੰਗਨਾ ਨੇ ਇਸ ਵੀਡੀਓ ਨੂੰ ਸ਼ੇਅਰ ਕਰਕੇ ਕੈਪਸ਼ਨ ’ਚ ਲਿਖਿਆ ਕਿ ਇਸ ਨੂੰ ਵੇਖੋ, ਬਹੁਤ ਸਾਲ ਪਹਿਲਾਂ ਮੇਰੇ ਸ਼ੁਰੂਆਤੀ 20 ਵਿਆਂ ਵਿੱਚ ਬਾਲੀਵੁੱਡ ਨੂੰ ਨਾਰੀਵਾਦ ਦੀ ਸਿੱਖਿਆ ਦੇ ਰਹੇ ਸੀ, ਸੁਣੋ ਤੁਸੀਂ ਆਉਣ ਵਾਲੇ ਸਾਰੇ ਨਾਰੀਵਾਦੀਓ।

PunjabKesari
ਫ਼ਿਲਮਾਂ ’ਚ ਕੰਮ ਦੀ ਗੱਲ ਕਰੀਏ ਤਾਂ ਕੰਗਨਾ ਰਣੌਤ ਨੇ ਹਾਲ ਹੀ ’ਚ ‘ਧਾਕੜ’ ਦੀ ਸ਼ੂਟਿੰਗ ਖ਼ਤਮ ਕੀਤੀ ਹੈ। ਇਸ ਫ਼ਿਲਮ ’ਚ ਉਹ ਇਕ ਜਾਸੂਸ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ। ਇਸ ਤੋਂ ਇਲਾਵਾ ਕੰਗਨਾ ‘ਤੇਜਸ’ ਅਤੇ ‘ਥਲਾਇਵੀ’ ’ਚ ਨਜ਼ਰ ਆਵੇਗੀ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • Kangana Ranaut
  • principal
  • school
  • studying

ਕੰਗਣਾ ਰਣੌਤ ਆਪਣਾ ਇੱਕ ਹੋਰ ਸੁਫ਼ਨਾ ਪੂਰਾ ਕਰਨ ਲਈ ਪਹੁੰਚੀ ਮਨਾਲੀ, ਸਾਂਝੀਆਂ ਕੀਤੀਆਂ ਤਸਵੀਰਾਂ

NEXT STORY

Stories You May Like

  • kangana ranaut breaks silence on false rumours of marriage to rahul gandhi
    ਕੰਗਨਾ ਰਣੌਤ ਨੇ ਰਾਹੁਲ ਗਾਂਧੀ ਨਾਲ ਵਿਆਹ ਦੀਆਂ 'ਫਰਜ਼ੀ ਅਫਵਾਹਾਂ' 'ਤੇ ਤੋੜੀ ਚੁੱਪ
  • jitesh sharma explained why he said this about vaibhav
    'ਵੈਭਵ ਸੂਰਿਆਵੰਸ਼ੀ ਪੇਸ਼ੇਵਰ ਨਹੀਂ ਹੈ'; RCB ਦੇ ਸਟਾਰ ਖਿਡਾਰੀ ਜੀਤੇਸ਼ ਸ਼ਰਮਾ ਦੱਸਿਆ ਕਿਉਂ ਕਹੀ ਇਹ ਗੱਲ
  • kangana ranaut starrer bharat bhhagya viddhaata to be out on june
    ਵੱਡੇ ਪਰਦੇ 'ਤੇ ਵਾਪਸੀ ਲਈ ਤਿਆਰ ਕੰਗਨਾ ਰਣੌਤ, ਇਸ ਦਿਨ ਰਿਲੀਜ਼ ਹੋਵੇਗੀ 'ਭਾਰਤ ਭਾਗਿਆ ਵਿਧਾਤਾ'
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • singham  pushpa  ips officer  warning
    'ਜੇਕਰ ਉਹ ‘ਸਿੰਘਮ’ ਹਨ, ਤਾਂ ਮੈਂ ‘ਪੁਸ਼ਪਾ’ ਹਾਂ', IPS ਅਧਿਕਾਰੀ ਦੀ ਚਿਤਾਵਨੀ ’ਤੇ ਭੜਕੇ ਤ੍ਰਿਣਮੂਲ ਆਗੂ
  • capricorn people will get benefits in business
    ਮਕਰ ਰਾਸ਼ੀ ਵਾਲਿਆਂ ਨੂੰ ਵਪਾਰ-ਕਾਰੋਬਾਰ 'ਚ ਲਾਭ ਮਿਲੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • if you also use a credit card  then read this news
    ਤੁਸੀਂ ਵੀ ਕਰਦੇ ਹੋ Credit Card ਦਾ ਇਸਤੇਮਾਲ ਤਾਂ ਪੜੋ ਇਹ ਖਬਰ. ਮਿਲ ਸਕਦਾ ਟੈਕਸ ਨੋਟਿਸ
  • government records
    "ਸਾਬ੍ਹ, ਮੈਂ ਜ਼ਿੰਦਾ ਹਾਂ, ਮੈਨੂੰ ਕਾਗਜ਼ਾਂ 'ਚ ਨਾ ਮਾਰੋ": ਸਿਸਟਮ ਦੀ ਲਾਪਰਵਾਹੀ ਨਾਲ ਦਰ-ਦਰ ਭਟਕ ਰਿਹਾ ਬਜ਼ੁਰਗ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bollywood actress controversy
      ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ...
    • sonam kapoor anand ahuja name their second child rudralokh
      ਸੋਨਮ ਕਪੂਰ, ਆਨੰਦ ਆਹੂਜਾ ਨੇ ਆਪਣੇ ਦੂਜੇ ਬੱਚੇ ਦਾ ਕੀਤਾ ਨਾਮਕਰਨ, ਸਾਂਝੀ ਕੀਤੀ...
    • swayambhu   shot at the same location as   pushpa
      ‘ਪੁਸ਼ਪਾ’ ਵਾਲੀ ਲੋਕੇਸ਼ਨ ’ਤੇ ਹੋਈ ਫਿਲਮ ‘ਸਵਯਮਭੂ’ ਦੀ ਸ਼ੂਟਿੰਗ
    • preity zinta pays homage at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...
    • the grand trailer of   peddi   will be released on may 16 in bhopal
      ਭੋਪਾਲ ’ਚ 16 ਮਈ ਨੂੰ ਹੋਵੇਗਾ ‘ਪੇੱਡੀ’ ਦਾ ਗ੍ਰੈਂਡ ਟ੍ਰੇਲਰ ਰਿਲੀਜ਼
    • trisha krishnan arrives for vijay s tamil nadu cm swearing in ceremony
      ਅੱਜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਥਾਲਾਪਤੀ ਵਿਜੇ; ਵੈਨਿਊ 'ਤੇ ਪੁੱਜੀ...
    • world famous singer sues samsung for  15 million
      ਦੁਨੀਆ ਦੀ ਮਸ਼ਹੂਰ ਗਾਇਕਾ ਨੇ Samsung 'ਤੇ ਠੋਕਿਆ 15 ਮਿਲੀਅਨ ਡਾਲਰ ਦਾ ਮੁਕੱਦਮਾ,...
    • co director booked for sexual harassment
      ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਸਹਿ-ਨਿਰਦੇਸ਼ਕ ਖ਼ਿਲਾਫ ਮਾਮਲਾ ਦਰਜ
    • famous influencers  video leak  internet
      ਮਸ਼ਹੂਰ ਇਨਫਲੂਐਂਸਰ ਦਾ ਵੀਡੀਓ ਲੀਕ! ਇੰਟਰਨੈੱਟ 'ਤੇ ਮਚੀ ਹਲਚਲ
    • vijay s fan sets himself on fire critical condition
      ਵਿਜੇ ਦੇ ਫੈਨ ਨੇ ਖੁਦ ਨੂੰ ਲਾ ਲਈ ਅੱਗ! ਸਹੁੰ ਚੁੱਕ ਸਮਾਗਮ ਰੱਦ ਹੋਣ ਮਗਰੋਂ TN 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +