Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    1:52:32 PM

  • harcharan singh bhullar

    ਸਾਬਕਾ DIG ਭੁੱਲਰ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ...

  • mad sandhu social media influencer

    ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ...

  • jalandhar city railway station

    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ...

  • transfers in punjab

    ਪੰਜਾਬ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ‘ਪਠਾਨ’ ’ਤੇ ਬੋਲੀ ਕੰਗਨਾ ਰਣੌਤ, ਗੂੰਜੇਗਾ ਸਿਰਫ ‘ਜੈ ਸ਼੍ਰੀ ਰਾਮ’

ENTERTAINMENT News Punjabi(ਤੜਕਾ ਪੰਜਾਬੀ)

‘ਪਠਾਨ’ ’ਤੇ ਬੋਲੀ ਕੰਗਨਾ ਰਣੌਤ, ਗੂੰਜੇਗਾ ਸਿਰਫ ‘ਜੈ ਸ਼੍ਰੀ ਰਾਮ’

  • Author Rahul Singh,
  • Updated: 27 Jan, 2023 12:39 PM
Mumbai
kangana ranaut statement on pathaan
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਫ਼ਿਲਮ ‘ਪਠਾਨ’ ਨੇ ਬਾਕਸ ਆਫਿਸ ’ਤੇ ਧਮਾਲ ਮਚਾ ਦਿੱਤਾ ਹੈ। ਬੰਪਰ ਓਪਨਿੰਗ ਤੋਂ ਬਾਅਦ ‘ਪਠਾਨ’ ਨੇ ਦੂਜੇ ਦਿਨ ਵੀ ਸ਼ਾਨਦਾਰ ਕਲੈਕਸ਼ਨ ਕੀਤੀ। ਕੰਗਨਾ ਰਣੌਤ ਨੇ ਵੀ ‘ਪਠਾਨ’ ਦੀ ‘ਤਾਰੀਫ਼’ ਕੀਤੀ ਪਰ ਹੁਣ ‘ਪਠਾਨ’ ਦੀ ਬਾਕਸ ਆਫਿਸ ਦੀ ਸਫਲਤਾ ’ਤੇ ਕੰਗਨਾ ਰਣੌਤ ਦਾ ਟਵੀਟ ਸਾਹਮਣੇ ਆ ਗਿਆ ਹੈ। ਜਿਥੇ ਕੰਗਨਾ ਨੇ ਸਾਫ਼ ਲਿਖਿਆ ਕਿ ਅਖੀਰ ’ਚ ਇਥੇ ਸਿਰਫ਼ ‘ਜੈ ਸ਼੍ਰੀ ਰਾਮ’ ਗੂੰਜਦਾ ਹੈ।

ਇਹ ਖ਼ਬਰ ਵੀ ਪੜ੍ਹੋ : ਅਦਾਕਾਰ ਅਨੂੰ ਕਪੂਰ ਦੀ ਵਿਗੜੀ ਹਾਲਤ, ਹਸਪਤਾਲ 'ਚ ਦਾਖ਼ਲ

ਕੰਗਨਾ ਰਣੌਤ ਨੇ ਕੀ ਲਿਖਿਆ?
ਕੰਗਨਾ ਰਣੌਤ ਨੇ ਟਵੀਟ ਕੀਤਾ ਤੇ ਲਿਖਿਆ, ‘‘ਮੈਂ ਉਨ੍ਹਾਂ ਨਾਲ ਸਹਿਮਤ ਹਾਂ, ਜੋ ‘ਪਠਾਨ’ ਨੂੰ ਨਫ਼ਰਤ ’ਤੇ ਜਿੱਤ ਦਾ ਦਾਅਵਾ ਕਰਨ ਲਈ ਕਹਿ ਰਹੇ ਹਨ ਪਰ ਕਿਸ ਦੇ ਪਿਆਰ ’ਤੇ ਨਫ਼ਰਤ? ਟਿਕਟਾਂ ਕੌਣ ਖਰੀਦ ਰਿਹਾ ਹੈ ਤੇ ਕੌਣ ਇਸ ਨੂੰ ਸਫਲ ਬਣਾ ਰਿਹਾ ਹੈ? ਜੀ ਹਾਂ, ਇਹ ਹੈ ਭਾਰਤ ਦਾ ਪਿਆਰ, ਜਿਥੇ 80 ਫ਼ੀਸਦੀ ਹਿੰਦੂ ਰਹਿੰਦੇ ਹਨ ਤੇ ਫਿਰ ਵੀ ‘ਪਠਾਨ’ ਨਾਮ ਦੀ ਇਕ ਫ਼ਿਲਮ ਜਿਸ ’ਚ ਸਾਡੇ ਦੁਸ਼ਮਣ ਦੇਸ਼ ਪਾਕਿਸਤਾਨ ਤੇ ਆਈ. ਐੱਸ. ਆਈ. ਨੂੰ ਖ਼ੂਬ ਦਿਖਾਇਆ ਗਿਆ ਹੈ, ਉਹ ਫ਼ਿਲਮ ਸਫਲਤਾਪੂਰਵਕ ਚੱਲ ਰਹੀ ਹੈ। ਇਹ ਭਾਰਤ ਦੀ ਆਤਮਾ ਹੈ। ਬਿਨਾਂ ਕਿਸੇ ਨਫ਼ਰਤ ਜਾਂ ਨਿਰਣੇ ਦੇ ਇਹੀ ਦੇਸ਼ ਨੂੰ ਮਹਾਨ ਬਣਾਉਂਦਾ ਹੈ। ਇਹ ਭਾਰਤ ਦਾ ਪਿਆਰ ਹੈ, ਜਿਸ ਨੇ ਦੁਸ਼ਮਣਾਂ ਦੀ ਨਫ਼ਰਤ ਤੇ ਮਾੜੀ ਰਾਜਨੀਤੀ ’ਤੇ ਜਿੱਤ ਪ੍ਰਾਪਤ ਕੀਤੀ ਹੈ।

PunjabKesari

ਕੰਗਨਾ ਰਣੌਤ ਅੱਗੇ ਲਿਖਦੀ ਹੈ, ‘‘ਪਰ ਉਨ੍ਹਾਂ ਸਾਰੇ ਲੋਕਾਂ ਲਈ ਜਿਨ੍ਹਾਂ ਦੀਆਂ ਬਹੁਤ ਉਮੀਦਾਂ ਹਨ, ‘ਪਠਾਨ’ ਸਿਰਫ ਇਕ ਫ਼ਿਲਮ ਹੋ ਸਕਦੀ ਹੈ, ਗੂੰਜੇਗਾ ਤਾਂ ਇਥੇ ਸਿਰਫ ‘ਜੈ ਸ਼੍ਰੀ ਰਾਮ’।’’ ਕੰਗਨਾ ਨੇ ਆਪਣੇ ਟਵੀਟ ’ਚ ‘ਪਠਾਨ’ ਲਈ ਸਹੀ ਟਾਈਟਲ ਨਾਮ ਦਾ ਸੁਝਾਅ ਵੀ ਦਿੱਤਾ। ਉਨ੍ਹਾਂ ਮੁਤਾਬਕ ਫ਼ਿਲਮ ਦਾ ਨਾਂ ਭਾਰਤੀ ‘ਪਠਾਨ’ ਹੋਣਾ ਚਾਹੀਦਾ ਸੀ। ਕੰਗਨਾ ਨੇ ਲਿਖਿਆ, ‘‘ਮੈਨੂੰ ਯਕੀਨ ਹੈ ਕਿ ਭਾਰਤ ਦੇ ਮੁਸਲਮਾਨ ਦੇਸ਼ ਭਗਤ ਹਨ ਤੇ ਅਫਗਾਨ ਪਠਾਨਾਂ ਤੋਂ ਵੱਖਰੇ ਹਨ। ਭਾਰਤ ਕਦੇ ਅਫਗਾਨਿਸਤਾਨ ਨਹੀਂ ਬਣ ਸਕਦਾ। ਅਸੀਂ ਸਾਰੇ ਜਾਣਦੇ ਹਾਂ ਕਿ ਅਫਗਾਨਿਸਤਾਨ ’ਚ ਕੀ ਹੋ ਰਿਹਾ ਹੈ, ਇਹ ਨਰਕ ਤੋਂ ਪਰੇ ਹੈ। ਇਸ ਲਈ ਇਸ ਦੀ ਕਹਾਣੀ ਦੇ ਅਨੁਸਾਰ ਫ਼ਿਲਮ ‘ਪਠਾਨ’ ਦਾ ਸਹੀ ਨਾਮ ਭਾਰਤੀ ਪਠਾਨ ਹੋਣਾ ਸੀ।

PunjabKesari

ਫ਼ਿਲਮ ‘ਪਠਾਨ’ ਦੇ ਬਾਕਸ ਆਫਿਸ ਕਲੈਕਸ਼ਨ ਦੀ ਗੱਲ ਕਰੀਏ ਤਾਂ ਇਸ ਦੀ ਲਗਾਤਾਰ ਕਮਾਈ ਜਾਰੀ ਹੈ। ਇਹ ਫ਼ਿਲਮ ਸਭ ਤੋਂ ਵੱਧ ਭਾਰਤੀ ਓਪਨਰ ਫ਼ਿਲਮ ਬਣ ਗਈ ਹੈ। ‘ਪਠਾਨ’ ਨੇ ‘KGF 2’ ਦਾ ਰਿਕਾਰਡ ਤੋੜ ਦਿੱਤਾ ਹੈ। ‘ਪਠਾਨ’ ਨੇ ਪਹਿਲੇ ਦਿਨ ਦੇ ਮੁਕਾਬਲੇ ਦੂਜੇ ਦਿਨ ਜ਼ਿਆਦਾ ਕਮਾਈ ਕੀਤੀ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Pathaan
  • Shah Rukh Khan
  • Deepika Padukone
  • John Abraham
  • Kangana Ranaut

ਬੇਹੱਦ ਖ਼ਾਸ ਹੈ ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼, ਚੁਲਬੁਲੀਆਂ ਆਦਾਵਾਂ ਨਾਲ ਕੀਤੇ ਲੱਖਾਂ ਲੋਕ ਦੀਵਾਨੇ

NEXT STORY

Stories You May Like

  • shri vijay chopra inaugurated the 75th shri ramlila in tanda
    ਸ਼੍ਰੀ ਵਿਜੇ ਚੋਪੜਾ ਨੇ ਟਾਂਡਾ ਚ 75ਵੀਂ ਸ਼੍ਰੀ ਰਾਮਲੀਲਾ ਦਾ ਕੀਤਾ ਉਦਘਾਟਨ
  • former himachal cm jairam thakur paid obeisance at takht sri kesgarh sahib
    ਹਿਮਾਚਲ ਦੇ ਸਾਬਕਾ CM ਜੈ ਰਾਮ ਠਾਕੁਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ, ਚੜ੍ਹਦੀਕਲਾਂ ਦੀ ਕੀਤੀ ਅਰਦਾਸ
  • jalandhar police auctioned 316 impounded vehicles through an open bid
    316 ਜ਼ਬਤ ਵਾਹਨਾਂ ਦੀ ਖੁੱਲ੍ਹੀ ਬੋਲੀ ਰਾਹੀਂ ਨੀਲਾਮੀ ਕੀਤੀ
  • staff counting offerings at ram mandir to wear saffron jumpsuits
    ਰਾਮ ਮੰਦਰ ’ਚ ਚੜ੍ਹਾਵਾ ਗਿਣਨ ਵਾਲੇ ਪਾਉਣਗੇ ਕੇਸਰੀ ਜੰਪਸੂਟ: ਮੋਬਾਈਲ ’ਤੇ ਰੋਕ, ਮੁਲਾਜ਼ਮਾਂ ਦੇ ਪਿਛੋਕੜ ਦੀ ਹੋਵੇਗੀ...
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • asian games 2026  jai meena wins bronze medal in soft tennis
    ਏਸ਼ੀਆਈ ਖੇਡਾਂ 2026 : ਜੈ ਮੀਣਾ ਨੇ ਰਚਿਆ ਇਤਿਹਾਸ, ਸੋਫਟ ਟੈਨਿਸ 'ਚ ਜਿੱਤਿਆ ਕਾਂਸੀ ਦਾ ਤਗਮਾ
  • shri vijay kumar chopra paid obeisance at the shri siddh baba sodhal
    ਸਾਲਾਨਾ ਮੇਲੇ ਦੌਰਾਨ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਨਤਮਸਤਕ ਹੋਏ ਸ਼੍ਰੀ ਵਿਜੇ ਕੁਮਾਰ ਚੋਪੜਾ
  • himanshu maudgil paid obeisance at gurdwara sahib
    ਮਿਲਾਨ ਦੇ ਵਾਇਸ ਕੌਂਸਲ ਸ਼੍ਰੀ ਹਿਮਾਂਸ਼ੂ ਮੌਦਗਿਲ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਟੈਂਪਲ ਮੌਤੇਕੀਓ (ਵਿਚੈਂਸਾ) ਹੋਏ ਨਤਮਸਤਕ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
Trending
Ek Nazar
kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • nana patekar leaves behind his wife and son
      ਆਪਣੇ ਪਿੱਛੇ ਪਤਨੀ ਤੇ ਪੁੱਤਰ ਛੱਡ ਗਏ ਨਾਨਾ ਪਾਟੇਕਰ, ਲਾਈਮਲਾਈਟ ਤੋਂ ਦੂਰ ਪਰਿਵਾਰ
    • nana patekar pass away reason
      ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ, ਮੌਤ ਦੀ ਅਸਲ ਵਜ੍ਹਾ ਆਈ ਸਾਹਮਣੇ
    • nana patekar passes away
      Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ
    • residential project built in dubai named shah rukh khan know cost
      ਸ਼ਾਹਰੁਖ਼ ਖਾਨ ਦੇ ਨਾਂ 'ਤੇ Dubai 'ਚ ਬਣੇਗਾ ਲਗਜ਼ਰੀ ਰਿਹਾਇਸ਼ੀ ਪ੍ਰੋਜੈਕਟ, ਜਾਣੋ...
    • vhp asks filmmaker vivek agnihotri to apologize for remarks on   tax on religion
      ਫਿਲਮ ਨਿਰਮਾਤਾ ਵਿਵੇਕ ਅਗਨੀਹੋਤਰੀ ਨੂੰ 'ਧਰਮ 'ਤੇ ਟੈਕਸ' ਵਾਲੀ ਟਿੱਪਣੀ 'ਤੇ...
    • mary millben calls pm modi  beacon of indian dream
      'ਤੁਸੀਂ ਭਾਰਤੀ ਸੁਪਨੇ ਦੀ ਮਸ਼ਾਲ ਹੋ'; H'Wood ਗਾਇਕਾ ਨੇ PM ਮੋਦੀ ਨੂੰ ਦੇਸ਼...
    • actress saiyami kher completes 10 years in the film industry
      ਬਾਲੀਵੁੱਡ ਅਦਾਕਾਰਾ ਸਿਆਮੀ ਖੇਰ ਨੇ ਫਿਲਮ ਇੰਡਸਟਰੀ 'ਚ ਪੂਰੇ ਕੀਤੇ 10 ਸਾਲ
    • exclusive interview with harbhajan mann  s son  avkash mann
      "ਪਾਪਾ ਨਾਲ ਕੰਪੀਟ ਨਹੀਂ, ਵੱਖਰੀ ਪਛਾਣ ਬਣਾਉਣਾ ਚਾਹੁੰਦਾ ਹਾਂ"; ਹਰਭਜਨ ਮਾਨ ਦੇ...
    • anushka sharma
      44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...
    • sc stern warning rajpal yadav appears in person
      ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +