Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    2:18:49 AM

  • central agency raids punjab vigilance office

    ਮਜੀਠੀਆ ਦਾ ਦਾਅਵਾ : ਕੇਂਦਰੀ ਏਜੰਸੀ ਨੇ ਪੰਜਾਬ...

  • pbks vs dc

    ਪੰਜਾਬ ਕਿੰਗਜ਼ ਦੀ ਲਗਾਤਾਰ ਚੌਥੀ ਹਾਰ, ਦਿੱਲੀ ਨੇ 3...

  • pm modi asks schools to switch to online classes

    'ਕੋਰੋਨਾ ਵਾਂਗ Online ਲਾਓ ਕਲਾਸਾਂ...', ਪ੍ਰਧਾਨ...

  • pbks vs dc ipl 2026

    IPL 2026: ਪੰਜਾਬ ਨੇ ਦਿੱਲੀ ਨੂੰ ਦਿੱਤਾ 211 ਦੌੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਕੰਗਨਾ ਰਣੌਤ ਦੀ ਊਧਵ ਠਾਕਰੇ ਨੂੰ ਸਿੱਧੀ ਲਲਕਾਰ, ਕਿਹਾ 'ਅੱਜ ਮੇਰਾ ਘਰ ਟੁੱਟਿਆ, ਕੱਲ੍ਹ ਤੇਰਾ ਘਮੰਡ ਟੁੱਟੇਗਾ'

ENTERTAINMENT News Punjabi(ਤੜਕਾ ਪੰਜਾਬੀ)

ਕੰਗਨਾ ਰਣੌਤ ਦੀ ਊਧਵ ਠਾਕਰੇ ਨੂੰ ਸਿੱਧੀ ਲਲਕਾਰ, ਕਿਹਾ 'ਅੱਜ ਮੇਰਾ ਘਰ ਟੁੱਟਿਆ, ਕੱਲ੍ਹ ਤੇਰਾ ਘਮੰਡ ਟੁੱਟੇਗਾ'

  • Edited By Sunita,
  • Updated: 10 Sep, 2020 11:16 AM
Jalandhar
kangana ranaut slams uddhav thackeray says time wheel
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਮੁੰਬਈ ਪਹੁੰਚ ਗਈ ਹੈ। ਉਹ ਆਪਣੀ Y ਕੈਟਗਰੀ ਦੀ ਸੁਰੱਖਿਆ ਨਾਲ ਮੁੰਬਈ ਏਅਰਪੋਰਟ 'ਤੇ ਪਹੁੰਚੀ ਸੀ। ਕੰਗਨਾ ਰਣੌਤ ਦੇ ਮੁੰਬਈ ਪਹੁੰਚਣ ਤੋਂ ਪਹਿਲਾਂ ਬ੍ਰਹਿਨਮੁੰਬਈ ਨਗਰ ਨਿਗਮ ਬਾਂਦਰਾ ਵੈਸਟ ਦੇ ਪਾਲੀ ਹਿਲ ਰੋਡ 'ਤੇ ਸਥਿਤ ਕੰਗਨਾ ਰਣੌਤ ਦੇ ਦਫ਼ਤਰ ਦੇ ਨਾਜਾਇਜ਼ ਉਸਾਰੀ ਨੂੰ ਢਹਿ-ਢੇਰੀ ਕਰ ਦਿੱਤਾ। ਬੀ. ਐੱਮ. ਸੀ. ਦੀ ਟੀਮ ਜੇ. ਸੀ. ਬੀ. ਅਤੇ ਮਜ਼ਦੂਰਾਂ ਨਾਲ ਕੰਗਨਾ ਦੇ ਦਫ਼ਤਰ ਪਹੁੰਚੀ ਅਤੇ ਦਫ਼ਤਰ ਨੂੰ ਤੋੜਿਆ। ਇਸ ਵਿਚਕਾਰ ਕੰਗਨਾ ਨੇ ਬੀ. ਐੱਮ. ਸੀ. ਦੀ ਟੀਮ ਨੂੰ ਬਾਬਰ ਦੀ ਫ਼ੌਜ ਕਿਹਾ ਹੈ।

ਕੰਗਨ ਰਣੌਤ ਦੀ ਊਧਵ ਠਾਕਰੇ ਨੂੰ ਸਿੱਧੀ ਲਲਕਾਰ
ਕੰਗਨ ਰਣੌਤ ਨੇ ਕਿਹਾ ਕਿ 'ਊਧਵ ਠਾਕਰੇ ਤੈਨੂੰ ਕੀ ਲੱਗਦਾ ਹੈ ਕਿ ਤੁਸੀਂ ਫ਼ਿਲਮ ਮਾਫੀਆ ਨਾਲ ਮਿਲ ਕੇ ਮੇਰਾ ਘਰ ਤੋੜ ਕੇ ਮੇਰੇ ਨਾਲ ਬਹੁਤ ਵੱਡਾ ਬਦਲਾ ਲਿਆ ਹੈ। ਅੱਜ ਮੇਰਾ ਘਰ ਟੁੱਟਿਆ ਹੈ, ਕੱਲ੍ਹ ਤੁਹਾਡਾ ਘਮੰਡ ਟੁੱਟੇਗਾ। ਇਹ ਸਮੇਂ ਦਾ ਪਹੀਆ ਹੈ, ਯਾਦ ਰੱਖਣਾ ਹਮੇਸ਼ਾ ਇਕ ਵਰਗਾ ਨਹੀਂ ਰਹਿੰਦਾ ਅਤੇ ਮੈਨੂੰ ਲੱਗਦਾ ਹੈ ਕਿ ਤੁਸੀਂ ਮੇਰੇ 'ਤੇ ਬਹੁਤ ਵੱਡਾ ਅਹਿਸਾਨ ਕੀਤਾ ਹੈ ਕਿਉਂਕਿ ਮੈਨੂੰ ਪਤਾ ਤਾਂ ਸੀ ਕਿ ਕਸ਼ਮੀਰੀ ਪੰਡਿਤਾਂ 'ਤੇ ਕੀ ਬੀਤੀ ਹੋਵੇਗੀ। ਅੱਜ ਮੈਂ ਮਹਿਸੂਸ ਕੀਤਾ ਹੈ ਤੇ ਅੱਜ ਮੈਂ ਇਸ ਦੇਸ਼ ਨੂੰ ਵਚਨ ਦਿੰਦੀ ਹਾਂ ਕਿ ਮੈਂ ਸਿਰਫ਼ ਅਯੁੱਧਿਆ 'ਤੇ ਹੀ ਨਹੀਂ ਕਸ਼ਮੀਰ 'ਤੇ ਵੀ ਇੱਕ ਫ਼ਿਲਮ ਬਣਾਉਂਗੀ ਤੇ ਆਪਣੇ ਦੇਸ਼ਵਾਸੀਆਂ ਨੂੰ ਜਗਾਵਾਂਗੀ ਕਿਉਂਕਿ ਮੈਨੂੰ ਪਤਾ ਸੀ ਕਿ ਅਜਿਹਾ ਕੁਝ ਮੇਰੇ ਨਾਲ ਹੋਵੇਗਾ। ਇਸ ਦਾ ਮਤਲਬ ਹੈ, ਇਸ ਦੇ ਕਈ ਮਾਇਨੇ ਹਨ ਤੇ ਊਧਵ ਠਾਕਰੇ ਇਹ ਜੋ ਕ੍ਰੂਰਤਾ ਤੇ ਇਹ ਜੋ ਅੱਤਵਾਦ ਹੈ, ਚੰਗਾ ਹੋਇਆ ਇਹ ਮੇਰੇ ਨਾਲ ਹੋਇਆ ਕਿਉਂਕਿ ਇਸ ਦੇ ਕੁਝ ਮਾਇਨੇ ਹਨ। ਜੈਅ ਹਿੰਦ, ਜੈਅ ਮਹਾਰਾਸ਼ਟਰ।'
ਦੱਸ ਦਈਏ ਕਿ ਬੀ. ਐੱਮ. ਸੀ. ਦੀ ਕਾਰਵਾਈ ਕੰਗਨਾ ਰਣੌਤ ਦੇ ਘਰ ਵੀ ਹੋ ਸਕਦੀ ਹੈ। ਬੀ. ਐੱਮ. ਸੀ. ਨੇ ਕੰਗਨਾ ਦੇ ਖਾਰ ਖ਼ੇਤਰ ਵਿਚ ਬਣੇ ਫਲੈਟ ਨੂੰ ਤੋੜਨ ਦੀ ਆਗਿਆ ਮੰਗੀ ਹੈ। ਦਰਅਸਲ, ਦੋ ਸਾਲ ਪਹਿਲਾਂ ਮੁੰਬਈ ਨਗਰ ਨਿਗਮ ਨੇ ਕੰਗਨਾ ਰਣੌਤ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਨੋਟਿਸ ਵਿਚ ਇਹ ਕਿਹਾ ਗਿਆ ਸੀ ਕਿ ਘਰ 'ਚ ਗ਼ਲਤ ਢੰਗ ਨਾਲ ਬਦਲਾਅ ਕੀਤਾ ਗਿਆ ਹੈ। ਇਸ ਵਿਚ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ।

ਫਲੈਟ ਨੂੰ ਗਲਤ ਢੰਗ ਨਾਲ ਅੱਠ ਸਥਾਨਾਂ 'ਤੇ ਬਦਲਿਆ ਗਿਆ ਸੀ - ਬੀ. ਐੱਮ. ਸੀ.
ਉਸ ਸਮੇਂ ਕੰਗਨਾ ਰਣੌਤ ਸੀਟੀ ਸਿਵਲ ਕੋਰਟ ਗਈ ਅਤੇ ਉਸ ਨੇ ਸਟੇਅ ਆਰਡਰ ਲੈ ਲਿਆ। ਹੁਣ ਬੀ. ਐੱਮ. ਸੀ. ਨੇ ਕੈਵੀਏਟ ਦਾਇਰ ਕਰ ਦਿੱਤੀ ਹੈ। ਬੀ. ਐੱਮ. ਸੀ. ਨੇ ਕਿਹਾ ਹੈ ਕਿ ਸਟੇਅ ਆਰਡਰ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ ਅਤੇ ਸਾਨੂੰ ਇਸ ਨੂੰ ਤੋੜਨ ਦੀ ਆਗਿਆ ਦੇਣੀ ਚਾਹੀਦੀ ਹੈ। ਖਾਰ ਖ਼ੇਤਰ ਵਿਚ ਕੰਗਨਾ ਰਣੌਤ ਦਾ ਘਰ ਡੀ. ਬੀ. ਬ੍ਰਿਜ ਨਾਮਕ ਇਕ ਇਮਾਰਤ ਵਿਚ ਪੰਜਵੀਂ ਮੰਜ਼ਲ ਉੱਤੇ ਹੈ। ਇਸ ਵਿਚ ਅੱਠ ਸਥਾਨਾਂ 'ਤੇ ਬਦਲਾਅ ਕੀਤੇ ਗਏ ਸੀ। ਛੱਜੇ ਅਤੇ ਬਾਲਕੋਨੀ ਵਿਚ ਗਲਤ ਉਸਾਰੀ ਦੀ ਗੱਲ ਕੀਤੀ ਗਈ ਹੈ। ਰਸੋਈ ਦੇ ਖੇਤਰ ਵਿਚ ਕੀਤੀਆਂ ਤਬਦੀਲੀਆਂ ਨੂੰ ਵੀ ਗਲਤ ਦੱਸਿਆ ਗਿਆ ਹੈ।

ਬੀ. ਐੱਮ. ਸੀ. ਨੇ ਕੰਗਨਾ ਦੇ ਦਫ਼ਤਰ ਵਿਚ ਢਹਿ ਢੇਰੀ ਕੀਤਾ ਗੈਰਕਾਨੂੰਨੀ ਨਿਰਮਾਣ
ਦੱਸ ਦੇਈਏ ਕਿ ਅੱਜ ਤੋਂ ਪਹਿਲਾਂ, ਬੀ. ਐੱਮ. ਸੀ. ਨੇ ਮੁੰਬਈ ਦੇ ਕੰਗਨਾ ਰਣੌਤ ਦੇ ‘ਮਣੀਕਰਣਿਕਾ ਫਿਲਮਜ਼’ ਦੇ ਦਫ਼ਤਰ ਵਿਚ ਗੈਰਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ। ਬਾਅਦ ਵਿਚ ਬੰਬੇ ਹਾਈ ਕੋਰਟ ਨੇ ਇਸ ਉੱਤੇ ਰੋਕ ਲਗਾ ਦਿੱਤੀ। ਹਾਈ ਕੋਰਟ ਅੱਜ ਇਸ ਮਾਮਲੇ ਵਿਚ ਮੁੜ ਸੁਣਵਾਈ ਕਰੇਗੀ। ਹਾਈ ਕੋਰਟ ਨੇ ਬੀ. ਐੱਮ. ਸੀ. ਤੋਂ ਕੰਗਨਾ ਦੇ ਦਫ਼ਤਰ ਵਿਚ ਗੈਰਕਾਨੂੰਨੀ ਉਸਾਰੀ ਨੂੰ ਢਾਹੁਣ ਵਿਚ ਇੰਨੀ ਜਲਦਬਾਜ਼ੀ ਲਈ ਜਵਾਬ ਮੰਗਿਆ ਹੈ। ਅੱਜ BMC ਨੂੰ ਇਸ ਦਾ ਜਵਾਬ ਦੇਣਾ ਪਏਗਾ।

ਕੰਗਨਾ ਨੇ ਮੁੰਬਈ ਪਹੁੰਚ ਕੇ ਉਧਵ ਠਾਕਰੇ ਨੂੰ ਬਣਾਇਆ ਨਿਸ਼ਾਨਾ
ਮੁੰਬਈ ਪਹੁੰਚਣ ਤੋਂ ਬਾਅਦ ਕੰਗਨਾ ਨੇ ਮਹਾਰਾਸ਼ਟਰ ਦੇ ਸੀਐਮ ਉਧਵ ਠਾਕਰੇ 'ਤੇ ਜ਼ੋਰਦਾਰ ਹਮਲਾ ਕੀਤਾ। ਟਵਿੱਟਰ 'ਤੇ ਇਕ ਵੀਡੀਓ ਸਾਂਝਾ ਕਰਦਿਆਂ ਉਨ੍ਹਾਂ ਕਿਹਾ, “ਉਧਵ ਠਾਕਰੇ, ਤੁਹਾਨੂੰ ਕੀ ਲੱਗਦਾ ਹੈ… ਕਿ ਤੁਸੀਂ ਫਿਲਮ ਮਾਫੀਆ ਨਾਲ ਮੇਰਾ ਘਰ ਤੋੜ ਕੇ ਵੱਡਾ ਬਦਲਾ ਲਿਆ ਹੈ? ਅੱਜ ਮੇਰਾ ਘਰ ਟੁੱਟਾ ਹੈ, ਕੱਲ ਤੁਹਾਡਾ ਹੰਕਾਰ ਟੁੱਟੇਗਾ। ”

  • Kangana Ranaut
  • Uddhav Thackeray
  • Shiv Sena
  • BMC
  • Mumbai

ਡਰੱਗਜ਼ ਮਾਮਲਾ : ਰੀਆ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਹੋਵੇਗੀ ਸੁਣਵਾਈ

NEXT STORY

Stories You May Like

  • new direct flight from chandigarh to ahmedabad from today
    ਚੰਡੀਗੜ੍ਹ ਤੋਂ ਅਹਿਮਦਾਬਾਦ ਲਈ ਨਵੀਂ ਸਿੱਧੀ ਉਡਾਣ ਅੱਜ ਤੋਂ, ਸਿਰਫ 2 ਘੰਟਿਆਂ ’ਚ ਪੂਰਾ ਹੋਵੇਗਾ ਸਫ਼ਰ
  • kangana ranaut starrer bharat bhhagya viddhaata to be out on june
    ਵੱਡੇ ਪਰਦੇ 'ਤੇ ਵਾਪਸੀ ਲਈ ਤਿਆਰ ਕੰਗਨਾ ਰਣੌਤ, ਇਸ ਦਿਨ ਰਿਲੀਜ਼ ਹੋਵੇਗੀ 'ਭਾਰਤ ਭਾਗਿਆ ਵਿਧਾਤਾ'
  • kangana ranaut breaks silence on false rumours of marriage to rahul gandhi
    ਕੰਗਨਾ ਰਣੌਤ ਨੇ ਰਾਹੁਲ ਗਾਂਧੀ ਨਾਲ ਵਿਆਹ ਦੀਆਂ 'ਫਰਜ਼ੀ ਅਫਵਾਹਾਂ' 'ਤੇ ਤੋੜੀ ਚੁੱਪ
  • kangana ranaut  defamation case  film actress
    ਕੰਗਣਾ ਰਣੌਤ ਮਾਣਹਾਨੀ ਮਾਮਲਾ : ਗਵਾਹ ਪੇਸ਼ ਨਾ ਹੋਣ ਕਾਰਨ ਸੁਣਵਾਈ ਟਲੀ, ਪਈ ਅਗਲੀ ਤਾਰੀਖ
  • trump threatens iran
    'ਹੁਣ ਹੋਰ ਸ਼ਰੀਫੀ ਨਹੀਂ...!' ਡੋਨਾਲਡ ਟਰੰਪ ਦੀ ਈਰਾਨ ਨੂੰ ਸਿੱਧੀ ਚਿਤਾਵਨੀ
  • stock market in turmoil  sensex falls 531 points  psu bank shares fall
    ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 531 ਅੰਕ ਟੁੱਟਿਆ; PSU ਬੈਂਕਾਂ ਦੇ ਸ਼ੇਅਰਾਂ 'ਚ ਭਾਰੀ ਗਿਰਾਵਟ
  • vikramshila bridge built on ganga river in bihar collapses
    ਬਿਹਾਰ 'ਚ ਗੰਗਾ ਨਦੀ 'ਤੇ ਬਣਿਆ ਵਿਕਰਮਸ਼ਿਲਾ ਪੁਲ ਟੁੱਟਿਆ, ਵੱਡਾ ਜਾਨੀ ਨੁਕਸਾਨ ਟਲਿਆ; ਆਵਾਜਾਈ ਠੱਪ
  • deadly attacked on man
    ਇਕ ਵਿਅਕਤੀ ਨੂੰ ਬੰਦੀ ਬਣਾਉਣ ਤੇ ਉਸ ਦੇ ਘਰ 'ਤੇ ਹਮਲਾ ਕਰਨ ਦੇ ਦੋਸ਼ ’ਚ 12 ਵਿਰੁੱਧ ਕੇਸ ਦਰਜ
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
Trending
Ek Nazar
ipl 2026 rcb star

RCB ਦੇ ਸਟਾਰ ਖਿਡਾਰੀ ਦੀ ਸ਼ਰਮਨਾਕ ਹਰਕਤ! ਲਾਈਵ ਮੈਚ ਦੌਰਾਨ ਕੀਤੇ ਭੱਦੇ ਇਸ਼ਾਰੇ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor passes away
      ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਭਿਆਨਕ ਹਾਦਸੇ 'ਚ ਗਈ ਜਾਨ, ਸਾਊਥ ਇੰਡਸਟਰੀ 'ਚ...
    • kubbra sait pays obeisance at the golden temple
      ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਕੁਬਰਾ ਸੈਤ ​​
    • darshan raval releases his new song   only mine
      ਦਰਸ਼ਨ ਰਾਵਲ ਦਾ ਨਵਾਂ ਗਾਣਾ "ਓਨਲੀ ਮਾਈਨ" ਰਿਲੀਜ਼
    • helly shah enters the popular series   gullak 5
      ਮਸ਼ਹੂਰ ਸੀਰੀਜ਼ 'ਗੁਲੱਕ 5' 'ਚ ਹੋਈ ਹੈਲੀ ਸ਼ਾਹ ਦੀ ਐਂਟਰੀ
    • nora fatehi to perform at fifa world cup 2026 opening ceremony
      FIFA World Cup 2026 ਦੇ ਉਦਘਾਟਨ ਸਮਾਰੋਹ 'ਚ ਪੇਸ਼ਕਾਰੀ ਦੇਵੇਗੀ ਨੋਰਾ ਫਤੇਹੀ
    • disha patani  s action avatar    the portal of force   trailer released
      ਦਿਸ਼ਾ ਪਟਾਨੀ ਦਾ ਐਕਸ਼ਨ ਅਵਤਾਰ, 'ਦਿ ਪੋਰਟਲ ਆਫ਼ ਫੋਰਸ' ਦਾ ਟ੍ਰੇਲਰ ਰਿਲੀਜ਼
    • kamal haasan  r  madhavan  and others congratulate vijay
      ਕਮਲ ਹਾਸਨ, ਆਰ. ਮਾਧਵਨ, ਅਤੇ ਹੋਰਾਂ ਨੇ ਥਾਲਾਪਤੀ ਵਿਜੇ ਨੂੰ ਮੁੱਖ ਮੰਤਰੀ ਬਣਨ...
    • famous youtuber receives threat
      'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...
    • diljit dosanjh again denies reports of entering politics
      "ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...
    • bollywood actress controversy
      ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +