Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 05, 2025

    4:55:58 PM

  • silver prices broke all records  gold also became expensive

    ਚਾਂਦੀ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ, ਸੋਨਾ...

  • three punjabi youths held hostage in iran will soon return to their country

    ਈਰਾਨ 'ਚ ਅਗਵਾ ਕੀਤੇ 3 ਪੰਜਾਬੀ ਜਲਦ ਪਰਤਣਗੇ ਵਤਨ,...

  • sohan singh thandal  bjp  akali dal

    ਸੋਹਣ ਸਿੰਘ ਠੰਡਲ ਭਾਜਪਾ ਛੱਡ ਮੁੜ ਅਕਾਲੀ ਦਲ 'ਚ...

  • big news related to the case of youtuber arrested in punjab

    ਪੰਜਾਬ 'ਚ ਗ੍ਰਿਫ਼ਤਾਰ ਯੂ-ਟਿਊਬਰ ਮਾਮਲੇ ਨਾਲ ਜੁੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮੁਕੇਸ਼ ਅੰਬਾਨੀ ਦੇ ਪੁੱਤਰ ਦੀ ਵੀਡੀਓ 'ਤੇ ਕੰਗਨਾ ਰਣੌਤ ਦਾ ਰਿਐਕਸ਼ਨ, ਕਿਹਾ- ਅਨੰਤ ਬਾਲੀਵੁੱਡ ਮਾਫੀਆ ਅਤੇ ਡਰੱਗ...

ENTERTAINMENT News Punjabi(ਤੜਕਾ ਪੰਜਾਬੀ)

ਮੁਕੇਸ਼ ਅੰਬਾਨੀ ਦੇ ਪੁੱਤਰ ਦੀ ਵੀਡੀਓ 'ਤੇ ਕੰਗਨਾ ਰਣੌਤ ਦਾ ਰਿਐਕਸ਼ਨ, ਕਿਹਾ- ਅਨੰਤ ਬਾਲੀਵੁੱਡ ਮਾਫੀਆ ਅਤੇ ਡਰੱਗ...

  • Edited By Sunita,
  • Updated: 01 Mar, 2024 11:31 AM
Entertainment
kangana ranaut showers praise on anant ambani takes a dig at bollywood mafia
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਮੁਕੇਸ਼ ਅੰਬਾਨੀ ਦਾ ਪੁੱਤਰ ਅਨੰਤ ਅਬਾਨੀ ਜਲਦ ਹੀ ਆਪਣੀ ਪ੍ਰੇਮਿਕਾ ਰਾਧਿਕਾ ਮਰਚੈਂਟ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਿਹਾ ਹੈ। ਅੱਜ ਯਾਨੀਕਿ 1 ਮਾਰਚ ਤੋਂ ਅਨੰਤ ਅੰਬਾਨੀ ਦਾ ਪ੍ਰੀ-ਵੈਡਿੰਗ ਫੰਕਸ਼ਨ ਸ਼ੁਰੂ ਹੋ ਰਿਹਾ ਹੈ। ਇਸ ਗ੍ਰੈਂਡ ਸਮਾਰੋਹ 'ਚ ਦੇਸ਼ ਅਤੇ ਦੁਨੀਆ ਦੀਆਂ ਕਈ ਨਾਮੀ ਹਸਤੀਆਂ ਸ਼ਿਰਕਤ ਕਰਨਗੀਆਂ। ਇਸ ਸਮੇਂ ਸੋਸ਼ਲ ਮੀਡੀਆ 'ਤੇ ਅਨੰਤ ਅੰਬਾਨੀ ਨਾਲ ਜੁੜੀਆਂ ਹੀ ਖ਼ਬਰਾਂ ਟਰੈਂਡ ਕਰ ਰਹੀਆਂ ਹਨ। ਹਾਲ ਹੀ 'ਚ ਅਨੰਤ ਅੰਬਾਨੀ ਦਾ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ, ਜਿਸ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਉਥੇ ਹੀ ਬਾਲੀਵੁੱਡ ਦੀ ਕੰਟਰੋਵਰਸ਼ੀਅਲ ਕੁਈਨ ਕੰਗਨਾ ਰਣੌਤ ਹਰ ਵਾਰ ਦੀ ਤਰ੍ਹਾਂ ਇਸ ਵੀਡੀਓ 'ਤੇ ਵਿਅੰਗ ਕੱਸਦੀ ਨਜ਼ਰ ਆਈ। 

ਅਨੰਤ ਨੇ ਭਰਾ ਨੂੰ 'ਰਾਮ' ਤੇ ਭਰਜਾਈ ਨੂੰ 'ਸੀਤਾ' ਦੱਸਿਆ
ਦੱਸ ਦੀੇ ਕਿ ਕੰਗਨਾ ਰਣੌਤ ਨੇ ਅਨੰਤ ਅੰਬਾਨੀ ਦੇ ਹਾਲ ਹੀ 'ਚ ਦਿੱਤੇ ਇੰਟਰਵਿਊ 'ਤੇ ਕਾਫ਼ੀ ਸਕਾਰਾਤਮਕ ਜਵਾਬ ਦਿੱਤਾ ਹੈ। ਦਰਅਸਲ, ਅਨੰਤ ਅੰਬਾਨੀ ਨੇ ਗੁਜਰਾਤ ਦੇ ਜਾਮਨਗਰ ਸ਼ਹਿਰ 'ਚ ਆਪਣਾ ਡਰੀਮ ਪ੍ਰੋਜੈਕਟ 'ਵੰਤਾਰਾ' ਲਾਂਚ ਕੀਤਾ ਹੈ। ਇਸ ਦੌਰਾਨ ਅਨੰਤ ਅੰਬਾਨੀ ਨੇ ਇੰਟਰਵਿਊ 'ਚ ਅਜਿਹੀ ਗੱਲ ਕਹੀ ਕਿ ਹਰ ਕੋਈ ਉਨ੍ਹਾਂ ਦੀ ਤਾਰੀਫ ਕਰ ਰਿਹਾ ਹੈ। ਦਰਅਸਲ, ਇਸ ਵੀਡੀਓ 'ਚ ਜਦੋਂ ਅਨੰਤ ਨੂੰ ਪੁੱਛਿਆ ਗਿਆ ਕਿ ਕੀ ਉਨ੍ਹਾਂ ਦੇ ਅਤੇ ਉਨ੍ਹਾਂ ਦੇ ਭੈਣ-ਭਰਾਵਾਂ ਵਿਚਾਲੇ ਕਿਸੇ ਤਰ੍ਹਾਂ ਦਾ ਮੁਕਾਬਲਾ ਹੈ? ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਅਨੰਤ ਅੰਬਾਨੀ ਨੇ ਕਿਹਾ ਕਿ ਉਨ੍ਹਾਂ ਦਾ ਵੱਡਾ ਭਰਾ ਆਕਾਸ਼ ਅੰਬਾਨੀ 'ਰਾਮ' ਅਤੇ ਭਰਜਾਈ ਸ਼ਲੋਕਾ ਮਹਿਤਾ 'ਸੀਤਾ' ਹੈ। ਇਸ ਤੋਂ ਇਲਾਵਾ ਮੇਰੀ ਭੈਣ ਈਸ਼ਾ ਅੰਬਾਨੀ ਮੇਰੇ ਲਈ ਬਿਲਕੁਲ ਮੇਰੀ ਮਾਂ ਵਰਗੀ ਹੈ। ਸਾਡੇ ਤਿੰਨ ਭੈਣ-ਭਰਾਵਾਂ 'ਚ ਕਿਸੇ ਕਿਸਮ ਦਾ ਕੋਈ ਮੁਕਾਬਲਾ ਨਹੀਂ ਹੈ। ਅਸੀਂ ਸਾਰੇ ਇੱਕ-ਦੂਜੇ ਦੀ ਮਦਦ ਕਰਦੇ ਹਾਂ। ਮੈਂ ਉਹੀ ਕਰਾਂਗਾ ਜੋ ਉਹ ਮੈਨੂੰ ਕਹਿਣਗੇ।

He seems really cultured, rooted and sensible , also doesn’t hang out with the bollywoodia mafia druggie gang … wish him the best… 🥰🙏 https://t.co/TJv4LHcqqD

— Kangana Ranaut (@KanganaTeam) February 28, 2024

ਕੰਗਨਾ ਨੇ ਕੀਤੀ ਅੰਬਾਨੀ ਦੇ ਪੁੱਤ ਦੀ ਰੱਜ ਕੇ ਤਾਰੀਫ਼
ਉਥੇ ਹੀ ਕੰਗਨਾ ਰਣੌਤ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਕਿ ਅਨੰਤ ਦੀ ਖ਼ਾਸ ਗੱਲ ਇਹ ਹੈ ਕਿ ਉਹ ਕਲਚਰ ਨਾਲ ਜੁੜੇ ਹੋਏ ਹਨ ਅਤੇ ਸੈਸਿਂਬਲ ਵੀ ਹਨ। ਇਸ ਤੋਂ ਇਲਾਵਾ ਉਹ ਬਾਲੀਵੁੱਡ ਮਾਫੀਆ ਅਤੇ ਡਰੱਗ ਦੀ ਵਰਤੋਂ ਕਰਨ ਵਾਲੇ ਗੈਂਗਾਂ ਨਾਲ ਵੀ ਨਹੀਂ ਹੈ। ਉਨ੍ਹਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ। 

ਅੰਬਾਨੀ ਪਰਿਵਾਰ 'ਚ ਸ਼ੁਭ ਕੰਮ ਕਰਨ ਤੋਂ ਪਹਿਲਾਂ ਭੋਜਨ ਪਰੋਸਣ ਦਾ ਰਿਵਾਜ਼
ਦੱਸ ਦੇਈਏ ਕਿ ਅੰਬਾਨੀ ਪਰਿਵਾਰ ਦਾ ਵਿਆਹ ਸਭ ਤੋਂ ਖ਼ਾਸ ਹੁੰਦਾ ਹੈ। ਇਸ ਦੌਰਾਨ ਬਹੁਤ ਸਾਰੇ ਸਮਾਗਮ ਕਰਵਾਏ ਜਾਂਦੇ ਹਨ। ਅੰਬਾਨੀ ਪਰਿਵਾਰ 'ਚ ਹਰ ਸ਼ੁਭ ਕੰਮ ਕਰਨ ਤੋਂ ਪਹਿਲਾਂ ਭੋਜਨ ਪਰੋਸਣ ਦਾ ਰਿਵਾਜ਼ ਹੁੰਦਾ ਹੈ। ਅਜਿਹੇ 'ਚ ਜਾਮਨਗਰ 'ਚ ਹੋਣ ਵਾਲੇ ਸ਼ਾਨਦਾਰ ਵਿਆਹ ਅਤੇ ਪ੍ਰੀ-ਵੈਡਿੰਗ ਫੰਕਸ਼ਨ ਤੋਂ ਪਹਿਲਾਂ ਭੋਜਨ ਸੇਵਾ ਦਾ ਆਯੋਜਨ ਕੀਤਾ ਗਿਆ। ਇਸ ਭੋਜਨ ਸੇਵਾ ਪ੍ਰੋਗਰਾਮ 'ਚ ਮੁਕੇਸ਼ ਅੰਬਾਨੀ, ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਆਪਣੇ ਹੱਥਾਂ ਨਾਲ ਲੋਕਾਂ ਨੂੰ ਖਾਣਾ ਪਰੋਸਦੇ ਹੋਏ ਨਜ਼ਰ ਆਏ।

PunjabKesari

51 ਹਜ਼ਾਰ ਸਥਾਨਕ ਲੋਕਾਂ ਨੂੰ ਪਰੋਸਿਆ ਭੋਜਨ 
ਦੱਸਣਯੋਗ ਹੈ ਕਿ ਮੁਕੇਸ਼ ਅੰਬਾਨੀ, ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਅਤੇ ਅੰਬਾਨੀ ਪਰਿਵਾਰ ਦੇ ਹੋਰ ਮੈਂਬਰਾਂ ਨੇ ਜਾਮਨਗਰ ਦੇ ਰਿਲਾਇੰਸ ਟਾਊਨਸ਼ਿਪ ਨੇੜੇ ਜੋਗਵਾੜ 'ਚ ਪਿੰਡ ਵਾਸੀਆਂ ਨੂੰ ਰਵਾਇਤੀ ਗੁਜਰਾਤੀ ਭੋਜਨ ਪਰੋਸਿਆ। ਰਾਧਿਕਾ ਦੀ ਨਾਨੀ ਅਤੇ ਮਾਤਾ-ਪਿਤਾ ਵੀਰੇਨ ਅਤੇ ਸ਼ੈਲਾ ਮਰਚੈਂਟ ਨੇ ਵੀ ਭੋਜਨ ਸੇਵਾ 'ਚ ਹਿੱਸਾ ਲਿਆ। ਇਸ ਦੌਰਾਨ ਕਰੀਬ 51 ਹਜ਼ਾਰ ਸਥਾਨਕ ਲੋਕਾਂ ਨੂੰ ਭੋਜਨ ਪਰੋਸਿਆ ਜਾਵੇਗਾ, ਜੋ ਅਗਲੇ ਕੁਝ ਦਿਨਾਂ ਤੱਕ ਜਾਰੀ ਰਹੇਗਾ। ਅੰਬਾਨੀ ਪਰਿਵਾਰ ਨੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਤੋਂ ਪਹਿਲਾਂ ਦੇ ਜਸ਼ਨਾਂ ਲਈ ਸਥਾਨਕ ਲੋਕਾਂ ਦਾ ਆਸ਼ੀਰਵਾਦ ਲਿਆ। ਭੋਜਨ ਤੋਂ ਬਾਅਦ ਹਾਜ਼ਰ ਸੰਗਤਾਂ ਨੇ ਰਵਾਇਤੀ ਲੋਕ ਸੰਗੀਤ ਦਾ ਆਨੰਦ ਮਾਣਿਆ। ਪ੍ਰਸਿੱਧ ਗੁਜਰਾਤੀ ਗਾਇਕ ਕੀਰਤੀਦਾਨ ਗੜਵੀ ਨੇ ਆਪਣੀ ਗਾਇਕੀ ਨਾਲ ਲੋਕਾਂ ਦਾ ਮਨੋਰੰਜਨ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


 

  • Bollywood Actress
  • Kangana Ranaut
  • Praises
  • Anant Ambani
  • Bollywood Mafia
  • Mukesh Ambani

ਵੱਡੀ ਖ਼ਬਰ! ਫੜਿਆ ਗਿਆ ਬੰਟੀ ਬੈਂਸ ’ਤੇ ਗੋਲੀਆਂ ਚਲਾਉਣ ਵਾਲਾ ਗੈਂਗਸਟਰ

NEXT STORY

Stories You May Like

  • 8 accused arrested with heroin and drug money
    ਹੈਰੋਇਨ ਅਤੇ ਡਰੱਗ ਮਨੀ ਸਮੇਤ 8 ਮੁਲਜ਼ਮ ਗ੍ਰਿਫ਼ਤਾਰ
  • opium  drug money  arrested
    ਅਫ਼ੀਮ ਅਤੇ ਡਰੱਗ ਮਨੀ ਸਮੇਤ 1 ਗ੍ਰਿਫਤਾਰ
  • bollywood actress lara dutta is in deep grief  her father passes away
    ਬਾਲੀਵੁੱਡ ਅਦਾਕਾਰਾ Lara Dutta 'ਤੇ ਟੁੱਟਿਆ ਦੁੱਖਾਂ ਦਾ ਪਹਾੜ, 84 ਸਾਲ ਦੀ ਉਮਰ 'ਚ ਪਿਤਾ ਦਾ ਦਿਹਾਂਤ
  • terrible accident on jalandhar pathankot highway
    ਜਲੰਧਰ-ਪਠਾਨਕੋਟ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤਰ ਦੀ ਮੌਤ
  • big drug racket busted in jalandhar
    ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫ਼ਾਸ਼, 13 ਕਿੱਲੋ ਹੈਰੋਇਨ ਤੇ ਹਥਿਆਰਾਂ ਸਮੇਤ 2 ਮੁਲਜ਼ਮ ਗ੍ਰਿਫ਼ਤਾਰ
  • orders to seize and freeze assets acquired through smuggling
    ਡਰੱਗ ਤਸਕਰਾਂ ਦੀ ਤਸਕਰੀ ਨਾਲ ਕਮਾਈ ਜਾਇਦਾਦ ਜ਼ਬਤ ਕਰਕੇ ਫ਼੍ਰੀਜ਼ ਦੇ ਹੁਕਮ
  • 4 arrested with narcotic pills  heroin and drug money
    ਨਸ਼ੀਲੀਆਂ ਗੋਲੀਆਂ, ਹੈਰੋਇਨ ਅਤੇ ਡਰੱਗ ਮਨੀ ਸਮੇਤ 4 ਕਾਬੂ
  • nita ambani pays obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨੀਤਾ ਅੰਬਾਨੀ ਹੋਏ ਨਤਮਸਤਕ
  • chief vigilance officer inspects gurbanta singh marg road
    97 ਲੱਖ ਨਾਲ ਬਣ ਰਹੀ ਮਾਸਟਰ ਗੁਰਬੰਤਾ ਸਿੰਘ ਮਾਰਗ ਵਾਲੀ ਸੜਕ ਦੀ ਚੀਫ਼ ਵਿਜੀਲੈਂਸ...
  • punjab dgp is strict roadmap prepared for complete eradication of drugs
    ਪੰਜਾਬ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ DGP ਸਖ਼ਤ, ਰੋਡਮੈਪ ਕੀਤਾ ਤਿਆਰ
  • sant balbir singh seechewal statement
    ਸੁਲਤਾਨਪੁਰ ਲੋਧੀ ’ਚ ਬਣਾਈ ਜਾਵੇ ਦੇਸ਼ ਦੀ ਪਹਿਲੀ 'ਗੁਰੂ ਨਾਨਕ ਦੇਵ ਵਾਤਾਵਰਣ...
  • another revelation about mla raman arora
    MLA ਰਮਨ ਅਰੋੜਾ ਬਾਰੇ ਇਕ ਹੋਰ ਖ਼ੁਲਾਸਾ, ਸਾਹਮਣੇ ਆਇਆ ਵੱਡਾ ਕਾਂਡ
  • government employees holidays in punjab
    ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ...
  • deadbody of a young man found in the fields
    ਪੰਜਾਬ ਦੇ ਇਸ ਇਲਾਕੇ 'ਚ ਦਿਨ ਚੜ੍ਹਦਿਆਂ ਹੀ ਪੈ ਗਿਆ ਭੜਥੂ, ਖੇਤਾਂ 'ਚ ਅਜਿਹਾ...
  • big news brought by 6 officers of jalandhar municipal corporation
    ਪੰਜਾਬ 'ਚ ਇਨ੍ਹਾਂ 6 ਅਫ਼ਸਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋਇਆ ਵੱਡਾ ਬਦਲਾਅ
  • vigilance now eyes smart city scam
    ਵਿਜੀਲੈਂਸ ਦੀਆਂ ਨਜ਼ਰਾਂ ਹੁਣ ਸਮਾਰਟ ਸਿਟੀ ਘਪਲੇ ’ਤੇ, ਕਈ ਅਧਿਕਾਰੀਆਂ ਦੀਆਂ...
Trending
Ek Nazar
least harmful alcohol 5 drinks ranked based on their content

ਕਿਹੜੀ ਡ੍ਰਿੰਕ 'ਚ ਸਭ ਤੋਂ ਵਧੇਰੇ ਅਲਕੋਹਲ! ਮੋਟੇ-ਮੋਟੇ ਪੈੱਗ ਮਾਰਨ ਤੋਂ ਪਹਿਲਾਂ...

3 lawmakers suspened new zealand

ਨਿਊਜ਼ੀਲੈਂਡ 'ਚ 3 ਸੰਸਦ ਮੈਂਬਰਾਂ 'ਤੇ ਸਖ਼ਤ ਕਾਰਵਾਈ, ਕੀਤੇ ਮੁਅੱਤਲ

national development budget approved pakistan

ਪਾਕਿਸਤਾਨ: ਵਿੱਤੀ ਸਾਲ 25-26 ਲਈ 4,224 ਅਰਬ ਰੁਪਏ ਦਾ ਰਾਸ਼ਟਰੀ ਵਿਕਾਸ ਬਜਟ...

important news for gndu students

GNDU ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ

indian economy much stronger

ਭਾਰਤੀ ਅਰਥਵਿਵਸਥਾ ਪਹਿਲਾਂ ਨਾਲੋਂ ਕਾਫੀ ਮਜ਼ਬੂਤ

shehbaz sharif to visit saudi arabia

ਸ਼ਾਹਬਾਜ਼ ਸ਼ਰੀਫ਼ ਅੱਜ ਜਾਣਗੇ ਸਾਊਦੀ ਅਰਬ

deadbody of a young man found in the fields

ਪੰਜਾਬ ਦੇ ਇਸ ਇਲਾਕੇ 'ਚ ਦਿਨ ਚੜ੍ਹਦਿਆਂ ਹੀ ਪੈ ਗਿਆ ਭੜਥੂ, ਖੇਤਾਂ 'ਚ ਅਜਿਹਾ...

people stay ac long time be careful problems

AC 'ਚ ਜ਼ਿਆਦਾ ਸਮਾਂ ਰਹਿਣ ਵਾਲੇ ਲੋਕ ਸਾਵਧਾਨ! 'ਸਿਰਦਰਦ' ਸਣੇ ਹੋਣਗੀਆਂ ਇਹ...

lawyer posted his daughter in law s nude photo on facebook

ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...

weather alert for 12 districts in punjab

ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ...

indian origin man sentenced in singapore

ਸਿੰਗਾਪੁਰ 'ਚ ਧੋਖਾਧੜੀ ਦੇ ਦੋਸ਼ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜੇਲ੍ਹ ਦੀ ਸਜ਼ਾ

important news for registrants

ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....

immigration nz population

ਪ੍ਰਵਾਸੀਆਂ ਦੀ ਪਸੰਦ ਬਣਿਆ ਨਿਊਜ਼ੀਲੈਂਡ, 6 ਮਿਲੀਅਨ ਤੋਂ ਵੱਧ ਆਬਾਦੀ ਹੋਣ ਦਾ...

state of india has the highest condom usage

ਭਾਰਤ ਦੇ ਕਿਹੜੇ ਸੂਬੇ ਦੇ ਲੋਕ ਸਭ ਤੋਂ ਵਧ ਇਸਤੇਮਾਲ ਕਰਦੇ ਨੇ ਕੰਡੋਮ? ਚੌਥੇ ਨੰਬਰ...

lee jae myung sworn in as new president

ਲੀ ਜੇ-ਮਯੁੰਗ ਨੇ ਦੱਖਣੀ ਕੋਰੀਆ ਦੇ ਨਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

bangladesh revokes mujiburahman  s title of father of the nation

ਬੰਗਲਾਦੇਸ਼ ਸਰਕਾਰ ਨੇ ਮੁਜੀਬੁਰ ਰਹਿਮਾਨ ਤੋਂ ਰਾਸ਼ਟਰ ਪਿਤਾ ਦਾ ਖਿਤਾਬ ਲਿਆ ਵਾਪਸ

new zealand mp deepfake laws

ਨਿਊਜ਼ੀਲੈਂਡ ਦੀ MP ਨੇ ਸੰਸਦ 'ਚ ਦਿਖਾਈ ਆਪਣੀ ਨਗਨ ਫੋਟੋ, ਕੀਤਾ ਵੱਡਾ ਖੁਲਾਸਾ

fara complaint filed against hindu american foundation

ਹਿੰਦੂ ਅਮਰੀਕਨ ਫਾਊਂਡੇਸ਼ਨ (HAF) ਵਿਰੁੱਧ FARA ਸ਼ਿਕਾਇਤ ਦਰਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • mumbai indians became rich despite being out of ipl 2025
      IPL 2025 ਤੋਂ ਬਾਹਰ ਹੋ ਕੇ ਵੀ ਮਾਲਾਮਾਲ ਹੋਈ ਮੁੰਬਈ ਇੰਡੀਅਨਜ਼, ਮਿਲੇਗਾ ਇੰਨੇ...
    • ipl punjab kings
      IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ...
    • fir registered against virat kohli  s pub ahead of ipl final
      IPL ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਦੇ ਪੱਬ 'ਤੇ FIR ਦਰਜ, ਲੱਗੇ ਗੰਭੀਰ ਦੋਸ਼
    • indian air force recruitment
      Indian Air force 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ
    • punjab kings strong player retired in the middle of ipl
      Breaking News: IPL ਵਿਚਾਲੇ ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਲੈ ਲਿਆ ਸੰਨਿਆਸ
    • modi unlikely to attend g 7 summit
      G-7 ਸੰਮੇਲਨ 'ਚ ਮੋਦੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ, ਟੁੱਟੇਗੀ 6 ਸਾਲਾਂ ਦੀ...
    • india  s   sherpa   makes a big prediction
      20 ਦੇਸ਼ਾਂ 'ਚ ਮਚੀ ਹਲਚਲ, ਭਾਰਤ ਦੇ 'ਸ਼ੇਰਪਾ' ਨੇ ਕੀਤੀ ਵੱਡੀ ਭਵਿੱਖਬਾਣੀ
    • when is the month of sawan starting
      ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
    • such people will be deported
      ...ਅਜਿਹੇ ਲੋਕਾਂ ਨੂੰ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਕੋਲੋਰਾਡੋ ਹਮਲੇ ਤੋਂ ਬਾਅਦ...
    • shivling changes color three times a day
      ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
    • ਤੜਕਾ ਪੰਜਾਬੀ ਦੀਆਂ ਖਬਰਾਂ
    • sonam khan red light area secretly
      ਮਸ਼ਹੂਰ ਅਦਾਕਾਰਾ ਚੋਰੀ-ਚੋਰੀ ਜਾਂਦੀ ਸੀ ਰੈੱਡ ਲਾਈਟ ਏਰੀਆ! ਖੁਦ ਖੋਲ੍ਹੇ ਰਾਜ਼
    • criminal justice 4  s record breaking start
      'ਕ੍ਰਿਮੀਨਲ ਜਸਟਿਸ 4' ਦੀ ਰਿਕਾਰਡ ਤੋੜ ਸ਼ੁਰੂਆਤ, JioHotstar 'ਤੇ ਬਣੀ ਹੁਣ...
    • singer adnan sami reveals 120 kg weight lose
      ਫੈਟ ਤੋਂ ਫਿੱਟ ਹੋਏ ਮਸ਼ਹੂਰ ਗਾਇਕ, ਜਾਣੋ ਕਿੰਝ ਕੀਤਾ 230 ਤੋਂ 120 ਕਿਲੋ ਭਾਰ
    • tiger and nimrit kaur will be seen together for the first time in a new project
      ਟਾਈਗਰ ਸ਼ਰਾਫ ਤੇ ਨਿਮਰਤ ਕੌਰ ਆਹਲੂਵਾਲੀਆ ਪਹਿਲੀ ਵਾਰ ਨਵੇਂ ਪ੍ਰੋਜੈਕਟ 'ਚ ਇਕੱਠੇ...
    • virat anuskha received the blessings of premanand maharaj ji
      ਕੋਹਲੀ ਦੀ 'ਵਿਰਾਟ' ਜਿੱਤ ਮਗਰੋਂ ਫੈਨਜ਼ ਨੇ ਕਿਹਾ- ਵਿਰੁਸ਼ਕਾ ਨੂੰ ਮਿਲਿਆ...
    • sshura khan spotted with baby bump outside an eyewear store
      ਪਹਿਲੀ ਵਾਰ ਬੇਬੀ ਬੰਪ ਨਾਲ ਸਪਾਟ ਹੋਈ ਅਰਬਾਜ਼ ਖਾਨ ਦੀ ਪਤਨੀ ਸੂਰਾ, ਵੀਡੀਓ ਵਾਇਰਲ
    • dipika kakkar is in icu husband shoaib gave a health update
      ICU 'ਚ ਹੈ ਦੀਪਿਕਾ ਕੱਕੜ, ਪਤੀ ਸ਼ੋਇਬ ਨੇ ਦਿੱਤਾ Health Update
    • vikrant massey shanaya kapoor film aankhon ki gustakhiyan first poster released
      'ਆਂਖੋਂ ਕੀ ਗੁਸਤਾਖੀਆਂ' ਦਾ ਪਹਿਲਾਂ ਪੋਸਟਰ ਰਿਲੀਜ਼, ਇਕ-ਦੂਜੇ ਦੇ ਪਿਆਰ 'ਚ...
    • akshay kumar niece is ready bollywood debut
      ਬਾਲੀਵੁੱਡ ਡੈਬਿਊ ਲਈ ਤਿਆਰ ਅਕਸ਼ੈ ਕੁਮਾਰ ਦੀ ਭਾਣਜੀ, ਅਖਬਾਰ 'ਚ ਤਸਵੀਰ ਦੇਖ ਅਦਾਕਾਰ...
    • after hina khan this famous singer has breast cancer
      ਹਿਨਾ ਖਾਨ ਮਗਰੋਂ ਇਸ ਮਸ਼ਹੂਰ ਸਿੰਗਰ ਨੂੰ ਹੋਇਆ ਬ੍ਰੈਸਟ ਕੈਂਸਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +